ਫਾਜ਼ਿਲਕਾ ਪੁਲਿਸ ਵੱਲੋਂ ਅਬੋਹਰ ਵਿੱਚ ਕੋਰਡਨ ਐਂਡ ਸਰਚ ਓਪਰੇਸ਼ਨ ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ
ਐਸਐਸਪੀ ਫਾਜ਼ਿਲਕਾ ਦੀ ਅਗਵਾਈ ਹੇਠ ਅਬੋਹਰ ਦੇ ਪੰਜਪੀਰ ਨਗਰ ਵਿੱਚ ਰੇਡ ਫਾਜ਼ਿਲਕਾ, 26 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਵਿੱਚ ਫਾਜ਼ਿਲਕਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ। ਸ੍ਰੀ ਗੌਰਵ ਯਾਦਵ ਆਈ.ਪੀ.ਐਸ, ਡੀ.ਜੀ.ਪੀ. ਪੰਜਾਬ ਅਤੇ ਸ੍ਰੀ ਹਰਮਨਬੀਰ ਸਿੰਘ ਗਿੱਲ ਆਈ.ਪੀ.ਐਸ, ਡੀ.ਆਈ.ਜੀ. ਫਿਰੋਜ਼ਪੁਰ ਰੇਂਜ […]
Continue Reading
