ਸਕਾਰਪੀਓ ਨਾਲ ਟੱਕਰ ਦੌਰਾਨ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ

ਜਲੰਧਰ, 1 ਜੁਲਾਈ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਰਾਮਾ ਮੰਡੀ ਵਿੱਚ ਹੁਸ਼ਿਆਰਪੁਰ ਰੋਡ ‘ਤੇ ਜੋਹਲਾਂ ਪਿੰਡ ਨੇੜੇ ਇੱਕ ਮੋਟਰਸਾਈਕਲ ਅਤੇ ਸਕਾਰਪੀਓ ਗੱਡੀ ਦੀ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਲੜਕੀ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਅਮਨਦੀਪ ਕੌਰ ਪੁੱਤਰੀ ਕੁਲਵਿੰਦਰ ਸਿੰਘ, ਵਾਸੀ ਨੰਗਲ ਫਤਿਹ ਖਾਨ ਪਿੰਡ ਪਤਾਰਾ, ਜਲੰਧਰ ਵਜੋਂ ਹੋਈ ਹੈ। ਇਹ ਵੀ […]

Continue Reading

ਅੱਜ ਤੋਂ ਰੇਲ ਸਫ਼ਰ ਹੋਇਆ ਮਹਿੰਗਾ

ਨਵੀਂ ਦਿੱਲੀ, 1 ਜੁਲਾਈ, ਦੇਸ਼ ਕਲਿਕ ਬਿਊਰੋ :Rail travel has become more expensive: ਰੇਲਵੇ ਨੇ 1 ਜੁਲਾਈ ਤੋਂ ਨਾਨ-ਏਸੀ ਕਲਾਸਾਂ ਲਈ ਕਿਰਾਇਆ ਵਧਾ ਦਿੱਤਾ ਹੈ।ਇਸ ਵਾਧੇ ਦਾ ਆਮ ਲੋਕਾਂ ‘ਤੇ ਸਿੱਧਾ ਅਸਰ ਪਵੇਗਾ।ਰੇਲਵੇ ਨੇ ਅੱਜ ਤੋਂ 1 ਪੈਸਾ ਪ੍ਰਤੀ ਕਿਲੋਮੀਟਰ ਅਤੇ ਮੇਲ ਅਤੇ ਐਕਸਪ੍ਰੈਸ ਟ੍ਰੇਨਾਂ ਵਿੱਚ ਸਾਰੀਆਂ ਏਸੀ ਕਲਾਸਾਂ ਲਈ 2 ਪੈਸੇ ਪ੍ਰਤੀ ਕਿਲੋਮੀਟਰ ਦਾ […]

Continue Reading

ਅੱਜ ਵੀ ਪੰਜਾਬ ‘ਚ ਕਈ ਥਾਈਂ ਪਵੇਗਾ ਮੀਂਹ, ਮੌਸਮ ਵਿਭਾਗ ਵੱਲੋਂ ਚਿਤਾਵਨੀ ਜਾਰੀ

ਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਮੌਸਮ ਵਿਗਿਆਨ ਕੇਂਦਰ ਨੇ 6 ਜੁਲਾਈ ਤੱਕ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਹਰਿਆਣਾ ਅਤੇ ਚੰਡੀਗੜ੍ਹ ਵਿੱਚ 30 ਜੂਨ ਤੋਂ 2 ਜੁਲਾਈ ਅਤੇ 5 ਅਤੇ 6 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ। ਅਗਲੇ 7 ਦਿਨਾਂ ਵਿੱਚ, ਉੱਤਰ-ਪੱਛਮੀ ਭਾਰਤ ਵਿੱਚ […]

Continue Reading

ਅੱਜ ਦਾ ਇਤਿਹਾਸ

1 ਜੁਲਾਈ 2017 ਨੂੰ India ‘ਚ GST ਨੂੰ ਅਰਥਵਿਵਸਥਾ ਦੇ ਇੱਕ ਮਹੱਤਵਪੂਰਨ ਸੁਧਾਰ ਵਜੋਂ ਲਾਗੂ (Implemented) ਕੀਤਾ ਗਿਆ ਸੀਚੰਡੀਗੜ੍ਹ, 1 ਜੁਲਾਈ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 1 ਜੁਲਾਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 1 ਜੁਲਾਈ ਦਾ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ01-07-2025 ਸਲੋਕ ਮਃ ੩ ॥ ਤ੍ਰਿਸਨਾ ਦਾਧੀ ਜਲਿ ਮੁਈ ਜਲਿ ਜਲਿ ਕਰੇ ਪੁਕਾਰ ॥ ਸਤਿਗੁਰ ਸੀਤਲ ਜੇ ਮਿਲੈ ਫਿਰਿ ਜਲੈ ਨ ਦੂਜੀ ਵਾਰ ॥ ਨਾਨਕ ਵਿਣੁ ਨਾਵੈ ਨਿਰਭਉ ਕੋ ਨਹੀ ਜਿਚਰੁ ਸਬਦਿ ਨ ਕਰੇ ਵੀਚਾਰੁ ॥੧॥ਮਃ ੩ ॥ ਭੇਖੀ ਅਗਨਿ ਨ ਬੁਝਈ ਚਿੰਤਾ ਹੈ ਮਨ ਮਾਹਿ ॥ ਵਰਮੀ ਮਾਰੀ ਸਾਪੁ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਸੰਧਵਾਂ ਨੇ ਬਿਹਤਰ ਵਿਕਾਸ ਲਈ ਰਾਜ ਦੇ ਸਰੋਤਾਂ ਦੇ ਸਫਲਤਾਪੂਰਵਕ ਪ੍ਰਬੰਧਨ ਲਈ ਰਾਜ ਵਿਧਾਨਕ ਕਮੇਟੀਆਂ ਨੂੰ ਸਰਗਰਮੀ ਨਾਲ ਸ਼ਾਮਲ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਚੰਡੀਗੜ੍ਹ 30 ਜੂਨ 2025, ਦੇਸ਼ ਕਲਿੱਕ ਬਿਓਰੋ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਵਿੱਚ ਧਰਮਸ਼ਾਲਾ ਦੇ ਤਪੋਵਨ ਵਿਖੇ ਆਯੋਜਿਤ ਦੋ ਦਿਨਾਂ ਸਾਲਾਨਾ ਰਾਸ਼ਟਰਮੰਡਲ ਸੰਸਦ ਐਸੋਸੀਏਸ਼ਨ (ਸੀਪੀਏ) ਇੰਡੀਆ ਰੀਜਨ ਜ਼ੋਨ II ਕਾਨਫਰੰਸ ਦੇ […]

Continue Reading

ਵਿੱਤ ਮੰਤਰੀ ਅਤੇ ਸਿਹਤ ਮੰਤਰੀ ਨਾਲ ਮੀਟਿੰਗ ਉਪਰੰਤ ਰੈਜ਼ੀਡੈਂਟ ਡਾਕਟਰਾਂ ਵੱਲੋਂ ਹੜਤਾਲ ਸਮਾਪਤ

ਪੰਜਾਬ ਸਰਕਾਰ ਨੇ ਰੈਜ਼ੀਡੈਂਟ ਡਾਕਟਰਾਂ ਦੀਆਂ ਮੰਗਾਂ ਕੀਤੀਆਂ ਪ੍ਰਵਾਨ ਚੰਡੀਗੜ੍ਹ, 30 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਅਤੇ ਫੋਰਮ ਆਫ਼ ਰੈਜ਼ੀਡੈਂਟ ਡਾਕਟਰਜ਼ ਆਫ਼ ਪੰਜਾਬ ਦੇ ਨੁਮਾਇੰਦਿਆਂ ਅੱਜ ਲਗਭਗ ਦੋ ਘੰਟੇ ਲੰਬੀ ਚੱਲੀ ਮੀਟਿੰਗ ਸਫਲਤਾਪੂਰਵਕ ਸਮਾਪਤ ਹੋਈ। ਮੀਟਿੰਗ ਜਿਸ ਵਿੱਚ ਵਧੀਕ […]

Continue Reading

ਵੱਡੀ ਸਫਲਤਾ: ਅੰਮ੍ਰਿਤਸਰ ਵਿੱਚ 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਪਾਕਿਸਤਾਨ ਅਤੇ ਕੈਨੇਡਾ ਤੋਂ ਚਲਾਇਆ ਜਾ ਰਿਹਾ ਸੀ ਡਰੱਗ ਸਿੰਡੀਕੇਟ: ਡੀਜੀਪੀ ਗੌਰਵ ਯਾਦਵ ਜੇਲ੍ਹ ਤੋਂ ਮੋਬਾਈਲ ਫੋਨ ਰਾਹੀਂ ਚੱਲ ਰਹੇ ਨੈੱਟਵਰਕ ਅਤੇ ਕਈ ਹਵਾਲਾ ਲਿੰਕਾਂ ਦਾ ਪਰਦਾਫਾਸ਼ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 30 ਜੂਨ: ਦੇਸ਼ ਕਲਿੱਕ ਬਿਓਰੋ 60 kg heroin seized: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ […]

Continue Reading

ਮੋਰਿੰਡਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 8 ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ

ਮੋਰਿੰਡਾ 30 ਜੂਨ ਭਟੋਆ ਜਿਲਾ ਰੂਪਨਗਰ ਪੁਲਿਸ ਮੁੱਖੀ ਸ੍ਰੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾ ਅਧੀਨ ਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਮੋਰਿੰਡਾ ਸ੍ਰੀ ਜਤਿੰਦਰ ਪਾਲ ਸਿੰਘ ਦੀ ਨਿਗਰਾਨੀ ਹੇਠ ਇਲਾਕੇ ਵਿੱਚ ਵੱਧ ਰਹੀਆਂ ਚੋਰੀਆਂ, ਖੋਹਾਂ ਅਤੇ ਧੋਖਾਦੇਹੀ ਦੀਆ ਵਾਰਦਾਤਾਂ ਖਿਲਾਫ ਸਪੈਸਲ ਮੁਹਿੰਮ ਦੇ ਸਬੰਧ ਵਿੱਚ ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਇੰਸਪੈਕਟਰ ਹਰਜਿੰਦਰ ਸਿੰਘ ਦੀ ਟੀਮ ਨੂੰ  […]

Continue Reading

ਜਲਦ ਸ਼ੁਰੂ ਹੋਵੇਗਾ 72 ਬੈੱਡਾਂ ਵਾਲਾ ਬਿਰਧ ਆਸ਼ਰਮ

ਬਿਰਧ ਆਸ਼ਰਮ ਵਿਖੇ ਮੁਫ਼ਤ ਸਿਹਤ ਤੇ ਮੈਡੀਕਲ ਸੁਵਿਧਾ, ਖਾਣਾ ਪੀਣਾ, ਸੁਰੱਖਿਆ ਤੇ ਸੰਭਾਲ ਤੋਂ ਇਲਾਵਾ ਲਾਇਬ੍ਰੇਰੀ ਦੀ ਮਿਲੇਗੀ ਸੁਵਿਧਾ *ਲੋੜਵੰਦ ਤੇ ਬੇਆਸਰਾ ਬਜ਼ੁਰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 12 ‘ਚ ਦੇ ਸਕਦੇ ਨੇ ਅਰਜ਼ੀ* ਮਾਨਸਾ, 30 ਜੂਨ: ਦੇਸ਼ ਕਲਿੱਕ ਬਿਓਰੋ             ਮਾਨਸਾ ਵਿਖੇ ਲੋੜਵੰਦ ਬਜ਼ੁਰਗਾਂ ਦੇ ਰਹਿਣ ਲਈ 72 ਬੈੱਡਾਂ ਵਾਲਾ ਬਿਰਧ ਆਸ਼ਰਮ (Old […]

Continue Reading