72 ਬਿਸਤਰਿਆਂ ਵਾਲੇ ਬਿਰਧ ਆਸ਼ਰਮ ਦਾ ਜਲਦ ਕੀਤਾ ਜਾਵੇਗਾ ਉਦਘਾਟਨ
ਬਿਰਧ ਆਸ਼ਰਮ ਵਿਚ ਰਹਿਣ ਦੇ ਇੱਛੁਕ ਲੋੜਵੰਦ ਬਜ਼ੁਰਗ ਦੇ ਸਕਦੇ ਨੇ ਅਰਜ਼ੀਆਂ ਮਾਨਸਾ, 25 ਜੁਲਾਈ: ਦੇਸ਼ ਕਲਿੱਕ ਬਿਓਰੋ ਮਾਨਸਾ ਦੇ ਰਮਦਿੱਤਾ ਕੈਂਚੀਆਂ ਵਿਖੇ ਬਣੇ 72 ਬਿਸਤਰਿਆਂ ਵਾਲਾ ਬਿਰਧ ਆਸ਼ਰਮ ਬਣ ਕੇ ਤਿਆਰ ਹੋ ਚੁੱਕਾ ਹੈ, ਜਿਸ ਦਾ ਜਲਦ ਉਦਘਾਟਨ ਕੀਤਾ ਜਾਵੇਗਾ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਬਿਰਧ ਆਸ਼ਰਮ […]
Continue Reading
