ਹਰਜੋਤ ਬੈਂਸ ਵੱਲੋਂ ਰੋਪੜ ਜ਼ਿਲ੍ਹੇ ਦੇ ਸਕੂਲ ਨੂੰ ਨਵੀਂ ਬੱਸ ਸਮਰਪਿਤ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ‘ਸਿੱਖਿਆ ਤੱਕ ਸਫ਼ਰ’ ਨੂੰ ਹੋਰ ਆਸਾਨ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ 31 ਸੀਟਾਂ ਵਾਲੀ ਨਵੀਂ ਬੱਸ ਰੋਪੜ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੁਖਸਾਲ ਦੇ ਬੱਚਿਆਂ ਨੂੰ ਸਮਰਪਿਤ ਕੀਤੀ। […]

Continue Reading

GST ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾਵੇ: ਹਰਪਾਲ ਚੀਮਾ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਧੋਖਾਧੜੀ ਤੋਂ ਰਹਿਤ ਮਾਮਲਿਆਂ ਲਈ ਸ਼ੁਰੂ ਕੀਤੀ ਗਈ ਜੀ.ਐਸ.ਟੀ ਐਮਨੈਸਟੀ ਸਕੀਮ ਵਿੱਚ ਕਰਦਾਤਾਵਾਂ ਦੀ ਵੱਧ ਤੋਂ ਵੱਧ ਹਿੱਸੇਦਾਰੀ ਯਕੀਨੀ ਬਣਾਈ ਜਾਵੇ। ਵਿੱਤ ਮੰਤਰੀ ਨੇ ਇਸ ਯੋਜਨਾ ਦੇ ਲਾਭਾਂ ਬਾਰੇ […]

Continue Reading

ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼

ਚੰਡੀਗੜ੍ਹ, 24 ਮਾਰਚ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸਰਦਾਰ ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਬਤੌਰ ਚੇਅਰਮੈਂਨ ਅਨੁਮਾਨ ਕਮੇਟੀ, ਵਣ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ (ਪੰਜਾਬ) ਅਤੇ ਮਾਲ ਅਤੇ ਮੁੜ ਵਸੇਬਾ ਵਿਭਾਗ (ਪੰਜਾਬ) ਦੇ ਬਜਟ ਅਨੁਮਾਨਾਂ ਬਾਰੇ ਰਿਪੋਰਟ ਪੇਸ਼ ਕੀਤੀ। ਰਿਪੋਰਟ ਪੇਸ਼ ਕਰਦਿਆਂ ਡਿਪਟੀ ਸਪੀਕਰ […]

Continue Reading

ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿੱਚ ਲਾਲ ਡੋਰੇ ਜਾਂ ਲਾਲ ਲਕੀਰ ਦੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਲਈ ਸੂਬੇ ਵਿੱਚ ‘ਮੇਰਾ ਘਰ ਮੇਰੇ ਨਾਮ’ (ਸਵਾਮਿਤਵਾ) ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਹ […]

Continue Reading

ਤਜਵੀਜ਼ ਪ੍ਰਾਪਤ ਹੋਣ ਤੋਂ ਬਾਅਦ ਬਠਿੰਡਾ ਝੀਲਾਂ ਨੂੰ ਸੈਰ ਸਪਾਟੇ ਦੇ ਹੱਬ ਵੱਜੋਂ ਵਿਕਸਿਤ ਕਰਨ ਦੀ ਯੋਜਨਾ ਬਣਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 24 ਮਾਰਚ: ਦੇਸ਼ ਕਲਿੱਕ ਬਿਓਰੋ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਇਤਿਹਾਸਕ ਮਹੱਤਤਾ ਦੇ […]

Continue Reading

ਸ਼ਹਿਰ ਵਾਸੀਆਂ ਨੂੰ ਸਵੱਛਤਾ ਸਰਵੇਖਣ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸੂਬੇ ਦੀਆਂ ਸਮੂਹ ਸ਼ਹਿਰੀ ਸਥਾਨਕ ਇਕਾਈਆਂ ਦੇ ਵਸਨੀਕਾਂ ਨੂੰ ਸਵੱਛਤਾ ਸਰਵੇਖਣ-2025 ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲੀ ਕੀਤੀ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਭਾਗ ਵੱਲੋਂ ਸੂਬੇ ਦੇ ਸਾਰੇ ਸ਼ਹਿਰਾਂ […]

Continue Reading

ਵਿਜੀਲੈਂਸ ਬਿਊਰੋ ਅਤੇ ਖੁਰਾਕ ਸੁਰੱਖਿਆ ਵਿਭਾਗ ਵੱਲੋਂ ਡੇਅਰੀਆਂ ਅਤੇ ਦੁਕਾਨਾਂ ਦੀ ਅਚਨਚੇਤ ਚੈਕਿੰਗ

ਚੰਡੀਗੜ੍ਹ, 24 ਮਾਰਚ, 2025, ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਭੋਜਨ ਪਦਾਰਥਾਂ ਦੀ ਮਿਲਾਵਟਖੋਰੀ ਨੂੰ ਰੋਕਣ ਦੀ ਦਿਸ਼ਾ ਵਿੱਚ ਫੈਸਲਾਕੁੰਨ ਕਦਮ ਚੁੱਕਦਿਆਂ, ਪੰਜਾਬ Vigilance Bureau ਅਤੇ ਖੁਰਾਕ ਸੁਰੱਖਿਆ ਵਿਭਾਗ ਦੀਆਂ ਟੀਮਾਂ ਨੇ ਅੱਜ ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਵਿੱਚ ਕਈ ਡੇਅਰੀਆਂ ਅਤੇ ਫੂਡ ਜੁਆਇੰਟਸ ਦੀ ਅਚਨਚੇਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇੱਕ ਮਹੀਨੇ ਵਿੱਚ ਜੋ ਕੰਮ ਕੀਤੇ, ਪਿਛਲੀਆਂ ਸਰਕਾਰਾਂ ਵੀਹ ਸਾਲਾਂ ਵਿੱਚ ਨਹੀਂ ਕਰ ਸਕੀਆਂ : ਮਨੀਸ਼ ਸਿਸੋਦੀਆ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਅੱਜ ਚੰਡੀਗੜ੍ਹ ਹਵਾਈ ਅੱਡੇ ‘ਤੇ ਇੱਕ  ਬਿਆਨ ਦਿੰਦਿਆਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੌਰਾਨ ਪੰਜਾਬ ਵਿੱਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਸ਼ਾਨਦਾਰ ਕੰਮ ਕੀਤੇ ਹਨ। ਮੀਡੀਆ ਨਾਲ ਗੱਲ ਕਰਦਿਆਂ, ਸਿਸੋਦੀਆ ਨੇ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚੋਂ […]

Continue Reading

ਟਰਾਲੀ ਚੋਰੀ ਦੇ ਵਿਰੋਧ ਕਰਨ ਦੇ ਮਾਮਲੇ ਵਿੱਚ ‘ਆਪ’ ਸਰਪੰਚ ਵੱਲੋਂ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਨਿਤਰਿਆ ਸ਼੍ਰੋਮਣੀ ਅਕਾਲੀ ਦਲ

ਪਟਿਆਲਾ, 24 ਮਾਰਚ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਹਲਕਾ ਘਨੌਰ ਵਿੱਚ ਆਮ ਆਦਮੀ ਪਾਰਟੀ ਦੇ ਗੁੰਡਿਆਂ ਵੱਲੋਂ ਖਨੌਰੀ ਮੋਰਚੇ ਵਿੱਚ ਹਿੱਸਾ ਲੈਣ ਵਾਲੇ ਕਿਸਾਨਾਂ ਦੀਆਂ ਟਰਾਲੀਆਂ ਚੋਰੀ ਕਰਨ ਦਾ ਵਿਰੋਧ ਕਰਨ ‘ਤੇ ਬੇਰਹਿਮੀ ਨਾਲ ਕੁੱਟੇ ਗਏ ਕਿਸਾਨਾਂ ਦੇ ਹੱਕ ਵਿੱਚ ਸਮਰਥਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਸਿੰਘ ਰਾਜੂ ਖੰਨਾ […]

Continue Reading

12 ਗ੍ਰਾਮ ਪੰਚਾਇਤਾਂ ਨੂੰ ਨਗਰ ਨਿਗਮ ‘ਚ ਸ਼ਾਮਲ ਕਰਨ ਦੇ ਮਾਮਲੇ ‘ਤੇ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ‘ਚ ਧਿਆਨ ਦਿਵਾਊ ਨੋਟਿਸ ਦਾ ਦਿੱਤਾ ਜਵਾਬ

ਚੰਡੀਗੜ੍ਹ, 24 ਮਾਰਚ, ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ‘ਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਧਿਆਨ ਦਿਵਾਊ ਨੋਟਿਸ ਰਾਹੀਂ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਅੰਮ੍ਰਿਤਸਰ (ਉੱਤਰੀ) ਵਿਧਾਨ ਸਭਾ ਹਲਕੇ ਦੀਆਂ 12 ਗ੍ਰਾਮ ਪੰਚਾਇਤਾਂ ਨੂੰ ਨਗਰ ਨਿਗਮ, ਅੰਮ੍ਰਿਤਸਰ ਵਿੱਚ ਸ਼ਾਮਲ ਕਰਨ ਸੰਬੰਧੀ ਲੋੜੀਂਦੀਆਂ […]

Continue Reading