ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਦੀਆਂ ਲੈਕਚਰਾਰ ਵਜੋਂ ਤਰੱਕੀਆਂ

ਸਿੱਖਿਆ ਵਿਭਾਗ ਵੱਲੋਂ ਮਾਸਟਰ ਕੇਡਰ ਦੀਆਂ ਲੈਕਚਰਾਰ ਵਜੋਂ ਤਰੱਕੀਆਂ ਦੀ ਸੂਚੀ ਜਾਰੀਚੰਡੀਗੜ੍ਹ: 17 ਜੁਲਾਈ, ਜਸਵੀਰ ਗੋਸਲਸਿੱਖਿਆ ਵਿਭਾਗ ਪੰਜਾਬ ਵੱਲੋਂ ਬਤੌਰ ਮਾਸਟਰ ਕੇਡਰ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਨੂੰ ਲੈਕਚਰਾਰ ਵਜੋਂ ਪਦਉੱਨਤ ਕੀਤਾ ਹੈ। ਪਦਉੱਨਤ ਹੋਏ ਅਧਿਆਪਕਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪੂਰੀ ਸੂਚੀ ਪੜ੍ਹਨ ਲਈ ਕਲਿੱਕ ਕਰੋ

Continue Reading

ਮੁਹਾਲੀ ਪ੍ਰਸ਼ਾਸਨ ਵੱਲੋਂ ਖਾਲੀ ਪਲਾਟਾਂ ਵਿੱਚ ਕੂੜਾ ਸੁੱਟਣ ‘ਤੇ ਸਖ਼ਤੀ

367 ਨੋਟਿਸ ਅਤੇ 82 ਚਲਾਨ ਜਾਰੀ ਕੀਤੇ;ਡੇਰਾਬੱਸੀ ਵਿੱਚ ਇੱਕ ਹੀ ਮਾਮਲੇ ਵਿੱਚ 37,000 ਰੁਪਏ ਵਸੂਲੇ ਜਾਣਗੇ ਮੋਹਾਲੀ, 17 ਜੁਲਾਈ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮਾਨਸੂਨ ਦੇ ਮੌਸਮ ਦੌਰਾਨ ਸਫ਼ਾਈ ਨੂੰ ਯਕੀਨੀ ਬਣਾਉਣ ਅਤੇ ਬਿਮਾਰੀਆਂ ਦੇ ਫੈਲਾਅ ਤੋਂ ਬਚਾਅ ਲਈ ਜਾਰੀ ਕੀਤੇ ਗਏ ਹੁਕਮਾਂ ਦੇ ਅਨੁਸਾਰ, ਮੋਹਾਲੀ ਪ੍ਰਸ਼ਾਸਨ ਨੇ ਜ਼ਿਲ੍ਹੇ ਭਰ ਵਿੱਚ ਖਾਲੀ ਪਲਾਟਾਂ ਵਿੱਚ ਕੂੜਾ […]

Continue Reading

ਰਾਤ ਨੂੰ ਲਾਪਤਾ ਹੋਈ 7 ਮਹੀਨੇ ਦੀ ਬੱਚੀ ਮਿਲੀ

ਲੁਧਿਆਣਾ: 17 ਜੁਲਾਈ, ਦੇਸ਼ ਕਲਿੱਕ ਬਿਓਰੋਲੁਧਿਆਣਾ ਵਿੱਚ ਬੁੱਧਵਾਰ ਦੀ ਅੱਧੀ ਰਾਤ ਨੂੰ ਲਾਪਤਾ ਹੋਈ 7 ਮਹੀਨੇ ਦੀ ਬੱਚੀ ਅੱਜ ਦੁਪਹਿਰ ਨੂੰ ਇੱਕ ਖਾਲੀ ਪਲਾਟ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਮਿਲ ਗਈ ਹੈ। ਲੜਕੀ ਨੂੰ ਤੁਰੰਤ ਨੇੜੇ ਦੇ ਹਸਪਤਾਲ ਲਿਜਾਇਆ ਗਿਆ ਜਿੱਥੇ ਉਸਨੂੰ ਜ਼ਰੂਰੀ ਮੁੱਢਲੀ ਸਹਾਇਤਾ ਦਿੱਤੀ ਗਈ। ਪਰਿਵਾਰ ਦਾ ਕਹਿਣਾ ਹੈ ਕਿ ਕੋਈ ਕੁੜੀ ਨੂੰ ਘਰ […]

Continue Reading

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਮੌਤ

ਮਾਨਸਾ, 17 ਜੁਲਾਈ, ਦੇਸ਼ ਕਲਿਕ ਬਿਊਰੋ :ਪੰਜਾਬ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਡੁੱਬਣ ਕਾਰਨ ਮੌਤ ਹੋ ਗਈ। ਉਹ ਪੜ੍ਹਾਈ ਲਈ ਵਿਦੇਸ਼ ਗਿਆ ਸੀ।ਵਾਲੀਬਾਲ ਨਦੀ ਵਿੱਚ ਡਿੱਗਣ ‘ਤੇ ਉਸ ਨੇ ਵੀ ਨਦੀ ‘ਚ ਛਾਲ ਮਾਰ ਦਿੱਤੀ ਅਤੇ ਡੁੱਬ ਗਿਆ। ਪਰਿਵਾਰ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਅੰਤਿਮ ਸਸਕਾਰ ਮਾਨਸਾ ਵਿੱਚ ਹੀ ਕੀਤਾ […]

Continue Reading

Cyber Crime Police, S.A.S. Nagar Busts Major Online Gaming Fraud

8 Accused Arrested, 18 Crore Scam Uncovered SAS Nagar, 17 July: Desh Click News In a significant breakthrough, the Cyber Crime Police of SAS Nagar has successfully unearthed a large-scale online gaming fraud racket. Divulging the details, SSP Harmandeep Singh Hans said thta the gang, which lured unsuspecting citizens across India with promises of high […]

Continue Reading

ਲੁਧਿਆਣਾ: 7 ਮਹੀਨੇ ਦੀ ਬੱਚੀ ਰਾਤ ਨੂੰ ਬੈੱਡ ਤੋਂ ਹੋਈ ਗਾਇਬ

ਲੁਧਿਆਣਾ: 17 ਜੁਲਾਈ, ਦੇਸ਼ ਕਲਿੱਕ ਬਿਓਰੋ:ਲੁਧਿਆਣਾ ਸ਼ਹਿਰ ਦੇ ਨਿਊ ਨਗਰ ਇਲਾਕੇ ਤੋਂ ਇੱਕ ਹੈਰਾਨੀਜਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਰਾਤ ਦੇ ਸਮੇਂ ਮਾਂ ਦੇ ਨਾਲ ਬੈੱਡ ‘ਤੇ ਸੌਂ ਰਹੀ 7 ਮਹੀਨੇ ਦੀ ਬੱਚੀ ਅਚਾਨਕ ਗਾਇਬ ਹੋ ਗਈ। ਪਰਿਵਾਰਕ ਮੈਂਬਰਾਂ ਨੇ ਬੱਚੀ ਦੇ ਅਗਵਾਹ ਹੋਣ ਦਾ ਸ਼ੱਕ ਜਾਹਰ ਕਰਦੇ ਹੋਏ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਅਤੇ […]

Continue Reading

ਜਗਜੀਤ ਸਿੰਘ ਜੱਗੀ ਗਿੱਲ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਬਣਨ ‘ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ ਵਧਾਈ 

ਫ਼ਰੀਦਕੋਟ 17 ਜੁਲਾਈ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਦੇ ਜੁਝਾਰੂ ਤੇ ਨਿਸ਼ਠਾਵਾਨ ਵਰਕਰ ਸ. ਜਗਜੀਤ ਸਿੰਘ ਜੱਗੀ ਗਿੱਲ ਨੂੰ ਜ਼ਿਲ੍ਹਾ ਮੀਡੀਆ ਇੰਚਾਰਜ ਨਿਯੁਕਤ ਕੀਤੇ ਜਾਣ ‘ਤੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਵਧਾਈ ਦਿੱਤੀ।   ਉਨ੍ਹਾਂ ਕਿਹਾ ਕਿ ਉਹਨਾਂ ਦੀ ਇਹ ਨਿਯੁਕਤੀ ਪਾਰਟੀ ਲਈ ਮੀਡੀਆ ਪੱਖੋਂ ਇੱਕ ਮਜ਼ਬੂਤ ਕਦਮ ਸਾਬਤ ਹੋਵੇਗੀ ਅਤੇ ਸਰਕਾਰ ਦੀਆਂ […]

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵੱਖ-ਵੱਖ ਖੇਤਰਾਂ ਦੀਆਂ ਕਮੇਟੀਆਂ ਦੇ ਸਲਾਹ-ਮਸ਼ਵਰੇ ਨਾਲ ਬਣਾਈ ਜਾਣ ਵਾਲੀ ਉਦਯੋਗਿਕ ਨੀਤੀ ਦੀ ਯੋਜਨਾ ਦਾ ਕੀਤਾ ਉਦਘਾਟਨ

ਚੰਡੀਗੜ੍ਹ 17 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਇੱਕ ਨਵੀਂ ਉਦਯੋਗਿਕ ਨੀਤੀ ਲਿਆਂਦੀ ਜਾ ਰਹੀ ਹੈ, ਜੋ ਭਾਰਤ ਵਿੱਚ ਸਭ ਤੋਂ ਵਧੀਆ ਹੋਣ ਦੇ ਨਾਲ-ਨਾਲ ਪੰਜਾਬ ਵਿੱਚ ਉਦਯੋਗਿਕ ਵਿਕਾਸ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਰਾਹ ਪੱਧਰਾ ਕਰੇਗੀ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨੀਤੀ ਵੱਖ-ਵੱਖ ਉਦਯੋਗਾਂ ਨਾਲ ਵਿਆਪਕ ਸਲਾਹ-ਮਸ਼ਵਰੇ ਤੋਂ ਬਾਅਦ ਤਿਆਰ […]

Continue Reading

ਸਕੂਲਾਂ ‘ਚ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਨਵੇਕਲੇ ਪ੍ਰੋਗਰਾਮ ਦੀ ਸ਼ੁਰੂਆਤ

ਅਧਿਆਪਕਾਂ ਨੂੰ ਦਿੱਤੀ ਜਾ ਰਹੀ ਹੈ ਵਿਸੇਸ਼ ਸਿਖਲਾਈਫਾਜ਼ਿਲਕਾ, 17 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਜੀਵਨ ਦੇ ਮੁੱਢਲੇ ਪੱਧਰ ਤੋਂ ਹੀ ਇਕ ਸਮਰੱਥ ਨਾਗਰਿਕ ਬਣਾਉਣ ਦੀ ਨੀਂਹ ਨੂੰ ਮਜਬੂਤ ਕਰਦਿਆਂ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਇਕ ਵਿਆਪਕ ਯੋਜਨਾਬੰਦੀ ਉਲੀਕੀ ਹੈ। ਇਸ ਯੋਜਨਾਬੰਦੀ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸਿੱਖਿਆ […]

Continue Reading

‘ਰੈੱਡ ਲੀਫ ਇੰਸਟੀਚਿਊਟ ਆਫ ਆਈਲਟਸ ਕੋਚਿੰਗ ਸੈਂਟਰ’ ਦਾ ਲਾਇਸੰਸ ਰੱਦ

ਮਾਨਸਾ, 17 ਜੁਲਾਈ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ, ਆਈ.ਏ.ਐਸ. ਨੇ ਪੰਜਾਬ ਟਰੈਵਲ ਪ੍ਰੋਫੈਸ਼ਨਲਜ਼ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (1) (g) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ‘ਮੈਸਰਜ਼ ਰੈੱਡ ਲੀਫ ਇੰਸਟੀਚਿਊਟ ਆਫ ਆਈਲਟਸ ਕੋਚਿੰਗ’ ਦਾ ਲਾਇਸੰਸ ਨੰਬਰ 87/ਆਰਮਸ ਬਰਾਂਚ, ਮਿਤੀ 31.08.2023 ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ |ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ […]

Continue Reading