ਏਂਜਲਸ ਵਰਲਡ ਸਕੂਲ, ਮੋਰਿੰਡਾ ਵਿਖੇ ਫੋਰਟਿਸ ਹਸਪਤਾਲ ਦੇ ਸਹਿਯੋਗ ਨਾਲ ਮਾਨਸਿਕ ਸਿਹਤ ਸਬੰਧੀ ਸੈਮੀਨਾਰ ਦਾ ਆਯੋਜਨ

ਮੋਰਿੰਡਾ 23 ਜੁਲਾਈ ਭਟੋਆ  Seminar on Mental Health: ਮਾਨਸਿਕ ਤੰਦਰੁਸਤੀ ਅੱਜ ਦੇ ਸਮੇਂ ਵਿੱਚ ਵਿਦਿਆਰਥੀਆਂ ਲਈ ਉੱਨਤੀ, ਆਤਮ-ਭਰੋਸੇ ਅਤੇ ਖੁਸ਼ਹਾਲ ਜੀਵਨ ਦੀ ਨੀਂਹ ਹੈ। ਇਸ ਅਹਿਮ ਵਿਸ਼ੇ ਨੂੰ ਧਿਆਨ ਵਿੱਚ ਰੱਖਦੇ ਹੋਏ ਏਂਜਲਸ ਵਰਲਡ ਸਕੂਲ, ਮੋਰਿੰਡਾ ਵਿਖੇ ਫੋਰਟਿਸ ਹਸਪਤਾਲ, ਮੋਹਾਲੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ Mental Health ਸੈਮੀਨਾਰ ਕਰਵਾਇਆ ਗਿਆ। Seminar on Mental Health ਸਕੂਲ […]

Continue Reading

ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਨੂੰ ਦੇ ਰਹੀ ਹੈ ਤਰਜੀਹ: ਮੋਹਿੰਦਰ ਭਗਤ

ਕਿਹਾ, ਸੂਬਾ ਸਰਕਾਰ ਰੁਜ਼ਗਾਰ ਮੌਕਿਆਂ ਦਾ ਵਿਸਥਾਰ ਕਰਨ ਲਈ ਵਚਨਬੱਧ ਚੰਡੀਗੜ੍ਹ, 23 ਜੁਲਾਈ:ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਆਰਥਿਕ ਸਥਿਰਤਾ ਅਤੇ ਸਨਮਾਨਜਨਕ ਵਸੇਬੇ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ […]

Continue Reading

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ

ਅਸ਼ੀਰਵਾਦ ਸਕੀਮ ਤਹਿਤ 4503 ਲਾਭਪਾਤਰੀਆਂ ਲਈ 22.97 ਕਰੋੜ ਰੁਪਏ ਜਾਰੀ: ਡਾ ਬਲਜੀਤ ਕੌਰ ਮੰਤਰੀ ਨੇ ਕਿਹਾ – 15 ਜ਼ਿਲ੍ਹਿਆਂ ਦੀਆਂ ਲਾਭਪਾਤਰੀ ਧੀਆਂ ਨੂੰ ਵਿਆਹ ਸਹਾਇਤਾ ਤਹਿਤ ਮਿਲੇਗਾ ਰਾਹਤ ਰਾਸ਼ੀ ਦਾ ਲਾਭ ਚੰਡੀਗੜ੍ਹ, 23 ਜੁਲਾਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ Ashirwad Scheme […]

Continue Reading

ਅਹਿਮਦਾਬਾਦ ਜਹਾਜ਼ ਹਾਦਸਾ : ਬ੍ਰਿਟੇਨ ਦੇ ਦੋ ਪਰਿਵਾਰਾਂ ਨੂੰ ਗਲਤ ਲਾਸ਼ਾਂ ਮਿਲੀਆਂ, ਭਾਰਤ ਕਰ ਰਿਹਾ ਜਾਂਚ

ਅਹਿਮਦਾਬਾਦ, 23 ਜੁਲਾਈ, ਦੇਸ਼ ਕਲਿਕ ਬਿਊਰੋ :ਬ੍ਰਿਟੇਨ ਵਿੱਚ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਦੇ ਦੋ ਪਰਿਵਾਰਾਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਗਲਤ ਲਾਸ਼ਾਂ ਸੌਂਪੀਆਂ ਗਈਆਂ ਹਨ। ਉਨ੍ਹਾਂ ਦੇ ਵਕੀਲ ਜੇਮਜ਼ ਹੀਲੀ ਦੇ ਅਨੁਸਾਰ, ਦੋਵਾਂ ਲਾਸ਼ਾਂ ਦਾ ਡੀਐਨਏ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਮੇਲ ਨਹੀਂ ਖਾਂਦਾ।ਬ੍ਰਿਟਿਸ਼ ਅਖਬਾਰ ਡੇਲੀ ਮੇਲ ਦੀ ਇੱਕ ਰਿਪੋਰਟ ਵਿੱਚ ਇਹ ਖੁਲਾਸਾ […]

Continue Reading

ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਨੂੰ ਕਾਲੀ ਮਾਤਾ ਮੰਦਰ ਕਮੇਟੀ ਨੇ ਸੁਣਾਈ ਧਾਰਮਿਕ ਸਜ਼ਾ

ਮੋਹਾਲੀ, 23 ਜੁਲਾਈ, ਦੇਸ਼ ਕਲਿਕ ਬਿਊਰੋ :ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਅਤੇ ਬਿੱਗ ਬੌਸ ਓਟੀਟੀ ਸੀਜ਼ਨ 3 ਦੀ ਪ੍ਰਤੀਯੋਗੀ ਪਾਇਲ ਮਲਿਕ ਨੂੰ ਕਾਲੀ ਮਾਤਾ ਮੰਦਰ ਦੀ ਕਮੇਟੀ ਨੇ ਧਾਰਮਿਕ ਸਜ਼ਾ ਸੁਣਾਈ ਹੈ। ਉਹ 7 ਦਿਨਾਂ ਲਈ ਮੰਦਰ ਦੀ ਸਫਾਈ ਕਰੇਗੀ। ਉਹ 8ਵੇਂ ਦਿਨ ਕੰਜਕ ਪੂਜਨ ਕਰੇਗੀ।ਪਾਇਲ ਨੇ ਹਾਲ ਹੀ ਵਿੱਚ ਮਾਂ ਕਾਲੀ ਦੇ ਰੂਪ […]

Continue Reading

ਮੋਹਾਲੀ ਵਿਖੇ ਵੱਖ ਵੱਖ ਕੰਪਨੀਆਂ ਵੱਲੋਂ ਪਲੇਸਮੈਂਟ ਕੈਂਪ 24 ਜੁਲਾਈ ਨੂੰ

ਮੋਹਾਲੀ, 23 ਜੁਲਾਈ 2025: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਦੇ ਮਿਸ਼ਨ ਘਰ ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਐਮ.ਸੀ., ਐਸ.ਏ.ਐਸ ਨਗਰ ਵੱਲੋਂ ਮਿਤੀ 24-07-2025 ਦਿਨ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕਮਰਾ ਨੰ: 461, ਤੀਜੀ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 10:00 ਵਜੇ ਤੋਂ […]

Continue Reading

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਜੇਤੂ ਵਿਦਿਆਰਥੀਆਂ ਦਾ ਕੀਤਾ ਸਨਮਾਨ

ਇੰਟਰਨੈਸ਼ਨ ਅਬੈਕਸ ਓਲੰਪਆਡ ‘ਚ ਵਿਦਿਆਰਥੀਆਂ ਦੀ ਰਹੀ ਝੰਡੀ, ਜਿੱਤੇ 7 ਇਨਾਮ ਬਠਿੰਡਾ,  23 ਜੁਲਾਈ : ਦੇਸ਼ ਕਲਿੱਕ ਬਿਓਰੋ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਇੰਟਰਨੈਸ਼ਨਲ ਅਬੈਕਸ ਓਲੰਪਿਆਡ ਵਿੱਚ ਜੇਤੂ ਵਿਦਿਆਰਥੀਆਂ ਨੂੰ ਸੰਸਥਾ ਵੱਲੋਂ ਘੋਸ਼ਿਤ ਨਕਦ ਇਨਾਮਾਂ ਨਾਲ ਜਿਥੇ ਸਨਮਾਨਿਤ ਕੀਤਾ ਉਥੇ ਹੀ ਉਨ੍ਹਾਂ ਨੂੰ ਅੱਗੇ ਹੋਰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਵੀ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ […]

Continue Reading

ਟਕਸਾਲੀ ਅਕਾਲੀਆਂ ਦੀ ਭਰਤੀ ਮੁਹਿੰਮ ਸੰਬੰਧੀ ਸ੍ਰੀ ਚਮਕੌਰ ਸਾਹਿਬ ਵਿਖੇ ਮੀਟਿੰਗ

ਸ੍ਰੀ ਚਮਕੌਰ ਸਾਹਿਬ / ਮੋਰਿੰਡਾ 23 ਜੁਲਾਈ ( ਭਟੋਆ) ਹਲਕਾ ਸ੍ਰੀ ਚਮਕੌਰ ਸਾਹਿਬ ਦੇ ਟਕਸਾਲੀ ਅਕਾਲੀ ਆਗੂਆਂ ਅਤੇ  ਵਰਕਰਾਂ ਦੀ ਪ੍ਰਭਾਵਸ਼ਾਲੀ  ਮੀਟਿੰਗ ਸਥਾਨਕ ਬਾਬਾ ਅਜੀਤ ਸਿੰਘ ਬਾਬਾ ਜੁਝਾਰ ਸਿੰਘ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਬੰਸ ਸਿੰਘ ਕੰਧੋਲਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪ੍ਰਮਾਣਿਤ ਪੰਜ […]

Continue Reading

ਰਜਿਸਟਰੀ ਪ੍ਰਕਿਰਿਆ ਦੌਰਾਨ ਭ੍ਰਿਸ਼ਟਾਚਾਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਡਿਪਟੀ ਕਮਿਸ਼ਨਰ

ਰਜਿਸਟਰੀ ਕਰਵਾਉਣ ਵਾਲੇ ਨਾਗਰਿਕਾਂ ਤੋਂ ਖ਼ੁਦ ਫੋਨ ‘ਤੇ ਜਾਣਕਾਰੀ ਲੈਣਗੇ ਡਿਪਟੀ ਕਮਿਸ਼ਨਰ ਮਾਨਸਾ, 23 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਰਜਿਸਟਰੀ ਪ੍ਰਕਿਰਿਆ ਦੌਰਾਨ ਹੋਣ ਵਾਲੇ ਭਿ੍ਸ਼ਟਾਚਾਰ ਨੂੰ ਖ਼ਤਮ ਕਰਨ ਲਈ ਵਿਸ਼ੇਸ਼ ਕਦਮ ਚੁੱਕਿਆ ਗਿਆ ਹੈ ਜਿਸ ਤਹਿਤ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਵੱਲੋਂ ਡੀਡ ਰਾਈਟਰਾਂ ਤੇ ਟਾਈਪਿਸਟਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ |ਡਿਪਟੀ ਕਮਿਸ਼ਨਰ ਨੇ […]

Continue Reading

ਨਸ਼ਾ ਛੁਡਾਊ ਕੇਂਦਰ ‘ਚ ਪੁਲਿਸ ਮੁਲਾਜ਼ਮ ਤੇ ਨਰਸ ‘ਤੇ ਹਮਲਾ ਕਰਕੇ ਅੱਠ ਮਰੀਜ਼ ਫ਼ਰਾਰ

ਸੰਗਰੂਰ, 23 ਜੁਲਾਈ, ਦੇਸ਼ ਕਲਿਕ ਬਿਊਰੋ :ਸੰਗਰੂਰ ਦੇ ਪਿੰਡ ਘਾਬਦਾਂ ਵਿੱਚ ਨਸ਼ਾ ਛੁਡਾਊ ਕੇਂਦਰ ਤੋਂ ਅੱਠ ਮਰੀਜ਼ ਭੱਜ ਗਏ ਹਨ। ਭੱਜਦੇ ਸਮੇਂ ਮੁਲਜ਼ਮਾਂ ਨੇ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਅਤੇ ਉੱਥੇ ਤਾਇਨਾਤ ਇੱਕ ਨਰਸ ‘ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਮਲਕੀਤ ਸਿੰਘ ਬੇਹੋਸ਼ ਹੋ ਗਿਆ ਅਤੇ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਇਸ ਦੌਰਾਨ, ਪੁਲਿਸ […]

Continue Reading