ਵਿਜੀਲੈਂਸ ਬਿਊਰੋ ਵੱਲੋਂ SDM ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

ਚੰਡੀਗੜ੍ਹ 13 ਜੂਨ, 2025, ਦੇਸ਼ ਕਲਿੱਕ ਬਿਓਰੋ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ […]

Continue Reading

ਗੈਰ ਕਾਨੂੰਨੀ ਪਟਾਕਾ ਫੈਕਟਰੀ ਦੇ ਧਮਾਕੇ ਦੀ ਜਾਂਚ ਕਰਵਾਈ ਜਾਵੇ: ਜਮਹੂਰੀ ਅਧਿਕਾਰ ਸਭਾ

ਬਠਿੰਡਾ: 13 ਜੂਨ, ਦੇਸ਼ ਕਲਿੱਕ ਬਿਓਰੋ ਸ੍ਰੀ ਮੁਕਤਸਰ ਜ਼ਿਲ੍ਹੇ ਦੇ ਲੰਬੀ ਹਲਕੇ ਦੇ ਪਿੰਡ ਸਿੰਘੇਵਾਲਾ/ਫਤੂਹੀ ਵਾਲਾ ਚ ਇੱਕ ਗੈਰ ਕਾਨੂੰਨੀ ਪਟਾਕਾ ਫੈਕਟਰੀ ਚ 29-30 ਮਈ (ਵੀਰਵਾਰ ਸ਼ੁਕਰਵਾਰ) ਰਾਤ ਨੂੰ ਹੋਏ ਧਮਾਕੇ ਦੀ ਜਮਹੂਰੀ ਅਧਿਕਾਰ ਸਭਾ ਨੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ l ਸਭਾ ਦੇ ਜਿਲਾ ਪ੍ਰਧਾਨ ਪ੍ਰਿੰ ਬੱਗਾ ਸਿੰਘ,ਸਕੱਤਰ ਅਵਤਾਰ ਸਿੰਘ ਤੇ ਪ੍ਰੈਸ […]

Continue Reading

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਮੁੱਚੀ ਲੋਕਾਈ ਨੂੰ ਗੁਰੂ ਸਾਹਿਬਾਨ ਦੀ ਸਤਾਬਦੀ ਸਮਾਗਮਾਂ ’ਚ ਸ਼ਾਮਲ ਹੋਣ ਦਾ ਦਿੱਤਾ ਸੱਦਾ

ਸੰਧਵਾਂ ਦੀ ਭਾਈ ਧਾਮੀ ਨੂੰ ਅਪੀਲ , ਇਹ ਕਿਸੇ ਪਾਰਟੀ ਦਾ ਪ੍ਰੋਗਰਾਮ ਨਹੀਂ,ਗੁਰੂ ਸਾਹਿਬ ਦੀ ਸ਼ਹੀਦੀ ਤੇ ਸਿੱਖ ਇਤਿਹਾਸ ਬਾਰੇ ਦੁਨੀਆਂ ਨੂੰ ਜਾਣੂ ਕਰਵਾਉਣਾ ਦਾ ਯਤਨ ਧਾਮੀ ਨੂੰ ਕਿਸੇ ਖ਼ਾਸ ਪਾਰਟੀ ਦੇ ਰਾਜਨੀਤਿਕ ਆਗੂ ਵਜੋਂ ਵਿਵਹਾਰ ਨਹੀਂ ਕਰਨਾ ਚਾਹੀਦਾ : ਸੰਧਵਾਂ ਪੰਜਾਬ ਸਰਕਾਰ ਮਨਾਏਗੀ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਅਤੇ ਅੰਮ੍ਰਿਤਸਰ […]

Continue Reading

ਲੁਧਿਆਣਾ ਪੱਛਮੀ ਵਿੱਚ ਆਪ ਨੂੰ ਮਿਲੀ ਵੱਡੀ ਸਫਲਤਾ! ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਦੇ ਸੈਂਕੜੇ ਆਗੂ ‘ਆਪ’ ‘ਚ ਸ਼ਾਮਲ

ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਨੇ ਪਾਰਟੀ ‘ਚ ਕਰਾਇਆ ਸ਼ਾਮਿਲ, ਕੀਤਾ ਸਵਾਗਤ ਲੁਧਿਆਣਾ, 13 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਵਿਧਾਨ ਸਭਾ ਜਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਇਸ ਦੇ ਨਾਲ ਹੀ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। […]

Continue Reading

ਮੋਹਾਲੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਤੇ ਸਾਥੀਆਂ ਨੂੰ ਸੁਣਾਈ 2 ਸਾਲ ਕੈਦ ਦੀ ਸਜ਼ਾ

ਮੋਹਾਲੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਤੇ ਸਾਥੀਆਂ ਨੂੰ ਸੁਣਾਈ 2 ਸਾਲ ਕੈਦ ਦੀ ਸਜ਼ਾਮਹੀਨੇ ਦੇ ਅੰਦਰ-ਅੰਦਰ 5.5 ਕਰੋੜ ਰੁਪਏ ਦਾ ਮੁਆਵਜ਼ਾ ਦੇਣ ਦਾ ਹੁਕਮ ਵੀ ਸੁਣਾਇਆਮੋਹਾਲੀ, 13 ਜੂਨ, ਦੇਸ਼ ਕਲਿਕ ਬਿਊਰੋ :ਮੋਹਾਲੀ ਦੀ ਅਦਾਲਤ ਨੇ ਮੌਜੂਦਾ ਵਿਧਾਇਕ, ਉਨ੍ਹਾਂ ਦੀ ਪਤਨੀ ਅਤੇ ਦੋ ਹੋਰ ਸਾਥੀਆਂ ਨੂੰ ਚੈੱਕ ਬਾਊਂਸ ਮਾਮਲੇ ਵਿੱਚ ਦੋ ਸਾਲ ਦੀ […]

Continue Reading

ਮੋਰਿੰਡਾ ਦੇ ਵਾਰਡ ਨੰਬਰ 12 ਵਿੱਚ ਚੋਰਾਂ ਵੱਲੋ ਘਰ ਦੇ ਬਾਹਰ ਖੜੇ ਮੋਟਰਸਾਈਕਲ ਕੀਤਾ ਚੋਰੀ

ਮੋਰਿੰਡਾ 13 ਜੂਨ ਭਟੋਆ  ਸ਼ਹਿਰ ਵਿੱਚ ਵਾਹਨ ਚੋਰਾਂ ਦੇ ਹੌਸਲੇ ਦਿਨ ਪ੍ਰਤੀ ਦਿਨ ਵੱਧਦੇ ਨਜ਼ਰ ਆ ਰਹੇ ਹਨ। ਜਿਸ ਦੌਰਾਨ ਚੋਰਾਂ ਵੱਲੋ ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਇਸ ਤਰਾਂ ਦਾ ਹੀ  ਮਾਮਲਾ ਵਾਰਡ ਨੰਬਰ 12  , ਸੂਦਾਂ ਵਾਲਾ ਮੁਹੱਲਾ ਵਿੱਚ ਸਾਹਮਣੇ ਆਇਆ ਹੈ , ਜਿੱਥੇ ਦੋ ਨੌਜਵਾਨਾਂ ਵੱਲੋਂ ਘਰ […]

Continue Reading

ਸ਼ੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਮਹਿਰੂ ਨੇ ਦੀਪਿਕਾ ਲੂਥਰਾ ਨੂੰ ਵੀ ਦਿੱਤੀ ਧਮਕੀ

ਅੰਮ੍ਰਿਤਸਰ, 13 ਜੂਨ, ਦੇਸ਼ ਕਲਿਕ ਬਿਊਰੋ :ਅੰਮ੍ਰਿਤਪਾਲ ਸਿੰਘ ਮਹਿਰੂ ਨੇ ਅੰਮ੍ਰਿਤਸਰ ਦੀ ਸ਼ੋਸ਼ਲ ਮੀਡੀਅ ਪ੍ਰਭਾਵਕ ਦੀਪਿਕਾ ਲੂਥਰਾ ਨੂੰ ਧਮਕੀ ਦਿੱਤੀ ਹੈ। ਇਹ ਧਮਕੀ ਬਠਿੰਡਾ ਦੀ ਸ਼ੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਦੇ ਕਤਲ ਦੀ ਜ਼ਿੰਮੇਵਾਰੀ ਲੈਣ ਤੋਂ ਇੱਕ ਦਿਨ ਬਾਅਦ ਆਈ ਹੈ। ਮਹਿਰੂ ਨੇ ਇੱਕ ਵੀਡੀਓ ਜਾਰੀ ਕਰਕੇ ਦੀਪਿਕਾ ਨੂੰ ਚੇਤਾਵਨੀ ਦਿੱਤੀ। ਉਸਨੇ ਕਿਹਾ ਕਿ ਜੇਕਰ […]

Continue Reading

ਪੰਜਾਬ ਡੇਂਗੂ, ਕੋਵਿਡ ਅਤੇ ਲੂ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ: ਸਿਹਤ ਮੰਤਰੀ

ਸਿਹਤ ਵਿਭਾਗ ਵਲੋਂ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਚਿਕਨਗੁਨਿਆ ਤੋਂ ਬਚਾਅ ਲਈ ਕੀਤਾ ਜਾ ਰਿਹਾ ਜਾਗਰੂਕ ਸਿਹਤ ਮੰਤਰੀ ਵੱਲੋਂ ਬਲੌਂਗੀ ਵਿਖੇ ਡੇਂਗੂ, ਮਲੇਰੀਆ ਅਤੇ ਚਿਕੁਨਗੁਣੀਆ ਬੁਖਾਰਾਂ ਤੋਂ ਬਚਾਅ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 13 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ […]

Continue Reading

ਸੋਸ਼ਲ ਮੀਡੀਆ ਪ੍ਰਭਾਵਕ ਕਮਲ ਕੌਰ ਨੂੰ ਸ਼ੋਅਰੂਮ ਪ੍ਰਮੋਸ਼ਨ ਦੇ ਬਹਾਨੇ ਬੁਲਾ ਕੇ ਗਲ਼ਾ ਘੁੱਟ ਕੇ ਮਾਰਿਆ, ਜਾਂਚ ‘ਚ ਖੁਲਾਸਾ

ਬਠਿੰਡਾ, 13 ਜੂਨ, ਦੇਸ਼ ਕਲਿਕ ਬਿਊਰੋ :ਬਠਿੰਡਾ ਪੁਲਿਸ ਨੇ ਪੰਜਾਬ ਦੀ ਸੋਸ਼ਲ ਮੀਡੀਆ ਪ੍ਰਭਾਵਕ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਦੋ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ ਮੋਗਾ ਦੇ ਜਸਪ੍ਰੀਤ ਸਿੰਘ ਮਹਿਰੂ ਅਤੇ ਤਰਨਤਾਰਨ ਦੇ ਨਿਮਨਜੀਤ ਸਿੰਘ ਵਜੋਂ ਹੋਈ ਹੈ। ਕਤਲ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਸਿੰਘ ਮਹਿਰੂ ਅਜੇ ਵੀ ਫਰਾਰ ਹੈ। ਟੀਮਾਂ […]

Continue Reading

ਸਤਲੁਜ ਦਰਿਆ ‘ਚ ਨਹਾਉਂਦਿਆਂ ਦੋ ਦੋਸਤ ਡੁੱਬੇ, ਇਕ ਦੀ ਲਾਸ਼ ਮਿਲੀ ਦੂਜੇ ਦੀ ਭਾਲ ਜਾਰੀ

ਲੁਧਿਆਣਾ, 13 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਸਤਲੁਜ ਦਰਿਆ ਵਿੱਚ ਨਹਾਉਂਦੇ ਸਮੇਂ ਦੋ ਦੋਸਤ ਡੁੱਬ ਗਏ। 29 ਸਾਲਾ ਸ਼ੁਭਪ੍ਰੀਤ ਸਿੰਘ ਦੀ ਲਾਸ਼ ਦਰਿਆ ਵਿੱਚੋਂ ਬਰਾਮਦ ਕਰ ਲਈ ਗਈ ਹੈ। ਦੂਜੇ ਨੌਜਵਾਨ ਗੁਰਮੀਤ ਸਿੰਘ ਉਰਫ਼ ਰਾਜੂ ਦੀ ਭਾਲ ਜਾਰੀ ਹੈ। ਇਹ ਘਟਨਾ ਮਾਛੀਵਾੜਾ ਸਾਹਿਬ ਦੇ ਪਿੰਡ ਬਲੀਏਵਾਲ ਵਿੱਚ ਵਾਪਰੀ। ਇਹ ਘਟਨਾ ਵੀਰਵਾਰ ਸ਼ਾਮ ਨੂੰ ਵਾਪਰੀ।ਸ਼ੁਭਪ੍ਰੀਤ […]

Continue Reading