ਅੱਜ ਦਾ ਇਤਿਹਾਸ

26 ਜੂਨ 1918 ਨੂੰ ਪਰਮ ਵੀਰ ਚੱਕਰ ਨਾਲ ਸਨਮਾਨਿਤ ਸੈਕਿੰਡ ਲੈਫਟੀਨੈਂਟ ਰਾਮ ਰਾਘੋਬਾ ਰਾਣੇ (Lieutenant Ram Raghoba Rane) ਦਾ ਜਨਮ ਹੋਇਆ ਸੀਚੰਡੀਗੜ੍ਹ, 26 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ‘ਚ 26 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 26-06-2025 ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥ ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥ ਜਉ ਤਨੁ ਕਾਸੀ ਤਜਹਿ ਕਬੀਰਾ […]

Continue Reading

ਪੰਜਾਬ-ਗੁਜਰਾਤ ਜ਼ਿਮਨੀ ਚੋਣਾਂ ਵਿੱਚ ਜਿੱਤ ਦਾ ਸੁਨੇਹਾ, ਪੰਜਾਬ ਵਿੱਚ “ਆਪ” ਵਿੱਚ ਵਿਸ਼ਵਾਸ ਵਧਿਆ, ਗੁਜਰਾਤ ਵਿੱਚ ਬਦਲਾਅ ਦੀ ਹਵਾ- ਕੇਜਰੀਵਾਲ

ਪੂਰੇ ਦੇਸ਼ ਵਿੱਚ ਨਸ਼ਾ ਵਿਕਦਾ ਹੈ, ਪਰ ਪੰਜਾਬ ਨੇ ਜਿਸ ਤਰ੍ਹਾਂ ਦਾ ਝਟਕਾ ਨਸ਼ਾ ਤਸਕਰਾਂ ਨੂੰ ਦਿੱਤਾ ਹੈ, ਉਹ ਦੂਜੇ ਰਾਜਾਂ ਵਿੱਚ ਕਦੇ ਨਹੀਂ ਦੇਖਿਆ ਗਿਆ – ਕੇਜਰੀਵਾਲ ਵੱਡੇ ਨਸ਼ਾ ਤਸਕਰਾਂ ਦੇ ਘਰਾਂ ‘ਤੇ ਬੁਲਡੋਜ਼ਰ ਚਲਾਏ ਜਾ ਰਹੇ ਹਨ, ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ, ਭਾਵੇਂ ਉਹ ਕਿੰਨਾ ਵੀ ਵੱਡਾ ਨੇਤਾ ਕਿਉਂ ਨਾ ਹੋਵੇ, […]

Continue Reading

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਹਲਕਾ ਇੰਚਾਰਜ 

ਆਮ ਆਦਮੀ ਪਾਰਟੀ ਨੇ ਪੰਜਾਬ ਦੇ ਪੰਜ ਵਿਧਾਨ ਸਭਾ ਹਲਕਿਆਂ ਲਈ ਨਿਯੁਕਤ ਕੀਤੇ ਹਲਕਾ ਇੰਚਾਰਜ  ਆਦਮਪੁਰ ਲਈ ਪਵਨ ਟੀਨੂੰ, ਫਗਵਾੜਾ ਲਈ ਹਰਜੀ ਮਾਨ, ਰਾਜਾ ਸਾਂਸੀ ਲਈ ਸੋਨੀਆ ਮਾਨ, ਬਠਿੰਡਾ ਦਿਹਾਤੀ ਲਈ ਜਸਵਿੰਦਰ ਸ਼ਿੰਦਾ ਅਤੇ ਕਪੂਰਥਲਾ ਵਿਧਾਨ ਸਭਾ ਲਈ ਐਡਵੋਕੇਟ ਕਰਮਵੀਰ ਚੰਦੀ ਹੋਣਗੇ ਹਲਕਾ ਇੰਚਾਰਜ ਚੰਡੀਗੜ੍ਹ, 25 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ ਨੇ ਬੁੱਧਵਾਰ […]

Continue Reading

ਸ੍ਰੀ ਅਮਰਨਾਥ ਯਾਤਰਾ ਨੂੰ ਸੁਰੱਖਿਅਤ ਅਤੇ ਸੁਚਾਰੂ ਢੰਗ ਨਾਲ ਯਕੀਨੀ ਬਣਾਉਣ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਨੇ ਪਠਾਨਕੋਟ ਵਿਖੇ ਪੁਲਿਸ, ਫੌਜ, ਸਿਵਲ ਪ੍ਰਸ਼ਾਸਨ ਅਤੇ ਹੋਰ ਸੁਰੱਖਿਆ ਏਜੰਸੀਆਂ ਦੀ ਉੱਚ-ਪੱਧਰੀ ਮੀਟਿੰਗ ਦੀ ਕੀਤੀ ਪ੍ਰਧਾਨਗੀ ਸਮਾਜ-ਵਿਰੋਧੀ ਤੱਤਾਂ ‘ਤੇ ਡਰੋਨ ਨਿਗਰਾਨ ਪ੍ਰਣਾਲੀਆਂ ਰਾਹੀਂ ਰੱਖੀ ਜਾਵੇਗੀ ਨਜ਼ਰ ਯਾਤਰਾ ਰੂਟ ਨੂੰ ਕਮਾਂਡੈਂਟ-ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੁਰੱਖਿਆ ਖੇਤਰਾਂ ਵਿੱਚ ਵੰਡਿਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਚੰਡੀਗੜ੍ਹ/ਪਠਾਨਕੋਟ, 25 ਜੂਨ: ਦੇਸ਼ ਕਲਿੱਕ ਬਿਓਰੋ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਆਉਣ ਵਾਲੇ ਮੌਨਸੂਨ ਸੀਜ਼ਨ ਨੂੰ ਦੇਖਦੇ ਹੋਏ ਸੰਭਾਵੀ ਹੜ੍ਹਾਂ ਦੇ ਅਗੇਤੇ ਪ੍ਰਬੰਧਾਂ ਲਈ ਸਮੀਖਿਆ ਮੀਟਿੰਗ

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹੜ੍ਹਾਂ ਨਾਲ ਨਜਿੱਠਣ ਦੀਆਂ ਅਗੇਤੀਆਂ ਤਿਆਰੀਆਂ ਲਈ ਹਦਾਇਤਾਂ ਜਾਰੀ  ਡਰੇਨਾਂ, ਨਾਲਿਆਂ ਅਤੇ ਚੋਆਂ ਆਦਿ ਦੀ ਸਾਫ ਸਫਾਈ ਵੱਲ ਵਧੇਰੇ ਧਿਆਨ ਦੇਣ ਦੇ ਨਿਰਦੇਸ਼ ਮੋਹਾਲੀ , 25 ਜੁਲਾਈ 2025 :ਦੇਸ਼ ਕਲਿੱਕ ਬਿਓਰੋ ਆਉਣ ਵਾਲੇ ਮੌਨਸੂਨ ਸੀਜ਼ਨ ਨੂੰ ਦੇਖਦੇ ਹੋਏ ਸੰਭਾਵੀ ਹੜ੍ਹਾਂ ਦੀ ਰੋਕਥਾਮ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ, […]

Continue Reading

ਪੰਜਾਬ ਸਰਕਾਰ ਨੇ 30 ਹਜ਼ਾਰ ਤੋਂ ਵੱਧ ਦੁਧਾਰੂ ਪਸ਼ੂਆਂ ਦਾ ਕੀਤਾ ਬੀਮਾ

1056 ਪ੍ਰਭਾਵਿਤ ਡੇਅਰੀ ਕਿਸਾਨਾਂ ਨੂੰ 7 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਵੰਡੀ: ਗੁਰਮੀਤ ਸਿੰਘ ਖੁੱਡੀਆਂ 204 ਡੇਅਰੀ ਕਿਸਾਨਾਂ ਨੂੰ ਡੇਅਰੀ ਯੂਨਿਟ ਸਥਾਪਤ ਕਰਨ ਲਈ ਵਿੱਤੀ ਸਾਲ 2024-25 ਦੌਰਾਨ 3 ਕਰੋੜ ਰੁਪਏ ਵੰਡੇ ਚੰਡੀਗੜ੍ਹ, 25 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ […]

Continue Reading

ਗੁਣਵੱਤਾ ਕੰਟਰੋਲ ਮੁਹਿੰਮ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਾੜੀ ਕਾਰਗੁਜ਼ਾਰੀ ਵਾਲੇ ਜ਼ਿਲ੍ਹਿਆਂ ਖ਼ਿਲਾਫ਼ ਕਾਰਵਾਈ ਦੇ ਹੁਕਮ

ਖੇਤੀਬਾੜੀ ਉਤਪਾਦਾਂ ਦੀ ਗੁਣਵੱਤਾ ਨਿਗਰਾਨੀ ਲਈ ਪੰਜ ਫਲਾਇੰਗ ਸਕੁਐਡ ਟੀਮਾਂ ਗਠਿਤ ਚੰਡੀਗੜ੍ਹ, 25 ਜੂਨ: ਦੇਸ਼ ਕਲਿੱਕ ਬਿਓਰੋ ਮਾੜੀ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ/ਕਰਮਚਾਰੀਆਂ ‘ਤੇ ਸ਼ਿਕੰਜਾ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਗੁਣਵੱਤਾ ਕੰਟਰੋਲ ਮੁਹਿੰਮ ਵਿੱਚ ਪਿੱਛੇ ਚੱਲ ਰਹੇ ਜ਼ਿਲ੍ਹਿਆਂ ਵਿਰੁੱਧ ਵਿਭਾਗੀ ਕਾਰਵਾਈ ਦੇ ਨਿਰਦੇਸ਼ ਦਿੱਤੇ ਹਨ, ਜਿਸ ਤਹਿਤ ਜਵਾਬਦੇਹੀ ਤੈਅ […]

Continue Reading

ਕੁਲਤਾਰ ਸਿੰਘ ਸੰਧਵਾਂ ਨੇ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਦਿਲਚਸਪੀ ਲੈਣ ਅਤੇ ਖੁਦ ਰਾਜਨੀਤੀ ਕਰਨ ਲਈ ਪ੍ਰੇਰਿਆ

ਪੰਜਾਬ ਦੇ 35 ਕਾਲਜਾਂ ਤੋਂ 100 ਤੋਂ ਵੱਧ ਆਏ ਵਿਦਿਆਰਥੀਆਂ ਨਾਲ ਰੁਬਰੂ ਹੋਏ ਸਪੀਕਰ ਅਤੇ ਵਿਧਾਇਕ ਵਿਦਿਆਰਥੀ ਆਪਣੇ ਸੁਪਨੇ ਉੱਚੇ ਰੱਖਣ ਅਤੇ ਉੱਚੇ ਸੁਪਨੇ ਰੱਖਣ ਵਾਲਿਆਂ ਦੇ ਹੀ ਸੁਪਨੇ ਪੂਰੇ ਹੁੰਦੇ ਹਨ:  ਕੁਲਤਾਰ ਸਿੰਘ ਸੰਧਵਾਂ ਚੰਡੀਗੜ੍ਹ, 25 ਜੂਨ 2025: ਦੇਸ਼ ਕਲਿੱਕ ਬਿਓਰੋ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪੰਜਾਬ ਦੇ 35 […]

Continue Reading

ਸਿੱਟ ਅਤੇ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਮਜੀਠੀਆ ਦੁਆਰਾ ਵੱਡੀ ਪੱਧਰ ‘ਤੇ ਡਰੱਗ ਮਨੀ ਦੀ ਲਾਂਡਰਿੰਗ ਦਾ ਖੁਲਾਸਾ

540 ਕਰੋੜ ਤੋਂ ਵੱਧ ਦੀ ਵੱਡੀ ਗੈਰ-ਕਾਨੂੰਨੀ ਰਾਸ਼ੀ ਦਾ ਪਤਾ ਚੱਲਿਆ ਮਜੀਠੀਆ ਦੇ ਕੰਟਰੋਲ ਵਾਲੀਆਂ ਕੰਪਨੀਆਂ ਦੇ ਬੈਂਕ ਖਾਤਿਆਂ ਵਿੱਚ 161 ਕਰੋੜ ਰੁਪਏ ਦੀ ਵੱਡੀ ਬੇਹਿਸਾਬੀ ਨਕਦੀ ਜਮ੍ਹਾਂ ਹੋਣ ਦੇ ਮਿਲੇ ਰਿਕਾਰਡ ਸ਼ੱਕੀ ਵਿਦੇਸ਼ੀ ਸੰਸਥਾਵਾਂ ਰਾਹੀਂ 141 ਕਰੋੜ ਰੁਪਏ ਦੇ ਲੈਣ-ਦੇਣ ਦੇ ਸਬੂਤ ਮਿਲੇ ਕੰਪਨੀ ਦੇ ਵਿੱਤੀ ਵੇਰਵਿਆਂ ਵਿੱਚ ਬਿਨਾਂ ਕਿਸੇ ਜਾਣਕਾਰੀ/ਸਪੱਸ਼ਟੀਕਰਨ ਦੇ 236 ਕਰੋੜ […]

Continue Reading