ਭੀਖ ਮੰਗਦੀ ਬੱਚੀ ਦੀ ਸ਼ਨਾਖਤ ਅਤੇ ਵਾਰਸਾਂ ਦੀ ਭਾਲ ਜਾਰੀ

ਸੰਗਰੂਰ, 13 ਅਗਸਤ, ਦੇਸ਼ ਕਲਿੱਕ ਬਿਓਰੋ- ਬੀਤੇ ਦਿਨੀ ਪ੍ਰੋਜੈਕਟ ਜੀਵਨ ਜੋਤ 2.0 ਤਹਿਤ ਇੱਕ ਬੱਚੀ ਭੀਖ ਮੰਗਦੀ ਪਾਈ ਗਈ ਸੀ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸੰਗਰੂਰ ਨਵਨੀਤ ਕੌਰ ਤੂਰ ਨੇ ਦੱਸਿਆ ਕਿ ਬੱਚੇ ਦੀ ਸਨਾਖਤ ਅਤੇ ਵਾਰਸਾਂ ਦੀ ਭਾਲ ਲਈ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਸੰਗਰੂਰ ਨੂੰ ਜਿੰਮੇਵਾਰੀ ਸੌਂਪੀ ਗਈ ਹੈ । ਉਹਨਾਂ […]

Continue Reading

ਲੈਂਡ ਪੂਲਿੰਗ ਪਾਲਿਸੀ ਰੱਦ ਹੋਣ ਦੀ ਖ਼ੁਸ਼ੀ ‘ਚ ਮੋਹਾਲੀ ਕਾਂਗਰਸ ਵਰਕਰਾਂ ਨੇ ਵੰਡੇ ਲੱਡੂ

ਮੋਹਾਲੀ, 13 ਅਗਸਤ 2025, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਕਿਸਾਨ ਵਿਰੋਧੀ ਲੈਂਡ ਪੂਲਿੰਗ ਪਾਲਿਸੀ ਦੀ ਵਾਪਸੀ ਨੂੰ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਸਾਨਾਂ ਅਤੇ ਕਾਂਗਰਸ ਪਾਰਟੀ ਵੱਲੋਂ ਕੀਤੀ ਲੰਮੀ ਲੜਾਈ ਅਤੇ ਸੰਘਰਸ਼ ਦੀ ਵੱਡੀ ਜਿੱਤ ਵਜੋਂ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਇਹ ਫ਼ੈਸਲਾ ਸਾਡੇ ਪੰਜਾਬ ਦੇ […]

Continue Reading

ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਹਾਈ ਅਲਰਟ ‘ਤੇ, ਸੁਰੱਖਿਆ ਵਿੱਚ ਕੀਤਾ ਵਾਧਾ

ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਕੀਤੇ ਫਲੈਗ ਮਾਰਚ; ਰੇਵਲੇ ਸਟੇਸ਼ਨਾਂ, ਬੱਸ ਅੱਡਿਆਂ, ਮਾਲਾਂ ਆਦਿ ਵਿੱਚ ਚਲਾਈ ਤਲਾਸ਼ੀ ਮੁਹਿੰਮ ਪੰਜਾਬ ਪੁਲਿਸ ਨੇ ਸੂਬੇ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧਾਂ ਨੂੰ ਯਕੀਨੀ ਬਣਾਇਆ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਯੁੱਧ ਨਸ਼ਿਆਂ ਵਿਰੁੱਧ ਦੇ 165ਵੇਂ ਦਿਨ 2.4 ਕਿਲੋਗ੍ਰਾਮ ਹੈਰੋਇਨ ਸਮੇਤ 73 ਨਸ਼ਾ ਤਸਕਰ ਗ੍ਰਿਫਤਾਰ ਚੰਡੀਗੜ੍ਹ, 13 ਅਗਸਤ: ਦੇਸ਼ ਕਲਿੱਕ ਬਿਓਰੋ […]

Continue Reading

ਸੁਪਰੀਮ ਕੋਰਟ ਦੇ ਨਿਰਦੇਸ਼ ਦੇ ਅਧਾਰ ’ਤੇ ਬੰਦੀ ਸਿੰਘ ਤੁਰੰਤ ਰਿਹਾਅ ਕੀਤੇ ਜਾਣ- ਐਡਵੋਕੇਟ ਧਾਮੀ

ਕਿਹਾ; ਤਿੰਨ ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਰੱਖਣਾ ਸੰਵਿਧਾਨ ਦੀ ਉਲੰਘਣਾ ਅੰਮ੍ਰਿਤਸਰ, 13 ਅਗਸਤ-ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਕੈਦੀਆਂ ਨੂੰ ਸਜ਼ਾ ਪੂਰੀ ਹੋਣ ਤੋਂ ਬਾਅਦ ਵੀ ਜੇਲ੍ਹਾਂ ਵਿੱਚ ਰੱਖਣ ਵਿਰੁੱਧ ਦਿੱਤੇ ਨਿਰਦੇਸ਼ਾਂ ਦਾ ਸਵਾਗਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਹੈ। […]

Continue Reading

ਗਾਰਬੇਜ ਪ੍ਰੋਸੈਸਿੰਗ ਯੂਨਿਟ ਦਾ ਮਾਮਲਾ: ਵਿਧਾਇਕ ਕੁਲਵੰਤ ਸਿੰਘ ਦੇ ਭਰੋਸੇ ਬਾਅਦ ਲੋਕਾਂ ਨੇ ਉਠਾਇਆ ਧਰਨਾ

ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂ ਰਹਿੰਦਿਆਂ ਹੱਲ ਕਰਨਾ ਹੀ ਮੇਰਾ ਪਹਿਲਾ ਫਰਜ਼: ਕੁਲਵੰਤ ਸਿੰਘ ਮੋਹਾਲੀ, 13 ਅਗਸਤ: ਦੇਸ਼ ਕਲਿੱਕ ਬਿਓਰੋਵਿਧਾਇਕ ਕੁਲਵੰਤ ਸਿੰਘ ਨੇ ਅੱਜ ਇੱਥੇ ਕਿਹਾ ਕਿ ਉਹ ਮੋਹਾਲੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਹੀ ਵਚਨਬੱਧ ਹਨ ਅਤੇ ਆਪਣੇ ਹਲਕੇ ਦੇ ਲੋਕਾਂ ਦੀ ਹਰ ਮੁਸ਼ਕਿਲ ਦਾ ਸਮਾਂਬੱਧ ਹੱਲ ਦੇਣ ਲਈ ਹਰ ਸਮੇਂ […]

Continue Reading

ਬਾਲ ਵਿਆਹ ਸਫ਼ਲਤਾਪੂਰਵਕ ਰੋਕਿਆ, 16 ਸਾਲਾ ਬੱਚੀ ਬਚਾਈ : ਡਾ ਬਲਜੀਤ ਕੌਰ

ਚੰਡੀਗੜ੍ਹ, 13 ਅਗਸਤ : ਦੇਸ਼ ਕਲਿੱਕ ਬਿਓਰੋ ਚਾਈਲਡ ਹੈਲਪਲਾਈਨ ਰਾਹੀਂ ਪ੍ਰਾਪਤ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਕਰਦਿਆਂ, ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ (ਡੀਸੀਪੀਯੂ) ਅਤੇ ਹੋਰ ਹਿੱਸੇਦਾਰਾਂ ਨੇ ਪਿੰਡ ਸੰਗਰਾਹੂਰ (ਸਾਦਿਕ), ਜ਼ਿਲ੍ਹਾ ਫ਼ਰੀਦਕੋਟ ਵਿੱਚ 16 ਸਾਲਾ ਲੜਕੀ ਦਾ ਪ੍ਰਸਤਾਵਿਤ ਬਾਲ ਵਿਆਹ ਸਫਲਤਾਪੂਰਵਕ ਰੋਕ ਦਿੱਤਾ। ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ, ਡਾ. ਬਲਜੀਤ ਕੌਰ ਨੇ ਅਧਿਕਾਰੀਆਂ […]

Continue Reading

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 22 ਅਗਸਤ ਨੂੰ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ ਲੱਗੇਗਾ ਕੈਂਪ

‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ 22 ਅਗਸਤ ਨੂੰ ਸੈਕਟਰ, 125, ਸੰਨੀ ਇਨਕਲੇਵ ਖਰੜ ਵਿਖੇ ਲੱਗੇਗਾ ਕੈਂਪ ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 13 ਅਗਸਤ, 2025: ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿਚ ਰੋਜ਼ਾਨਾ ਦੇ ਕੰਮਾਂ-ਕਾਰਾਂ ਦੌਰਾਨ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਦਿਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ […]

Continue Reading

ਪੁਲਿਸ ਵੱਲੋਂ ਨਸ਼ੇ ਤੇ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫਾਸ਼, ਹੈਰੋਇਨ ਤੇ ਹਥਿਆਰਾਂ ਸਣੇ ਪੰਜ ਗ੍ਰਿਫ਼ਤਾਰ

ਜਲੰਧਰ, 13 ਅਗਸਤ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਦੇ ਬਦਨਾਮ ਗੈਂਗਸਟਰ ਗੋਪੀ ਨਾਲ ਸਬੰਧ ਦੱਸੇ ਜਾਂਦੇ ਹਨ।ਪੰਜਾਬ […]

Continue Reading

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਮਿਤੀ 14– 8– 2025 ਨੂੰ ਹੋ ਰਹੀ ਹੈ । ਇਹ ਮੀਟਿੰਗ ਕੱਲ੍ਹ ਦੁਪਹਿਰ 12 ਵਜੇ ਮੁੱਖ ਮੰਤਰੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਪੰਜਾਬ ਲਈ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

Continue Reading

ਸਿੱਖਿਆ ਵਿਭਾਗ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ

ਚੰਡੀਗੜ੍ਹ: 13 ਅਗਸਤ, ਦੇਸ਼ ਕਲਿੱਕ ਬਿਓਰੋ ਸਿੱਖਿਆ ਵਿਭਾਗ ਪੰਜਾਬ ਵੱਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਸਬੰਧੀ ਅਹਿਮ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਪੜ੍ਹਨ ਲਈ ਕਲਿੱਕ ਕਰੋ

Continue Reading