ਨਗਰ ਕੌਂਸਲ ਵੱਲੋਂ 1 ਜੁਲਾਈ ਤੋਂ 31 ਜੁਲਾਈ ਤੱਕ ਸਫਾਈ ਅਪਣਾਓ ਬਿਮਾਰੀ ਭਜਾਓ ਥੀਮ ਤਹਿਤ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕੀਤੀਆਂ ਜਾਣਗੀਆਂ ਸਫਾਈ ਗਤੀਵਿਧੀਆਂਫਾਜ਼ਿਲਕਾ 30 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਆਲਾ ਦੁਆਲਾ ਸਾਫ-ਸੁਥਰਾ ਬਣਾਉਣ ਅਤੇ ਬਿਮਾਰੀਆਂ ਮੁਕਤ ਵਾਤਾਵਰਣ ਦੀ ਸਿਰਜਣਾ ਲਈ ਸਮੇਂ ਸਮੇਂ *ਤੇ ਵਿਸ਼ੇਸ਼ ਅਭਿਆਨ ਚਲਾਏ ਜਾਂਦੇ ਹਨ। ਇਸੇ ਲਗਾਤਾਰਤਾ ਵਿਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋਂ ਕਾਰਜ ਸਾਧਕ […]

Continue Reading

ਸ਼੍ਰੋਮਣੀ ਕਮੇਟੀ ਦੇ ਸੁਪਰਵਾਈਜ਼ਰ ਸ. ਰਣਜੀਤ ਸਿੰਘ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

ਅੰਮ੍ਰਿਤਸਰ, 30 ਜੂਨ-SGPC Supervisor honored on retirement: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖਰੀਦ ਵਿਭਾਗ ਵਿਖੇ ਸੇਵਾ ਨਿਭਾਅ ਰਹੇ ਸੁਪਰਵਾਈਜ਼ਰ (SGPC Supervisor) ਸ. ਰਣਜੀਤ ਸਿੰਘ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਸਕੱਤਰ ਸ. ਪ੍ਰਤਾਪ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ ਤੇ ਹੋਰ […]

Continue Reading

ਜਲਾਲਾਬਾਦ ਦਾ ਲਾਪਤਾ ਕਿਸਾਨ ਪਾਕਿਸਤਾਨ ‘ਚੋਂ ਮਿਲਿਆ

ਜਲਾਲਾਬਾਦ, 30 ਜੂਨ, ਦੇਸ਼ ਕਲਿਕ ਬਿਊਰੋ :Missing farmer found in Pakistan: ਫਾਜ਼ਿਲਕਾ ਦੇ ਜਲਾਲਾਬਾਦ ਦੇ ਖੈਰੇ ਕੇ ਉਤਾੜ ਪਿੰਡ ਤੋਂ ਲਾਪਤਾ ਹੋਏ ਕਿਸਾਨ (Missing farmer) ਦਾ ਇਕਲੌਤਾ ਪੁੱਤਰ ਅੰਮ੍ਰਿਤਪਾਲ ਪਾਕਿਸਤਾਨ ਦੇ ਇੱਕ ਪੁਲਿਸ ਸਟੇਸ਼ਨ ਵਿੱਚ ਮਿਲਿਆ (found in Pakistan) ਹੈ। ਪਾਕਿਸਤਾਨੀ ਰੇਂਜਰਾਂ ਨੇ ਇਸ ਬਾਰੇ ਭਾਰਤੀ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਸੂਚਿਤ ਕੀਤਾ ਹੈ। ਇਸ […]

Continue Reading

ਤੇਲੰਗਾਨਾ ਵਿਖੇ ਦਵਾਈ ਫੈਕਟਰੀ ‘ਚ ਧਮਾਕਾ, 10 ਮਜ਼ਦੂਰਾਂ ਦੀ ਮੌਤ

ਹੈਦਰਾਬਾਦ, 30 ਜੂਨ, ਦੇਸ਼ ਕਲਿਕ ਬਿਊਰੋ :ਤੇਲੰਗਾਨਾ ਦੇ ਸੰਗਾਰੇਡੀ ਜ਼ਿਲ੍ਹੇ ਵਿੱਚ ਇੱਕ ਦਵਾਈ ਫੈਕਟਰੀ ਦੇ ਰਿਐਕਟਰ ਯੂਨਿਟ ਵਿੱਚ ਹੋਏ ਧਮਾਕੇ ਵਿੱਚ 10 ਮਜ਼ਦੂਰਾਂ ਦੀ ਮੌਤ ਹੋ ਗਈ। ਮਲਬੇ ਵਿੱਚੋਂ ਪੰਜ ਮਜ਼ਦੂਰਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ।13 ਨੂੰ ਬਚਾ ਲਿਆ ਗਿਆ ਹੈ। ਇਸ ਤੋਂ ਇਲਾਵਾ, 20 ਤੋਂ ਵੱਧ ਮਜ਼ਦੂਰਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਮੌਕੇ […]

Continue Reading

ਪੰਜਾਬ ਸਰਕਾਰ ਨੇ SC ਭਾਈਚਾਰੇ ਦੇ ਲੋਕਾਂ ਦੇ 67.84 ਕਰੋੜ ਰੁਪਏ ਦੇ ਕਰਜ਼ੇ ਮਾਫ ਕੀਤੇ: ਵਿਧਾਇਕ ਸਵਨਾ

ਫਾਜ਼ਿਲਕਾ ਹਲਕੇ ਦੇ 33 ਲਾਭਪਾਤਰੀਆਂ ਨੂੰ ਕਰਜ਼ਾ ਮੁਕਤੀ ਸਰਟੀਫਿਕੇਟ ਵੰਡੇਫਾਜਿਲਕਾ 30 ਜੂਨ, ਦੇਸ਼ ਕਲਿੱਕ ਬਿਓਰੋWaived loans of SC community: ਮੁੱਖ ਮੰਤਰੀ ਸ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਵਿੱਤ ਨਿਗਮ ਤੋਂ ਕਰਜ਼ਾ ਲੈਣ ਵਾਲੇ SC ਭਾਈਚਾਰੇ ਦੇ 4727 ਲੋਕਾਂ ਦਾ 67.84 ਕਰੋੜ ਰੁਪਏ ਦਾ ਕਰਜ਼ਾ […]

Continue Reading

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

ਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇਮੋਹਾਲੀ, 30 ਜੂਨ, ਦੇਸ਼ ਕਲਿਕ ਬਿਊਰੋ : ਮੋਹਾਲੀ ਦੀ ਇੱਕ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਨੌਂ ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂ ਕਿ ਦੋ ਹੋਰ ਲੋਕ ਝੁਲ਼ਸ ਗਏ। ਅੱਗ ਲੱਗੀ ਦੇਖ ਕੇ ਨੇੜੇ-ਤੇੜੇ […]

Continue Reading

ਮੀਂਹ ਕਾਰਨ ਘਰ ਢਹਿਆ, ਲੜਕੀ ਦੀ ਮੌਤ 6 ਗੰਭੀਰ ਜ਼ਖਮੀ

ਚੰਡੀਗੜ੍ਹ, 30 ਜੂਨ, ਦੇਸ਼ ਕਲਿਕ ਬਿਊਰੋ :ਮੌਨਸੂਨ ਦੇ ਮੌਸਮ ਵਿੱਚ ਮੀਂਹ ਕਾਰਨ ਘਰ ਢਹਿਣ ਦੀ ਖ਼ਬਰ ਸਾਹਮਣੇ ਆਈ ਹੈ। 13 ਸਾਲਾ ਲੜਕੀ ਦੀ ਉਸ ਹੇਠ ਦੱਬ ਜਾਣ ਕਾਰਨ ਮੌਤ ਹੋ ਗਈ ਜਦੋਂ ਕਿ 6 ਲੋਕ ਗੰਭੀਰ ਜ਼ਖਮੀ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਹਰਿਆਣਾ ਦੇ ਨੂਹ ਵਿੱਚ ਇੱਕ ਘਰ ਢਹਿ ਗਿਆ।ਇਸ ਦੌਰਾਨ ਇੱਕ 13 ਸਾਲਾ […]

Continue Reading

ਸ਼ਿਮਲਾ ‘ਚ ਭਾਰੀ ਮੀਂਹ ਕਾਰਨ 5 ਮੰਜ਼ਿਲਾ ਇਮਾਰਤ ਢਹਿ ਢੇਰੀ

ਸ਼ਿਮਲਾ: 30 ਜੂਨ, ਦੇਸ਼ ਕਲਿੱਕ ਬਿਓਰੋਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਭਾਰੀ ਮੀਂਹ ਕਾਰਨ ਸ਼ਿਮਲਾ ਦੇ ਮਾਥੂ ਕਲੋਨੀ ਖੇਤਰ ਵਿੱਚ ਇੱਕ 5 ਮੰਜ਼ਿਲਾ ਇਮਾਰਤ ਢਹਿ ਢੇਰੀ ਹੋ ਗਈ। ਪ੍ਰਸ਼ਾਸ਼ਨ ਵੱਲੋਂ ਇਮਾਰਤ ਦੀ ਹਾਲਤ ਨੂੰ ਦੇਖਦਿਆਂ ਇਸ ਨੂੰ ਪਹਿਲਾਂ ਹੀ ਖਾਲੀ ਕਰਵਾ ਲਿਆ ਗਿਆ ਸੀ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਹੋਣ ਤੋਂ ਬਚਾ ਲਿਆ ਗਿਆ। ਚਮਿਆਨਾ […]

Continue Reading

ਅਮਰੀਕਾ ‘ਚ ਵਿਆਹ ਕਰਵਾਉਣ ਗਈ ਭਾਰਤੀ ਕੁੜੀ ਹੋਈ ਗਾਇਬ, ਅਮਰੀਕਨ ਪੁਲਿਸ ਕਰ ਰਹੀ ਰਿਸ਼ਤੇਦਾਰਾਂ ਦੀ ਭਾਲ

ਨਵੀਂ ਦਿੱਲੀ, 30 ਜੂਨ, ਦੇਸ਼ ਕਲਿਕ ਬਿਊਰੋ :ਇੱਕ 24 ਸਾਲਾ ਸਿਮਰਨ ਨਾਂ ਦੀ ਭਾਰਤੀ ਕੁੜੀ (Indian girl) ਦੇ ਅਮਰੀਕਾ (US) ਵਿੱਚ ਗਾਇਬ ਹੋਣ (Missing) ਦੀ ਜਾਣਕਾਰੀ ਸਾਹਮਣੇ ਆਈ ਹੈ। ਪੁਲਿਸ ਅਧਿਕਾਰੀਆਂ ਮੁਤਾਬਕ, ਸਿਮਰਨ ਨਿਊ ਜਰਸੀ ਵਿਖੇ ਨੂੰ ਵਿਆਹ ਕਰਵਾਉਣ ਲਈ ਭਾਰਤ ਤੋਂ ਆਈ ਸੀ। ਇਥੇ ਉਸਨੂੰ ਅਖੀਰ ਵਾਰੀ ਵੇਖਿਆ ਗਿਆ।ਸਥਾਨਕ ਲਿੰਡਨਵੋਲਡ ਪੁਲਿਸ ਨੂੰ ਇਸ ਮਾਮਲੇ […]

Continue Reading

ਸੰਗਰੂਰ : ਰਸੋਈ ‘ਚ ਚਾਹ ਬਣਾਉਣ ਦੌਰਾਨ ਸਿਲੰਡਰ ‘ਚ ਧਮਾਕਾ, ਪਤੀ ਦੀ ਮੌਤ, ਪਤਨੀ ਤੇ ਪੁੱਤ ਜ਼ਖਮੀ

ਸੰਗਰੂਰ, 30 ਜੂਨ, ਦੇਸ਼ ਕਲਿਕ ਬਿਊਰੋ :Sangrur: Gas Cylinder Explosion: ਸੰਗਰੂਰ ਦੇ ਨਜ਼ਦੀਕੀ ਪਿੰਡ ਉੱਪਲੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ।ਰਸੋਈ ‘ਚ ਚਾਹ ਬਣਾਉਣ ਦੌਰਾਨ ਗੈਸ ਸਿਲੰਡਰ ਵਿੱਚ ਧਮਾਕਾ ਹੋ ਗਿਆ।ਇਸ ਧਮਾਕੇ ਕਾਰਨ ਪਤੀ ਦੀ ਮੌਤ ਹੋ ਗਈ ਤੇ ਪਤਨੀ ਗੰਭੀਰ ਜ਼ਖ਼ਮੀ ਹੋ ਗਈ।ਮਿਲੀ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ (55), ਜੋ ਕਿ ਸਕੂਲ ਵੈਨ ਵਿੱਚ ਕੰਡਕਟਰੀ ਕਰਦਾ […]

Continue Reading