ਭਰਤੀ ਕਮੇਟੀ ਮੈਂਬਰਾਂ ਵੱਲੋਂ ਅਗਲਾ ਪ੍ਰੋਗਰਾਮ ਜਾਰੀ

15 ਜੁਲਾਈ ਤੋਂ ਜ਼ਿਲ੍ਹਾ ਅਤੇ ਸਟੇਟ ਡੈਲੀਗੇਟ ਚੋਣਾਂ ਲਈ ਹਲਕਾ ਵਾਰ ਮੀਟਿੰਗਾਂ 10 ਜੁਲਾਈ ਤੱਕ ਹੀ ਜਮਾਂ ਹੋ ਸਕਣਗੀਆਂ ਕਾਪੀਆਂ- ਭਰਤੀ ਕਮੇਟੀ ਚੰਡੀਗੜ: 7 ਜੁਲਾਈ, ਦੇਸ਼ ਕਲਿੱਕ ਬਿਓਰੋ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ […]

Continue Reading

ਪਰਿਵਾਰਕ ਮੈਂਬਰ ਹਰਿਮੰਦਰ ਸਾਹਿਬ ‘ਚ ਮਾਸੂਮ ਬੱਚਾ ਛੱਡ ਕੇ ਨਿਕਲੇ, ਘਟਨਾ ਕੈਮਰਿਆਂ ‘ਚ ਕੈਦ

ਅੰਮ੍ਰਿਤਸਰ, 7 ਜੁਲਾਈ, ਦੇਸ਼ ਕਲਿਕ ਬਿਊਰੋ :Family leave innocent child: ਅੰਮ੍ਰਿਤਸਰ ਵਿਖੇ ਹਰਿਮੰਦਰ ਸਾਹਿਬ ਵਿੱਚ, ਲਗਭਗ ਸੱਤ ਸਾਲ ਦੇ ਇੱਕ ਮਾਸੂਮ ਬੱਚੇ ਨੂੰ ਉਸਦੇ ਪਰਿਵਾਰਕ ਮੈਂਬਰ ਇਕੱਲਾ ਛੱਡ ਕੇ ਚਲੇ ਗਏ। ਇਹ ਘਟਨਾ ਐਤਵਾਰ ਦੁਪਹਿਰ 2.30 ਵਜੇ ਦੇ ਕਰੀਬ ਦੱਸੀ ਜਾ ਰਹੀ ਹੈ, ਜਿਸਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ।ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ […]

Continue Reading

ਪੰਜਾਬ ‘ਚ ਮੀਂਹ ਕਾਰਨ ਤਾਪਮਾਨ ਘਟਿਆ, ਅੱਜ ਵੀ ਮੀਂਹ ਦਾ Orange Alert ਜਾਰੀ

ਚੰਡੀਗੜ੍ਹ, 7 ਜੁਲਾਈ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।ਭਲਕੇ ਮੰਗਲਵਾਰ ਨੂੰ ਵੀ ਇਹੀ ਸਥਿਤੀ ਰਹਿਣ ਵਾਲੀ ਹੈ। ਐਤਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ, ਰਾਜ ਦਾ ਤਾਪਮਾਨ ਆਮ ਨਾਲੋਂ ਹੇਠਾਂ ਆ ਗਿਆ ਹੈ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਇਸ ਸਾਲ ਮਾਨਸੂਨ ਸੀਜ਼ਨ ਦੌਰਾਨ ਪੂਰੇ ਰਾਜ ਵਿੱਚ ਆਮ […]

Continue Reading

ਦੋ ਦਿਨ ਪਹਿਲਾਂ ਇਟਲੀ ਤੋਂ ਵਾਪਸ ਆਏ ਮਹਿਲਾ ਸਰਪੰਚ ਦੇ ਪੁੱਤਰ ਦੀ ਸ਼ੱਕੀ ਹਾਲਾਤਾਂ ‘ਚ ਲਾਸ਼ ਮਿਲੀ

ਕਪੂਰਥਲਾ, 7 ਜੁਲਾਈ, ਦੇਸ਼ ਕਲਿਕ ਬਿਊਰੋ :ਦੋ ਦਿਨ ਪਹਿਲਾਂ ਇਟਲੀ ਤੋਂ ਵਾਪਸ ਆਏ ਇੱਕ ਨੌਜਵਾਨ ਦੀ ਲਾਸ਼ ਪਿੰਡ ਮੁਸ਼ਕਵੇਦ ਤੋਂ ਦਾਨਵਿੰਡ ਜਾਂਦੇ ਸਮੇਂ ਰਹੱਸਮਈ ਹਾਲਾਤਾਂ ਵਿੱਚ ਮਿਲੀ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਵਾਸੀ ਦਾਨਵਿੰਡ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਥਾਣਾ ਕੋਤਵਾਲੀ ਦੇ ਐਸਐਚਓ ਕਿਰਪਾਲ […]

Continue Reading

ਲੁਧਿਆਣਾ ਵਿਖੇ ਮੋਟਰਸਾਈਕਲ ਸਵਾਰਾਂ ਨੇ ਜਵੈਲਰ ਤੋਂ ਗਹਿਣਿਆਂ ਨਾਲ ਭਰਿਆ ਬੈਗ ਲੁੱਟਿਆ

ਲੁਧਿਆਣਾ, 7 ਜੁਲਾਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਜਮਾਲਪੁਰ ਇਲਾਕੇ ਵਿੱਚ 33 ਫੁੱਟਾ ਰੋਡ ‘ਤੇ, ਮੋਟਰਸਾਈਕਲ ਸਵਾਰ ਦੋ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਇੱਕ ਜਵੈਲਰ ਤੋਂ ਗਹਿਣਿਆਂ ਨਾਲ ਭਰਿਆ ਬੈਗ ਲੁੱਟ ਲਿਆ। ਬਦਮਾਸ਼ ਬੈਗ ਖੋਹ ਕੇ ਮੌਕੇ ਤੋਂ ਭੱਜ ਗਏ। ਪੁਲਿਸ ਲੁਟੇਰਿਆਂ ਦੀ ਭਾਲ ਕਰ ਰਹੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਡਰ […]

Continue Reading

ਅੱਜ ਦਾ ਇਤਿਹਾਸ

ਮਹਾਰਾਜਾ ਰਣਜੀਤ ਸਿੰਘ ਨੇ 7 ਜੁਲਾਈ 1799 ਨੂੰ ਲਾਹੌਰ ‘ਤੇ ਕਬਜ਼ਾ ਕਰ ਲਿਆ ਸੀਚੰਡੀਗੜ੍ਹ, 7 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼-ਦੁਨੀਆ ‘ਚ 7 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 7 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 07-07-2025 ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥ ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥ ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ […]

Continue Reading

ਪਿੰਡ ਭੱਟੀਆਂ ਦੇ ਨੌਜਵਾਨ ਦੀ ਸ਼ੱਕੀ ਹਾਲਤ ਵਿੱਚ ਮਿਲੀ ਲਾਸ਼ 

-ਪਰਿਵਾਰ ਵਾਲਿਆਂ ਵੱਲੋਂ ਲੁਧਿਆਣਾ ਚੰਡੀਗੜ੍ਹ ਮੁੱਖ ਮਾਰਗ ‘ਤੇ ਦੋ ਘੰਟੇ ਲਗਾਇਆ ਜਾਮ ਮੋਰਿੰਡਾ, 6 ਜੁਲਾਈ (ਭਟੋਆ) ਮੋਰਿੰਡਾ ਦੇ ਨਜ਼ਦੀਕੀ ਪਿੰਡ ਭੱਟੀਆਂ ਦੇ ਇੱਕ ਨੌਜਵਾਨ ਹਰਸ਼ਦੀਪ ਸਿੰਘ 23 ਦੀ ਸ਼ੱਕੀ ਹਾਲਤਾਂ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ਢਿੱਲੀ ਹੋਣ ਦਾ ਇਲਜ਼ਾਮ ਲਗਾਉਂਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੇ […]

Continue Reading

ਪੰਜਾਬ ਰਾਜ ਸਹਿਕਾਰੀ ਬੈਂਕ ਨੇ ਈਕੋ ਪਲਾਂਟੇਸ਼ਨ ਐਸੋਸੀਏਸ਼ਨ ਦੇ ਸਹਿਯੋਗ ਨਾਲ ਮੋਹਾਲੀ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ

ਮੋਹਾਲੀ, 5 ਜੁਲਾਈ: ਦੇਸ਼ ਕਲਿੱਕ ਬਿਓਰੋ ਪੰਜਾਬ ਰਾਜ ਸਹਿਕਾਰੀ ਬੈਂਕ ਨੇ ਸ਼ਨੀਵਾਰ ਨੂੰ ਈਕੋ ਪਲਾਂਟੇਸ਼ਨ ਐਸੋਸੀਏਸ਼ਨ, ਮੋਹਾਲੀ ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਚਲਾਈ। ਇਹ ਗਤੀਵਿਧੀ ਅੰਤਰਰਾਸ਼ਟਰੀ ਸਹਿਕਾਰੀ ਸਾਲ (ਆਈ.ਵਾਈ.ਸੀ.) 2025 ਦੇ ਜਸ਼ਨ ਦੇ ਸੰਬੰਧ ਵਿੱਚ ‘ਏਕ ਪੇੜ ਮਾਂ ਕੇ ਨਾਮ’ ਮੁਹਿੰਮ ਦੇ ਹਿੱਸੇ ਵਜੋਂ ਕੀਤੀ ਗਈ। ਇਸ ਮੌਕੇ, ਨਵੇਂ ਵਿਕਸਤ ਪੂਰਬ ਅਪਾਰਟਮੈਂਟ ਚੌਂਕ, […]

Continue Reading

ਯੁੱਧ ਨਸ਼ਿਆਂ ਵਿਰੁੱਧ’ ਦੇ 127ਵੇਂ ਦਿਨ ਪੰਜਾਬ ਪੁਲਿਸ ਵੱਲੋਂ 143 ਨਸ਼ਾ ਤਸਕਰ ਗ੍ਰਿਫ਼ਤਾਰ; 3.5 ਕਿਲੋ ਹੈਰੋਇਨ ਅਤੇ 1.5 ਕਿਲੋ ਅਫੀਮ ਬਰਾਮਦ

—ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 57 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 6 ਜੁਲਾਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 127ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 143 […]

Continue Reading