ਅੱਜ ਦਾ ਇਤਿਹਾਸ

3 ਜੁਲਾਈ 1908 ਨੂੰ ਬ੍ਰਿਟਿਸ਼ ਸਰਕਾਰ ਨੇ ਅਜ਼ਾਦੀ ਘੁਲਾਟੀਏ ਬਾਲ ਗੰਗਾਧਰ ਤਿਲਕ ਨੂੰ ਗ੍ਰਿਫਤਾਰ ਕੀਤਾ ਸੀਚੰਡੀਗੜ੍ਹ, 3 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 3 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 3 ਜੁਲਾਈ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ03-07-2025 ਸੋਰਠਿ ਮਹਲਾ ੩ ॥ ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ […]

Continue Reading

’ਯੁੱਧ ਨਸ਼ਿਆਂ ਵਿਰੁੱਧ’: 123 ਦਿਨਾਂ ਵਿੱਚ 20 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

— 123ਵੇਂ ਦਿਨ 156 ਨਸ਼ਾ ਤਸਕਰ ਕਾਬੂ, 7.8 ਕਿਲੋਗ੍ਰਾਮ ਹੈਰੋਇਨ, 3 ਕਿਲੋ ਅਫ਼ੀਮ, 1.43 ਲੱਖ ਰੁਪਏ ਰੁਪਏ ਦੀ ਡਰੱਗ ਮਨੀ ਬਰਾਮਦ— ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 59 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ, 2 ਜੁਲਾਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ […]

Continue Reading

ਸਰਕਾਰ ਦੇ ਲਾਰੇ ਤਰੱਕੀ ਤੋਂ ਬਿਨਾਂ ਲੈਕਚਰਾਰ ਰਿਟਾਇਰ ਹੋ ਰਹੇ ਸਾਰੇ

ਸਰਕਾਰਾਂ ਦੀਆਂ ਗਲਤ ਨੀਤੀਆਂ ਦਾ ਖਮਿਆਜਾ ਭੁਗਤ ਰਹੇ ਨੇ ਲੈਕਚਰਾਰਚੰਡੀਗੜ੍ਹ: 02 ਜੁਲਾਈ, ਜਸਵੀਰ ਗੋਸਲ ਜਨਰਲ ਕੈਟਾਗਰੀਜ ਜੁਆਂਇੰਟ ਐਕਸ਼ਨ ਕਮੇਟੀ ਪੰਜਾਬ ਦੇ ਚੀਫ ਆਰਗੇਨਾਈਜਰ ਸ਼ਿਆਮ ਲਾਲ ਸ਼ਰਮਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀ ਸਰਕਾਰ ਪਿਛਲੀਆਂ ਸਰਕਾਰਾਂ ਵਾਂਗ ਬਿਆਨਬਾਜੀ ਕਰਕੇ ਹੀ ਸਮਾਂ ਲੰਘਾ ਰਹੀ ਹੈ ਜਦੋਂ ਕਿ ਹਕੀਕਤ ਵਿੱਚ ਸਿੱਖਿਆ ਸੁਧਾਰਾਂ […]

Continue Reading

ਹਥਿਆਰ ਰਿਕਵਰੀ ਲਈ ਗਏ ਬਦਮਾਸ਼ਾਂ ਨੇ ਟੀਮ ‘ਤੇ ਚਲਾਈਆਂ ਗੋਲੀਆਂ, ਪੁਲਿਸ ਨੇ ਜਵਾਬੀ ਕਾਰਵਾਈ ਦੌਰਾਨ ਮਾਰੀ ਗੋਲੀ

ਮੋਗਾ, 2 ਜੁਲਾਈ, ਦੇਸ਼ ਕਲਿਕ ਬਿਊਰੋ :ਪੁਲਿਸ ਅਤੇ ਦੋ ਕਤਲ ਦੇ ਮੁਲਜ਼ਮਾਂ ਵਿਚਕਾਰ ਮੁਕਾਬਲਾ ਹੋਇਆ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਵਿੱਚ ਦਾਖਲ ਕਰਵਾਇਆ ਗਿਆ।ਜਾਣਕਾਰੀ ਅਨੁਸਾਰ, 13 ਮਾਰਚ ਨੂੰ ਮੋਗਾ ਵਿੱਚ ਹੋਏ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਵਿੱਚ ਨਾਮਜ਼ਦ ਦੋ ਮੁਲਜ਼ਮਾਂ ਨੂੰ ਦੋ ਦਿਨ ਪਹਿਲਾਂ ਮੋਗਾ ਪੁਲਿਸ ਨੇ ਹਿਮਾਚਲ ਤੋਂ ਫੜਿਆ ਸੀ। ਦੋਵਾਂ […]

Continue Reading

ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਭਲਕੇ?

ਚੰਡੀਗੜ੍ਹ: 2 ਜਲਾਈ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ਦੇ ਵਿਸਥਾਰ ਨੂੰ ਲੈ ਕੇ ਕਈ ਦਿਨਾਂ ਤੋਂ ਚਰਚਾਵਾਂ ਚੱਲ ਰਹੀਆਂ ਸਨ, ਜਿਨ੍ਹਾਂ ਨੂੰ ਕੱਲ੍ਹ ਵਿਰਾਮ ਲੱਗ ਸਕਦਾ ਹੈ।ਅਪੁਸ਼ਟ ਸੂਚਨਾਵਾ ਅਨੁਸਾਰ ਮੰਤਰੀ ਮੰਡਲ ਦਾ ਵਿਸਥਾਰ ਕੱਲ੍ਹ ਦੁਪਹਿਰ 1 ਵਜੇ ਹੋ ਸਕਦਾ ਹੈ। ਜਿਸ ਵਿੱਚ ਲੁਧਿਆਣਾ ਪੱਛਮਮੀ ਤੋਂ 23 ਜੂਨ ਨੂੰ ਜਿੱਤੇ ਸੰਜੀਵ ਅਰੋੜਾ ਦੀ ਕੈਬਨਿਟ ਵਿੱਚ ਸੀਟ […]

Continue Reading

ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ 4 ਜੁਲਾਈ ਦੇ ਝੰਡਾ ਮਾਰਚ ਸਬੰਧੀ ਮੀਟਿੰਗਾਂ  

ਮੋਰਿੰਡਾ 2 ਜੁਲਾਈ ਭਟੋਆ  ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਵੱਲੋਂ 10 ਜੂਨ ਤੋਂ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਨੂੰ ਜਾਰੀ ਰੱਖਦਿਆਂ ਸੰਗਰੂਰ ਵਿਖੇ 4 ਜੁਲਾਈ ਨੂੰ ਕੀਤੇ ਜਾਣ ਵਾਲੇ ਝੰਡਾ ਮਾਰਚ ਸਬੰਧੀ   ਤਿਆਰੀਆਂ ਲਈ ਪੂਰੇ ਪੰਜਾਬ ਵਿੱਚ ਮੀਟਿੰਗਾਂ ਦਾ ਦੌਰ ਜਾਰੀ ਹੈ  ਅਤੇ ਇਸ ਐਕਸ਼ਨ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ […]

Continue Reading

ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਚੇਅਰਮੈਨ ਡਾ. ਮਲਕੀਤ ਸਿੰਘ

ਬਠਿੰਡਾ, 2 ਜੁਲਾਈ : ਦੇਸ਼ ਕਲਿੱਕ ਬਿਓਰੋ Benefits of public welfare schemes: ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਪੱਛੜੇ ਵਰਗਾਂ ਨਾਲ ਸਬੰਧਤ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ/ਯੋਜਨਾਵਾਂ ਦਾ ਲਾਭ ਆਮ ਲੋਕਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਨ੍ਹਾਂ ਸਕੀਮਾਂ ਦਾ ਫ਼ਾਇਦਾ ਵੱਧ ਤੋਂ ਵੱਧ ਲੋਕਾਂ ਨੂੰ ਮਿਲ ਸਕੇ। ਇਨ੍ਹਾਂ ਸ਼ਬਦਾਂ ਦਾ […]

Continue Reading

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ

ਅੰਮ੍ਰਿਤਸਰ, 2 ਜੁਲਾਈ- ਦੇਸ਼ ਕਲਿੱਕ ਬਿਓਰੋHigh-level coordination committee meeting: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ […]

Continue Reading

ਸੇਲਜ ਕੰਸਲਟੈਂਟ ਭਰਤੀ ਲਈ ਪਲੇਸਮੈਂਟ ਕੈਂਪ 04 ਜੁਲਾਈ ਨੂੰ

ਸ੍ਰੀ ਮੁਕਤਸਰ ਸਾਹਿਬ, 02 ਜੁਲਾਈ: ਦੇਸ਼ ਕਲਿੱਕ ਬਿਓਰੋ Recruitment of Sales Consultant: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 04 ਜੁਲਾਈ 2025 ਦਿਨ ਸ਼ੁੱਕਰਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ, ਇਹ ਜਾਣਕਾਰੀ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਦਿੱਤੀ। ਉਨ੍ਹਾਂ ਕਿਹਾ  ਕਿ ਇਸ ਪਲੇਸਮੈਂਟ ਕੈਂਪ ਵਿੱਚ ਏ.ਵੀ.ਸੀ. ਮੋਟਰ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ […]

Continue Reading