ਪਾਵਰਕੋਮ ਮੈਨੇਜਮੈਂਟ ਵੱਲੋਂ ਮੰਗਾਂ ਲਾਗੂ ਨਾ ਕਰਨ ਦੇ ਵਿਰੋਧ ਵਿੱਚ ਬਿਜਲੀ ਕਾਮਿਆ ਨੇ ਗੇਟ ਰੈਲੀ ਕੀਤੀ
9 ਜੁਲਾਈ ਨੂੰ ਦੇਸ਼ ਵਿਆਪੀ ਹੜਤਾਲ ਵਿੱਚ ਸ਼ਾਮਲ ਹੋਣ ਦਾ ਐਲਾਨ ਮੋਰਿੰਡਾ 3 ਜੁਲਾਈ ਭਟੋਆ ਪੰਜਾਬ ਸਰਕਾਰ ਅਤੇ ਪਾਵਰਕੋਮ ਮੈਨੇਜਮੈਂਟ ਵੱਲੋਂ ਜਥੇਬੰਦੀਆਂ ਨਾਲ ਹੋਏ ਸਮਝੌਤਿਆਂ ਨੂੰ ਲਾਗੂ ਨਾ ਕਰਨ ਦੇ ਵਿਰੋਧ ਵਿਚ ਜੁਆਇੰਟ ਫੋਰਮ, ਏਕਤਾ ਮੰਚ ਅਤੇ ਐਸੋਸੀਏਸ਼ਨ ਆਫ ਜੂਨੀਅਰ ਇੰਜੀਨੀਅਰ ਪੰਜਾਬ ਦੇ ਸਾਂਝੇ ਫੈਸਲੇ ਦੇ ਤਹਿਤ ਸਬ ਡਿਵੀਜ਼ਨ ਦਫ਼ਤਰ ਮੋਰਿੰਡਾ ਦੇ ਗੇਟ ਉੱਤੇ ਰੋਸ […]
Continue Reading
