ਪੰਜਾਬ ਵੱਲੋਂ ਜੂਨ ‘ਚ 44.44% ਅਤੇ ਸਾਲ ਦੀ ਪਹਿਲੀ ਤਿਮਾਹੀ ਵਿੱਚ 27% ਦੀ ਰਿਕਾਰਡ ਤੋੜ GST ਵਿਕਾਸ ਦਰ ਹਾਸਿਲ: ਚੀਮਾ

ਵਿੱਤ ਮੰਤਰੀ ਨੇ ਚੋਟੀ ਦੇ ਕਰਦਾਤਾਵਾਂ ਦਾ ਕੀਤਾ ਸਨਮਾਨ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ 188 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਖੁਲਾਸਾ ਕਰਨ ਵਾਲੀਆਂ ਇੰਨਫੋਰਸਮੈਂਟ ਗਤੀਵਿਧੀਆਂ ਦਾ ਕੀਤਾ ਖੁਲਾਸਾ ਕਿਹਾ, ‘ਆਪ’ ਸਰਕਾਰ ਭਵਿੱਖ ਦੇ ਵਿਕਾਸ ਲਈ ਯੋਜਨਾ ਬਣਾਉਂਦੇ ਹੋਏ ਵਿਰਾਸਤ ਵਿੱਚ ਮਿਲੇ ਕਰਜ਼ੇ ਦਾ ਵੀ ਕਰ ਰਹੀ ਹੈ ਨਿਪਟਾਰਾ […]

Continue Reading

ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਅੰਮ੍ਰਿਤਸਰ, 1 ਜੁਲਾਈ-ਦੇਸ਼ ਕਲਿੱਕ ਬਿਓਰੋSGPC to organize Gurmat Samagam- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 […]

Continue Reading

ਸਕਿਊਰਟੀ ਗਾਰਡਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 03 ਜੁਲਾਈ ਨੂੰ

ਮਾਨਸਾ, 01 ਜੁਲਾਈ: ਦੇਸ਼ ਕਲਿੱਕ ਬਿਓਰੋ Recruitment of security guards: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 03 ਜੁਲਾਈ 2025 ਦਿਨ ਵੀਰਵਾਰ ਨੂੰ ‘ਰਕਸ਼ਾ ਸਕਿਊਰਿਟੀ ਸਰਵਿਸਜ਼ ਲਿਮਿਟਡ (ਜੀ.ਐਮ.ਆਰ ਗਰੁੱਪ ਕੰਪਨੀ)’ ਵੱਲੋਂ ਸਕਿਊਰਟੀ ਗਾਰਡਾਂ ਦੀ ਭਰਤੀ (Recruitment) ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ, ਸ੍ਰੀ ਰਵਿੰਦਰ […]

Continue Reading

ਮਨੁੱਖਤਾ ਦੀ ਤੰਦਰੁਸਤੀ ਲਈ ਡਾਕਟਰ ਹਮੇਸ਼ਾ ਯਤਨਸ਼ੀਲ : ਸਿਵਲ ਸਰਜਨ

ਮੋਹਾਲੀ, 1 ਜੁਲਾਈ : ਦੇਸ਼ ਕਲਿੱਕ ਬਿਓਰੋ ਕੌਮੀ ਡਾਕਟਰ ਦਿਵਸ ਮੌਕੇ ਅੱਜ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਜ਼ਿਲ੍ਹੇ ਦੇ ਸਾਰੇ ਡਾਕਟਰਾਂ ਨੂੰ ਵਧਾਈ ਦਿਤੀ। ਉਨ੍ਹਾਂ ਕਿਹਾ ਕਿ ਕੌਮੀ ਡਾਕਟਰ ਦਿਵਸ ਡਾਕਟਰਾਂ ਦੇ ਵੱਡਮੁੱਲੇ ਯੋਗਦਾਨ ਦਾ ਸਤਿਕਾਰ ਕਰਨ ਲਈ ਮਨਾਇਆ ਜਾਂਦਾ ਹੈ। ਉਨ੍ਹਾਂ ਦਸਿਆ ਕਿ ਭਾਰਤ ਵਿਚ ਡਾਕਟਰ ਦਿਵਸ ਦੀ ਸ਼ੁਰੂਆਤ 1991 ਵਿਚ ਭਾਰਤ ਸਰਕਾਰ […]

Continue Reading

ਤਾਮਿਲਨਾਡੂ ਦੇ ਸ਼ਿਵਕਾਸੀ ਵਿਖੇ ਪਟਾਕਾ ਫੈਕਟਰੀ ‘ਚ ਵੱਡਾ ਧਮਾਕਾ, 4 ਲੋਕਾਂ ਦੀ ਮੌਤ

ਚੇਨਈ, 1 ਜੁਲਾਈ, ਦੇਸ਼ ਕਲਿਕ ਬਿਊਰੋ :Major explosion in firecracker factory: ਅੱਜ ਤਾਮਿਲਨਾਡੂ ਦੇ ਸ਼ਿਵਕਾਸੀ ਵਿੱਚ ਇੱਕ ਪਟਾਕਿਆਂ ਦੀ ਫੈਕਟਰੀ ਵਿੱਚ ਇੱਕ ਵੱਡਾ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 4 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 5 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ।ਦੱਸਿਆ ਜਾ ਰਿਹਾ ਹੈ ਕਿ ਕੁਝ ਹੋਰ ਲੋਕ ਫਸੇ ਹੋ ਸਕਦੇ ਹਨ। […]

Continue Reading

ਹਿਮਾਚਲ ‘ਚ ਕਈ ਥਾਵਾਂ ‘ਤੇ ਬੱਦਲ ਫਟਣ ਕਾਰਨ ਤਬਾਹੀ, 1 ਦੀ ਮੌਤ 9 ਲੋਕ ਪਾਣੀ ‘ਚ ਵਹੇ

ਸ਼ਿਮਲਾ, 1 ਜੁਲਾਈ, ਦੇਸ਼ ਕਲਿਕ ਬਿਊਰੋ :Cloudburst in Himachal: ਹਿਮਾਚਲ ਵਿੱਚ ਦੇਰ ਰਾਤ 4 ਥਾਵਾਂ ‘ਤੇ ਬੱਦਲ ਫਟਣ ਦੀਆਂ ਘਟਨਾਵਾਂ ਵਾਪਰੀਆਂ। ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ 13 ਤੋਂ ਵੱਧ ਲੋਕਾਂ ਦੇ ਫਸੇ ਹੋਣ ਦੀ ਖ਼ਬਰ ਹੈ। ਮੰਡੀ ਜ਼ਿਲ੍ਹੇ ਦੇ ਕੁੱਟੀ ਬਾਈਪਾਸ, ਪੁਰਾਣਾ ਬੱਸ ਸਟੈਂਡ, ਥੁਨਾਗ ਅਤੇ ਗੋਹਰ ਵਿੱਚ ਰਾਤ ਤੋਂ […]

Continue Reading

ਸਕਾਰਪੀਓ ਨਾਲ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ

ਜਲੰਧਰ, 1 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਰਾਮਾ ਮੰਡੀ ਵਿੱਚ ਹੁਸ਼ਿਆਰਪੁਰ ਰੋਡ ‘ਤੇ ਜੋਹਲਾਂ ਪਿੰਡ ਨੇੜੇ ਇੱਕ ਮੋਟਰਸਾਈਕਲ ਅਤੇ ਸਕਾਰਪੀਓ ਗੱਡੀ ਦੀ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ, ਵਾਸੀ ਨੰਗਲ ਫਤਿਹ ਖਾਨ ਪਿੰਡ ਪਤਾਰਾ, ਜਲੰਧਰ ਵਜੋਂ ਹੋਈ ਹੈ। ਇਹ ਵੀ […]

Continue Reading

ਅੱਜ ਤੋਂ ਰੇਲ ਸਫ਼ਰ ਹੋਇਆ ਮਹਿੰਗਾ

ਨਵੀਂ ਦਿੱਲੀ, 1 ਜੁਲਾਈ, ਦੇਸ਼ ਕਲਿਕ ਬਿਊਰੋ :Rail travel has become more expensive: ਰੇਲਵੇ ਨੇ 1 ਜੁਲਾਈ ਤੋਂ ਨਾਨ-ਏਸੀ ਕਲਾਸਾਂ ਲਈ ਕਿਰਾਇਆ ਵਧਾ ਦਿੱਤਾ ਹੈ।ਇਸ ਵਾਧੇ ਦਾ ਆਮ ਲੋਕਾਂ ‘ਤੇ ਸਿੱਧਾ ਅਸਰ ਪਵੇਗਾ।ਰੇਲਵੇ ਨੇ ਅੱਜ ਤੋਂ 1 ਪੈਸਾ ਪ੍ਰਤੀ ਕਿਲੋਮੀਟਰ ਅਤੇ ਮੇਲ ਅਤੇ ਐਕਸਪ੍ਰੈਸ ਟ੍ਰੇਨਾਂ ਵਿੱਚ ਸਾਰੀਆਂ ਏਸੀ ਕਲਾਸਾਂ ਲਈ 2 ਪੈਸੇ ਪ੍ਰਤੀ ਕਿਲੋਮੀਟਰ ਦਾ […]

Continue Reading

ਅੱਜ ਵੀ ਪੰਜਾਬ ‘ਚ ਕਈ ਥਾਈਂ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ 30 ਜੂਨ ਤੋਂ 2 ਜੁਲਾਈ ਅਤੇ 5 ਅਤੇ 6 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ […]

Continue Reading

ਅੱਜ ਦਾ ਇਤਿਹਾਸ

1 ਜੁਲਾਈ 2017 ਨੂੰ India ‘ਚ GST ਨੂੰ ਅਰਥਵਿਵਸਥਾ ਦੇ ਇੱਕ ਮਹੱਤਵਪੂਰਨ ਸੁਧਾਰ ਵਜੋਂ ਲਾਗੂ (Implemented) ਕੀਤਾ ਗਿਆ ਸੀਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 1 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 1 ਜੁਲਾਈ ਦਾ […]

Continue Reading