‘ਆਪ’ ਨੇ ਪੰਜਾਬ ਦੇ ਵਿਧਾਇਕ ਨੂੰ ਪਾਰਟੀ ‘ਚੋਂ 5 ਸਾਲਾਂ ਲਈ ਕੱਢਿਆ

ਚੰਡੀਗੜ੍ਹ: 29 ਜੂਨ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਨੇ ਆਪਣੇ ਵਿਧਾਇਕ ਤੇ ਸਾਬਕਾ ਆਈ ਪੀ ਐਸ ਅਧਿਕਾਰੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ 5 ਸਾਲ ਲਈ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਉਨ੍ਹਾਂ ‘ਤੇ ਪਾਰਟੀ ਵਿਰੋਧੀ ਕਾਰਵਾਈਆਂ ਕਰਨ ਦਾ ਦੋਸ਼ ਹੈ।ਕੁੰਵਰ ਵਿਜੇ ਪ੍ਰਤਾਪ ਸਿੰਘ 2022 ਦੀਆਂ ਚੋਣਾ ਤੋਂ ਪਹਿਲਾਂ ਆਮ ਆਦਮੀ ਪਾਰਟੀ […]

Continue Reading

ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ, 3 ਦੀ ਮੌਤ, 10 ਜ਼ਖਮੀ

ਪੁਰੀ: 29 ਜੂਨ, ਦੇਸ਼ ਕਲਿੱਕ ਬਿਓਰੋJagannath Stampede: ਜਗਨਨਾਥ ਰੱਥ ਯਾਤਰਾ ਦੌਰਾਨ ਭਗਦੜ ਮਚਣ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ। ਪੀੜਤਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇਹ ਘਟਨਾ ਜਗਨਨਾਥ (Jagannath) ਮੰਦਰ ਤੋਂ ਲਗਭਗ ਤਿੰਨ ਕਿਲੋਮੀਟਰ ਦੀ ਦੂਰੀ ‘ਤੇ ਵਾਪਰੀ, ਜਿੱਥੋਂ ਯਾਤਰਾ ਸ਼ੁਰੂ ਹੋਈ ਸੀ। ਓਡੀਸ਼ਾ ਦੇ ਪੁਰੀ ਵਿੱਚ […]

Continue Reading

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਭਾਰੀ ਮੀਂਹ, ਅਗਲੇ ਦੋ ਦਿਨ ਦਾ ਅਲਰਟ ਜਾਰੀ

ਚੰਡੀਗੜ੍ਹ: 29 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਰੁਕ ਰੁਕ ਕੇ ਲਗਾਤਾਰ ਬਾਰਿਸ਼ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਪੰਜਾਬ ਦੇ ਪਟਿਆਲਾ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਰੂਪਨਗਰ ਜ਼ਿਲ੍ਹਿਆਂ ਅਤੇ ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।ਸ਼ਨੀਵਾਰ ਰਾਤ ਨੂੰ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਪਿਆ। ਉਸ […]

Continue Reading

ਅੱਜ ਦਾ ਇਤਿਹਾਸ

29 ਜੂਨ 2007 ਨੂੰ ਐਪਲ ਦਾ ਪਹਿਲਾ ਸਮਾਰਟਫੋਨ, ਜਿਸਨੂੰ ਆਈਫੋਨ ਵਜੋਂ ਜਾਣਿਆ ਜਾਂਦਾ ਹੈ, 2007 ਵਿੱਚ ਅੱਜ ਦੇ ਦਿਨ ਲਾਂਚ ਕੀਤਾ ਗਿਆ ਸੀ।ਚੰਡੀਗੜ੍ਹ, 29 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 29 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ। ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ‘ਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ 29-06-2025 ਸਲੋਕੁ ਮਃ ੪ ॥ ਅੰਤਰਿ ਅਗਿਆਨੁ ਭਈ ਮਤਿ ਮਧਿਮ ਸਤਿਗੁਰ ਕੀ ਪਰਤੀਤਿ ਨਾਹੀ ॥ ਅੰਦਰਿ ਕਪਟੁ ਸਭੁ ਕਪਟੋ ਕਰਿ ਜਾਣੈ ਕਪਟੇ ਖਪਹਿ ਖਪਾਹੀ ॥ ਸਤਿਗੁਰ ਕਾ ਭਾਣਾ ਚਿਤਿ ਨ ਆਵੈ ਆਪਣੈ ਸੁਆਇ ਫਿਰਾਹੀ ॥ ਕਿਰਪਾ ਕਰੇ ਜੇ ਆਪਣੀ ਤਾ ਨਾਨਕ ਸਬਦਿ ਸਮਾਹੀ ॥੧॥ ਮਃ ੪ ॥ ਮਨਮੁਖ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’ ਦੇ 119ਵੇਂ ਦਿਨ ਪੰਜਾਬ ਪੁਲਿਸ ਵੱਲੋਂ 137 ਰੇਲਵੇ ਸਟੇਸ਼ਨਾਂ ਦੀ ਚੈਕਿੰਗ; 3.5 ਕਿਲੋ ਹੈਰੋਇਨ, 4 ਕਿਲੋ ਅਫ਼ੀਮ ਅਤੇ 1.8 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਗ੍ਰਿਫ਼ਤਾਰ ਨਸ਼ਾ ਛੁਡਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 69 ਵਿਅਕਤੀਆਂ ਨੂੰ ਨਸ਼ਾ ਛੱਡਣ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਚੰਡੀਗੜ੍ਹ: 28 […]

Continue Reading

ਟ੍ਰੈਫਿਕ ਪੁਲਿਸ ਵੱਲ਼ੋਂ ਸਕੂਲੀ ਬੱਸਾਂ ਦੇ ਡਰਾਇਵਰਾਂ ਲਈ ਆਵਾਜਾਈ ਨਿਯਮਾਂ ਦੀ ਪਾਲਣਾ ਬਾਰੇ ਜਾਗਰੂਕਤਾ ਸੈਮੀਨਾਰ

ਮੋਹਾਲੀ, 28 ਜੂਨ, 2025: ਦੇਸ਼ ਕਲਿੱਕ ਬਿਓਰੋ ਸ੍ਰੀ ਹਰਮਨਦੀਪ ਸਿੰਘ ਹਾਂਸ, ਸੀਨੀਅਰ ਕਪਤਾਨ ਪੁਲਿਸ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰੀ ਨਵਨੀਤ ਸਿੰਘ ਮਾਹਲ ਕਪਤਾਨ ਪੁਲਿਸ ਟ੍ਰੈਫਿਕ ਦੀ ਅਗਵਾਈ ਹੇਠ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ ਸਬੰਧੀ ਚਲਾਈ ਗਈ ਮੁਹਿੰਮ ਤਹਿਤ ਕਰਨੈਲ ਸਿੰਘ ਉਪ ਕਪਤਾਨ ਪੁਲਿਸ, ਟ੍ਰੈਫਿਕ ਵੱਲੋਂ ਵੱਖ ਵੱਖ ਸਕੂਲੀ ਬੱਸਾਂ ਦੇ ਡਰਾਇਵਰਾਂ ਨੂੰ ਇੱਕ ਵਿਸੇਸ ਸੈਮੀਨਾਰ ਲਗਾ […]

Continue Reading

ਪੰਜਾਬ ਸਰਕਾਰ ਨੇ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਦੇ ਦੋਸ਼ ‘ਚ ਕੀਤਾ ਮੁਅੱਤਲ

ਡਿਊਟੀ ‘ਚ ਅਣਗਹਿਲੀ ਤੇ ਲਾਪਰਵਾਹੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ, 28 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਹੁਕਮ ਜਾਰੀ ਕਰਦਿਆਂ ਜੇਲ੍ਹ ਵਿਭਾਗ ਦੇ 26 ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਅਣਗਹਿਲੀ ਤੇ ਲਾਪਰਵਾਹੀ ਕਰਨ ਦੇ ਦੋਸ਼ ‘ਚ ਮੁਅੱਤਲ (suspends 26 officers and employees) ਕਰ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ […]

Continue Reading

ਮੁੱਖ ਮੰਤਰੀ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ‘ਚ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਪੇਸ਼ ਕਰਨ ਦਾ ਐਲਾਨ

ਕਿਹਾ, ਸੂਬਾ ਸਰਕਾਰ ਵੱਲੋਂ ਕਾਨੂੰਨ ਬਣਾਉਣ ਤੋਂ ਪਹਿਲਾਂ ਸਾਰੇ ਭਾਈਵਾਲਾਂ ਨਾਲ ਕੀਤਾ ਜਾਵੇਗਾ ਸਲਾਹ-ਮਸ਼ਵਰਾ ਚੰਡੀਗੜ੍ਹ, 28 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਸਬੰਧੀ ਮਾਮਲਿਆਂ ਲਈ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਜਾਵੇਗਾ। ਆਪਣੀ ਸਰਕਾਰੀ ਰਿਹਾਇਸ਼ ਵਿਖੇ ਅਧਿਕਾਰੀਆਂ […]

Continue Reading

DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

DEO ਦਫ਼ਤਰ ਦਾ ਕਲਰਕ ਅਧਿਆਪਕ ਤੋਂ ਦੂਜੀ ਕਿਸ਼ਤ ਦੇ 20000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ ਚੰਡੀਗੜ੍ਹ, 28 ਜੂਨ, 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ (DEO office clerk) […]

Continue Reading