ਅੱਜ ਦਾ ਇਤਿਹਾਸ

23 ਜੂਨ 2013 ਨੂੰ Nik Wallenda ਰੱਸੀ ‘ਤੇ ਤੁਰ ਕੇ ਅਮਰੀਕਾ ਦੇ ਗ੍ਰੈਂਡ ਕੈਨਿਯਨ ਪਹਾੜ ਨੂੰ ਪਾਰ ਕਰਨ ਵਾਲਾ ਪਹਿਲਾ ਵਿਅਕਤੀ ਬਣਿਆ ਸੀਚੰਡੀਗੜ੍ਹ, 23 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 23 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 23-06-2025 ਸਲੋਕ ਮਃ ੫ ॥ ਅੰਮ੍ਰਿਤ ਬਾਣੀ ਅਮਿਉ ਰਸੁ ਅੰਮ੍ਰਿਤੁ ਹਰਿ ਕਾ ਨਾਉ ॥ ਮਨਿ ਤਨਿ ਹਿਰਦੈ ਸਿਮਰਿ ਹਰਿ ਆਠ ਪਹਰ ਗੁਣ ਗਾਉ ॥ ਉਪਦੇਸੁ ਸੁਣਹੁ ਤੁਮ ਗੁਰਸਿਖਹੁ ਸਚਾ ਇਹੈ ਸੁਆਉ ॥ ਜਨਮੁ ਪਦਾਰਥੁ ਸਫਲੁ ਹੋਇ ਮਨ ਮਹਿ ਲਾਇਹੁ ਭਾਉ ॥ ਸੂਖ ਸਹਜ ਆਨਦੁ ਘਣਾ ਪ੍ਰਭੁ ਜਪਤਿਆ ਦੁਖੁ ਜਾਇ […]

Continue Reading

ਪ੍ਰਾਪਰਟੀ ਡੀਲਰ ਨੇ ਬੇਟੇ ਤੇ ਪਤਨੀ ਨ੍ਵੰ ਮਾਰ ਕੇ ਕੀਤੀ ਖੁਦਕਸ਼ੀ

ਤਿੰਨਾਂ ਦੀਆਂ ਲਾਸ਼ਾ ਬਨੂੜ ਨੇੜੇ ਫਾਰਚੂਨਰ ‘ਚੋਂ ਮਿਲੀਆਂ ਮੋਹਾਲੀ 22 ਜੂਨ, ਦੇਸ਼ ਕਲਿੱਕ ਬਿਓਰੋਤੇਪਲਾ-ਬਨੂੜ ਰਾਸ਼ਟਰੀ ਰਾਜਮਾਰਗ ਦੇ ਨਾਲ ਛੰਗੇੜਾ ਪਿੰਡ ਦੇ ਨੇੜੇ ਖੇਤਾਂ ਵਿੱਚ ਇੱਕ ਭਿਆਨਕ ਦ੍ਰਿਸ਼ ਸਾਹਮਣੇ ਆਇਆ, ਜਿੱਥੇ ਤਿੰਨ ਪਰਿਵਾਰਕ ਮੈਂਬਰ ਰਹੱਸਮਈ ਹਾਲਾਤਾਂ ਵਿੱਚ ਇੱਕ ਫਾਰਚੂਨਰ ਐਸਯੂਵੀ ਦੇ ਅੰਦਰ ਮ੍ਰਿਤਕ ਪਾਏ ਗਏ। ਪੀੜਤਾਂ ਦੀ ਪਛਾਣ ਸੰਦੀਪ ਸਿੰਘ ਰਾਜਪਾਲ (45), ਜੋ ਕਿ ਐਮਆਰ ਅਸਟੇਟ, […]

Continue Reading

ਅਮਰੀਕੀ ਔਰਤਾਂ ਭਾਰਤ ‘ਚ ਇਕੱਲੀਆਂ ਯਾਤਰਾ ਨਾ ਕਰਨ: ਅਡਵਾਈਜ਼ਰੀ

ਨਵੀਂ ਦਿੱਲੀ: 22 ਜੂਨ, ਦੇਸ਼ ਕਲਿੱਕ ਬਿਓਰੋਅਮਰੀਕਾ ਨੇ ਭਾਰਤ ਜਾਣ ਵਾਲੇ ਆਪਣੇ ਨਾਗਰਿਕਾਂ ਲਈ ਇੱਕ ਲੈਵਲ-2 ਯਾਤਰਾ ਅਡਵਾਈਜਰੀ (Level 2 travel advisory) ਜਾਰੀ ਕੀਤੀ ਹੈ, ਜਿਸ ਵਿੱਚ ਯਾਤਰੀਆਂ ਨੂੰ ਅਪਰਾਧ ਅਤੇ ਅੱਤਵਾਦ ਦੇ ਖਤਰਿਆਂ ਕਾਰਨ “ਵਧੇਰੇ ਸਾਵਧਾਨੀ ਵਰਤਣ” ਲਈ ਕਿਹਾ ਗਿਆ ਹੈ। ਅਮਰੀਕੀ ਵਿਦੇਸ਼ ਵਿਭਾਗ ਦੁਆਰਾ 16 ਜੂਨ ਨੂੰ ਜਾਰੀ ਕੀਤੀ ਗਈ ਚੇਤਾਵਨੀ ਭਾਰਤ ਦੇ […]

Continue Reading

ਪ੍ਰਸ਼ਾਸਨ ਵਲੋਂ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿ-ਢੇਰੀ

“ਯੁੱਧ ਨਸ਼ਿਆਂ ਵਿਰੁੱਧ” ਤਹਿਤ ਨਸ਼ਾ ਤਸਕਰਾਂ ਦੇ ਵਿਰੁੱਧ ਸਿਵਲ ਤੇ ਪੁਲਿਸ ਪ੍ਰਸ਼ਾਸਨ ਲਗਾਤਾਰ ਸਰਗਰਮ ਨਸ਼ਾ ਤਸਕਰਾਂ ਖਿਲਾਫ ਤੇ ਹੋਰ ਸੰਗੀਨ ਜੁਰਮਾਂ ਦੇ ਤਹਿਤ 15 ਮੁਕਦਮੇ ਦਰਜ ਬਠਿੰਡਾ, 22 ਜੂਨ : ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ […]

Continue Reading

ਸਪੀਕਰ ਸੰਧਵਾਂ ਵੱਲੋਂ ਹੁਸ਼ਿਆਰ ਤੇ ਹੋਣਹਾਰ ਬੱਚਿਆਂ ਦਾ ਸਨਮਾਨ

* ਅਰੋੜਬੰਸ ਸਭਾ ਦੇ ਸੇਵਾ ਕਾਰਜਾਂ ਦੀ ਕੀਤੀ ਭਰਪੂਰ ਪ੍ਰਸੰਸਾ* ਕੋਟਕਪੂਰਾ, 22 ਜੂਨ, ਦੇਸ਼ ਕਲਿੱਕ ਬਿਓਰੋ ਅਰੋੜਬੰਸ ਸਭਾ ਕੋਟਕਪੂਰਾ ਵੱਲੋਂ ਬਰਾਦਰੀ ਦੇ 8ਵੀਂ, 10ਵੀਂ ਅਤੇ 12ਵੀਂ ਵਿੱਚ 90 ਫੀਸਦੀ ਤੋਂ ਜਿਆਦਾ ਅੰਕ ਲੈਣ ਵਾਲੇ ਵਿਦਿਆਰਥੀ-ਵਿਦਿਆਰਥਣਾ ਦੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ  ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਵੱਲੋਂ ਮੁੱਖ ਮਹਿਮਾਨ ਵਜੋਂ […]

Continue Reading

ਮਾਲੇਰਕੋਟਲਾ ਪੁਲਿਸ ਵੱਲੋਂ ਚਲਾਇਆ ਗਿਆ ਕਾਰਡਨ ਅਤੇ ਸਰਚ ਅਭਿਆਨ

ਪੰਜਾਬ ਪੁਲਿਸ ਦਾ ਟੀਚਾ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਅਤੇ ਪੂਰਨ ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸਿੰਗ ਰਾਹੀਂ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨਾ * ਕਾਰਡਨ ਅਤੇ ਸਰਚ ਅਭਿਆਨ ਦੌਰਾਨ ਸ਼ੱਕੀ ਵਿਅਕਤੀਆ ਨੂੰ ਰਾਉਡ ਅੱਪ ਕੀਤਾ ਮਾਲੇਰਕੋਟਲਾ 22 ਜੂਨ: ਦੇਸ਼ ਕਲਿੱਕ ਬਿਓਰੋ                ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ  ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਲਾਈ ਗਈ ਵਿਸ਼ੇਸ ਮੁਹਿੰਮ ਤਹਿਤ ਅੱਜ […]

Continue Reading

ਬੇੇਲਾ ਕਾਲਜ ਨੇ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 22 ਜੂਨ ਭਟੋਆ  ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਪੋਸਟ ਗਰੈਜੂਏਟ ਕਾਲਜ ਅਤੇ ਫਾਰਮੇਸੀ ਕਾਲਜ ਬੇਲਾ ਵਿਖੇ ਭਾਰਤ ਸਰਕਾਰ ‘ਦੀ ਮਨਿਸਟਰੀ ਆਫ਼ ਆਯੂਸ਼’ ਵੱਲੋਂ ਯੋਗ ਸੰਗਮ ਤਹਿਤ ਕਰਵਾਏ ਜਾ ਰਹੇ ਪੋ੍ਰਗਰਾਮ ਨੂੰ ਮੁੱਖ ਰੱਖਦਿਆਂ ਸਰੀਰਿਕ ਸਿੱਖਿਆ ਵਿਭਾਗ, ਐਨ.ਸੀ.ਸੀ. (ਆਰਮੀ ਅਤੇ ਨੇਵੀ ਵਿੰਗ) ਐਨ.ਐਸ.ਐਸ. ਅਤੇ ਇੰਸੀਚਿਊਟ ਆਫ਼ ਇਨੋਵੇਸ਼ਨ ਕਾਊਂਸਲ ਦੇ […]

Continue Reading

ਮਨਰੇਗਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਬਾਰੇ ਜਾਗਰੂਕ ਕੀਤਾ

ਫਾਜ਼ਿਲਕਾ: 22 ਜੂਨ 2025, ਦੇਸ਼ ਕਲਿੱਕ ਬਿਓਰੋ  ਸਿਵਲ ਸਰਜਨ ਫਾਜ਼ਿਲਕਾ ਡਾਕਟਰ ਰਾਜ ਕੁਮਾਰ ਅਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਡੱਬ ਵਾਲਾ ਕਲਾਂ  ਡਾਕਟਰ ਪੰਕਜ ਚੌਹਾਨ ਦੇ ਯੋਗ ਅਗਵਾਈ ਅਤੇ ਐਸ ਆਈ ਵਿਜੇ ਕੁਮਾਰ ਨਾਗਪਾਲ ਦੀ ਰਹਿਨੁਮਾਈ ਹੇਠ ਸਬ ਸੈਂਟਰ ਝੋਕ ਡਿਪੂਲਾਣਾ ਅਧੀਨ ਆਉਂਦੇ ਪਿੰਡ […]

Continue Reading

ਮਾਤਰ ਛਾਇਆ ਅਨਾਥ ਆਸ਼ਰਮ  ਵਿਖੇ 11ਵਾਂ ਕੌਮਾਂਤਰੀ ਯੋਗਾ ਦਿਹਾੜਾ ਮਨਾਇਆ ਗਿਆ 

  ਫਾਜ਼ਿਲਕਾ 22 ਜੂਨ  ਜਿਲਾ ਬਾਲ ਸੁਰੱਖਿਆ ਅਫਸਰ ਰਿਕੂ ਬਾਲਾ ਨੇ ਬੱਚਿਆਂ  ਨੂੰ ਨਿਰੋਗੀ ਅਤੇ ਸਿਹਤਮੰਦ ਜੀਵਨ ਜਿਊਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਸਥਾਨਕ  ਮਾਤਰ ਛਾਇਆ ਅਨਾਥ ਆਸ਼ਰਮ ਅਤੇ ਉਦਭਾਵ ਆਵਾਜ਼  ਵਿਖੇ 11ਵਾਂ ਕੌਮਾਂਤਰੀ ਯੋਗਾ ਦਿਹਾੜਾ ਮਨਾਇਆ ਗਿਆ।   ਆਯੂਰਵੇਦ ਵਿਭਾਗ ਦੇ ਮਿਸਟਰ ਅੰਕੁਰ ਅਤੇ ਮੈਡਮ ਰੂਚੀਕਾ ਜੀ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦਾ […]

Continue Reading