ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਨੂੰ ਅਰਲੀ ਚਾਇਲਡਹੁਡ ਕੇਅਰ ਐਂਡ ਐਜੂਕੇਸ਼ਨ ਤਹਿਤ ਦਿੱਤੀ ਜਾ ਰਹੀ ਹੈ ਮੁੱਢਲੀ ਸਿੱਖਿਆ

ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਮੁੱਢਲੀ ਸਿੱਖਿਆ ਲਾਜ਼ਮੀ-ਰਤਿੰਦਰ ਪਾਲ ਕੌਰ ਮਾਨਸਾ, 22 ਜੁਲਾਈ: ਦੇਸ਼ ਕਲਿੱਕ ਬਿਓਰੋਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਮਾਨਸਾ ਮਿਸ. ਰਤਿੰਦਰ ਪਾਲ ਕੌਰ ਧਾਰੀਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਮਾਨਸਾ ‘ਚ ਚੱਲ ਰਹੇ ਸਮੂਹ 840 ਆਂਗਣਵਾੜੀ ਸੈਂਟਰਾਂ ਵਿੱਚ 0 ਤੋਂ 6 ਸਾਲ ਦੇ […]

Continue Reading

ਵਸੀਕਾ/ਬੈਨਾਮਾ ਲਿਖਣ ਦੇ ਨਾਮ ‘ਤੇ ਕੋਈ ਓਵਰਚਾਰਜਿੰਗ ਜਾਂ ਸਬ ਰਜਿਸਟਰਾਰਾਂ ਜਾਂ ਸਟਾਫ ਦੇ ਨਾਮ ‘ਤੇ ਪੈਸੇ ਦੀ ਮੰਗ ਸਹਿਣ ਨਹੀਂ ਕੀਤੀ ਜਾਵੇਗੀ: SDM ਖਰੜ

ਐਸ ਡੀ ਐਮ ਦਿਵਿਆ ਪੀ ਨੇ ਵਸੀਕਾ ਨਵੀਸਾਂ ਅਤੇ ਸਬ ਰਜਿਸਟਰਾਰਾਂ ਨੂੰ ਮੀਟਿੰਗਾਂ ਦੌਰਾਨ ਕੀਤਾ ਸਪੱਸ਼ਟ ਕੀਤਾ ਕਸੂਰਵਾਰ ਪਾਏ ਜਾਣ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ, ਐਸ ਡੀ ਐਮ ਨੇ ਕਿਹਾ ਖਰੜ, 22 ਜੁਲਾਈ: ਦੇਸ਼ ਕਲਿੱਕ ਬਿਓਰੋ ਖਰੜ ਸਬ ਡਿਵੀਜ਼ਨ ਦੇ ਸਬ ਰਜਿਸਟਰਾਰ ਦਫਤਰਾਂ ਵਿੱਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ […]

Continue Reading

PSEB ਵੱਲੋਂ 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਦਾਖਲੇ ਦੀ ਮਿਤੀ ‘ਚ ਵਾਧਾ

• 15 ਜੁਲਾਈ ਦੀ ਥਾਂ 01 ਅਗਸਤ ਤੱਕ ਹੋਣਗੇ ਦਾਖਲੇ, ਪੰਜਾਬ ਸਕੂਲ ਬੋਰਡ ਨੇ ਜਾਰੀ ਕੀਤਾ ਨਵਾਂ ਰਜਿਸਟ੍ਰੇਸ਼ਨ ਸ਼ਡਿਊਲ • 8ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵੀ ਵਾਧਾ ਮੋਹਾਲੀ,  22 ਜੁਲਾਈ: ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਅੱਠਵੀਂ, ਨੌਵੀਂ, ਦਸਵੀਂ, ਗਿਆਰਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ […]

Continue Reading

ਜੀਟੀਯੂ ਵੱਲੋਂ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਦੀਆਂ ਖਤਮ ਕੀਤੀਆਂ ਅਸਾਮੀਆਂ ਭਰਨ ਦੀ ਮੰਗ 

ਚਮਕੌਰ ਸਾਹਿਬ / ਮੋਰਿੰਡਾ 22 ਜੁਲਾਈ ਭਟੋਆ            ਗੌਰਮਿੰਟ ਟੀਚਰਜ਼ ਯੂਨੀਅਨ ਨੇ ਸੈਸ਼ਨ 2018-19 ਵਿੱਚ ਸਿੱਖਿਆ ਵਿਭਾਗ ਸਕੂਲਾਂ ਵਿੱਚੋਂ ਖਤਮ ਕੀਤੀਆਂ ਲੈਕਚਰਾਰ ਰਾਜਨੀਤੀ ਸ਼ਾਸਤਰ ਅਤੇ ਇਤਿਹਾਸ ਦੀਆਂ ਅਸਾਮੀਆਂ ਨੂੰ  ਮੁੜ ਸੁਰਜੀਤ ਕਰਨ ਦੀ ਮੰਗ ਕੀਤੀ ਹੈ । ਜਥੇਬੰਦੀ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ , ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ ਅਤੇ […]

Continue Reading

ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਸੁਰੱਖਿਆ ਵਧਾਈ

ਅੰਮ੍ਰਿਤਸਰ, 22 ਜੁਲਾਈ, ਦੇਸ਼ ਕਲਿਕ ਬਿਊਰੋ :ਹਰਿਮੰਦਰ ਸਾਹਿਬ ਨੂੰ 9 ਧਮਕੀ ਭਰੀਆਂ ਈਮੇਲਾਂ ਤੋਂ ਬਾਅਦ, ਹੁਣ ਸ਼ਰਾਰਤੀ ਅਨਸਰਾਂ ਨੇ ਅੰਮ੍ਰਿਤਸਰ ਹਵਾਈ ਅੱਡੇ ਨੂੰ ਨਿਸ਼ਾਨਾ ਬਣਾਇਆ ਹੈ।ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਇੱਕ ਈਮੇਲ ਭੇਜੀ ਗਈ। ਜਿਸ ਵਿੱਚ ਇਸਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਸੀ। ਹੈਰਾਨੀ ਦੀ ਗੱਲ ਹੈ ਕਿ […]

Continue Reading

ਪੰਜਾਬ ਪੁਲਿਸ ਵੱਲੋਂ ਇੱਕ ਬਦਮਾਸ਼ ਦਾ Encounter

ਗੁਰਦਾਸਪੁਰ, 22 ਜੁਲਾਈ, ਦੇਸ਼ ਕਲਿਕ ਬਿਊਰੋ :ਪੁਲਿਸ ਅਤੇ ਬਦਮਾਸ਼ ਵਿਚਕਾਰ ਅੱਜ ਮੰਗਲਵਾਰ ਸਵੇਰੇ ਮੁਕਾਬਲਾ ਹੋਇਆ।ਪੁਲਿਸ ਵੱਲੋਂ ਰੋਕਣ ‘ਤੇ ਬਦਮਾਸ਼ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਦੌਰਾਨ ਬਦਮਾਸ਼ ਨੂੰ ਗੋਲੀ ਲੱਗੀ ਹੈ।ਮਿਲੀ ਜਾਣਕਾਰੀ ਮੁਤਾਬਕ ਗੁਰਦਾਸਪੁਰ ਵਿੱਚ ਪੰਜਾਬ ਵਾਚ ਕੰਪਨੀ ਦੀ ਦੁਕਾਨ ‘ਤੇ ਬੀਤੇ ਦਿਨੀ ਹੋਈ ਗੋਲੀਬਾਰੀ ਤੋਂ ਬਾਅਦ, ਪੁਲਿਸ ਮੁਲਜ਼ਮਾਂ ਦੀ ਭਾਲ ਕਰ ਰਹੀ […]

Continue Reading

ਰਾਜਪੁਰਾ : ਬਿਜਲੀ ਕਦੋਂ ਆਵੇਗੀ ਪੁੱਛਣ ‘ਤੇ ਮੁਲਾਜ਼ਮ ਨੇ ਸਿਰ ‘ਚ ਮਾਰਿਆ ਪੇਚਕਸ, ਲੱਗੇ 12 ਟਾਂਕੇ

ਰਾਜਪੁਰਾ, 22 ਅਪ੍ਰੈਲ, ਦੇਸ਼ ਕਲਿਕ ਬਿਊਰੋ :ਪਟਿਆਲਾ ਜ਼ਿਲ੍ਹੇ ਦੇ ਰਾਜਪੁਰਾ ਸ਼ਹਿਰ ਵਿੱਚ ਇੱਕ ਬਿਜਲੀ ਕਰਮਚਾਰੀ ਨੇ ਇੱਕ ਵਿਅਕਤੀ ‘ਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਬਿਜਲੀ ਕਰਮਚਾਰੀ ਨੇ ਪੇਚਕਸ ਨਾਲ ਵਿਅਕਤੀ ਦੇ ਸਿਰ ‘ਤੇ ਵਾਰ ਕੀਤਾ ਅਤੇ ਉਸਨੂੰ ਗੰਭੀਰ ਜ਼ਖਮੀ ਕਰ ਦਿੱਤਾ।ਜ਼ਖਮੀ ਵਿਅਕਤੀ ਦੇ ਸਿਰ ‘ਤੇ 12 ਟਾਂਕੇ ਲੱਗੇ ਹਨ। ਜ਼ਖਮੀ ਵਿਅਕਤੀ ਨੇ ਬਿਜਲੀ ਕਰਮਚਾਰੀ ਤੋਂ […]

Continue Reading

ਹੁਣ ਸਕੂਲ ਹੋਣਗੇ CCTV ਕੈਮਰੇ ਦੀ ਨਜ਼ਰ ਹੇਠ

ਚੰਡੀਗੜ੍ਹ: 22 ਜੁਲਾਈ, ਦੇਸ਼ ਕਲਿੱਕ ਬਿਓਰੋਸਕੂਲਾਂ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦਿਆਂ ਸਕੂਲਾਂ ਦੇ ਅਹਿਮ ਥਾਵਾਂ ‘ਤੇ CCTV ਕੈਮਰੇ ਲਾਉਣ ਦੀ ਹਦਾਇਤ ਕੀਤੀ ਗਈ ਹੈ। ਇਨ੍ਹਾ ਕੈਮਰਿਆਂ ਵਿੱਚ ਆਡੀਓ ਤੇ ਵੀਡੀਓ ਦੀ ਸਹੂਲਤ ਵੀ ਹੋਣੀ ਚਾਹੀਦੀ ਹੈ। ਸੈਂਟਰਲ ਬੋਰਡ ਆਫ ਸੈਕੰਡਰੀ ਐਜ਼ੂਕੇਸ਼ਨ ( CBSE) ਨੇ ਸਕੂਲ ਪ੍ਰਬੰਧਕਾਂ ਨੂੰ ਇਹ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ […]

Continue Reading

ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਕਰੈਸ਼ ਹੋ ਕੇ ਸਕੂਲ ‘ਤੇ ਡਿੱਗਾ, 16 ਵਿਦਿਆਰਥੀਆਂ, 2 ਅਧਿਆਪਕਾਂ ਤੇ ਪਾਇਲਟ ਸਣੇ 20 ਲੋਕਾਂ ਦੀ ਮੌਤ

ਹਵਾਈ ਸੈਨਾ ਦਾ ਟ੍ਰੇਨਰ ਜਹਾਜ਼ ਕਰੈਸ਼ ਹੋ ਕੇ ਸਕੂਲ ‘ਤੇ ਡਿੱਗਾ, 16 ਵਿਦਿਆਰਥੀਆਂ, 2 ਅਧਿਆਪਕਾਂ ਤੇ ਪਾਇਲਟ ਸਣੇ 20 ਲੋਕਾਂ ਦੀ ਮੌਤਢਾਕਾ, 22 ਜੁਲਾਈ, ਦੇਸ਼ ਕਲਿਕ ਬਿਊਰੋ :ਹਵਾਈ ਸੈਨਾ ਦਾ ਇੱਕ ਟ੍ਰੇਨਰ ਜਹਾਜ਼ ਇੱਕ ਸਕੂਲ ‘ਤੇ ਹਾਦਸਾਗ੍ਰਸਤ ਹੋ ਕੇ ਡਿੱਗ ਗਿਆ। ਏਪੀ ਦੀ ਰਿਪੋਰਟ ਅਨੁਸਾਰ, ਇਸ ਹਾਦਸੇ ਵਿੱਚ 20 ਲੋਕਾਂ ਦੀ ਮੌਤ ਹੋ ਗਈ ਹੈ। […]

Continue Reading

ਬਿਕਰਮ ਮਜੀਠੀਆ ਦੀ ਪਟੀਸ਼ਨ ‘ਤੇ ਅੱਜ ਮੋਹਾਲੀ ਅਦਾਲਤ ‘ਚ ਹੋਵੇਗੀ ਸੁਣਵਾਈ

ਮੋਹਾਲੀ, 22 ਜੁਲਾਈ, ਦੇਸ਼ ਕਲਿਕ ਬਿਊਰੋ :ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਅੱਜ 22 ਜੁਲਾਈ ਨੂੰ ਮੋਹਾਲੀ ਅਦਾਲਤ ਵਿੱਚ ਹੋਏਗੀ।ਇਸ ਦੌਰਾਨ ਸਰਕਾਰ ਜੇਲ੍ਹ ਵਿੱਚ ਬੈਰਕ ਬਦਲਣ ਅਤੇ ਗ੍ਰਿਫ਼ਤਾਰੀ ਦੇ ਆਧਾਰ ਲਈ ਦਾਇਰ ਪਟੀਸ਼ਨ ਦਾ ਵੀ ਜਵਾਬ […]

Continue Reading