ਇਜ਼ਰਾਈਲ ਵੱਲੋਂ ਈਰਾਨ ‘ਤੇ ਹਮਲੇ ਰੋਕਣ ਦਾ ਐਲਾਨ

ਤਹਿਰਾਨ/ ਤੇਲ ਅਵੀਵ, 24 ਜੂਨ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੀ ਜੰਗ ਹੁਣ ਖਤਮ ਹੁੰਦੀ ਜਾ ਰਹੀ ਹੈ। ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਹਮਲਿਆਂ ਨੂੰ ਰੋਕਣ ਦਾ ਐਲਾਨ ਕੀਤਾ ਹੈ। ਨੇਤਨਯਾਹੂ ਨੇ ਕਿਹਾ ਕਿ ਇਜ਼ਰਾਈਲੀ ਫੌਜ ਦਾ ਉਦੇਸ਼ ਪੂਰਾ ਹੋ ਗਿਆ ਹੈ। ਇਹ ਫੈਸਲਾ ਉਸ ਸਮੇਂ ਆਇਆ ਜਦੋਂ ਅਮਰੀਕੀ ਰਾਸ਼ਟਰਪਤੀ […]

Continue Reading

ਪਾਕਿਸਤਾਨੀ ਬਦਮਾਸ਼ ਨੇ ਚਲਵਾਈਆਂ NRI ਦੇ ਘਰ ‘ਤੇ ਗੋਲੀਆਂ, ਪੰਜਾਬ ਪੁਲਿਸ ਜਾਂਚ ‘ਚ ਜੁਟੀ

ਜਲੰਧਰ, 24 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਦੇ ਗੁਲਾਬ ਦੇਵੀ ਰੋਡ ‘ਤੇ ਸਥਿਤ ਪੁਰਤਗਾਲ ਵਿੱਚ ਰਹਿਣ ਵਾਲੇ ਇੱਕ NRI ਦੇ ਘਰ ‘ਤੇ ਗੋਲੀਆਂ ਚਲਾਈਆਂ ਗਈਆਂ। ਇਹ ਗੋਲੀਆਂ ਪਾਕਿਸਤਾਨੀ ਬਦਮਾਸ਼ Shahzad Bhatti ਨੇ ਚਲਵਾਈਆਂ। ਸੋਮਵਾਰ ਰਾਤ ਨੂੰ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਐਨਆਰਆਈ ਦੇ ਘਰ ‘ਤੇ ਲਗਭਗ 10 ਗੋਲੀਆਂ ਚਲਾਈਆਂ। ਜਿਸਦੀ ਵੀਡੀਓ ਪਾਕਿਸਤਾਨ ਵਿੱਚ ਬੈਠੇ ਡੌਨ […]

Continue Reading

ਸ਼ਰਮਨਾਕ : ਗਊ ਤਸਕਰੀ ਦੇ ਸ਼ੱਕ ‘ਚ ਦਲਿਤ ਨੌਜਵਾਨਾਂ ਦੇ ਅੱਧੇ ਸਿਰ ਮੁੰਨ ਕੇ ਘਾਹ ਖੁਆਇਆ, ਨਾਲੀ ਦਾ ਪਾਣੀ ਪਿਲਾਇਆ

ਭੁਵਨੇਸ਼ਵਰ, 24 ਜੂਨ, ਦੇਸ਼ ਕਲਿਕ ਬਿਊਰੋ :ਗਊ ਤਸਕਰੀ ਦੇ ਸ਼ੱਕ ਵਿੱਚ ਦੋ ਦਲਿਤ ਨੌਜਵਾਨਾਂ (Dalit youths) ਨੂੰ ਬੇਰਹਿਮੀ ਨਾਲ ਕੁੱਟਿਆ ਗਿਆ। ਉਨ੍ਹਾਂ ਦੇ ਅੱਧੇ ਸਿਰ ਮੁੰਨ ਦਿੱਤੇ ਗਏ। ਉਨ੍ਹਾਂ ਨੂੰ ਗੋਡਿਆਂ ਭਾਰ ਰੀਂਗਣ, ਘਾਹ ਖਾਣ ਅਤੇ ਨਾਲੀ ਦਾ ਪਾਣੀ ਪੀਣ ਲਈ ਮਜਬੂਰ ਕੀਤਾ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਓਡੀਸ਼ਾ ਦੇ ਗੰਜਮ ਜ਼ਿਲ੍ਹੇ […]

Continue Reading

ਬਰਨਾਲਾ-ਲੁਧਿਆਣਾ ਹਾਈਵੇਅ ‘ਤੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ, ਚਾਲਕ ਔਰਤ ਦੀ ਮੌਤ ਕਈ ਜ਼ਖ਼ਮੀ

ਬਰਨਾਲਾ, 24 ਜੂਨ, ਦੇਸ਼ ਕਲਿਕ ਬਿਊਰੋ :ਬਰਨਾਲਾ-ਲੁਧਿਆਣਾ ਹਾਈਵੇਅ ‘ਤੇ ਪਿੰਡ ਵਜੀਦਕੇ ਨੇੜੇ ਦੋ ਕਾਰਾਂ ਦੀ ਆਹਮੋ-ਸਾਹਮਣੇ ਟੱਕਰ ਵਿੱਚ ਇੱਕ 35 ਸਾਲਾ ਔਰਤ ਦੀ ਮੌਤ ਹੋ ਗਈ ਜਦੋਂ ਕਿ ਚਾਰ ਹੋਰ ਗੰਭੀਰ ਜ਼ਖਮੀ ਹੋ ਗਏ। ਲੁਧਿਆਣਾ ਤੋਂ ਬਰਨਾਲਾ ਜਾ ਰਹੀ ਡਿਜ਼ਾਇਰ ਕਾਰ ਦੀ ਡਰਾਈਵਰ ਗੁਰਲੀਨ ਕੌਰ ਦੀ ਮੌਤ ਹੋ ਗਈ। ਦੂਜੇ ਪਾਸੇ, ਬਰਨਾਲਾ ਤੋਂ ਆ ਰਹੀ […]

Continue Reading

120 ਰੁਪਏ ਤੋਂ ਵੀ ਜ਼ਿਆਦਾ ਵੱਧ ਸਕਦੀਆਂ ਨੇ ਪੈਟਰੋਲ ਦੀਆਂ ਕੀਮਤਾਂ

120 ਰੁਪਏ ਤੋਂ ਵੀ ਜ਼ਿਆਦਾ ਵੱਧ ਸਕਦੀਆਂ ਨੇ Petrol prices ਨਵੀਂ ਦਿੱਲੀ, 24 ਜੂਨ, ਦੇਸ਼ ਕਲਿਕ ਬਿਊਰੋ :ਈਰਾਨ ਦੀ ਸੰਸਦ ਨੇ ਹਾਲ ਹੀ ਵਿੱਚ ਸਟਰੇਟ ਆਫ ਹੋਰਮੁਜ਼ ਨੂੰ ਬੰਦ ਕਰਨ ਦਾ ਮਤਾ ਪਾਸ ਕੀਤਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਕੱਚੇ ਤੇਲ ਦੀਆਂ ਕੀਮਤਾਂ 30-50% ਤੱਕ ਵਧ ਸਕਦੀਆਂ ਹਨ। ਦੁਨੀਆ ਦੇ ਕੱਚੇ ਤੇਲ ਦਾ 20-25% […]

Continue Reading

ਪੰਜਾਬ ‘ਚ ਕਈ ਥਾਈਂ ਰਾਤ ਤੋਂ ਪੈ ਰਹੇ ਮੀਂਹ ਨਾਲ ਹੁੰਮਸ ਤੇ ਗਰਮੀ ਤੋਂ ਰਾਹਤ ਮਿਲੀ

ਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ‘ਚ ਕਈ ਥਾਈਂ ਰਾਤ ਤੋਂ ਪੈ ਰਹੇ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਪਟਿਆਲ਼ਾ, ਫਤਹਿਗੜ੍ਹ ਸਾਹਿਬ ਤੇ ਨਾਲ ਲੱਗਦੇ ਇਲਾਕਿਆਂ ਵਿੱਚ ਮੀਂਹ ਪਿਆ।ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਹ ਸਾਰੇ ਪੰਜ ਜ਼ਿਲ੍ਹੇ ਹਿਮਾਚਲ ਪ੍ਰਦੇਸ਼ […]

Continue Reading

ਅੱਜ ਦਾ ਇਤਿਹਾਸ

24 ਜੂਨ 1963 ਨੂੰ ਭਾਰਤੀ ਡਾਕ ਅਤੇ ਟੈਲੀਗ੍ਰਾਫ ਵਿਭਾਗ ਨੇ ਰਾਸ਼ਟਰੀ ਟੈਲੀਕਸ ਸੇਵਾ ਸ਼ੁਰੂ ਕੀਤੀ ਸੀਚੰਡੀਗੜ੍ਹ, 24 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 24 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 24 ਜੂਨ ਦਾ ਇਤਿਹਾਸ ਇਸ ਪ੍ਰਕਾਰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 24-06-2025 ਬਿਲਾਵਲੁ ਮਹਲਾ ੫ ॥ ਰਾਖਿ ਲੀਏ ਅਪਨੇ ਜਨ ਆਪ ॥ ਕਰਿ ਕਿਰਪਾ ਹਰਿ ਹਰਿ ਨਾਮੁ ਦੀਨੋ ਬਿਨਸਿ ਗਏ ਸਭ ਸੋਗ ਸੰਤਾਪ ॥੧॥ ਰਹਾਉ ॥ ਗੁਣ ਗੋਵਿੰਦ ਗਾਵਹੁ ਸਭਿ ਹਰਿ ਜਨ ਰਾਗ ਰਤਨ ਰਸਨਾ ਆਲਾਪ ॥ ਕੋਟਿ ਜਨਮ ਕੀ ਤ੍ਰਿਸਨਾ ਨਿਵਰੀ ਰਾਮ ਰਸਾਇਣਿ ਆਤਮ ਧ੍ਰਾਪ ॥੧॥ ਚਰਣ ਗਹੇ ਸਰਣਿ […]

Continue Reading

ਮੰਤਰੀ ਮੰਡਲ ‘ਚ ਦੋ ਨਵੇਂ ਮੰਤਰੀ ਲਏ ਜਾਣ ਤੇ ਫੇਰਬਦਲ ਦੇ ਚਰਚੇ

ਚੰਡੀਗੜ੍ਹ: 23 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਮੰਤਰੀ ਮੰਡਲ ਵਿੱਚ ਕੁਝ ਨਵੇਂ ਮੰਤਰੀ ਲਏ ਜਾਣ ਦੀ ਚਰਚਾ ਜ਼ੋਰਾਂ ‘ਤੇ ਹੈ। ਅੱਜ ਲੁਧਿਆਣਾ ਪੱਛਮੀ ਸੀਟ ‘ਤੇ ਜਿੱਤੇ ਸ੍ਰੀ ਸੰਜਾਵ ਅਰੋੜਾ ਅਤੇ ਮਾਝੇ ਤੋਂ ਇੱਕ ਮੰਤਰੀ ਨੂੰ ਲਏ ਜਾਣ ਦੇ ਚਰਚੇ ਜ਼ੋਰਾਂ ‘ਤੇ ਹਨ। ਇਹ ਵੀ ਚਰਚਾ ਹੈ ਕਿ ਕੁਝ ਮੰਤਰੀਆਂ ਦੇ ਵਿਭਾਗਾਂ ਵਿੱਚ ਵੀ ਫੇਰ ਬਦਲ ਕੀਤੇ […]

Continue Reading

ਮੋਰਿੰਡਾ ਵਿਖੇ ਵਿਧਾਇਕ ਡਾ. ਚਰਨਜੀਤ ਸਿੰਘ ਤੇ ਪਾਰਟੀ ਆਗੂਆਂ ਨੇ ਮਨਾਏ ਜਿੱਤ ਦੇ ਜਸ਼ਨ 

ਮੋਰਿੰਡਾ ਵਿਖੇ ਵਿਧਾਇਕ ਡਾ. ਚਰਨਜੀਤ ਸਿੰਘ ਤੇ ਪਾਰਟੀ ਆਗੂਆਂ ਨੇ ਮਨਾਏ ਜਿੱਤ ਦੇ ਜਸ਼ਨ  ਕਿਹਾ -ਲੁਧਿਆਣਾ ਜਿੱਤ ਨੇ ਆਪ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਲਾਈ ਮੋਹਰ  ਮੋਰਿੰਡਾ, 23 ਜੂਨ ਭਟੋਆ  ਲੁਧਿਆਣਾ ਵਿਖੇ ਵਿਧਾਨ ਸਭਾ ਦੀ ਲੁਧਿਆਣਾ ਪੱਛਮੀ ਸੀਟ ਦੀ ਹੋਈ ਜਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਵੱਲੋਂ ਆਪਣੇ ਵਿਰੋਧੀ ਕਾਂਗਰਸੀ […]

Continue Reading