ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ, ਸੁਖਬੀਰ ਬਾਦਲ ਨੇ ਕੀਤਾ ਸਵਾਗਤ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਸਿਕੰਦਰ ਸਿੰਘ ਮਲੂਕਾ ਨੇ ਅੱਜ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਵਾਪਸੀ ਕਰ ਲਈ ਹੈ।ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਇਕ ਤਸਵੀਰ ਸਾਂਝੀ ਕੀਤੀ ਤੇ ਲਿਖਿਆ ਕਿ “ਮੈਨੂੰ ਟਕਸਾਲੀ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਮੁੜ ਵਾਪਸੀ ਦਾ ਸਵਾਗਤ ਕਰਦੇ ਹੋਏ ਬੇਹੱਦ ਖੁਸ਼ੀ ਹੋ ਰਹੀ ਹੈ। […]

Continue Reading

ਆਂਗਣਵਾੜੀ ਵਰਕਰਾਂ ਨੇ ਲੁਧਿਆਣਾ ‘ਚ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 14 ਜੂਨ, ਦੇਸ਼ ਕਲਿਕ ਬਿਊਰੋ :ਅੱਜ ਲੁਧਿਆਣਾ ਦੇ ਫਿਰੋਜ਼ਪੁਰ ਰੋਡ ’ਤੇ ਆਂਗਣਵਾੜੀ ਵਰਕਰਾਂ ਨੇ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਰੋਸ ਪ੍ਰਗਟਾਇਆ। ਆਂਗਣਵਾੜੀ ਵਰਕਰਾਂ ਹੱਥਾਂ ’ਚ ਪੋਸਟਰ ਲੈ ਕੇ ਨਾਅਰੇ ਲਾਉਂਦੀਆਂ ਉਮੀਦਵਾਰ ਸੰਜੀਵ ਅਰੋੜਾ ਦੇ ਘਰ ਤੱਕ ਜਾ ਪੁੱਜੀਆਂ।ਵਰਕਰਾਂ ਨੇ ਕਿਹਾ ਕਿ ਸਾਲਾਂ ਤੋਂ ਸਾਡੀਆਂ ਮੰਗਾਂ ਫਾਈਲਾਂ ’ਚ ਦਬੀਆਂ ਹੋਈਆਂ ਹਨ। ਹੁਣ ਅਸੀਂ ਚੁੱਪ ਨਹੀਂ ਰਹਾਂਗੀਆਂ।ਮੌਕੇ […]

Continue Reading

ਪੰਜਾਬ ਸਰਕਾਰ ਵੱਲੋਂ ਕਰੋਨਾ ਸਬੰਧੀ ਐਡਵਾਈਜ਼ਰੀ ਜਾਰੀ, ਮਾਸਕ ਪਾਉਣਾ ਹੋਇਆ ਲਾਜ਼ਮੀ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਕੋਰੋਨਾ ਵਾਇਰਸ ਹੌਲੀ-ਹੌਲੀ ਪੰਜਾਬ ਵਿੱਚ ਆਪਣੇ ਪੈਰ ਪਸਾਰ ਰਿਹਾ ਹੈ। ਪੰਜਾਬ ਵਿੱਚ ਮਰੀਜ਼ਾਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ, ਸਰਕਾਰ ਨੇ ਇੱਕ ਐਡਵਾਈਜ਼ਰੀ ਜਾਰੀ ਕੀਤੀ ਹੈ। ਸਿਹਤ ਵਿਭਾਗ ਦੇ ਅਨੁਸਾਰ, ਪੰਜਾਬ ਵਿੱਚ ਸਰਗਰਮ ਮਾਮਲਿਆਂ ਦੀ ਗਿਣਤੀ 35 ਤੋਂ ਵੱਧ ਹੋ ਗਈ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਰਾਜ ਵਿੱਚ […]

Continue Reading

ਬਠਿੰਡੇ ਦਾ ਬੱਸ ਅੱਡਾ ਬਚਾਉਣ ਲਈ ਲੁਧਿਆਣਾ ‘ਚ ਰੈਲੀ ਸੋਮਵਾਰ ਨੂੰ

ਬਠਿੰਡਾ: 14 ਜੂਨ, ਦੇਸ਼ ਕਲਿੱਕ ਬਿਓਰੋ ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ ਵੱਲੋਂ ਇੱਕ ਹੰਗਾਮੀ ਮੀਟਿੰਗ ਪਬਲਿਕ ਲਾਇਬ੍ਰੇਰੀ ਹਾਲ ਵਿੱਚ ਕੀਤੀ ਗਈ। ਜਿਸ ਵਿੱਚ ਬਸ ਅੱਡੇ ਨੂੰ ਮਲੋਟ ਰੋਡ ‘ਤੇ ਸ਼ਿਫਟ ਕਰਨ ਲਈ ਪਾਸ ਕੀਤੀ ਜ਼ਮੀਨ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ। ਕਮੇਟੀ ਦੇ ਕਨਵੀਨਰ ਬਲਤੇਜ ਵਾਂਦਰ ਅਤੇ ਗੁਰਪ੍ਰੀਤ ਸਿੰਘ ਆਰਟਿਸਟ ਨੇ ਕਿਹਾ ਕਿ ਪ੍ਰਸ਼ਾਸਨ ਅਤੇ ਸਰਕਾਰ […]

Continue Reading

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਤੇ ਪਤਨੀ ਅਨੀਤਾ ਕਟਾਰੀਆ ਦੀ ਫਿਰ ਵਿਗੜੀ ਸਿਹਤ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਉਨ੍ਹਾਂ ਦੀ ਪਤਨੀ ਅਨੀਤਾ ਕਟਾਰੀਆ ਨੂੰ ਸ਼ੁੱਕਰਵਾਰ ਦੇਰ ਰਾਤ ਇਲਾਜ ਲਈ ਦੁਬਾਰਾ ਹਸਪਤਾਲ ਲਿਆਂਦਾ ਗਿਆ। ਵੀਰਵਾਰ ਨੂੰ ਰਾਤ 9 ਵਜੇ, ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਆਈਜੀਐਮਸੀ ਸ਼ਿਮਲਾ ਹਸਪਤਾਲ ਲਿਆਂਦਾ ਗਿਆ।ਇੱਥੇ ਜਾਂਚ ਤੋਂ ਬਾਅਦ, ਰਾਤ 9.30 ਵਜੇ, ਰਾਜਪਾਲ ਅਤੇ […]

Continue Reading

ਹਰਿਆਣਾ ਦੇ CM ਨਾਇਬ ਸਿੰਘ ਸੈਣੀ ਅੱਜ BJP ਦੇ ਚੋਣ ਪ੍ਰਚਾਰ ਲਈ ਲੁਧਿਆਣਾ ਪਹੁੰਚਣਗੇ

ਲੁਧਿਆਣਾ, 14 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੈ। ਇਸ ਤੋਂ ਪਹਿਲਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਸੀਨੀਅਰ ਆਗੂ ਜਨਤਕ ਮੀਟਿੰਗਾਂ ਕਰ ਰਹੇ ਹਨ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਿਛਲੇ 10 ਦਿਨਾਂ ਤੋਂ ਸ਼ਹਿਰ ਵਿੱਚ ਸਰਗਰਮ ਹਨ।ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ […]

Continue Reading

Air India Plane Crash : ਮਰਨ ਵਾਲਿਆਂ ਦੀ ਗਿਣਤੀ 275 ਹੋਈ, ਪਾਇਲਟ ਦਾ ਆਖਰੀ ਸੁਨੇਹਾ ਸਾਹਮਣੇ ਆਇਆ

ਅਹਿਮਦਾਬਾਦ, 14 ਜੂਨ, ਦੇਸ਼ ਕਲਿਕ ਬਿਊਰੋ :ਅਹਿਮਦਾਬਾਦ ਜਹਾਜ਼ ਹਾਦਸੇ ਦੇ ਮਾਮਲੇ ਵਿੱਚ ਜਹਾਜ਼ ਦੇ ਪਾਇਲਟ ਸੁਮਿਤ ਸੱਭਰਵਾਲ ਵੱਲੋਂ ਏਅਰ ਟ੍ਰੈਫਿਕ ਕੰਟਰੋਲਰ (ਏਟੀਸੀ) ਨੂੰ ਭੇਜਿਆ ਗਿਆ ਆਖਰੀ ਸੁਨੇਹਾ ਸਾਹਮਣੇ ਆਇਆ ਹੈ। 4-5 ਸਕਿੰਟ ਦੇ ਸੁਨੇਹੇ ਵਿੱਚ, ਸੁਮਿਤ ਕਹਿ ਰਿਹਾ ਹੈ, ‘Mayday, Mayday, Mayday… ਥਰੱਸਟ ਨਹੀਂ ਮਿਲ ਰਿਹਾ। ਪਾਵਰ ਘੱਟ ਹੋ ਰਹੀ ਹੈ, ਜਹਾਜ਼ ਨਹੀਂ ਉੱਠ ਰਿਹਾ। […]

Continue Reading

ਪੰਜਾਬ ‘ਚ ਗਰਮੀ ਨੇ ਕਰਵਾਈ ਤੌਬਾ, 6 ਜ਼ਿਲ੍ਹਿਆਂ ‘ਚ Heat Wave ਦਾ Red Alert ਜਾਰੀ

ਚੰਡੀਗੜ੍ਹ, 14 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਵਿੱਚ ਅੱਜ ਵੀ ਭਿਆਨਕ ਗਰਮੀ ਜਾਰੀ ਰਹੇਗੀ। ਮੌਸਮ ਵਿਭਾਗ ਨੇ ਅੱਜ ਵੀ ਹੀਟਵੇਵ ਸਬੰਧੀ ਰੈੱਡ ਅਲਰਟ (Red Alert for Heat Wave) ਜਾਰੀ ਕੀਤਾ ਹੈ। ਅੱਜ ਤੋਂ ਇੱਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਨਾਲ ਮੌਸਮ ਵਿੱਚ ਕੁਝ ਬਦਲਾਅ ਆ ਸਕਦਾ ਹੈ। ਹਾਲਾਂਕਿ, ਪਿਛਲੇ 24 ਘੰਟਿਆਂ ਵਿੱਚ ਤਾਪਮਾਨ […]

Continue Reading

Air India Plane Crash : ਪੰਜਾਬ ਦੇ ਇੱਕ ਪਿੰਡ ਦੀ ਨੂੰਹ ਨੇ ਵੀ ਗੁਆਈ ਜਾਨ

ਪਟਿਆਲਾ, 14 ਜੂਨ, ਦੇਸ਼ ਕਲਿਕ ਬਿਊਰੋ :ਇਸ ਸਮੇਂ ਪਟਿਆਲਾ ਦੇ ਰਾਜਪੁਰਾ ਨੇੜੇ ਉਲਾਣਾ ਪਿੰਡ ਵਿੱਚ ਸੋਗ ਦੀ ਲਹਿਰ ਹੈ। ਉਲਾਣਾ ਪਿੰਡ ਦੀ 55 ਸਾਲਾ ਨੂੰਹ ਅੰਜੂ ਸ਼ਰਮਾ ਅਹਿਮਦਾਬਾਦ ਵਿੱਚ ਹੋਏ ਜਹਾਜ਼ ਹਾਦਸੇ ਵਿੱਚ ਆਪਣੀ ਜਾਨ ਗੁਆ ਬੈਠੀ ਹੈ।ਇਹ ਖ਼ਬਰ ਸੁਣਦੇ ਹੀ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ। ਅੰਜੂ ਮੂਲ ਰੂਪ ਵਿੱਚ ਕੁਰੂਕਸ਼ੇਤਰ ਦੀ […]

Continue Reading

ਇਰਾਨ ‘ਤੇ ਹਮਲੇ ਤੋਂ ਬਾਅਦ ਨੇਤਨਯਾਹੂ ਨੇ PM ਮੋਦੀ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ, 14 ਜੂਨ, ਦੇਸ਼ ਕਲਿਕ ਬਿਊਰੋ :ਇਜ਼ਰਾਈਲ ਅਤੇ ਇਰਾਨ ਵਿਚਕਾਰ ਵਧ ਰਹੇ ਤਣਾਅ ਨੇ ਮੱਧ ਪੂਰਬ ਵਿੱਚ ਹਲਚਲ ਮਚਾ ਦਿੱਤੀ ਹੈ। ਸ਼ੁੱਕਰਵਾਰ ਸਵੇਰੇ ਇਜ਼ਰਾਈਲ ਨੇ ਇਰਾਨ ਦੇ ਕਈ ਟਿਕਾਣਿਆਂ ’ਤੇ ਹਮਲੇ ਕੀਤੇ, ਜਿਸ ਵਿੱਚ ਤਹਿਰਾਨ ਵਿੱਚ 78 ਲੋਕ ਮਾਰੇ ਗਏ। ਹਮਲੇ ਵਿੱਚ ਕਈ ਚੋਟੀ ਦੇ ਫੌਜੀ ਕਮਾਂਡਰ ਅਤੇ ਪ੍ਰਮਾਣੂ ਵਿਗਿਆਨੀ ਵੀ ਮਾਰੇ ਗਏ ਹਨ। […]

Continue Reading