ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 02-08-2025 ਵਡਹੰਸੁ ਮਹਲਾ ੩ ॥ ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥ ਸਚਾ ਮਨਿ […]

Continue Reading

ਰਣਜੀਤ ਗਿੱਲ ਭਾਜਪਾ ‘ਚ ਸ਼ਾਮਲ

ਚੰਡੀਗੜ੍ਹ: 1 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਉੱਘੇ ਬਿਲਡਰ ਅਤੇ SAD ਦੇ ਅਹਿਮ ਸਾਬਕਾ ਆਗੂ ਜਿੰਨਾਂ ਨੇ ਕੁਝ ਦਿਨ ਪਹਿਲਾਂ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ, ਅੱਜ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਰਿਹਾਇਸ਼ ਉੱਤੇ ਸ੍ਰੀ ਸੈਣੀ ਨੇ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾਇਆ ਹੈ। ਰਣਜੀਤ ਸਿੰਘ […]

Continue Reading

ਕੈਬਨਿਟ ਮੰਤਰੀ ਹਰਦੀਪ ਮੁੰਡੀਆ ਨੇ ਫੇਸ 11 ਮੋਹਾਲੀ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਐਸ.ਐਸ. ਆਹਲੂਵਾਲੀਆ ਵੀ ਰਹੇ ਮੌਜੂਦ ਮੋਹਾਲੀ, 1 ਅਗਸਤ, 2025: ਦੇਸ਼ ਕਲਿੱਕ ਬਿਓਰੋ ਮੋਹਾਲੀ ਦੇ ਫੇਸ 11 ਵਿੱਚ ਪਿਛਲੇ ਕਈਂ ਸਾਲਾਂ ਤੋਂ ਬਰਸਾਤੀ ਪਾਣੀ ਦਾ ਸੰਤਾਪ ਭੋਗ ਰਹੇ ਇਥੋਂ ਦੇ ਨਿਵਾਸੀਆਂ ਨੂੰ ਇਸ ਮੁਸ਼ਕਿਲ ਤੋਂ ਛੁਟਕਾਰਾ ਦਿਵਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ […]

Continue Reading

ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਵੱਡੀ ਰਾਹਤ

ਚੰਡੀਗੜ੍ਹ: 1 ਅਗਸਤ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਮੁਲਾਜ਼ਮਾਂ ਦੇ ਹੱਕ ਵਿੱਚ ਵੱਡਾ ਫੈਸਲਾ ਲੈਂਦਿਆਂ ਸੀ ਅਤੇ ਡੀ ਕੈਟਾਗਿਰੀ ਦੇ ਮੁਲਾਜ਼ਮਾਂ ਤੋਂ ਲਏ ਜਾਂਦੇ ਵਿਕਾਸ ਟੈਕਸ ਨੂੰ ਖਤਮ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਇਸ ਸੰਬਧੀ ਹੁਕਮ ਜਾਰੀ ਕੀਤੇ ਗਏ ਹਨ।

Continue Reading

ਮੋਹਾਲੀ: ਡੇਂਗੂ ‘ਤੇ ਵਾਰ ਤਹਿਤ ਸਿਹਤ ਟੀਮਾਂ ਨੂੰ ਵੱਖ-ਵੱਖ ਥਾਈਂ ਮਿਲਿਆ ਲਾਰਵਾ

ਸਿਵਲ ਸਰਜਨ ਨੇ ਸਕੂਲ ਵਿਚ ਜਾ ਕੇ ਕੀਤਾ ਮੁਹਿੰਮ ਦਾ ਨਿਰੀਖਣ ਲੋਕ ਵੀ ਆਪਣਾ ਫ਼ਰਜ਼ ਸਮਝਦਿਆਂ ਕਿਤੇ ਵੀ ਪਾਣੀ ਖੜ੍ਹਾ ਨਾ ਹੋਣ ਦੇਣ : ਡਾ. ਸੰਗੀਤਾ ਜੈਨ ਮੋਹਾਲੀ, 1 ਅਗਸਤ 2025: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ ਤਹਿਤ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਜ਼ਿਲ੍ਹੇ ਦੇ ਵੱਖ-ਵੱਖ […]

Continue Reading

ਇੰਸਪੈਕਟਰ ਹਰਜਿੰਦਰ ਸਿੰਘ ਨੂੰ ਸੇਵਾ ਮੁਕਤੀ ਤੇ ਦਿੱਤੀ ਸ਼ਾਨਦਾਰ ਵਿਦਾਇਗੀ ਪਾਰਟੀ

 ਮੋਰਿੰਡਾ 1 ਅਗਸਤ ਭਟੋਆ  ਪੰਜਾਬ ਪੁਲਿਸ ਵਿਭਾਗ ਵਿੱਚ ਲਗਭਗ 39 ਸਾਲਾਂ ਦੀ ਬੇਦਾਗ ਸੇਵਾਵਾਂ ਨਿਭਾਉਣ ਉਪਰੰਤ ਮੋਰਿੰਡਾ ਸ਼ਹਿਰੀ ਪੁਲਿਸ ਸਟੇਸ਼ਨ  ਤੋਂ ਸੇਵਾ ਮੁਕਤ ਹੋਏ ਇੰਸਪੈਕਟਰ ਹਰਜਿੰਦਰ ਸਿੰਘ ਨੂੰ ਡੀਐਸਪੀ  ਸ੍ਰੀ ਜਤਿੰਦਰ ਪਾਲ ਸਿੰਘ ਮੱਲੀ  ਦੀ ਰਹਿਨੁਮਾਈ ਹੇਠ  ਦੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਸ਼ਾਨਦਾਰ ਵਿਦਾਇਗੀ ਪਾਰਟੀ ਦਿੱਤੀ ਗਈ। ਜਿਸ ਦੌਰਾਨ ਵਿਧਾਇਕ ਡਾਕਟਰ ਚਰਨਜੀਤ ਸਿੰਘ ਅਤੇ […]

Continue Reading

ਸਰਕਾਰੀ ਸੁਰੱਖਿਆ ਲੈਣ ਲਈ ਆਪਣੇ ਆਪ ‘ਤੇ ਹਮਲਾ ਕਰਵਾਉਣ ਦੀ ਸਾਜਿਸ਼ ਦਾ ਪਰਦਾਫਾਸ਼; 04 ਮੁਲਜ਼ਮ ਗ੍ਰਿਫਤਾਰ

*01 ਪਿਸਟਲ 32 ਬੋਰ ਸਮੇਤ 02 ਕਾਰਤੂਸ, 01 ਖੋਲ, ਵਾਰਦਾਤ ਸਮੇਂ ਵਰਤੀ ਗੱਡੀ ਅਤੇ 50,000 ਰੁਪਏ ਨਗਦ ਬ੍ਰਾਮਦ ਸੰਗਰੂਰ, 01 ਅਗਸਤ, ਦੇਸ਼ ਕਲਿੱਕ ਬਿਓਰੋ ਸ਼੍ਰੀ ਸਰਤਾਜ ਸਿੰਘ ਚਾਹਲ ਆਈ.ਪੀ.ਐਸ., ਐਸ.ਐਸ.ਪੀ., ਸਾਹਿਬ ਸੰਗਰੂਰ ਵੱਲੋਂ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰੀ ਸੁਰੱਖਿਆ ਲੈਣ ਦੇ ਮੰਤਵ ਨਾਲ ਆਪਣੇ ਆਪ ‘ਤੇ ਹਮਲਾ ਕਰਵਾਉਣ ਦੀ ਕੀਤੀ ਗਈ ਸਾਜਿਸ਼ […]

Continue Reading

ਟੀ.ਐਸ.ਯੂ. ਸਬਅਰਬਨ ਉਪ ਮੰਡਲ ਦੀ ਚੋਣ ‘ਚ ਸੇਖੋਂ ਪ੍ਰਧਾਨ ਤੇ ਚੀਮਾ ਮੀਤ ਪ੍ਰਧਾਨ ਚੁਣੇ ਗਏ

ਇਜ਼ਲਾਸ ‘ਚ ਸਰਬਸੰਮਤੀ ਨਾਲ ਹੋਈ ਚੋਣ, ਆਗੂਆਂ ਵੱਲੋਂ ਮੁਲਾਜ਼ਮਾਂ ਨੂੰ ਲਾਮਬੰਦ ਹੋਣ ਦਾ ਸੱਦਾ ਜਗਰਾਉਂ, 01 ਅਗਸਤ, ਦੇਸ਼ ਕਲਿੱਕ ਬਿਓਰੋ-  ਬਿਜਲੀ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਸਬਅਰਬਨ ਉਪ ਮੰਡਲ ਜਗਰਾਉਂ ਦਾ ਚੋਣ ਇਜਲਾਸ ਹੋਇਆ। ਜਿਸ ਦੀ ਪ੍ਰਧਾਨਗੀ ਡਵੀਜ਼ਨ ਪ੍ਰਧਾਨ ਹਰਵਿੰਦਰ ਸਿੰਘ ਸਵੱਦੀ, ਸਕੱਤਰ ਅਵਤਾਰ ਸਿੰਘ ਕਲੇਰ ਵੱਲੋਂ ਕੀਤੀ ਗਈ ਅਤੇ ਚੋਣ ਇਜ਼ਲਾਸ ਵਿੱਚ ਟੀ.ਐਸ.ਯੂ. […]

Continue Reading

ਪ੍ਰਾਪਰਟੀ ਟੈਕਸ ਭਰਨ ਲਈ ‘ਵਨ ਟਾਈਮ ਸੈਟਲਮੈਂਟ’ (OTS) ਸਕੀਮ ਦੀ ਮਿਆਦ ਵਧਾਈ

ਚੰਡੀਗੜ੍ਹ: 1 ਅਗਸਤ, ਦੇਸ਼ ਕਲਿੱਕ ਬਿਓਰੋਪ੍ਰਾਪਰਟੀ ਟੈਕਸ ਦੀਆਂ ਬਕਾਇਆ ਕਿਸ਼ਤਾਂ ਦੀ ਵਸੂਲੀ ਲਈ ਚੱਲ ਰਹੀ ‘ਵਨ ਟਾਈਮ ਸੈਟਲਮੈਂਟ’ (OTS) ਸਕੀਮ ਦੀ ਆਖਰੀ ਮਿਤੀ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਜਾਰੀ ਕੀਤੇ ਗਏ ਨਵੇਂ ਹੁਕਮਾਂ ਅਨੁਸਾਰ ਹੁਣ ਬਕਾਇਆ ਪ੍ਰਾਪਰਟੀ ਟੈਕਸ ਜਮਾਂ ਕਰਾਉਣ ਲਈ ਸਮਾਂ ਸੀਮਾ ਵਧਾ ਦਿੱਤੀ ਗਈ ਹੈ। […]

Continue Reading

ਯੁਵਕ ਸੇਵਾਵਾਂ ਕਲੱਬ ਖੈਰਪੁਰ ਵੱਲੋਂ ਸ਼ਹੀਦ ਊਧਮ ਸਿੰਘ ਨੂੰ ਸਰਧਾਂਜਲੀ ਭੇਂਟ ਕੀਤੀ 

ਮੋਰਿੰਡਾ 1 ਅਗਸਤ (ਭਟੋਆ) ਯੂਵਕ ਸੇਵਾਵਾਂ ਕਲੱਬ ਪਿੰਡ ਖੈਰਪੁਰ ਮੋਰਿੰਡਾ ਵਲੋਂ ਸ਼ਹੀਦ ਊਧਮ ਸਿੰਘ  ਦਾ ਸ਼ਹੀਦੀ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ l ਇਸ ਸਮੇਂ ਵੱਡੀ ਗਿਣਤੀ ਵਿਚ ਨੌਜਵਾਨਾਂ ਤੇ  ਨਗਰ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਤੇ ਬੋਲਦਿਿਆਂ ਯੁਵਕ ਸੇਵਾਵਾਂ ਕਲੱਬ ਖੈਰਪੁਰ ਦੇ ਪ੍ਰਧਾਨ ਬਿਕਰਮਜੀਤ ਸਿੰਘ ਨੇ ਕਿਹਾ  ਕਿ ਸਾਨੂੰ ਸਭ ਨੂੰ ਸ਼ਹੀਦ ਊਧਮ ਸਿੰਘ  […]

Continue Reading