‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ — ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 116 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਪੇ੍ਰਰਿਆ ਚੰਡੀਗੜ੍ਹ, 18 ਜੂਨ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ  ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ […]

Continue Reading

ਪੰਜਾਬ ਦੇ ਸਿਹਤ ਮੰਤਰੀ ਨੇ ਕੁਦਰਤੀ ਭੋਜਨ ਅਭਿਆਸਾਂ ਨੂੰ ਅਪਣਾਉਣ ‘ਤੇ ਦਿੱਤਾ ਜ਼ੋਰ

ਐਫ.ਡੀ.ਏ. ਵੱਲੋਂ ਪੰਜਾਬ ਦੇ ਹਰ ਨਾਗਰਿਕ ਲਈ ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ  ਯਕੀਨੀ ਬਣਾਇਆ ਜਾਵੇ: ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਲੋਕਾਂ ਨੂੰ ਮੋਬਾਈਲ ਫੂਡ ਟੈਸਟਿੰਗ ਵੈਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਆ ਚੰਡੀਗੜ੍ਹ, 18 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਿਹਤਮੰਦ ਸਮਾਜ ਸਿਰਜਣ ਅਤੇ ਸੂਬੇ ਨੂੰ ਮੁੜ ‘ਰੰਗਲਾ […]

Continue Reading

ਆਂਗਨਵਾੜੀ ਸੈਂਟਰਾਂ ਦੀ ਰੋਜ਼ਾਨਾ ਮੋਨੀਟਰਿੰਗ ਅਤੇ ਪੋਸ਼ਣ ਟ੍ਰੈਕਰ ਕੰਮ ਦੀ ਰਫਤਾਰ ਵਧਾਉਣ ਦੇ ਆਦੇਸ਼

ਮਹਿਲਾਵਾਂ, ਬੱਚਿਆਂ ਅਤੇ ਬਜ਼ੁਰਗਾਂ ਦੀ ਭਲਾਈ ਮਾਨ ਸਰਕਾਰ ਦੀ ਪਹਿਲੀ ਤਰਜੀਹ: ਡਾ. ਬਲਜੀਤ ਕੌਰ ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼; ਪੰਜਾਬ ਸਰਕਾਰ ਦੀ ਸਕੀਮਾਂ ਦਾ ਲਾਭ ਲੋੜਵੰਦ ਮਹਿਲਾਵਾਂ, ਬਜ਼ੁਰਗਾਂ ਤੇ ਬੱਚਿਆਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ ਚੰਡੀਗੜ੍ਹ, 18 ਜੂਨ: ਦੇਸ਼ ਕਲਿੱਕ ਬਿਓਰੋ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ […]

Continue Reading

ਮੇਰੀ ਘਰੇਲੂ ਫ਼ੋਟੋਆਂ ਜਨਤਕ ਕਰਨ ਦੀ ਮਜੀਠੀਆ ਦੀ ਘਟੀਆ ਰਾਜਨੀਤੀ – ਰਵਜੋਤ 

ਮੈਂ ਦਲਿਤ ਹਾਂ, ਇਸ ਲਈ ਮਜੀਠੀਆ ਨੇ ਮੈਨੂੰ ਅਪਮਾਨਿਤ ਕਰਨ ਦੀ ਸਾਜ਼ਿਸ਼ ਰਚੀ ਕੀ ਮਜੀਠੀਆ ਦੀ ਆਪਣੀ ਪਤਨੀ ਨਾਲ ਕੋਈ ਫ਼ੋਟੋ ਨਹੀਂ ਹੋਵੇਗੀ? ਕੀ ਕਿਸੇ ਦੇ ਬੈੱਡਰੂਮ ਵਿੱਚ ਝਾਕਣਾ ਠੀਕ ਹੈ? ਜਲੰਧਰ , 18 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ ਮੰਤਰੀ ਡਾ.ਰਵਜੋਤ ਸਿੰਘ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਦੌਰਾਨ ਅਕਾਲੀ ਆਗੂ ਬਿਕਰਮ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਵੱਲੋਂ ਸੰਸਥਾ ਦੇ 24 ਸਾਬਕਾ ਕੈਡਿਟ, “ਅਚੀਵਰ ਐਵਾਰਡ” ਨਾਲ ਸਨਮਾਨਿਤ ਹਥਿਆਰਬੰਦ ਸੈਨਾਵਾਂ ਲਈ ‘ਫੀਡਰ ਇੰਸਟੀਚਿਊਟ’ ਵਜੋਂ ਉੱਭਰਿਆ ਐਮ.ਆਰ.ਐਸ.ਏ.ਐਫ.ਪੀ.ਆਈ: ਡਾਇਰੈਕਟਰ ਐਚ ਐਸ ਚੌਹਾਨ ਮੋਹਾਲੀ/ਚੰਡੀਗੜ੍ਹ, 18 ਜੂਨ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ ਆਰ ਐਸ ਏ ਐਫ ਪੀ ਆਈ) ਐਸ.ਏ.ਐਸ. ਨਗਰ ਵੱਲੋਂ ਨੈਸ਼ਨਲ ਡਿਫੈਂਸ ਅਕੈਡਮੀ (ਐਨ ਡੀ ਏ) ਅਤੇ ਹੋਰ […]

Continue Reading

ਓਕ ਲਾਈਫ ਕੇਅਰ ਕੰਪਨੀ ਵੱਲੋਂ ਪਲੇਸਮੈਂਟ ਕੈਂਪ 19 ਜੂਨ ਨੂੰ

ਫਰੀਦਕੋਟ 18 ਜੂਨ, ਦੇਸ਼ ਕਲਿੱਕ ਬਿਓਰੋ                  ਪੰਜਾਬ ਸਰਕਾਰ ਦੇ ਉਪਰਾਲੇ ਅਤੇ ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਦੇ ਨਿਰਦੇਸ਼ਾਂ ਅਨੁਸਾਰ ਬੇਰੁਜ਼ਗਾਰ ਨੌਜਵਾਨਾਂ  ਨੂੰ ਰੋਜ਼ਗਾਰ ਦੇ ਅਵਸਰ ਦੇਣ ਦੇ ਮਕਸਦ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫਤਰ ਵਿਖੇ ਮਿਤੀ 19-06-2025  ਨੂੰ ਸਮਾਂ ਸਵੇਰੇ 10.00 ਵਜੇ ਤੋਂ 12.00 ਵਜੇ ਤੱਕ ਓਕ ਲਾਈਫ ਕੇਅਰ ਕੰਪਨੀ ਵੱਲੋਂ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜਿਲ੍ਹਾ ਰੁਜਗਾਰ ਅਤੇ ਕਾਰੋਬਾਰ ਅਫਸਰ […]

Continue Reading

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਕੀਤਾ ਖੰਡਨ

ਸ਼੍ਰੋਮਣੀ ਕਮੇਟੀ ਨੇ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਖੁੱਲ੍ਹੀ ਬੋਲੀ ਰਾਹੀਂ ਵੇਚੀ ਜ਼ਮੀਨ- ਸ਼੍ਰੋਮਣੀ ਕਮੇਟੀ ਸਕੱਤਰ ਅੰਮ੍ਰਿਤਸਰ, 18 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਘੱਟ ਕੀਮਤ ’ਤੇ ਵੇਚਣ ਦੇ ਲਾਏ ਬੇਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ […]

Continue Reading

ਪੰਜਾਬ ਪੁਲਿਸ ਨੇ ਨਸ਼ਾ ਤਸਕਰ ਪਤੀ-ਪਤਨੀ ਦਾ ਘਰ ਢਾਹਿਆ

ਫਾਜ਼ਿਲਕਾ, 18 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਹਰਮਨਬੀਰ ਸਿੰਘ ਗਿੱਲ ਆਈਪੀਐਸ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ, ਅਤੇ ਗੁਰਮੀਤ ਸਿੰਘ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਫਾਜ਼ਿਲਕਾ ਦੀ ਅਗਵਾਈ ਹੇਠ, ਫਾਜ਼ਿਲਕਾ ਪੁਲਿਸ ਨਸ਼ਾ ਤਸਕਰਾਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾ ਰਹੀ ਹੈ।ਇਸ ਮੁਹਿੰਮ ਤਹਿਤ ਅੱਜ ਫਾਜ਼ਿਲਕਾ ਪੁਲਿਸ ਨੇ ਨਸ਼ਾ ਤਸਕਰ ਜੋਗਿੰਦਰ […]

Continue Reading

ਸਾਈਬਰ ਕੈਫੇ ਦੀ ਵਰਤੋਂ ਵੇਲੇ ਪਛਾਣ ਪੱਤਰ ਲੈਣਾ ਲਾਜ਼ਮੀ ਕਰਾਰ

ਮਾਨਸਾ, 18 ਜੂਨ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਮੈਜਿਸਟਰੇਟ ਸ਼੍ਰ ਕੁਲਵੰਤ ਸਿੰਘ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਦੇ ਸਾਈਬਰ ਕੈਫੇ, ਐਸ.ਟੀ.ਡੀ. ਅਤੇ ਪੀ.ਸੀ.ਓ. ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨ੍ਹਾਂ ਪਹਿਚਾਣ ਪੱਤਰ ਦੇ ਸਾਈਬਰ ਕੈਫੇ, ਐਸ. ਟੀ. ਡੀ. ਅਤੇ ਪੀ. ਸੀ. ਓ. ਆਦਿ ਵਰਤਣ ਦੀ […]

Continue Reading

ਐਕਸਿਸ ਬੈਂਕ ‘ਚ ਅਸਿਸਟੈਂਟ ਮੈਨੇਜਰ ਦੀਆਂ 50 ਆਸਾਮੀਆਂ ਲਈ ਪਲੇਸਮੈਂਟ ਕੈਂਪ 20 ਜੂਨ ਨੂੰ

ਸ੍ਰੀ ਮੁਕਤਸਰ ਸਾਹਿਬ, 18 ਜੂਨ, ਦੇਸ਼ ਕਲਿੱਕ ਬਿਓਰੋ  ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ੍ਰੀਮਤੀ ਕੰਵਲਪੁਨੀਤ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 20 ਜੂਨ 2025 ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਪ ਲਗਾਇਆ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਐਕਸਿਸ ਬੈਂਕ ਕੰਪਨੀ ਵੱਲੋਂ  50 ਅਸਿਸਟੈਂਟ ਮੈਨੇਜ਼ਰ ਦੀਆਂ ਅਸਾਮੀਆਂ ਲਈ ਘੱਟ […]

Continue Reading