ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟ ਸੋਰਸ ਵਰਕਰਜ ਯੂਨੀਅਨ ਦੀ ਲੜੀਵਾਰ ਹੜਤਾਲ 26ਵੇਂ ਦਿਨ ‘ਚ ਦਾਖਲ
ਮੋਰਿੰਡਾ 5 ਜੁਲਾਈ ( ਭਟੋਆ ) ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ ਆਊਟਸੋਰਸ ਵਰਕਰ ਯੂਨੀਅਨ ਵੱਲੋਂ ,ਆਪਣੀਆਂ ਮੰਗਾਂ ਦੀ ਪੂਰਤੀ ਲਈ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਦੇ ਲਈ ਹੜਤਾਲ ਅੱਜ 26ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ, ਪਰੰਤੂ ਸਰਕਾਰ ਅਤੇ ਸੀਵਰੇਜ ਬੋਰਡ ਦੇ ਅਧਿਕਾਰੀ ਯੂਨੀਅਨ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ, ਅਤੇ ਹੁਣ ਯੂਨੀਅਨ […]
Continue Reading
