ਮੋਰਿੰਡਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 8 ਮੁਲਜ਼ਮਾਂ ਨੂੰ 24 ਘੰਟਿਆਂ ਦੇ ਅੰਦਰ ਕੀਤਾ ਗ੍ਰਿਫਤਾਰ
ਮੋਰਿੰਡਾ 30 ਜੂਨ ਭਟੋਆ ਜਿਲਾ ਰੂਪਨਗਰ ਪੁਲਿਸ ਮੁੱਖੀ ਸ੍ਰੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾ ਅਧੀਨ ਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਮੋਰਿੰਡਾ ਸ੍ਰੀ ਜਤਿੰਦਰ ਪਾਲ ਸਿੰਘ ਦੀ ਨਿਗਰਾਨੀ ਹੇਠ ਇਲਾਕੇ ਵਿੱਚ ਵੱਧ ਰਹੀਆਂ ਚੋਰੀਆਂ, ਖੋਹਾਂ ਅਤੇ ਧੋਖਾਦੇਹੀ ਦੀਆ ਵਾਰਦਾਤਾਂ ਖਿਲਾਫ ਸਪੈਸਲ ਮੁਹਿੰਮ ਦੇ ਸਬੰਧ ਵਿੱਚ ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਇੰਸਪੈਕਟਰ ਹਰਜਿੰਦਰ ਸਿੰਘ ਦੀ ਟੀਮ ਨੂੰ […]
Continue Reading
