ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

ਫਾਜ਼ਿਲਕਾ: 22 ਜੂਨ 2025, ਦੇਸ਼ ਕਲਿੱਕ ਬਿਓਰੋ  ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ ਚੌਹਾਨ ਦੇ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਅਧੀਨ ਆਉਂਦੇ ਪਿੰਡ […]

Continue Reading

ਮਾਤਰ ਛਾਇਆ ਅਨਾਥ ਆਸ਼ਰਮ  ਵਿਖੇ 11ਵਾਂ ਕੌਮਾਂਤਰੀ ਯੋਗਾ ਦਿਹਾੜਾ ਮਨਾਇਆ ਗਿਆ 

  ਫਾਜ਼ਿਲਕਾ 22 ਜੂਨ  ਜਿਲਾ ਬਾਲ ਸੁਰੱਖਿਆ ਅਫਸਰ ਰਿਕੂ ਬਾਲਾ ਨੇ ਬੱਚਿਆਂ  ਨੂੰ ਨਿਰੋਗੀ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਸਥਾਨਕ  ਮਾਤਰ ਛਾਇਆ ਅਨਾਥ ਆਸ਼ਰਮ ਅਤੇ ਉਦਭਾਵ ਆਵਾਜ਼  ਵਿਖੇ 11ਵਾਂ ਕੌਮਾਂਤਰੀ ਯੋਗਾ ਦਿਹਾੜਾ ਮਨਾਇਆ ਗਿਆ।   ਆਯੂਰਵੇਦ ਵਿਭਾਗ ਦੇ ਮਿਸਟਰ ਅੰਕੁਰ ਅਤੇ ਮੈਡਮ ਰੂਚੀਕਾ ਜੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦਾ […]

Continue Reading

ਮੱਥਾ ਟੇਕ ਕੇ ਵਾਪਸ ਪਰਤਦਿਆਂ ਕਾਰ ਨਹਿਰ ‘ਚ ਡਿੱਗੀ, ਦੋ ਦੀ ਮੌਤ

ਦੋਰਾਹਾ: 22 ਜੂਨ, ਦੇਸ਼ ਕਲਿੱਕ ਬਿਓਰੋਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਘਰ ਪਰਤ ਰਹੇ ਇੱਕ ਪਰਿਵਾਰ ਨਾਲ ਵੱਡਾ ਹਾਦਸਾ ਵਾਪਰਨ ਕਾਰਨ ਦੋ ਜੀਆਂ ਦੀ ਮੌਤ ਹੋ ਗਈ। ਦੋਰਾਹਾ ਤੋਂ ਪਿੰਡ ਦੋਬੁਰਜੀ ਨੇੜੇ ਇਸ ਪਰਿਵਾਰ ਦੀ ਗੱਡੀ ਨਹਿਰ ਵਿਚ ਡਿੱਗ ਪਈ, ਜਿਸ ਵਿਚ ਚਾਰ ਲੋਕ ਸਵਾਰ ਸਨ। ਇਸ ਦਰਦਨਾਕ ਹਾਦਸੇ ‘ਚ ਪਰਿਵਾਰ ਦੇ ਦੋ ਮੈਂਬਰਾਂ ਦੀ […]

Continue Reading

ਇਰਾਨ ‘ਤੇ ਅਮਰੀਕੀ ਹਮਲੇ ਅੰਤਰਰਾਸ਼ਟਰੀ ਸ਼ਾਂਤੀ ਲਈ ਖਤਰਾ: ਯੂ ਐਨ

ਨਵੀਂ ਦਿੱਲੀ: 22 ਜੂਨ, ਦੇਸ਼ ਕਲਿੱਕ ਬਿਓਰੋUS attacks on Iran: ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਤਹਿਰਾਨ ਅਤੇ ਤੇਲ ਅਵੀਵ ਵਿਚਕਾਰ ਅੱਠ ਦਿਨਾਂ ਦੇ ਘਾਤਕ ਹਮਲਿਆਂ ਅਤੇ ਜਵਾਬੀ ਹਮਲਿਆਂ ਤੋਂ ਬਾਅਦ ਸ਼ਨੀਵਾਰ ਨੂੰ ਇਰਾਨ ਵਿੱਚ ਤਿੰਨ ਪ੍ਰਮਾਣੂ ਸਥਾਨਾਂ ‘ਤੇ ਅਮਰੀਕਾ ਦੇ ਬੰਬ ਧਮਾਕੇ ਨੂੰ “ਖਤਰਨਾਕ ਵਾਧਾ” ਦੱਸਿਆ।“ਇਸ ਗੱਲ ਦਾ ਖ਼ਤਰਾ ਵਧ ਰਿਹਾ ਹੈ ਕਿ […]

Continue Reading

ਮੌਸਮ ਦਾ ਬਦਲਿਆ ਮਿਜਾਜ, 16 ਜ਼ਿਲਿਆਂ ‘ਚ ਭਾਰੀ ਮੀਂਹ ਦੀ ਚੇਤਾਵਨੀ

ਚੰਡੀਗੜ੍ਹ: 22 ਜੂਨ, ਦੇਸ਼ ਕਲਿੱਕ ਬਿਓਰੋਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ। ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਅੱਗੇ ਵਧਦਾ ਰਿਹਾ, ਤਾਂ ਇਸਦੇ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਣ ਦੀ ਉਮੀਦ ਹੈ। ਇਸ ਦੇ ਨਾਲ ਹੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 22-06-2025 ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ ਪ੍ਰਭ ਦਰਬਾਰਾ ॥ ਤਾ ਸਗਲੀ […]

Continue Reading

ਹੈਰਾਨੀਜਨਕ: ਸਕੂਟੀ ਇੱਕ ਲੱਖ ਦੀ ਨੰਬਰ 14 ਲੱਖ ਦਾ

ਹਮੀਰਪੁਰ: 21 ਜੂਨ, ਦੇਸ਼ ਕਲਿੱਕ ਬਿਓਰੋਮਹਿੰਗੀਆਂ ਗੱਡੀਆਂ ਦੇ VIP ਨੰਬਰਾਂ ਦੀ ਬੋਲੀ ਚੜ੍ਹਾਉਣ ਦਾ ਜਨੂੰਨ ਤਾਂ ਆਮ ਹੀ ਹੈ । ਜਨੂੰਨ ਦੀ ਵੀ ਕੋਈ ਸੀਮਾ ਨਹੀਂ ਹੁੰਦੀ। ਇਹ ਕਹਾਵਤ ਇੱਕ ਵਾਰ ਫਿਰ ਹਿਮਾਚਲ ਪ੍ਰਦੇਸ਼ ਵਿੱਚ ਸੱਚ ਹੋ ਗਈ ਹੈ ਜਿੱਥੇ ਇੱਕ ਸਕੂਟਰ ਮਾਲਕ ਨੇ 14 ਲੱਖ ਰੁਪਏ ਵਿੱਚ ਇੱਕ VIP ਰਜਿਸਟ੍ਰੇਸ਼ਨ ਨੰਬਰ ਖਰੀਦਿਆ ਹੈ।ਦਿਲਚਸਪ ਗੱਲ […]

Continue Reading

ਸੂਬੇ ਲਈ ਇਤਿਹਾਸਕ ਪਲ: ਮੁੱਖ ਮੰਤਰੀ ਵੱਲੋਂ 54,422 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਪ੍ਰਕਿਰਿਆ ਮੁਕੰਮਲ

ਚੰਡੀਗੜ੍ਹ, 21 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੀ ਆਪਣੀ ਪਹਿਲਕਦਮੀ ਜਾਰੀ ਰੱਖਦਿਆਂ ਅੱਜ ਤੱਕ ਕੁੱਲ 54,422 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਹ ਅੱਜ ਇੱਥੇ 281 ਨਵੇਂ ਚੁਣੇ ਗਏ ਨੌਜਵਾਨਾਂ ਨੂੰ […]

Continue Reading

ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ ਯੂਨੀਅਨ ਦੀ ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਨਾਲ ਮੀਟਿੰਗ

ਮੋਰਿੰਡਾ:  21 ਜੂਨ, ਭਟੋਆ   ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ ਆਊਟਸੋਰਸ ਵਰਕਰਜ ਯੂਨੀਅਨ ਵੱਲੋਂ 10 ਜੂਨ ਤੋਂ ਅਣਮਿੱਥੇ ਸਮੇਂ ਲਈ ਕੀਤੀ ਲਗਾਤਾਰ ਹੜਤਾਲ ਅਤੇ 21 ਜੂਨ ਤੋਂ ਸੀਵਰੇਜ਼ ਦੀਆਂ ਮੋਟਰਾਂ ਬੰਦ ਕਰਨ ਦੇ ਕੀਤੇ ਐਲਾਨ ਦੇ ਦਬਾਅ ਹੇਠ   ਬੋਰਡ ਦੇ ਮੁੱਖ ਕਾਰਜਕਾਰੀ ਅਫ਼ਸਰ ਵੱਲੋਂ  20 ਜੂਨ ਨੂੰ ਯੂਨੀਅਨ ਆਗੂਆਂ ਨਾਲ ਕੀਤੀ ਗਈ ਮੀਟਿੰਗ ਲੱਗਭੱਗ ਇੱਕ […]

Continue Reading

ਲੁਧਿਆਣਾ : ਬਾਥਰੂਮ ‘ਚੋਂ ਔਰਤ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲੀ, ਕਤਲ ਦਾ ਸ਼ੱਕ

ਲੁਧਿਆਣਾ, 21 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਲੇਮ ਟਾਬਰੀ ਇਲਾਕੇ ਦੇ ਪੰਜਾਬੀ ਬਾਗ ਚੌਕ ਨੇੜਲੇ ਇਲਾਕੇ ਦੇ ਇੱਕ ਘਰ ਦੇ ਬਾਥਰੂਮ ਵਿੱਚ ਇੱਕ ਔਰਤ ਦੀ ਲਾਸ਼ ਖੂਨ ਨਾਲ ਲੱਥਪੱਥ ਮਿਲੀ। ਮ੍ਰਿਤਕਾ ਦੀ ਪਛਾਣ 55 ਸਾਲਾ ਸੋਨਮ ਜੈਨ ਵਜੋਂ ਹੋਈ ਹੈ। ਔਰਤ ਦੇ ਦੋ ਬੱਚੇ ਹਨ ਜੋ ਵਿਦੇਸ਼ ਵਿੱਚ ਰਹਿੰਦੇ ਹਨ।ਘਟਨਾ ਸਮੇਂ ਔਰਤ ਦਾ ਪਤੀ […]

Continue Reading