ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿੱਕ ਬਿਓਰੋ :ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਤਰੀ ਨੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੁਲਦੀਪ ਸਿੰਘ ਧਾਲੀਵਾਲ ਕੋਲ ਐਨ ਆਰ ਆਈ ਵਿਭਾਗ ਸੀ ਅਤੇ ਐਨ ਆਈ ਆਰ ਵਿਭਾਗ ਹੁਣ ਸੰਜੀਵ ਅਰੋੜਾ ਨੂੰ ਦੇ ਦਿੱਤਾ ਗਿਆ ਹੈ।ਇਸ ਤੋਂ ਪਹਿਲਾਂ ਉਨ੍ਹਾ ਨੇ ਐਕਸ ‘ਤੇ ਪੋਸਟ ਵੀ ਪਾਈ ਸੀ ਕਿ […]

Continue Reading

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਦਿੱਤੇ ਜਾ ਰਹੇ ਨੇ ਦੋ ਮਹਿਕਮੇ

ਚੰਡੀਗੜ੍ਹ: 3 ਜੁਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਕੈਬਨਿਟ ਦੇ ਵਿਸਥਾਰ ਤੋਂ ਬਾਅਦ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਜਿੱਤੇ ਸੰਜੀਵ ਅਰੋੜਾ ਨੂੰ ਕੈਬਨਿਟ ਮੰਤਰੀ ਬਣਾ ਦਿੱਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੰਜੀਵ ਅਰੋੜਾ ਨੂੰ ਐਨ ਆਰ ਆਈ ਵਿਭਾਗ ਅਤੇ ਇੰਡਸਟਰੀ ਵਿਭਾਗ ਦਿੱਤਾ ਜਾ ਰਿਹਾ ਹੈ। ਐਨ ਆਰ ਆਈ ਵਿਭਾਗ ਪਹਿਲਾਂ ਕੁਲਦੀਪ ਸਿੰਘ ਧਾਲੀਵਾਲ ਕੋਲ ਸੀ।

Continue Reading

 ਪਾਵਰਕੋਮ ਮੈਨੇਜਮੈਂਟ ਵੱਲੋਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਬਿਜਲੀ ਕਾਮਿਆ ਨੇ ਗੇਟ ਰੈਲੀ ਕੀਤੀ 

9 ਜੁਲਾਈ ਨੂੰ  ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਐਲਾਨ  ਮੋਰਿੰਡਾ 3 ਜੁਲਾਈ ਭਟੋਆ  ਪੰਜਾਬ ਸਰਕਾਰ ਅਤੇ ਪਾਵਰਕੋਮ ਮੈਨੇਜਮੈਂਟ ਵੱਲੋਂ ਜਥੇਬੰਦੀਆਂ ਨਾਲ ਹੋਏ ਸਮਝੌਤਿਆਂ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿਚ  ਜੁਆਇੰਟ ਫੋਰਮ, ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਪੰਜਾਬ ਦੇ ਸਾਂਝੇ ਫੈਸਲੇ ਦੇ ਤਹਿਤ ਸਬ ਡਿਵੀਜ਼ਨ ਦਫ਼ਤਰ ਮੋਰਿੰਡਾ ਦੇ ਗੇਟ ਉੱਤੇ ਰੋਸ […]

Continue Reading

ਬਾਗੇਸ਼ਵਰ ਧਾਮ ਵਿਖੇ ਹਾਦਸਾ, 1 ਸ਼ਰਧਾਲੂ ਦੀ ਮੌਤ 10 ਤੋਂ ਵੱਧ ਜ਼ਖਮੀ

ਛਤਰਪੁਰ (ਮੱਧ ਪ੍ਰਦੇਸ਼),3 ਜੁਲਾਈ , ਦੇਸ਼ ਕਲਿਕ ਬਿਊਰੋ :Accident at Bageshwar Dham: ਮੱਧ ਪ੍ਰਦੇਸ਼ ਦੇ ਛਤਰਪੁਰ ਜ਼ਿਲ੍ਹੇ ’ਚ ਸਥਿਤ ਪ੍ਰਸਿੱਧ ਬਾਗੇਸ਼ਵਰ ਧਾਮ (Bageshwar Dham) ਵਿਖੇ ਅੱਜ ਵੀਰਵਾਰ ਸਵੇਰੇ ਦੁਰਘਟਨਾ (Accident ) ਵਾਪਰੀ। ਆਰਤੀ ਦੌਰਾਨ ਅਚਾਨਕ ਇੱਕ ਵੱਡਾ ਸੈੱਡ ਡਿੱਗ ਗਿਆ, ਜਿਸ ਕਾਰਨ ਮੰਦਰ ਵਿੱਚ ਹਫੜਾ-ਦਫੜੀ ਮਚ ਗਈ।ਘਟਨਾ ਸਬੰਧੀ ਮਿਲੀ ਜਾਣਕਾਰੀ ਅਨੁਸਾਰ, ਆਰਤੀ ਸਮੇਂ ਮੰਦਰ ਵਿੱਚ […]

Continue Reading

ਟਾਂਡਾ ‘ਚ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਹੁਸ਼ਿਆਰਪੁਰ, 3 ਜੁਲਾਈ, ਦੇਸ਼ ਕਲਿਕ ਬਿਊਰੋ :House collapsing in Tanda: ਅੱਜ ਸਵੇਰੇ 5.30 ਵਜੇ, ਹੁਸ਼ਿਆਰਪੁਰ ਦੇ ਟਾਂਡਾ (Tanda) ਵਿੱਚ ਇੱਕ ਘਰ ਦੀ ਛੱਤ ਡਿੱਗ ਗਈ। ਇੱਕ ਪਰਿਵਾਰ ਮਕਾਨ ਵਿੱਚ ਕਿਰਾਏ ‘ਤੇ ਰਹਿ ਰਿਹਾ ਸੀ। House collapsing ਦੌਰਾਨ ਪਿਤਾ ਸ਼ੰਕਰ ਅਤੇ ਉਸ ਦੀਆਂ ਦੋ ਧੀਆਂ ਦੀ ਮੌਤ ਹੋ ਗਈ। ਜਦੋਂ ਕਿ ਮ੍ਰਿਤਕ ਸ਼ੰਕਰ ਦੀ ਪਤਨੀ ਅਤੇ […]

Continue Reading

ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਕੌਮੀ ਬੁਲਾਰਾ ਨਿਯੁਕਤ

ਚੰਡੀਗੜ੍ਹ: 03 ਜੁਲਾਈ, ਦੇਸ਼ ਕਲਿੱਕ ਬਿਓਰੋ ਅਧਿਕਾਰ ਸੰਘਰਸ਼ ਪਾਰਟੀ ਵੱਲੋਂ ਇਕਬਾਲ ਸਿੰਘ ਬੱਲ ਨੂੰ ਆਪਣਾ ਕੌਮੀ ਬੁਲਾਰਾ ਨਿਯੁਕਤ ਕੀਤਾ ਗਿਆ ਹੈ।ਇਸ ਮੌਕੇ ਇਕਬਾਲ ਸਿੰਘ ਬੱਲ ਨੇ ਮੀਡੀਆ ਨੂੰ ਆਪਣੀ ਨਵੀਂ ਨਿਯੁਕਤੀ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਉਨ੍ਹਾਂ ਪਾਰਟੀ ਦੇ ਕੌਮੀ ਪ੍ਰਧਾਨ ਗੁਰਬਖ਼ਸ਼ ਸਿੰਘ ਸ਼ੇਰਗਿੱਲ ਅਤੇ ਕੌਮੀ ਵਾਈਸ ਪ੍ਰੈਜ਼ੀਡੈਂਟ ਸਤਵੀਰ ਕੌਰ ਮਨਹੇੜਾ ਦਾ ਵੀ ਤਹਿ […]

Continue Reading

ਰੋਡਵੇਜ਼ ਦੀ ਬੱਸ ‘ਚ ਵਿਦਿਆਰਥਣ ਨਾਲ ਛੇੜਛਾੜ, ਡਰਾਈਵਰ ਲੈ ਗਿਆ ਥਾਣੇ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਰੋਡਵੇਜ਼ ਦੀ ਚੱਲਦੀ ਬੱਸ ਵਿੱਚ ਵਿਅਕਤੀ ਨੇ ਇੱਕ ਵਿਦਿਆਰਥਣ ਨਾਲ ਛੇੜਛਾੜ ਕੀਤੀ। ਉਸ ਵਿਅਕਤੀ ਨੇ ਵਿਦਿਆਰਥਣ ਨੂੰ ਗਲਤ ਢੰਗ ਨਾਲ ਛੂਹਿਆ, ਜਿਸ ਕਾਰਨ ਲੜਕੀ ਰੋਣ ਲੱਗ ਪਈ। ਕੰਡਕਟਰ ਨੇ ਤੁਰੰਤ ਵਿਦਿਆਰਥਣ ਤੋਂ ਪੁੱਛਗਿੱਛ ਕੀਤੀ ਅਤੇ ਫਿਰ ਡਰਾਈਵਰ ਨੂੰ ਸੂਚਿਤ ਕੀਤਾ।ਹਰਿਆਣਾ ਰੋਡਵੇਜ਼ ਦੀ ਬੱਸ ‘ਚ ਇਹ ਘਟਨਾ ਵਾਪਰੀ।ਡਰਾਈਵਰ ਬੱਸ ਨੂੰ […]

Continue Reading

ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਅੱਜ, ਸੰਜੀਵ ਅਰੋੜਾ ਦਾ ਸ਼ਾਮਲ ਹੋਣਾ ਤੈਅ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :Punjab cabinet expansion today: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ (today) ਵੀਰਵਾਰ ਨੂੰ ਮੰਤਰੀ ਮੰਡਲ ਦਾ ਵਿਸਥਾਰ ਕਰਨ ਜਾ ਰਹੀ ਹੈ। ਇਹ 3 ਸਾਲਾਂ ਵਿੱਚ ਸਰਕਾਰ ਦਾ ਸੱਤਵਾਂ ਮੰਤਰੀ ਮੰਡਲ ਵਿਸਥਾਰ (expansion) ਹੋਵੇਗਾ। ਇਸ ਦੌਰਾਨ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਫੇਰਬਦਲ ਦੀ ਸੰਭਾਵਨਾ ਹੈ। ਨਾਲ ਹੀ ਲੁਧਿਆਣਾ […]

Continue Reading

ਬਿਕਰਮ ਸਿੰਘ ਮਜੀਠੀਆ ਦਾ ਮਾਮਲਾ ਪਹੁੰਚਿਆ ਹਾਈਕੋਰਟ, ਸੁਣਵਾਈ ਅੱਜ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :Majithia’s case hearing today: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦਾ ਮਾਮਲਾ (Majithia’s case) ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਹੁੰਚ ਗਿਆ ਹੈ ਤੇ ਅੱਜ ਸੁਣਵਾਈ (hearing today) ਹੈ। ਉਨ੍ਹਾਂ ਦੇ ਵਕੀਲਾਂ ਵੱਲੋਂ ਅਦਾਲਤ ਵਿੱਚ ਦਾਇਰ […]

Continue Reading

ਪੰਜਾਬ ‘ਚ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਿਆ

ਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਭਾਗ ਨੇ ਅੱਜ ਪੰਜਾਬ ਲਈ ਕਿਸੇ ਵੀ ਤਰ੍ਹਾਂ ਦੀ ਚੇਤਾਵਨੀ ਜਾਰੀ ਨਹੀਂ ਕੀਤੀ ਹੈ। ਦੂਜੇ ਪਾਸੇ, ਪਿਛਲੇ ਦਿਨ ਹੁਸ਼ਿਆਰਪੁਰ ਵਿੱਚ ਸਿਰਫ਼ 8.5 ਮਿਲੀਮੀਟਰ ਮੀਂਹ ਪਿਆ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਮੌਸਮ ਇੱਕੋ ਜਿਹਾ ਰਿਹਾ। ਜਿਸ ਕਾਰਨ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਲਗਭਗ 5 ਡਿਗਰੀ ਵਧ ਗਿਆ। ਇਸ […]

Continue Reading