ਮੌਸਮ ਵਿਭਾਗ ਵੱਲੋਂ ਅੱਜ ਪੂਰੇ ਪੰਜਾਬ ‘ਚ ਮੀਂਹ ਪੈਣ ਦੀ ਪੇਸ਼ੀਨਗੋਈ

ਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 2 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ। ਹਾਲਾਂਕਿ, ਮੌਸਮ ਵਿਭਾਗ ਦਾ ਕਹਿਣਾ ਹੈ ਕਿ ਤਾਪਮਾਨ ਅਜੇ ਵੀ ਆਮ ਦੇ ਆਸ-ਪਾਸ ਹੈ। ਰਾਜ ਦਾ ਸਭ ਤੋਂ […]

Continue Reading

ਅੱਜ ਦਾ ਇਤਿਹਾਸ

8 ਜੁਲਾਈ 1497 ਨੂੰ ਵਾਸਕੋ ਡੀ ਗਾਮਾ (Vasco da Gama) 170 ਮੈਂਬਰੀ ਟੀਮ ਨਾਲ ਸਮੁੰਦਰ ਰਾਹੀਂ ਭਾਰਤ ਪਹੁੰਚਣ ਲਈ ਯੂਰਪ ਤੋਂ ਰਵਾਨਾ (left Europ) ਹੋਇਆ ਸੀਚੰਡੀਗੜ੍ਹ, 8 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 8 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-07-2025 ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥ ਮਃ ੩ ॥ […]

Continue Reading

ਗਲੋਬਲ ਸਿੱਖ ਕੌਂਸਲ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਕਮੇਟੀ ਦੇ ਆਪਹੁਦਰੇਪਣ ਦੀ ਸਖ਼ਤ ਨਿੰਦਾ

ਕਿਹਾ, ਸ੍ਰੀ ਅਕਾਲ ਤਖ਼ਤ ਸਾਹਿਬ ਇਕਲੌਤੀ ਪੰਥਕ ਸਰਵਉੱਚ ਅਥਾਰਟੀ ਹੈ ਚੰਡੀਗੜ੍ਹ, 7 ਜੁਲਾਈ, 2025 – ਦੇਸ਼ ਕਲਿੱਕ ਬਿਓਰੋਵਿਸ਼ਵ ਪੱਧਰੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਦੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਤਖ਼ਤ ਸ੍ਰੀ ਹਰਿਮੰਦਰ ਸਾਹਿਬ, ਪਟਨਾ ਸਾਹਿਬ ਦੇ ਪੰਜ ਗ੍ਰੰਥੀਆਂ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦੇਣ ਦੀ ਸਖ਼ਤ ਨਿੰਦਾ ਕਰਦਿਆਂ […]

Continue Reading

ਪੰਜਾਬ ਸਰਕਾਰ ਵੱਲੋਂ ਹੜ੍ਹ ਵਰਗੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਪੁਖ਼ਤਾ ਪ੍ਰਬੰਧ: ਬਰਿੰਦਰ ਕੁਮਾਰ ਗੋਇਲ

ਹੜ੍ਹ ਰੋਕਥਾਮ ਉਪਾਵਾਂ ਲਈ ਖਰਚ ਕੀਤੇ ਗਏ ਤਕਰੀਬਨ 230 ਕਰੋੜ ਰੁਪਏ 4,766 ਕਿਲੋਮੀਟਰ ਲੰਮੀਆਂ ਡਰੇਨਾਂ, ਨਦੀਆਂ ਅਤੇ ਚੋਆਂ ‘ਚੋਂ ਗਾਰ ਕੱਢਣ ਅਤੇ ਸਫ਼ਾਈ ਦਾ ਕੰਮ ਮੁਕੰਮਲ ਸਾਰੇ ਦਰਿਆਈ ਬੰਨ੍ਹ ਮਜ਼ਬੂਤ ਕੀਤੇ, ਕੁੱਲ 7.79 ਲੱਖ ਸੈਂਡ ਬੈਗ ਖਰੀਦੇ, ਸਾਰੇ ਜ਼ਿਲ੍ਹਿਆਂ ਵਿੱਚ ਕਰੀਬ 4 ਲੱਖ ਬੋਰੀਆਂ ਰੇਤ ਨਾਲ ਭਰ ਕੇ ਰੱਖੀਆਂ ਕਿਸੇ ਸੰਭਾਵੀ ਪਾੜ ਨੂੰ ਤੇਜ਼ੀ ਨਾਲ […]

Continue Reading

ਸੂਬੇ ਵਿੱਚ ਰਾਜਮਾਰਗਾਂ ਉੱਤੇ ਫੁੱਲਦਾਰ ਬੂਟੇ ਲਾਉਣ ਦੇ ਪਾਇਲਟ ਪ੍ਰੋਜੈਕਟ ਦੀ ਸੰਭਾਵਨਾ ਵਿਚਾਰੀ ਜਾਵੇ: ਕਟਾਰੂਚੱਕ

‘ਰੁੱਖ ਅਤੇ ਵਾਤਾਵਰਣ ਸੁਰੱਖਿਆ’ ਦੇ ਵਿਸ਼ੇ ਉੱਤੇ 23 ਜੁਲਾਈ ਨੂੰ ਬਟਾਲਾ ਵਿੱਚ ਕਰਵਾਇਆ ਜਾਵੇਗਾ ਸਿ਼ਵ ਕੁਮਾਰ ਬਟਾਲਵੀ ਯਾਦਗਾਰੀ ਕਵਿਤਾ ਮੁਕਾਬਲਾ: ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਜੀ ਹਰਿਆਵਲ ਸੰਕਲਪ’ ਤਹਿਤ 2025-26 ਦੌਰਾਨ ਹਰੇਕ ਜਿ਼ਲ੍ਹੇ ਵਿੱਚ 3.50 ਲੱਖ ਬੂਟੇ ਲਗਾਉਣ ਦੀ ਯੋਜਨਾ ਐਗਰੋ ਫਾਰੈਸਟਰੀ ਸੰਕਲਪ ਨੂੰ ਹੁਲਾਰਾ ਦੇਣ ਦੀ ਲੋੜ : ਲਾਲ […]

Continue Reading

ਯੁੱਧ ਨਸ਼ਿਆਂ ਵਿਰੁਧ ਦਾ 128ਵਾਂ ਦਿਨ: 3.8 ਕਿਲੋ ਹੈਰੋਇਨ, 5 ਕਿਲੋ ਅਫੀਮ ਸਮੇਤ 110 ਨਸ਼ਾ ਤਸਕਾਰ ਕਾਬੂ

ਨਸ਼ਾ ਛੁਡਾਉਣ ‘ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 54 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 7 ਜੁਲਾਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 128ਵੇਂ ਦਿਨ , ਪੰਜਾਬ ਪੁਲਿਸ […]

Continue Reading

ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਮੋਹਾਲੀ ਵਿਖੇ 145.26 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਸੀਵਰੇਜ ਟਰੀਟਮੈਂਟ ਪਲਾਂਟ ਲੋਕਾਂ ਨੂੰ ਸਮਰਪਿਤ

*15 ਐਮ.ਜੀ.ਡੀ. ਦੀ ਸਮਰੱਥਾ ਵਾਲੇ ਐਸ.ਟੀ.ਪੀ. ਨੂੰ ਦੇਸ਼ ਦਾ ਬਿਹਤਰੀਨ ਪਲਾਂਟ ਦੱਸਿਆ**ਕੇਜਰੀਵਾਲ ਨੇ ਲੋਕ ਭਲਾਈ ਲਈ ਕੀਤੇ ਲੀਹੋਂ ਹਟਵੇਂ ਉਪਰਾਲਿਆਂ ਲਈ ਮੁੱਖ ਮੰਤਰੀ ਦੀ ਪਿੱਠ ਥਾਪੜੀ* *ਸੂਬੇ ਦੇ 166 ਸ਼ਹਿਰਾਂ ਦੀ ਕਾਇਆਕਲਪ ਕਰਨ ਲਈ ਮਿਸ਼ਨ ਦੇ ਅਧਾਰ ’ਤੇ ਕੰਮ ਕਰਨ ਦਾ ਐਲਾਨ**ਐਸ.ਟੀ.ਪੀ. ਤਕਨਾਲੌਜੀ ਸੂਬੇ ਦੇ ਬਾਕੀ ਹਿੱਸਿਆਂ ਵਿੱਚ ਵੀ ਲਾਗੂ ਕੀਤੀ ਜਾਵੇਗੀ-ਮੁੱਖ ਮੰਤਰੀ* *ਰੁੱਖ ਤੇ […]

Continue Reading

ਪੁਲਿਸ ਵੱਲੋਂ 3 ਵਿਅਕਤੀ 9 ਕੁਇੰਟਲ ਡੋਡੇ, ਭੁੱਕੀ, ਚੂਰਾ ਪੋਸਤ ਅਤੇ ਟਰੱਕ ਸਮੇਤ ਕਾਬੂ

ਬਠਿੰਡਾ, 7 ਜੁਲਾਈ : ਦੇਸ਼ ਕਲਿੱਕ ਬਿਓਰੋ ਸੂਬਾ ਸਰਕਾਰ ਵੱਲ਼ “ਯੁੱਧ ਨਸ਼ਿਆਂ ਵਿਰੁੱਧ” ਵਿੱਢੀ ਗਈ ਮੁਹਿੰਮ ਤਹਿਤ ਸ਼੍ਰੀ ਗੌਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ. ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਮਨੀਤ ਕੌਂਡਲ ਆਈ.ਪੀ.ਐੱਸ, ਐੱਸ.ਐੱਸ.ਪੀ ਅਤੇ ਅਵਨੀਤ ਕੌਰ ਪੀ.ਪੀ.ਐੱਸ ਏ.ਆਈ.ਜੀ ਕਾਊਂਟਰ ਇੰਟੈਲੀਜੈਂਸ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਨਰਿੰਦਰ ਸਿੰਘ, ਪੀ.ਪੀ.ਐੱਸ, ਐੱਸ.ਪੀ ਸਿਟੀ ਦੀ ਨਿਗਰਾਨੀ ਵਿੱਚ ਸ਼੍ਰੀ ਸੰਦੀਪ ਸਿੰਘ ਭਾਟੀ, ਪੀ.ਪੀ.ਐੱਸ, ਡੀ.ਐੱਸ.ਪੀ ਸਿਟੀ-1 ਦੀ ਅਗਵਾਈ ਵਿੱਚ ਪੁਲਿਸ ਅਤੇ ਕਾਊਂਟਰ […]

Continue Reading

ਪੰਘੂੜੇ ਵਿੱਚ ਮਿਲੀ ਨਵਜੰਮੀ ਬੱਚੀ ਨੂੰ ਅਨੰਤ ਆਸ਼ਰਮ ਵਿਖੇ ਕੀਤਾ ਤਬਦੀਲ

ਬਠਿੰਡਾ, 7 ਜੁਲਾਈ : ਦੇਸ਼ ਕਲਿੱਕ ਬਿਓਰੋ ਬੀਤੇ ਦਿਨੀਂ ਨਥਾਣਾ ਵਿਖੇ ਬਣੇ ਪੰਘੂੜੇ ਵਿੱਚ ਇੱਕ ਨਵਜੰਮੀ ਬੱਚੀ (Newborn baby girl) ਮਿਲੀ ਸੀ। ਉਕਤ ਬੱਚੀ ਨੂੰ ਸਿਵਲ ਹਸਪਤਾਲ ਬਠਿੰਡਾ ਵਿਖੇ ਸ਼ਿਫਟ ਕੀਤਾ ਗਿਆ ਅਤੇ ਬੱਚੀ (Newborn baby girl) ਦੇ ਸਬੰਧ ਵਿੱਚ ਪੁਲਿਸ  ਥਾਣਾ, ਨਥਾਣਾ ਵਿਖੇ ਡੀ.ਡੀ.ਆਰ ਨੰ 27 ਦਰਜ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਰਵਨੀਤ ਕੌਰ […]

Continue Reading