ਨੀਟ ਪ੍ਰੀਖਿਆ ‘ਚ 171ਵਾਂ ਰੈਂਕ ਹਾਸਲ ਕਰਨ ਵਾਲੇ ਜਤਿਨ ਦੀ ਡਾ. ਬਲਜੀਤ ਕੌਰ ਨੇ ਕੀਤੀ ਹੌਂਸਲਾ ਅਫਜ਼ਾਈ

ਕੈਬਨਿਟ ਮੰਤਰੀ ਨੇ ਨੀਟ ਪ੍ਰੀਖਿਆ ‘ਚ ਸਫਲਤਾ ਤੋਂ ਬਾਅਦ ਜਤਿਨ ਨੂੰ ਐਮ.ਬੀ.ਬੀ.ਐਸ. ਦੀ ਪੜ੍ਹਾਈ ਲਈ ਮੁਫ਼ਤ ਕਿਤਾਬਾਂ ਅਤੇ ਸੁਨਹਿਰੀ ਭਵਿੱਖ ਲਈ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ ਮਲੋਟ, 24 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾ ਕਮ ਦਾਖ਼ਲਾ ਪ੍ਰੀਖਿਆ (ਨੀਟ) ਵਿੱਚ ਐਸ.ਸੀ. ਕੈਟੇਗਿਰੀ ਵਿੱਚੋਂ ਪੂਰੇ ਦੇਸ਼ ਵਿੱਚੋਂ […]

Continue Reading

ਪੰਜਾਬ ਸਰਕਾਰ ਨੇ ਸ਼ਹਿਰੀ ਖੇਤਰਾਂ ਵਿੱਚ ਮਕੈਨੀਕਲ ਸਵੀਪਿੰਗ ਦੀ ਰਾਜ ਵਿਆਪੀ ਸ਼ੁਰੂਆਤ ਦੀ ਯੋਜਨਾ ਉਲੀਕੀ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਨੇ ਖਰੜ ਅਤੇ ਮੋਹਾਲੀ ਵਿੱਚ ਟਰਾਇਲ ਦਾ ਜਾਇਜ਼ਾ ਲਿਆ ਆਊਟਸੋਰਸਡ ਮਸ਼ੀਨਾਂ ਦੇ ਸੰਚਾਲਨ ਰਾਹੀਂ ਸਫਾਈ ਚ ਸੁਧਾਰ ਆਵੇਗਾ: ਡਾ. ਰਵਜੋਤ ਮੋਹਾਲੀ, 24 ਜੂਨ: ਦੇਸ਼ ਕਲਿੱਕ ਬਿਓਰੋ ਸਾਫ਼-ਸੁਥਰੇ ਅਤੇ ਹਰੇ-ਭਰੇ ਪੰਜਾਬ ਪ੍ਰਤੀ ਆਪਣੀ ਵਚਨਬੱਧਤਾ ਨੂੰ ਜਾਰੀ ਰੱਖਦੇ ਹੋਏ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਰਾਜ ਦੀਆਂ ਸਾਰੀਆਂ […]

Continue Reading

ਦੋ ਚਾਰ ਦਿਨਾਂ ਵਿੱਚ ਹੋਵੇਗਾ ਮੰਤਰੀ ਮੰਡਲ ਦਾ ਵਿਸਥਾਰ: ਮੁੱਖ ਮੰਤਰੀ

ਰਾਜਪਾਲ ਤੋਂ ਚੰਡੀਗੜ੍ਹ ‘ਚ ਪਾਰਟੀ ਦਫਤਰ ਲਈ ਮੰਗੀ ਥਾਂਚੰਡੀਗੜ੍ਹ: 24 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਹੈ ਕਿ ਦੋ ਚਾਰ ਦਿਨਾਂ ‘ਚ ਪੰਜਾਬ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾਵੇਗਾ। ਇਹ ਐਲਾਨ ਉਨ੍ਹਾਂ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ। ਉਨ੍ਹਾਂ ਨੂੰ ਇਹ ਪੁੱਛਣ […]

Continue Reading

ਡਾ. ਬਲਜੀਤ ਕੌਰ ਨੇ 10-10 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਦੋ ਆਂਗਨਵਾੜੀ ਕੇਂਦਰ ਕੀਤੇ ਲੋਕ ਅਰਪਿਤ

ਮਲੋਟ, 24 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਆਂਗਨਵਾੜੀ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਉਪਰਾਲੇ ਤੇਜ਼ ਕਰ ਦਿੱਤੇ ਗਏ ਹਨ। ਇਹ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਵਿੱਚ 10-10 ਲੱਖ ਰੁਪਏ ਦੀ […]

Continue Reading

ਪੰਥ ਅਤੇ ਪੰਜਾਬ ਨਕਾਰੀ ਹੋਈ ਲੀਡਰਸ਼ਿਪ ਨੂੰ ਕਦੇ ਵੀ ਪ੍ਰਵਾਨ ਨਹੀ ਕਰੇਗਾ: ਪੀਰਮੁਹੰਮਦ 

ਚਮਕੌਰ ਸਾਹਿਬ / ਮੋਰਿੰਡਾ: 24 ਜੂਨ, ਭਟੋਆ  ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਉਪਕਾਰ ਸਿੰਘ ਘੁੰਮਣ ਦੀ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਵਿੱਚ ਹੋਈ ਹਾਰ ਤੇ ਪਾਰਟੀ ਦੇ ਉਮੀਦਵਾਰ ਦੀ ਜਮਾਨਤ ਜਬਤ ਹੋਣ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜਰਨਲ ਸਕੱਤਰ ਅਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਕਰਨੈਲ ਸਿੰਘ ਪੀਰਮੁਹੰਮਦ ਨੇ ਬੇਹੱਦ ਅਫਸੋਸ ਪ੍ਰਗਟਾਇਆ ਹੈ […]

Continue Reading

Recruitment associate ਦੀਆਂ ਅਸਾਮੀਆਂ ਲਈ ਪਲੇਸਮੈਂਟ ਕੈਂਪ 26 ਜੂਨ ਨੂੰ

ਸ੍ਰੀ ਮੁਕਤਸਰ ਸਾਹਿਬ, 24 ਜੂਨ: ਦੇਸ਼ ਕਲਿੱਕ ਬਿਓਰੋ ਪਲੇਸਮੈਂਟ ਅਫ਼ਸਰ ਦਲਜੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ 26 ਜੂਨ 2025 ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਈਲਾਈਟਐਂਪ ਸਰਵਿਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਵੱਲੋਂ recruitment associate ਦੀਆਂ 10 ਅਸਾਮੀਆਂ ਲਈ ਕੇਵਲ ਲੜਕੀਆਂ […]

Continue Reading

ਈਰਾਨ-ਇਜ਼ਰਾਈਲ ਜੰਗ ਕਾਰਨ ਦੇਸ਼ ‘ਚ 60 ਤੋਂ ਵੱਧ ਉਡਾਣਾਂ ਰੱਦ

ਨਵੀਂ ਦਿੱਲੀ, 24 ਜੂਨ, ਦੇਸ਼ ਕਲਿਕ ਬਿਊਰੋ :ਈਰਾਨ-ਇਜ਼ਰਾਈਲ ਜੰਗ ਕਾਰਨ ਭਾਰਤ ਤੋਂ ਮੱਧ ਪੂਰਬ ਆਉਣ-ਜਾਣ ਵਾਲੀਆਂ ਉਡਾਣਾਂ ਨੂੰ ਪ੍ਰਭਾਵਿਤ ਕਰ ਰਹੀ ਹੈ। ਵਧਦੇ ਤਣਾਅ ਅਤੇ ਹਵਾਈ ਖੇਤਰ ਬੰਦ ਹੋਣ ਕਾਰਨ ਹੁਣ ਤੱਕ 60 ਤੋਂ ਵੱਧ ਉਡਾਣਾਂ ਰੱਦ (flights canceled) ਕੀਤੀਆਂ ਗਈਆਂ ਹਨ। ਦਿੱਲੀ ਹਵਾਈ ਅੱਡੇ ਤੋਂ 48 ਉਡਾਣਾਂ ਰੱਦ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚੋਂ 28 […]

Continue Reading

ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ-3 ਵਿਵਾਦਾਂ ‘ਚ ਘਿਰੀ

ਦਿਲਜੀਤ ਦੋਸਾਂਝ ਦੀ ਫਿਲਮ ਸਰਦਾਰ ਜੀ-3 ਵਿਵਾਦਾਂ ‘ਚ ਘਿਰੀਮੁੰਬਈ, 24 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬੀ ਫ਼ਿਲਮ ਅਦਾਕਾਰ ਅਤੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੀ ਨਵੀਂ ਫ਼ਿਲਮ ‘ਸਰਦਾਰ ਜੀ 3’ (Sardar Ji-3) ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੂੰ ਕਾਸਟ ਕਰਨ ਕਾਰਨ ਇੱਕ ਵੱਡੇ ਵਿਵਾਦ ਵਿੱਚ ਘਿਰ ਗਈ ਹੈ। ਦੋਸ਼ ਹੈ ਕਿ ਹਨੀਆ ਆਮਿਰ ਨੇ ਭਾਰਤੀ ਹਥਿਆਰਬੰਦ ਬਲਾਂ […]

Continue Reading

ਇਜ਼ਰਾਈਲ ਵੱਲੋਂ ਈਰਾਨ ‘ਤੇ ਹਮਲੇ ਰੋਕਣ ਦਾ ਐਲਾਨ

ਤਹਿਰਾਨ/ ਤੇਲ ਅਵੀਵ, 24 ਜੂਨ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਹੁਣ ਖਤਮ ਹੁੰਦੀ ਜਾ ਰਹੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਲਿਆਂ ਨੂੰ ਰੋਕਣ ਦਾ ਐਲਾਨ ਕੀਤਾ ਹੈ। ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲੀ ਫੌਜ ਦਾ ਉਦੇਸ਼ ਪੂਰਾ ਹੋ ਗਿਆ ਹੈ। ਇਹ ਫੈਸਲਾ ਉਸ ਸਮੇਂ ਆਇਆ ਜਦੋਂ ਅਮਰੀਕੀ ਰਾਸ਼ਟਰਪਤੀ […]

Continue Reading

ਪਾਕਿਸਤਾਨੀ ਬਦਮਾਸ਼ ਨੇ ਚਲਵਾਈਆਂ NRI ਦੇ ਘਰ ‘ਤੇ ਗੋਲੀਆਂ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਜਲੰਧਰ, 24 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਸਥਿਤ ਪੁਰਤਗਾਲ ਵਿੱਚ ਰਹਿਣ ਵਾਲੇ ਇੱਕ NRI ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਇਹ ਗੋਲੀਆਂ ਪਾਕਿਸਤਾਨੀ ਬਦਮਾਸ਼ Shahzad Bhatti ਨੇ ਚਲਵਾਈਆਂ। ਸੋਮਵਾਰ ਰਾਤ ਨੂੰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਐਨਆਰਆਈ ਦੇ ਘਰ ‘ਤੇ ਲਗਭਗ 10 ਗੋਲੀਆਂ ਚਲਾਈਆਂ। ਜਿਸਦੀ ਵੀਡੀਓ ਪਾਕਿਸਤਾਨ ਵਿੱਚ ਬੈਠੇ ਡੌਨ […]

Continue Reading