ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਸੇਵਾ ਸ਼ੁਰੂ
ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਰੋਜਾਨਾ ਚੱਲੇਗੀ ਇਹ ਬੱਸ, ਅਧਾਰ ਕਾਰਡ ਦੀ ਸਹੂਲਤ ਵੀ ਮਿਲੇਗੀ ਸ਼ੑੀ ਚਮਕੌਰ ਸਾਹਿਬ / ਮੋਰਿੰਡਾ 15 ਜੁਲਾਈ ਭਟੋਆ ਸ਼ੑੀ ਚਮਕੌਰ ਸਾਹਿਬ ਤੇ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਮੁੱਖ ਰੱਖਦਿਆਂ ਅੱਜ ਸ੍ਰੀ ਚਮਕੌਰ ਸਾਹਿਬ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ […]
Continue Reading
