ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 29-09-2025 ਸੋਰਠਿ ਮਹਲਾ ੫ ॥ ਮਾਇਆ ਮੋਹ ਮਗਨੁ ਅੰਧਿਆਰੈ ਦੇਵਨਹਾਰੁ ਨ ਜਾਨੈ ॥ ਜੀਉ ਪਿੰਡੁ ਸਾਜਿ ਜਿਨਿ ਰਚਿਆ ਬਲੁ ਅਪੁਨੋ ਕਰਿ ਮਾਨੈ ॥੧॥ ਮਨ ਮੂੜੇ ਦੇਖਿ ਰਹਿਓ ਪ੍ਰਭ ਸੁਆਮੀ ॥ ਜੋ ਕਿਛੁ ਕਰਹਿ ਸੋਈ ਸੋਈ ਜਾਣੈ ਰਹੈ ਨ ਕਛੂਐ ਛਾਨੀ ॥ ਰਹਾਉ ॥ ਜਿਹਵਾ ਸੁਆਦ ਲੋਭ ਮਦਿ ਮਾਤੋ […]

Continue Reading

‘ਯੁੱਧ ਨਸ਼ਿਆਂ ਵਿਰੁੱਧ’: 211ਵੇਂ ਦਿਨ, ਪੰਜਾਬ ਪੁਲਿਸ ਵੱਲੋਂ 5.8 ਕਿਲੋਗ੍ਰਾਮ ਹੈਰੋਇਨ ਸਮੇਤ 76 ਨਸ਼ਾ ਤਸਕਰ ਕਾਬੂ

‘ਡੀ-ਅਡਿਕਸ਼ਨ’ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 26 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 28 ਸਤੰਬਰ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 211ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 328 ਥਾਵਾਂ ‘ਤੇ ਛਾਪੇਮਾਰੀ […]

Continue Reading

ਮਿੱਟੀ ਅਤੇ ਲੋਕਾਂ ਦੀ ਸਿਹਤ ਸਾਡੀ ਪ੍ਰਮੁੱਖ ਤਰਜੀਹ: ਖੁੱਡੀਆਂ

ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਲੋਕ ਲਹਿਰ ਖੜੀ ਕਰ ਰਹੀ ਹੈ ਸਰਕਾਰ ਚੰਡੀਗੜ, 28 ਸਤੰਬਰ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਪਰਾਲੀ ਸਾੜਨ ਦੀ ਗੰਭੀਰ ਸਮੱਸਿਆ ਨਾਲ ਨਜਿੱਠਣ ਅਤੇ ਟਿਕਾਊ ਖੇਤੀਬਾੜੀ ਅਭਿਆਸਾਂ ਨੂੰ ਉਤਸਾਹਿਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਸਰਕਾਰ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਲਈ ਇੱਕ […]

Continue Reading

ਮੋਹਾਲੀ ਪੁਲਿਸ ਵੱਲੋਂ ਚੋਰੀ ਹੋਏ 18 ਮੋਟਰਸਾਈਕਲਾਂ ਸਮੇਤ ਤਿੰਨ ਦੋਸ਼ੀ ਕਾਬੂ

ਮੋਹਾਲੀ, 28 ਸਤੰਬਰ: ਦੇਸ਼ ਕਲਿੱਕ ਬਿਓਰੋਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਐਸ.ਐਸ.ਪੀ. ਐਸ.ਏ.ਐਸ ਨਗਰ, ਹਰਮਨਦੀਪ ਸਿੰਘ ਹਾਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰਿਵਿਨੇਲਾ, ਐਸ ਪੀ (ਸਿਟੀ), ਮੋਹਾਲੀ ਦੀ ਰਹਿਨੁਮਾਈ ਹੇਠ, ਮੋਹਾਲੀ ਸ਼ਹਿਰ ਵਿੱਚ ਸਰਗਰਮ ਚੋਰਾਂ ਦੇ ਇੱਕ ਗਰੋਹ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ 18 ਮੋਟਰਸਾਈਕਲ ਬਰਾਮਦ ਕੀਤੇ ਹਨ।ਡੀ ਐਸ ਪੀ ਸਿਟੀ-1 ਪ੍ਰਿਥਵੀ ਸਿੰਘ […]

Continue Reading

ਮੋਹਾਲੀ ਵਿੱਚ ਵੱਡੀ ਪੱਧਰ ਤੇ ਮਨਾਇਆ ਗਿਆ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ

ਵਿਧਾਇਕ ਨੇ ਕੀਤੀ ਗਾਇਕ ਰਾਜਵੀਰ ਜਵੰਦਾ ਦੇ ਜਲਦੀ ਸਿਹਤਯਾਬੀ ਦੀ ਕਾਮਨਾ ਮੋਹਾਲੀ 28 ਸਿਤੰਬਰ : ਦੇਸ਼ ਕਲਿੱਕ ਬਿਓਰੋ ਸ਼ਹੀਦ- ਏ -ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਨ ਅੱਜ ਪੰਜਾਬ ਤੋਂ ਇਲਾਵਾ ਦੇਸ਼ -ਭਰ ਵਿੱਚ ਬੜੀ ਹੀ ਸ਼ਰਧਾ ਅਤੇ ਧੂਮ- ਧਾਮ ਦੇ ਨਾਲ ਮਨਾਇਆ ਜਾ ਰਿਹਾ ਹੈ, ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਮਰਥਕਾਂ ਵੱਲੋਂ […]

Continue Reading

MP ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਧਨੌਲਾ ਦੇ ਸੰਤ ਅਤਰ ਸਿੰਘ ਨਗਰ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਧਨੌਲਾ, 28 ਸਤੰਬਰ :- ਰਘਵੀਰ ਸਿੰਘ ਚੰਗਾਲ ਸਥਾਨਕ ਸੰਤ ਅਤਰ ਸਿੰਘ ਨਗਰ ਵਾਰਡ ਨੰਬਰ 4 ਵਿਖੇ ਸੀਵਰੇਜ ਪ੍ਰਣਾਲੀ ਤੇ ਇੰਟਰਲੌਕ ਟਾਈਲਾਂ ਪਾਏ ਜਾਣ ਦੇ ਕਾਰਜ ਦਾ ਉਦਘਾਟਨ ਮੈਂਬਰ ਪਾਰਲੀਮੈਂਟ ਸੰਗਰੂਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਕੀਤਾ ਗਿਆ।ਇਸ ਮੌਕੇ ਬੋਲਦਿਆਂ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਆਜ਼ਾਦੀ ਉਪਰੰਤ ਦੇਸ਼ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੀਆਂ ਸਰਕਾਰਾਂ ਆਉਂਦੀਆਂ […]

Continue Reading

ਲਹਿਰਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ‘ਚ ਕਰੀਬ 02 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਬਣ ਰਹੇ ਹਨ ਸ਼ੈਡ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੱਖ-ਵੱਖ ਮੰਡੀਆਂ ਵਿੱਚ ਸ਼ੈੱਡ ਬਣਾਉਣ ਦੇ ਕੰਮ ਸ਼ੁਰੂ ਕਰਵਾਏ ਸੰਗਰੂਰ/ਲਹਿਰਾ, 28 ਸਤੰਬਰ: ਦੇਸ਼ ਕਲਿੱਕ ਬਿਓਰੋ ਕਿਸਾਨਾਂ ਦੀਆਂ ਫ਼ਸਲ ਨੂੰ ਖ਼ਰਾਬ ਮੌਸਮ ਤੋਂ ਬਚਾਉਣ ਲਈ ਲਹਿਰਾ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ‘ਚ ਕਰੀਬ 02 ਕਰੋੜ 63 ਲੱਖ ਰੁਪਏ ਦੀ ਲਾਗਤ ਨਾਲ ਸਟੀਲ ਕਵਰ ਸ਼ੈਡ ਬਣਾਏ ਜਾ ਰਹੇ ਹਨ। ਇਹ ਜਾਣਕਾਰੀ […]

Continue Reading

ਜੋਤੀ ਫਾਊਂਡੇਸ਼ਨ ਨੇ ਪੁਨਰ ਨਿਰਮਾਣ ਲਈ 14 ਸਰਹੱਦੀ ਪਿੰਡਾਂ ਨੂੰ ਲਿਆ ਗੋਦ

4,500 ਤੋਂ ਵੱਧ ਰਾਹਤ ਕਿੱਟਾਂ ਵੰਡੀਆਂ, 12,000 ਤੋਂ ਵੱਧ ਨਾਗਰਿਕਾਂ ਦੀ ਕੀਤੀ ਗਈ ਸਹਾਇਤਾ ਫਾਜ਼ਿਲਕਾ, ਸਤੰਬਰ 28 : ਦੇਸ਼ ਕਲਿੱਕ ਬਿਓਰੋ ਫਾਜ਼ਿਲਕਾ ਦੇ ਸਰਹੱਦੀ ਖੇਤਰ ਵਿੱਚ 25 ਦਿਨਾਂ ਤੋਂ ਚੱਲ ਰਹੇ ਲਗਾਤਾਰ ਹੜ੍ਹ ਰਾਹਤ ਕਾਰਜਾਂ ਉਪਰੰਤ, ਜੋਤੀ ਫਾਊਂਡੇਸ਼ਨ ਨੇ ਰਾਹਤ ਕਾਰਜਾਂ ਦੇ ਪਹਿਲੇ ਪੜਾਅ ਦੇ ਅੰਤ ਦੇ ਨਾਲ, ਐਮਰਜੈਂਸੀ ਬਚਾਅ ਤੋਂ ਰਿਕਵਰੀ ਅਤੇ ਇਸ ਸਥਿਤੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 28-09-2025 ਰਾਗੁ ਸੂਹੀ ਮਹਲਾ ੩ ਘਰੁ ੧੦ ੴ ਸਤਿਗੁਰ ਪ੍ਰਸਾਦਿ ॥ ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥ ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥ ਜਮ ਪੁਰਿ […]

Continue Reading

ਦੋ ਨਰਸਿੰਗ ਵਿਦਿਆਰਥਣਾਂ ਦੀ ਸੜਕ ਹਾਦਸੇ ਵਿੱਚ ਮੌਤ

ਮੁਕਤਸਰ, 27 ਸਤੰਬਰ, ਦੇਸ਼ ਕਲਿਕ ਬਿਊਰੋ :ਮੁਕਤਸਰ ਵਿੱਚ ਦੋ ਨਰਸਿੰਗ ਵਿਦਿਆਰਥਣਾਂ ਦੀ ਮੌਤ ਹੋ ਗਈ। ਉਹ ਸਿਵਲ ਹਸਪਤਾਲ, ਮੁਕਤਸਰ ਸਾਹਿਬ ਤੋਂ ਆਪਣੀ ਸਿਖਲਾਈ ਪੂਰੀ ਕਰਨ ਤੋਂ ਬਾਅਦ ਘਰ ਵਾਪਸ ਆ ਰਹੀਆਂ ਸਨ। ਉਹ ਬਠਿੰਡਾ ਰੋਡ ‘ਤੇ ਬੱਸ ਸਟੈਂਡ ਵੱਲ ਪੈਦਲ ਜਾ ਰਹੀਆਂ ਸਨ।ਇਸ ਦੌਰਾਨ ਇੱਕ ਟਰੱਕ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।ਮ੍ਰਿਤਕ ਵਿਦਿਆਰਥਣਾਂ […]

Continue Reading