ਲੁਧਿਆਣਾ ਪੱਛਮੀ ਉਪ ਚੋਣ ਜਿੱਤੇ ਸੰਜੀਵ ਅਰੋੜਾ ਨੇ ਵਿਧਾਇਕ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ 10,637 ਵੋਟਾਂ ਨਾਲ ਹਰਾਇਆ। ਸੰਜੀਵ ਅਰੋੜਾ ਨੇ ਅੱਜ ਚੰਡੀਗੜ੍ਹ ਸਥਿਤ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਵਿਧਾਇਕ ਵਜੋਂ ਸਹੁੰ ਚੁੱਕੀ।ਸਪੀਕਰ ਕੁਲਤਾਰ […]

Continue Reading

AAP ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਰਾਹਤ, ਪੁਲਿਸ ਵੱਲੋਂ ਕਲੋਜਰ ਰਿਪੋਰਟ ਅਦਾਲਤ ਵਿਚ ਦਾਖ਼ਲ

ਮੋਹਾਲੀ, 28 ਜੂਨ, ਦੇਸ਼ ਕਲਿਕ ਬਿਊਰੋ :ਸਾਬਕਾ ਸਿਹਤ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਵੱਡੀ ਰਾਹਤ ਮਿਲੀ ਹੈ। ਮੋਹਾਲੀ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਚੱਲ ਰਹੀ ਜਾਂਚ ਦੀ ਕਲੋਜਰ ਰਿਪੋਰਟ ਅਦਾਲਤ ਵਿਚ ਦਾਖ਼ਲ ਕਰ ਦਿਤੀ ਹੈ ਅਤੇ ਸਿੰਗਲਾ ਨੂੰ ਕਲੀਨ ਚਿੱਟ ਦੇ ਦਿੱਤੀ ਹੈ।ਪੁਲਿਸ ਰਿਪੋਰਟ ਮੁਤਾਬਕ, ਸਿੰਗਲਾ ਅਤੇ […]

Continue Reading

ਧਾਰਮਿਕ ਸਥਾਨ ‘ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਕਾਰ ਖੜ੍ਹੇ ਕੈਂਟਰ ਨਾਲ ਵੱਜੀ, 4 ਦੀ ਮੌਤ

ਜੈਪੁਰ, 28 ਜੂਨ, ਦੇਸ਼ ਕਲਿਕ ਬਿਊਰੋ :ਜੈਪੁਰ-ਆਗਰਾ ਹਾਈਵੇਅ ‘ਤੇ ਖੜ੍ਹੇ ਇੱਕ ਕੈਂਟਰ ਨਾਲ ਇੱਕ ਕਾਰ ਦੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਕਾਰ ਵਿੱਚ ਸਵਾਰ ਤਿੰਨ ਔਰਤਾਂ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਰਾਤ ਨੂੰ ਲਗਭਗ 12:15 ਵਜੇ ਦੌਸਾ ਦੇ ਕਲੈਕਟਰੇਟ ਚੌਰਾਹੇ ਨੇੜੇ ਆਰਟੀਓ ਦਫ਼ਤਰ ਦੇ ਸਾਹਮਣੇ ਵਾਪਰਿਆ। ਦੋਸ਼ ਹੈ ਕਿ […]

Continue Reading

MP ਅਸ਼ੋਕ ਮਿੱਤਲ ਵੱਲੋਂ CM ਭਗਵੰਤ ਮਾਨ ਨਾਲ ਮੁਲਾਕਾਤ

ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਅਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਮਾਲਕ ਡਾ. ਅਸ਼ੋਕ ਮਿੱਤਲ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਲੁਧਿਆਣਾ ਵਿੱਚ ਹੋਈ ਉਪ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਸਬੰਧੀ ਹੋਈ। ਮਿੱਤਲ ਨੇ ਸੀਐਮ ਮਾਨ ਨੂੰ ਵਧਾਈ […]

Continue Reading

ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਅੱਜ ਚੁੱਕਣਗੇ ਸਹੁੰ

ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ ਤੋਂ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਅੱਜ ਸਹੁੰ ਚੁੱਕਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਉਨ੍ਹਾਂ ਨੂੰ ਵਿਧਾਇਕ ਦੀ ਸਹੁੰ ਚੁਕਾਉਣਗੇ।ਸਹੁੰ ਚੁੱਕ ਸਮਾਗਮ ਸਵੇਰੇ 11 ਵਜੇ ਵਿਧਾਨ ਸਭਾ ਵਿੱਚ ਹੋਵੇਗਾ। ਅਰੋੜਾ ਨੇ ਇਹ ਸੀਟ 10,637 ਵੋਟਾਂ ਦੇ […]

Continue Reading

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, 25 ਜੇਲ੍ਹ ਅਧਿਕਾਰੀ ਤੇ ਕਰਮਚਾਰੀ ਮੁਅੱਤਲ

ਚੰਡੀਗੜ੍ਹ, 28 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਜੇਲ੍ਹਾਂ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਵਿਰੁੱਧ ਵੱਡੀ ਕਾਰਵਾਈ ਕੀਤੀ ਹੈ। ਜੇਲ੍ਹਾਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਅਨੁਸ਼ਾਸਨ ਨੂੰ ਯਕੀਨੀ ਬਣਾਉਣ ਲਈ, ਸੂਬਾ ਸਰਕਾਰ ਨੇ 25 ਜੇਲ੍ਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।ਮੁਅੱਤਲ ਕੀਤੇ ਗਏ […]

Continue Reading

ਪੰਜਾਬ ਮੰਤਰੀ ਮੰਡਲ ਦਾ ਵਿਸਥਾਰ ਇੱਕ ਹਫਤੇ ਲਈ ਟਲਿਆ

ਚੰਡੀਗੜ੍ਹ: 28 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ਵਿੱਚ ਹੋਣ ਵਾਲਾ ਵਿਥਤਾਰ ਹਾਲ ਦੀ ਘੜੀ ਇੱਕ ਹਫਤੇ ਲਈ ਟਲ ਗਿਆ ਹੈ। ਪੰਜਾਬ ਦੇ ਗਵਰਨਰ ਗੁਲਾਬ ਚੰਦ ਕਟਾਰੀਆ ਇੱਕ ਹਫਤੇ ਲਈ ਆਪਣੇ ਜ਼ੱਦੀ ਸਹਿਰ ਉਦੇਪੁਰ ਗਏ ਹੋਏ ਹਨ। ਹੁਣ ਰਾਜਪਾਲ ਦੀ ਚੰਡੀਗੜ੍ਹ ਵਿੱਚ ਗੈਰਮੌਜੂਦਗੀ ਕਾਰਨ ਮੰਤਰੀ ਮੰਡਲ ਵਿੱਚ ਹੋਣ ਵਾਲਾ ਵਿਸਥਾਰ ਉਨ੍ਹਾਂ ਦੇ ਵਾਪਸ ਚੰਡੀਗੜ੍ਹ ਆਉਣ […]

Continue Reading

ਜਗਨਨਾਥ ਰੱਥ ਯਾਤਰਾ ਦੌਰਾਨ ਅੱਤ ਦੀ ਭੀੜ ਤੇ ਗਰਮੀ ਕਾਰਨ 600 ਲੋਕ ਬਿਮਾਰ

ਪੁਰੀ, 28 ਜੂਨ, ਦੇਸ਼ ਕਲਿਕ ਬਿਊਰੋ :ਪੁਰੀ ਵਿੱਚ ਸ਼ੁਰੂ ਹੋਈ ਭਗਵਾਨ ਜਗਨਨਾਥ ਦੀ ਰੱਥ ਯਾਤਰਾ ਦੌਰਾਨ ਲਗਭਗ 10 ਲੱਖ ਸ਼ਰਧਾਲੂ ਪਹੁੰਚੇ ਸਨ। ਪਰ ਤੇਜ਼ ਗਰਮੀ ਅਤੇ ਅੱਤ ਦੀ ਭੀੜ ਵਿੱਚ ਫਸਣ ਕਾਰਨ, ਲਗਭਗ 600 ਲੋਕ ਬਿਮਾਰ ਹੋ ਗਏ। ਕਈ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਉਣਾ ਪਿਆ।ਪੁਰੀ ਦੇ ਸੀਡੀਐਮਓ ਡਾ. ਕਿਸ਼ੋਰ ਸਤਪਥੀ ਨੇ ਕਿਹਾ ਕਿ ਕੁਝ […]

Continue Reading

ਮਸ਼ਹੂਰ ਰੀਮਿਕਸ ਗੀਤ ‘ਕਾਂਟਾ ਲਗਾ’ ਦੀ ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ ਦੀ ਮੌਤ

ਮੁੰਬਈ, 28 ਜੂਨ, ਦੇਸ਼ ਕਲਿਕ ਬਿਊਰੋ :ਮਸ਼ਹੂਰ ਰੀਮਿਕਸ ਗੀਤ ‘ਕਾਂਟਾ ਲਗਾ’ ਦੀ ਮਸ਼ਹੂਰ ਅਦਾਕਾਰਾ ਸ਼ੇਫਾਲੀ ਜਰੀਵਾਲਾ (Shefali Jariwala) ਦੀ ਮੌਤ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਅਨੁਸਾਰ, ਸ਼ੇਫਾਲੀ ਨੂੰ ਸ਼ੁੱਕਰਵਾਰ ਰਾਤ ਨੂੰ ਅੰਧੇਰੀ ਵੈਸਟ (ਮੁੰਬਈ) ਦੇ ਬੇਲੇਵਿਊ ਹਸਪਤਾਲ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਲਿਆਂਦਾ ਗਿਆ ਸੀ। ਸ਼ੇਫਾਲੀ ਨੂੰ ਉਸਦੇ ਪਤੀ ਅਦਾਕਾਰ ਪਰਾਗ ਤਿਆਗੀ ਅਤੇ ਤਿੰਨ […]

Continue Reading

ਜਗਦੇਵ ਸਿੰਘ ਤਲਵੰਡੀ ਦਾ ਪੀਏ ਰਹੇ ਕੁਲਦੀਪ ਸਿੰਘ ਮੁੰਡੀਆ ਦਾ ਸ਼ਰੇਆਮ ਬੇਰਹਿਮੀ ਨਾਲ ਕਤਲ

ਲੁਧਿਆਣਾ, 28 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਧਾਂਦਰਾ ਰੋਡ ਨੇੜੇ ਮਿਸਿੰਗ ਲਿੰਕ 2 ਹਾਈਵੇਅ ‘ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਕਾਰ ਵਿੱਚ ਸਫ਼ਰ ਕਰ ਰਹੇ ਇੱਕ ਵਿਅਕਤੀ ਦਾ ਕਤਲ ਕਰ ਦਿੱਤਾ ਗਿਆ। ਇਸ ਕਤਲ ਦੀ ਵੀਡੀਓ ਵੀ ਸਾਹਮਣੇ ਆਈ ਹੈ। ਇੱਕ ਰਾਹਗੀਰ ਨੇ ਇਹ ਵੀਡੀਓ ਆਪਣੇ ਮੋਬਾਈਲ ‘ਤੇ ਬਣਾਈ। ਮ੍ਰਿਤਕ ਦਾ ਨਾਮ ਕੁਲਦੀਪ ਸਿੰਘ ਮੁੰਡੀਆ ਹੈ।ਕੁਲਦੀਪ […]

Continue Reading