ਭਗਵੰਤ ਮਾਨ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪਠਾਨਕੋਟ ਦੀ ਲੀਚੀ ਨੇ ਅੰਤਰਾਸ਼ਟਰੀ ਬਾਜ਼ਾਰਾਂ ਵਿੱਚ ਜਗ੍ਹਾ ਬਣਾਈ

ਪੰਜਾਬ ਦੀ ਸੁਆਦੀ ਮਿੱਠੀ ਲੀਚੀ ਹੁਣ ਦੋਹਾ (ਕਤਰ) ਦੀਆਂ ਸ਼ੈਲਫ਼ਾਂ ‘ਤੇ ਵਿਕ ਰਹੀ ਚੰਡੀਗੜ੍ਹ, 27 ਜੂਨ :ਦੇਸ਼ ਕਲਿੱਕ ਬਿਓਰੋ Litchi from Pathankot-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੀਚੀ ਕਾਸ਼ਤਕਾਰਾਂ ਨੂੰ ਵਿਸ਼ਵ ਪੱਧਰ ‘ਤੇ ਆਪਣੇ ਪੈਰ ਪਸਾਰਨ ਲਈ ਵਧਾਈ ਦਿੱਤੀ। ਦੱਸਣਯੋਗ ਹੈ ਕਿ ਪੰਜਾਬ ਦੀ ਲੀਚੀ ਹੁਣ ਕੌਮੀ ਹੱਦ-ਬੰਨ੍ਹਿਆਂ ਤੋਂ ਪਾਰ […]

Continue Reading

ਮੁੰਡੀਆ ਨੇ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

ਪ੍ਰਮੁੱਖ ਸਕੱਤਰ ਨੂੰ ਮਾਮਲੇ ਦੀ ਜਾਂਚ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਦਿੱਤੇ ਨਿਰਦੇਸ਼ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਵੱਲੋਂ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਕੀਤਾ ਗਿਆ ਨਿਰੀਖਣ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਰਕਾਰੀ ਕੰਮਕਾਰ ਵਿੱਚ ਢਿੱਲ-ਮੱਠ ਅਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ: ਮੁੰਡੀਆ ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜੂਨ, ਦੇਸ਼ […]

Continue Reading

8,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 27 ਜੂਨ, 2025 : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ Sub-Inspector (SI) Ravipal ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ […]

Continue Reading

ASI ਤੇ ਪੰਚਾਇਤ ਮੈਂਬਰ ਖਿਲਾਫ 20,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ

ਵਿਚੋਲਗੀ ਕਰਨ ਵਾਲਾ ਪੰਚਾਇਤ ਮੈਂਬਰ ਗ੍ਰਿਫਤਾਰ ਚੰਡੀਗੜ੍ਹ 27 ਜੂਨ : ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ASI (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ Panchayat member, ਪਿੰਡ ਰਾਮਪੁਰਾ ਵੱਲੋਂ 20000 ਰੁਪਏ ਰਿਸ਼ਵਤ ਲੈਣ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ […]

Continue Reading

ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ

ਚੰਡੀਗੜ੍ਹ, 27 ਜੂਨ, ਦੇਸ਼ ਕਲਿੱਕ ਬਿਓਰੋ :ਪੰਜਾਬ ਸਰਕਾਰ ਵੱਲੋਂ IAS ਅਤੇ PCS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਕਿਹਾ ਗਿਆ ਹੈ।

Continue Reading

ਪੰਜਾਬ ‘ਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੁਲਿਸ ਟੀਮਾਂ ਨੇ ਰਾਜਵਿਆਪੀ ਆਪ੍ਰੇਸ਼ਨ ‘ਸੀਐਸਈਏਐਮ-4’ ਦੌਰਾਨ 34 ਮੋਬਾਈਲ ਫੋਨ ਜ਼ਬਤ ਕੀਤੇ: ਡੀਜੀਪੀ ਪੰਜਾਬ ਗੌਰਵ ਯਾਦਵ ਲੋਕ, ਬੱਚਿਆਂ ਨਾਲ ਸਬੰਧਤ ਜਿਨਸੀ ਸ਼ੋਸ਼ਣ ਸਮੱਗਰੀ ਦੀ ਰਿਪੋਰਟ ਸਾਈਬਰ ਕ੍ਰਾਈਮ ਪੁਲਿਸ ਥਾਣਿਆਂ ਵਿੱਚ ਕਰਨ: ਏਡੀਜੀਪੀ ਸਾਈਬਰ ਕ੍ਰਾਈਮ ਵੀ ਨੀਰਜਾ ਚੰਡੀਗੜ੍ਹ, 27 ਜੂਨ: ਦੇਸ਼ ਕਲਿੱਕ ਬਿਓਰੋ ਬੱਚਿਆ ਦੇ ਔਨਲਾਈਨ ਜਿਨਸੀ ਸੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ […]

Continue Reading

ਕੁਦਰਤੀ ਆਫ਼ਤਾਂ ਅਤੇ ਮੌਸਮ ਦੀ ਤਾਜ਼ਾ ਜਾਣਕਾਰੀ ਲੈਣ ਲਈ  ‘ਸਚੇਤ ਐਪ’ ਦੀ ਵਰਤੋਂ ਕਰੋ-ਡਿਪਟੀ ਕਮਿਸ਼ਨਰ

ਮਾਨਸਾ, 27 ਜੂਨ: ਦੇਸ਼ ਕਲਿੱਕ ਬਿਓਰੋ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਲਈ ਹਰ ਵਿਅਕਤੀ ਦਾ ਚੌਕਸ ਅਤੇ ਸੁਚੇਤ ਰਹਿਣਾ ਬਹੁਤ ਜ਼ਰੂਰੀ ਹੈ, ਇਸ ਮੰਤਵ ਨੂੰ ਲੈ ਕੇ ਕੌਮੀ ਆਫ਼ਤ ਮੈਨੇਜ਼ਮੈਂਟ ਅਥਾਰਟੀ ਦੁਆਰਾ ਤਿਆਰ ਕੀਤੇ ‘ਸਚੇਤ’ ਐਪ (SACHET APP) ਰਾਹੀਂ ਕੁਦਰਤੀ ਆਫ਼ਤਾਂ ਅਤੇ ਮੌਸਮ ਬਾਰੇ ਤਾਜ਼ਾ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ |ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]

Continue Reading

ਸਕੂਲ ਲੈਕਚਰਾਰਾਂ ਤੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਸਬੰਧੀ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ

ਸਿੱਖਿਆ ਮੰਤਰੀ ਵਲੋਂ 30 ਜੂਨ ਤੱਕ ਕਾਰਵਾਈ ਕਰਨ ਦਾ ਭਰੋਸਾਮੋਹਾਲੀ: 26 ਜੂਨ, ਜਸਵੀਰ ਗੋਸਲ ਦੋ ਮਹੀਨੇ ਪਹਿਲਾ ਸਿੱਖਿਆ ਮੰਤਰੀ ਪੰਜਾਬ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਸਕੂਲ ਲੈਕਚਰਾਰਾਂ ਦਾ ਪ੍ਰਮੋਸ਼ਨ ਕੋਟਾ 50 % ਤੋਂ ਵਧਾ ਕੇ 75 % ਕਰ ਰਹੇ ਹਨ| ਜਿਸ ਨਾਲ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਖਾਲੀ ਪਈਆਂ ਪ੍ਰਿੰਸੀਪਲਾਂ ਦੀਆਂ ਅਸਾਮੀਆਂ […]

Continue Reading

ਪੰਜਾਬ ‘ਚ ਟੋਲ਼ ਪਲਾਜ਼ਾ ‘ਤੇ ਰੋਕਣ ਉੱਤੇ ਕਾਰ ਸਵਾਰਾਂ ਨੇ ਚਲਾਈਆਂ ਗੋਲ਼ੀਆਂ

ਕਪੂਰਥਲਾ, 26 ਜੂਨ, ਦੇਸ਼ ਕਲਿਕ ਬਿਊਰੋ :ਕਪੂਰਥਲਾ ਦੇ ਇੱਕ ਟੋਲ ਪਲਾਜ਼ਾ ‘ਤੇ ਇੱਕ ਚਿੱਟੇ ਰੰਗ ਦੀ ਬਿਨਾਂ ਨੰਬਰ ਪਲੇਟ ਵਾਲੀ ਕ੍ਰੇਟਾ ਕਾਰ ਵਿੱਚ ਸਵਾਰ ਚਾਰ ਨੌਜਵਾਨਾਂ ਨੇ ਟੋਲ ਕਰਮਚਾਰੀ ‘ਤੇ ਗੋਲੀਆਂ ਚਲਾ ਦਿੱਤੀਆਂ। ਇਹ ਘਟਨਾ 25 ਜੂਨ ਨੂੰ ਢਿਲਵਾਂ ਟੋਲ ਪਲਾਜ਼ਾ ‘ਤੇ ਰਾਤ 12:33 ਵਜੇ ਦੇ ਕਰੀਬ ਵਾਪਰੀ। ਟੋਲ ਕਰਮਚਾਰੀ ਜੁਗਰਾਜ ਸਿੰਘ ਨੇ ਦੱਸਿਆ ਕਿ […]

Continue Reading

ਗੁਰਦੁਆਰਾ ਸਾਹਿਬ ਮੱਥਾ ਟੇਕਣ ਗਈ ਬੱਚੀ ਨਾਲ ਗ੍ਰੰਥੀ ਵਲੋਂ ਅਸ਼ਲੀਲ ਹਰਕਤਾਂ, ਗ੍ਰਿਫਤਾਰ

ਜਗਰਾਓਂ, 26 ਜੂਨ, ਦੇਸ਼ ਕਲਿਕ ਬਿਊਰੋ :ਸਿੱਧਵਾਂ ਬੇਟ ਸਥਿਤ ਗੁਰਦੁਆਰਾ ਸਾਹਿਬ ਭੈਣੀ ਅਰਾਈਆਂ ਵਿੱਚ ਇੱਕ ਨਾਬਾਲਗ ਲੜਕੀ ਨਾਲ ਅਸ਼ਲੀਲ ਹਰਕਤਾਂ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮ ਗ੍ਰੰਥੀ ਗੁਰਚਰਨ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਘਟਨਾ ਮੰਗਲਵਾਰ ਸ਼ਾਮ 5 ਵਜੇ ਦੇ ਕਰੀਬ ਵਾਪਰੀ।ਜਾਣਕਾਰੀ ਅਨੁਸਾਰ, ਪੀੜਤਾ ਆਮ ਵਾਂਗ ਹੋਰ ਬੱਚਿਆਂ ਨਾਲ ਗੁਰਦੁਆਰਾ ਸਾਹਿਬ ਮੱਥਾ […]

Continue Reading