ਸਾਂਝੇ ਅਧਿਆਪਕ ਮੋਰਚੇ ਦੀ ਮੀਟਿੰਗ ਡੀ. ਐਸ. ਈ. (ਸੈ. ਸਿੱ.) ਨਾਲ ਹੋਈ

ਚੰਡੀਗੜ੍ਹ / ਮੋਹਾਲੀ: 24 ਜੁਲਾਈ, ਜਸਵੀਰ ਗੋਸਲ ਸਾਂਝੇ ਅਧਿਆਪਕ ਮੋਰਚੇ ਦੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਨਵਪ੍ਰੀਤ ਸਿੰਘ ਬੱਲੀ, ਲਛਮਣ ਸਿੰਘ ਨਬੀਪੁਰ, ਬਿਕਰਮਜੀਤ ਸਿੰਘ ਕੱਦੋਂ, ਕੁਲਵਿੰਦਰ ਸਿੰਘ ਬਰਾੜ, ਹਰਜੰਟ ਸਿੰਘ ਬੋਡੇ, ਸੁਲੱਖਣ ਸਿੰਘ ਬੇਰੀ, ਨਰੰਜਣਜੋਤ ਸਿੰਘ ਚਾਂਦਪੁਰੀ ਦੀ ਅਗਵਾਈ ਵਿੱਚ ਡਾਇਰੈਕਟਰ ਸਕੂਲ ਸਿੱਖਿਆ (ਸੈ. ਸਿੱ.) ਗੁਰਿੰਦਰ ਸਿੰਘ ਸੋਢੀ ਨਾਲ਼ ਉਹਨਾਂ ਦੇ ਦਫ਼ਤਰ […]

Continue Reading

ਸਰਕਾਰ ਨਵੀਂ ਲੈਂਡ ਪੂਲ਼ਿੰਗ ਨੀਤੀ ਤਹਿਤ ਜ਼ਮੀਨ ਅਕਵਾਇਰ ਕਰਨ ਤੋਂ ਪਹਿਲਾਂ ਪੁਰਾਣੀ ਅਕਵਾਇਰ ਕੀਤੀ ਜ਼ਮੀਨ ਦਾ ਵਿਕਾਸ ਕਰਕੇ ਲੋਕਾਂ ਨੂੰ ਪਲਾਟਾਂ ਦੇ ਕਬਜ਼ੇ ਦੇਵੇ: ਗੜਾਂਗ

ਮੋਹਾਲੀ: 24 ਜੁਲਾਈ, ਜਸਵੀਰ ਗੋਸਲ ਜਨਰਲ ਵਰਗ ਰਾਜਨੀਤਿਕ ਵਿੰਗ ਦੇ ਸੂਬਾਈ ਆਗੂ ਮੀਤ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੈਂਡ ਪੂਲ਼ਿੰਗ ਸਕੀਮ, ਸਰਕਾਰ ਤੋਂ ਮੰਗ ਕੇ ਲਈ ਸੀ ਪਰ ਹੁਣ ਵਿਰੋਧ ਕਿਉਂ ਹੋ ਰਿਹਾ ਹੈ, ਇਸ ਬਾਰੇ ਜਾਨਣਾ ਅਤਿ ਜਰੂਰੀ ਹੈ। ਆਗੂ ਨੇ ਉਦਾਹਰਣ ਦੇ ਤੌਰ ਤੇ ਜਾਣਕਾਰੀ ਦਿੰਦਿਆਂ ਦੱਸਿਆ […]

Continue Reading

ਧੀਆਂ ਦੀਆਂ ਚੁੰਨੀਆਂ ਦੇ ਰੰਗ ਚਿੱਟੇ ਕਰਨ ਵਾਲਿਆਂ ਨੂੰ ਮਿਲੇਗੀ ਮਿਸਾਲੀ ਸਜ਼ਾ-ਪ੍ਰੋ. ਗੱਜਣਮਾਜਰਾ

ਅਹਿਮਦਗੜ੍ਹ / ਮਾਲੇਰਕੋਟਲਾ, 24 ਜੁਲਾਈ, ਦੇਸ਼ ਕਲਿੱਕ ਬਿਓਰੋਵਿਧਾਇਕ ਅਮਰਗੜ੍ਹ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਬ ਡਵੀਜਨ ਅਹਿਮਦਗੜ੍ਹ ਵਿਖੇ ਡਾਕਟਰ ਅੰਬੇਦਕਰ ਧਰਮਸ਼ਾਲਾ(ਵਾਰਡ ਨੰਬਰ 1,2 ਅਤੇ 17),ਅਗਰਵਾਲ ਧਰਮਸ਼ਾਲਾ(ਵਾਰਡ ਨੰ.3,4 ਅਤੇ 5) ਅਤੇ ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ(ਵਾਰਡ ਨੰ.6 ਅਤੇ 7) ਵਿਖੇ ਲਗਾਏ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ […]

Continue Reading

5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ

ਬਠਿੰਡਾ, 24 ਜੁਲਾਈ : ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪੰਜਾਬ ਮਨੁੱਖੀ ਤਸ਼ਕਰੀ ਰੋਕੂ ਐਕਟ 2012 ਅਧੀਨ ਜਾਰੀ ਪੰਜਾਬ ਮਨੁੱਖੀ ਤਸ਼ਕਰੀ ਨਿਯਮ 2013 (ਸੋਧਿਆ ਨਾਮ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ) ਦੇ ਸੈਕਸ਼ਨ 8 (1) ਤਹਿਤ 5 ਆਈਲੈਟਸ ਸੈਂਟਰਾਂ ਦੇ ਲਾਇਸੰਸ ਰੱਦ ਕੀਤੇ ਹਨ। ਜਾਰੀ ਹੁਕਮ ਅਨੁਸਾਰ ਐਮਐਸ ਵੀਜ਼ਾ ਗੁਰੂ ਇੰਟਰਨੈਸ਼ਨਲ ਡਾ. ਮਹੇਸ਼ਵਰੀ ਰੋਡ ਨੇੜੇ 100 ਫੁੱਟ ਰੋਡ ਬਠਿੰਡਾ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਨੇ ਸਵਾਰੀਆਂ ਦੀ ਜਾਨ ਬਚਾਉਣ ਵਾਲੇ ਪੁਲਿਸ ਮੁਲਾਜ਼ਮਾਂ ਦੀ ਕੀਤੀ ਸ਼ਲਾਘਾ

ਡੀ.ਜੀ.ਪੀ ਕਮਾਂਡੇਸ਼ਨ ਡਿਸਕ ਤੇ 25 ਹਜ਼ਾਰ ਰੁਪਏ ਨਗਦ ਇਨਾਮ ਰਾਸ਼ੀ ਦੇ ਕੇ 4 ਪੁਲਿਸ ਮੁਲਾਜ਼ਮਾਂ ਨੂੰ ਕੀਤਾ ਸਨਮਾਨਿਤ ਬਠਿੰਡਾ, 24 ਜੁਲਾਈ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਵਲੋਂ ਬੀਤੇ ਕੱਲ ਸਰਹਿੰਦ ਨਹਿਰ ਵਿੱਚ ਡਿੱਗੀ ਕਾਰ ਵਿੱਚੋਂ ਛੋਟੇ ਬੱਚਿਆਂ ਸਮੇਤ 11 ਸਵਾਰੀਆਂ ਦੀ ਜਾਨ ਬਚਾਉਣ ਵਾਲੇ ਕਰਮੀਆਂ ਦੀ ਜਿਥੇ ਸ਼ਲਾਘਾ ਕੀਤੀ ਉਥੇ ਹੀ […]

Continue Reading

ਪੰਜਾਬ ਸਟੇਟ ਫੂਡ ਕਮਿਸ਼ਨ ਮੈਂਬਰ ਵੱਲੋਂ ਰਾਸ਼ਨ ਵੰਡ ਪ੍ਰਕਿਰਿਆ, ਆਂਗਣਵਾੜੀਆਂ, ਮਿਡ ਡੇਅ ਮੀਲ ਤੇ ਖਾਧ ਪਰਦਾਥ ਦੀ ਸਟੋਰੇਜ਼ ਦੀ ਸਮੀਖਿਆ

· ਕਿਹਾ,’ਨੈਸ਼ਨਲ ਫੂਡ ਸਕਿਉਰਿਟੀ ਐਕਟ’ ਅਤੇ ‘ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼’ ਦੀ ਉਲੰਘਣਾ ਨਹੀਂ ਕੀਤੀ ਜਾਵੇਗੀ ਬਰਦਾਸ਼ਤ ਮਾਲੇਰਕੋਟਲਾ 24 ਜੁਲਾਈ : ਦੇਸ਼ ਕਲਿੱਕ ਬਿਓਰੋ “ਨੈਸ਼ਨਲ ਫੂਡ ਸਕਿਉਰਿਟੀ ਐਕਟ-2013” ਅਤੇ “ ਦੀ ਪੰਜਾਬ ਫੂਡ ਸਕਿਉਰਿਟੀ ਰੂਲਜ਼ 2016” ਨੂੰ ਇੰਨ-ਬਿੰਨ ਲਾਗੂ ਕਰਨ ਅਤੇ ਇਸ ਐਕਟ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਪਹੁੰਚਾਉਣ ਦੇ ਮਕਸਦ ਵਜੋਂ […]

Continue Reading

ਰੋਡਵੇਜ ਦੀ ਬੱਸ ਨਾਲ ਵਾਪਰਿਆ ਭਿਆਨਕ ਹਾਦਸਾ, 5 ਲੋਕਾਂ ਦੀ ਮੌਤ, 25 ਜ਼ਖ਼ਮੀ

ਸ਼ਿਮਲਾ, 24 ਜੁਲਾਈ, ਦੇਸ਼ ਕਲਿਕ ਬਿਊਰੋ :ਰੋਡਵੇਜ ਦੀ ਇੱਕ ਬੱਸ 150 ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 25 ਯਾਤਰੀ ਜ਼ਖਮੀ ਹੋ ਗਏ। ਐਸਪੀ ਨੇ 5 ਲੋਕਾਂ ਦੀ ਮੌਤ ਦੀ ਪੁਸ਼ਟੀ ਕੀਤੀ ਹੈ। ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਅੱਜ (ਵੀਰਵਾਰ) ਸਵੇਰੇ ਹਿਮਾਚਲ ਰੋਡ ਟਰਾਂਸਪੋਰਟ ਕਾਰਪੋਰੇਸ਼ਨ […]

Continue Reading

ਬੇਲਾ ਕਾਲਜ ਵਿਖੇ ਸਾਬਕਾ ਵਿਦਿਆਰਥੀ ਦਲਜੀਤ ਸਿੰਘ ਰਾਣਾ ਦੀ ਪ੍ਰਾਪਤੀ ‘ਤੇ ਖੁਸ਼ੀ ਦੀ ਲਹਿਰ

ਚਮਕੌਰ ਸਾਹਿਬ / ਮੋਰਿੰਡਾ  24 ਜੁਲਾਈ ਭਟੋਆ           ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਏ.ਆਈ.ਜੀ. ਵਿਜੀਲੈਂਸ ਪੰਜਾਬ, ਸ੍ਰੀ ਦਲਜੀਤ ਸਿੰਘ ਰਾਣਾ ਵੱਲੋਂ ਅੰਤਰਰਾਸ਼ਟਰੀ ਪੁਲੀਸ ਗੇਮਜ਼ ਐਲਬਾਮਾ ( USA ) ਵਿਖੇ ਜੈਵਲਿਨ ਥ੍ਰੋਅ ਵਿੱਚ ਸੋਨ ਤਗਮਾ ਹਾਸਲ ਕੀਤਾ […]

Continue Reading

ਕੱਲ੍ਹ ਨੂੰ ਫਿਰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

ਚੰਡੀਗੜ੍ਹ: 24 ਜੁਲਾਈ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਕੱਲ੍ਹ 25 ਜੁਲਾਈ ਨੂੰ ਬੁਲਾਈ ਗਈ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

Continue Reading

ਖੰਨਾ ਵਿਖੇ ਮਿੰਨੀ ਬੱਸ ਤੇ ਪੱਥਰਾਂ ਨਾਲ ਲੱਦੇ ਟਿੱਪਰ ਦੀ ਟੱਕਰ, 20 ਔਰਤਾਂ ਜ਼ਖ਼ਮੀ, 10 ਦੀ ਹਾਲਤ ਗੰਭੀਰ

ਖੰਨਾ, 24 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਵੀਰਵਾਰ ਸਵੇਰੇ ਖੰਨਾ ਦੇ ਬੀਜਾ ਚੌਕ ‘ਤੇ ਇੱਕ ਮਿੰਨੀ ਬੱਸ ਅਤੇ ਪੱਥਰਾਂ ਨਾਲ ਲੱਦੇ ਟਿੱਪਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਪਲਟ ਗਈ, ਜਿਸ ਕਾਰਨ 20 ਤੋਂ ਵੱਧ ਮਹਿਲਾ ਮਜ਼ਦੂਰ ਜ਼ਖਮੀ ਹੋ ਗਏ।ਇਨ੍ਹਾਂ ਵਿੱਚੋਂ 10 ਔਰਤਾਂ ਦੀ ਹਾਲਤ ਗੰਭੀਰ ਹੈ। ਉਨ੍ਹਾਂ ਦਾ ਹਸਪਤਾਲ ਵਿੱਚ ਇਲਾਜ ਚੱਲ […]

Continue Reading