ਕੁਦਰਤੀ ਆਫ਼ਤਾਂ ਅਤੇ ਮੌਸਮ ਦੀ ਤਾਜ਼ਾ ਜਾਣਕਾਰੀ ਲੈਣ ਲਈ  ‘ਸਚੇਤ ਐਪ’ ਦੀ ਵਰਤੋਂ ਕਰੋ-ਡਿਪਟੀ ਕਮਿਸ਼ਨਰ

ਮਾਨਸਾ, 27 ਜੂਨ: ਦੇਸ਼ ਕਲਿੱਕ ਬਿਓਰੋ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਹਰ ਵਿਅਕਤੀ ਦਾ ਚੌਕਸ ਅਤੇ ਸੁਚੇਤ ਰਹਿਣਾ ਬਹੁਤ ਜ਼ਰੂਰੀ ਹੈ, ਇਸ ਮੰਤਵ ਨੂੰ ਲੈ ਕੇ ਕੌਮੀ ਆਫ਼ਤ ਮੈਨੇਜ਼ਮੈਂਟ ਅਥਾਰਟੀ ਦੁਆਰਾ ਤਿਆਰ ਕੀਤੇ ‘ਸਚੇਤ’ ਐਪ (SACHET APP) ਰਾਹੀਂ ਕੁਦਰਤੀ ਆਫ਼ਤਾਂ ਅਤੇ ਮੌਸਮ ਬਾਰੇ ਤਾਜ਼ਾ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ |ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]

Continue Reading

ਸਕੂਲ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਸਬੰਧੀ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਸਿੱਖਿਆ ਮੰਤਰੀ ਵਲੋਂ 30 ਜੂਨ ਤੱਕ ਕਾਰਵਾਈ ਕਰਨ ਦਾ ਭਰੋਸਾਮੋਹਾਲੀ: 26 ਜੂਨ, ਜਸਵੀਰ ਗੋਸਲ ਦੋ ਮਹੀਨੇ ਪਹਿਲਾ ਸਿੱਖਿਆ ਮੰਤਰੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਸਕੂਲ ਲੈਕਚਰਾਰਾਂ ਦਾ ਪ੍ਰਮੋਸ਼ਨ ਕੋਟਾ 50 % ਤੋਂ ਵਧਾ ਕੇ 75 % ਕਰ ਰਹੇ ਹਨ| ਜਿਸ ਨਾਲ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਖਾਲੀ ਪਈਆਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ […]

Continue Reading

ਪੰਜਾਬ ‘ਚ ਟੋਲ਼ ਪਲਾਜ਼ਾ ‘ਤੇ ਰੋਕਣ ਉੱਤੇ ਕਾਰ ਸਵਾਰਾਂ ਨੇ ਚਲਾਈਆਂ ਗੋਲ਼ੀਆਂ

ਕਪੂਰਥਲਾ, 26 ਜੂਨ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਇੱਕ ਟੋਲ ਪਲਾਜ਼ਾ ‘ਤੇ ਇੱਕ ਚਿੱਟੇ ਰੰਗ ਦੀ ਬਿਨਾਂ ਨੰਬਰ ਪਲੇਟ ਵਾਲੀ ਕ੍ਰੇਟਾ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਟੋਲ ਕਰਮਚਾਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ 25 ਜੂਨ ਨੂੰ ਢਿਲਵਾਂ ਟੋਲ ਪਲਾਜ਼ਾ ‘ਤੇ ਰਾਤ 12:33 ਵਜੇ ਦੇ ਕਰੀਬ ਵਾਪਰੀ। ਟੋਲ ਕਰਮਚਾਰੀ ਜੁਗਰਾਜ ਸਿੰਘ ਨੇ ਦੱਸਿਆ ਕਿ […]

Continue Reading

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਬੱਚੀ ਨਾਲ ਗ੍ਰੰਥੀ ਵਲੋਂ ਅਸ਼ਲੀਲ ਹਰਕਤਾਂ, ਗ੍ਰਿਫਤਾਰ

ਜਗਰਾਓਂ, 26 ਜੂਨ, ਦੇਸ਼ ਕਲਿਕ ਬਿਊਰੋ :ਸਿੱਧਵਾਂ ਬੇਟ ਸਥਿਤ ਗੁਰਦੁਆਰਾ ਸਾਹਿਬ ਭੈਣੀ ਅਰਾਈਆਂ ਵਿੱਚ ਇੱਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਗ੍ਰੰਥੀ ਗੁਰਚਰਨ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਮੰਗਲਵਾਰ ਸ਼ਾਮ 5 ਵਜੇ ਦੇ ਕਰੀਬ ਵਾਪਰੀ।ਜਾਣਕਾਰੀ ਅਨੁਸਾਰ, ਪੀੜਤਾ ਆਮ ਵਾਂਗ ਹੋਰ ਬੱਚਿਆਂ ਨਾਲ ਗੁਰਦੁਆਰਾ ਸਾਹਿਬ ਮੱਥਾ […]

Continue Reading

ਫਾਜ਼ਿਲਕਾ ਪੁਲਿਸ ਵੱਲੋਂ ਅਬੋਹਰ ਵਿੱਚ ਕੋਰਡਨ ਐਂਡ ਸਰਚ ਓਪਰੇਸ਼ਨ ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

ਐਸਐਸਪੀ ਫਾਜ਼ਿਲਕਾ ਦੀ ਅਗਵਾਈ ਹੇਠ ਅਬੋਹਰ ਦੇ ਪੰਜਪੀਰ ਨਗਰ ਵਿੱਚ ਰੇਡ ਫਾਜ਼ਿਲਕਾ, 26 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਵਿੱਚ ਫਾਜ਼ਿਲਕਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ। ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ. ਪੰਜਾਬ ਅਤੇ ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ […]

Continue Reading

ਉਪ ਚੋਣ ‘ਚ ਕਾਂਗਰਸ ਨਹੀਂ ਹੰਕਾਰ ਹਾਰਿਆ, ਭਾਰਤ ਭੂਸ਼ਣ ਆਸ਼ੂ ਆਜ਼ਾਦ ਚੋਣ ਜਿੱਤ ਕੇ ਦਿਖਾਵੇ : ਸਿਮਰਜੀਤ ਸਿੰਘ ਬੈਂਸ

ਉਪ ਚੋਣ ‘ਚ ਕਾਂਗਰਸ ਨਹੀਂ ਹੰਕਾਰ ਹਾਰਿਆ, ਭਾਰਤ ਭੂਸ਼ਣ ਆਸ਼ੂ ਆਜ਼ਾਦ ਚੋਣ ਜਿੱਤ ਕੇ ਦਿਖਾਵੇ : ਸਿਮਰਜੀਤ ਸਿੰਘ ਬੈਂਸਲੁਧਿਆਣਾ, 26 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਉਪ ਚੋਣ ਵਿੱਚ ਕਾਂਗਰਸ ਦੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਦੀ ਅੰਦਰੂਨੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ ਹੈ। ਉਪ ਚੋਣ ਵਿੱਚ ਪਾਰਟੀ ਦੇ ਉਮੀਦਵਾਰ ਰਹੇ ਭਾਰਤ ਭੂਸ਼ਣ ਆਸ਼ੂ ਦੇ […]

Continue Reading

ਵਿਆਹ ਸ਼ਾਦੀ ਦੇ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ ਤੇ ਪਾਬੰਦੀ

ਹੁਕਮ 16 ਅਗਸਤ 2025 ਤੱਕ ਲਾਗੂ ਰਹਿਣਗੇ ਫਰੀਦਕੋਟ  26 ਜੂਨ, ਦੇਸ਼ ਕਲਿੱਕ ਬਿਓਰੋ ਜਿਲਾ ਮੈਜਿਸਟ੍ਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਆਈ.ਏ.ਐਸ  ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫਲਾਇੰਗ ਅਬਜੈਕਟ ਦੀ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਉਨਾਂ ਦੱਸਿਆ ਕਿ ਪਿਛਲੇ ਦਿਨੀਂ ਜਿਲ੍ਹਾਂ ਤਰਨਤਾਰਨ ਵਿੱਚ ਡਰੋਨ ਦੀ ਮਦਦ ਨਾਲ ਹਥਿਆਰਾਂ ਦੀ ਸਮਗਲਿੰਗ […]

Continue Reading

ਕੁੱਕੀ ਕੋਚ ਦੇ ਫਰਜ਼ੰਦ ਅਜੈਦੀਪ ਦੀ ਅੰਤਿਮ ਅਰਦਾਸ 27 ਜੂਨ ਨੂੰ ਬਾਲੀਆਂ ‘ਚ

ਕਿੱਥੇ ਕੱਟੇਂਗਾ ਰਾਤ ਵੇ ਟੁੱਟਿਆ ਤਾਰਿਆ-ਸੰਗਰੂਰ: 26 ਜੂਨ, 2025 – 15 ਜੂਨ ਦਾ ਦਿਨ ਮਨਜੀਤ ਸਿੰਘ ਕੁੱਕੀ ਕੋਚ ਲਈ ਕਹਿਰ ਦਾ ਦਿਨ ਹੋ ਗੁਜ਼ਰਿਆ ਜਦੋਂ ਉਨ੍ਹਾਂ ਦੇ ਪਰਿਵਾਰ ‘ਚ 25 ਸਾਲ ਤੋਂ ਚਮਕਦਾ, ਦਮਕਦਾ ਤੇ ਲੋਆਂ ਵਿਖੇਰਦਾ ਅਜੈਦੀਪ ਨਾਂ ਦਾ ਦੀਪ ਸਦਾ ਲਈ ਬੁਝ ਗਿਆ। ਕੁੱਕੀ ਕੋਚ ਭਾਵੇਂ ਸੰਗਰੂਰ ਲਾਗਲੇ ਪਿੰਡ ਬਾਲੀਆਂ ਦੇ ਵੱਡੇ ਪਰਿਵਾਰ […]

Continue Reading

ਬਿਕਰਮ ਮਜੀਠੀਆ ਨੇ ਵਿਜੀਲੈਂਸ ਦਫ਼ਤਰ ‘ਚ ਬਿਤਾਈ ਰਾਤ

ਮੋਹਾਲੀ, 26 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਡਰੱਗ ਮਨੀ ਨਾਲ ਜੁੜੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਬੁੱਧਵਾਰ-ਵੀਰਵਾਰ ਦੀ ਵਿਚਕਾਰਲੀ ਰਾਤ ਵਿਜੀਲੈਂਸ ਦਫ਼ਤਰ ਵਿੱਚ ਬਿਤਾਈ। ਅੱਜ ਉਨ੍ਹਾਂ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾ […]

Continue Reading

ਹਿਮਾਚਲ ‘ਚ ਕਈ ਥਾਈਂ ਬੱਦਲ ਫਟਣ ਕਾਰਨ ਮਚੀ ਤਬਾਹੀ, 10 ਲੋਕ ਪਾਣੀ ‘ਚ ਰੁੜ੍ਹੇ

ਸ਼ਿਮਲਾ, 26 ਜੂਨ, ਦੇਸ਼ ਕਲਿਕ ਬਿਊਰੋ :ਹਿਮਾਚਲ ਵਿੱਚ ਵਿਗੜੇ ਮੌਸਮ ਨੇ ਤਬਾਹੀ ਮਚਾ ਦਿੱਤੀ ਹੈ। ਕੁੱਲੂ ਜ਼ਿਲ੍ਹੇ ਵਿੱਚ ਚਾਰ ਥਾਵਾਂ ‘ਤੇ ਬੱਦਲ ਫਟਣ (Cloudburst) ਕਾਰਨ ਆਏ ਹੜ੍ਹਾਂ ਆ ਗਏ।ਇਨ੍ਹਾਂ ਥਾਂਵਾਂ ‘ਚ ਸੈਂਜ ਦਾ ਜੀਵਨਾਲਾ, ਗੜਸਾ ਦਾ ਸ਼ਿਲਾਗੜ੍ਹ, ਮਨਾਲੀ ਦਾ ਸਨੋ ਗੈਲਰੀ, ਬੰਜਾਰ ਦਾ ਹੋਰਨਾਗੜ ਅਤੇ ਧਰਮਸ਼ਾਲਾ ਦੇ ਖਾਨਿਆਰਾ ਦਾ ਮਨੂਨੀ ਖੱਡ ਸ਼ਾਮਲ ਹਨ। ਕੁੱਲੂ ਵਿੱਚ […]

Continue Reading