ਮਾਨਸੂਨ ਦੀ ਪਹਿਲੀ ਬਰਸਾਤ ਨੇ ਖੋਲ੍ਹੀ ਨਗਰ ਪਾਲਿਕਾ ਦੇ ਸਫ਼ਾਈ ਪ੍ਰਬੰਧਾਂ ਦੀ ਪੋਲ
ਅੰਡਰ ਬਰਿਜਾਂ ਅਤੇ ਸਰਕਾਰੀ ਹਸਪਤਾਲ ਦੇ ਗੇਟ ਅੱਗੇ ਜਮਾ ਹੋਇਆ ਬਰਸਾਤੀ ਪਾਣੀ ਮੋਰਿੰਡਾ 10 ਜੁਲਾਈ ( ਭਟੋਆ ) ਮੋਰਿੰਡਾ ਸ਼ਹਿਰ ਵਿਚ ਮਾਨਸੂਨ ਦੀ ਹੋਈ ਪਹਿਲੀ ਭਰਵੀਂ ਬਰਸਾਤ ਨੇ ਹੀ ਨਗਰਪਾਲਕਾ ਵੱਲੋਂ ਸ਼ਹਿਰ ਦੇ ਬਰਸਾਤੀ ਅਤੇ ਗੰਦੇ ਪਾਣੀ ਦੀ ਨਿਕਾਸੀ ਲਈ ਕੀਤੇ ਪ੍ਰਬੰਧਾਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ। ਮੋਰਿੰਡਾ ਵਿਖੇ ਰੇਲਵੇ ਫਾਟਕਾਂ ਤੇ ਬਣਾਏ ਗਏ […]
Continue Reading
