ਅਕਾਲੀ ਦਲ ਦੇ ਵੇਲੇ ਕਰਜ਼ਾ ਚੜ੍ਹਨਾ ਸ਼ੁਰੂ ਹੋਇਆ, ਪੰਜਾਬ ਉੱਤੇ ਕਰਜ਼ਾ ਚੜ੍ਹਾ ਕੇ ਬਾਦਲਾਂ ਨੇ ਖੜ੍ਹੇ ਕੀਤੇ ਆਪਣੇ ਕਾਰੋਬਾਰ – ਮੀਤ ਹੇਅਰ  

ਬਾਦਲ ਆਪਣੇ 10 ਸਾਲਾਂ ਦਾ ਆਮ ਆਦਮੀ ਪਾਰਟੀ ਦੇ 3 ਸਾਲਾਂ ਨਾਲ ਤੁਲਨਾ ਕਰਕੇ ਦੇਖ ਲਵੇ – ਮੀਤ ਹੇਅਰ  ਪੰਜਾਬ ਦੇ ਪਿੰਡਾਂ ਵਿਚ ਜਾ ਕੇ ਵੇਖੋ ਲੋਕ ਤੁਹਾਨੂੰ ਬਦਲਾਅ ਅਤੇ ਪੰਜਾਬ ਦੇ ਵਿਕਾਸ ਦੀ ਕਹਾਣੀ ਦੱਸਣਗੇ, ਅਸੀਂ ਗੱਲਾਂ ਨਹੀਂ ਕੰਮ ਕਰਦੇ ਹਾਂ- ਮੀਤ ਹੇਅਰ ਚੰਡੀਗੜ੍ਹ, 12 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਦੇ […]

Continue Reading

ਸ੍ਰੀ ਦਰਬਾਰ ਸਾਹਿਬ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਬੱਸ ਭੇਟ

ਐਡਵੋਕੇਟ ਧਾਮੀ ਨੇ ਪੁੱਜੇ ਬੈਂਕ ਅਧਿਕਾਰੀਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 12 ਜੂਨ-ਦੇਸ਼ ਕਲਿੱਕ ਬਿਓਰੋਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜਦੀ ਸੰਗਤ ਦੀ ਸਹੂਲਤ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਅੱਜ ਇੱਕ ਬੱਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੀ ਗਈ। ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਜ਼ੋਨਲ ਮੈਨੇਜਰ ਅਮੀਤਾਬ ਆਨੰਦ ਤੇ ਡਿਪਟੀ ਜ਼ੋਨਲ ਮੈਨੇਜਰ ਬੌਬੀ ਤਨਵਰ ਤੇ ਹੋਰ […]

Continue Reading

ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਕਿਤਾਬ ਰਿਲੀਜ਼

ਅੰਮ੍ਰਿਤਸਰ, 12 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ “ਕੁਦਰਤੀ ਆਫ਼ਤਾਂ ਪ੍ਰਬੰਧਨ ਅਤੇ ਪੰਜਾਬੀਆਂ ਦੀ ਭੂਮਿਕਾ” ਵਿਸ਼ੇ ’ਤੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ, ਪਟਿਆਲਾ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਸੈਮੀਨਾਰ ’ਚ ਪੜ੍ਹੇ ਗਏ ਖੋਜ ਪੱਤਰਾਂ ਨੂੰ ਕਿਤਾਬ ਰੂਪ ਵਿਚ ਤਿਆਰ […]

Continue Reading

ਪੰਜਾਬ ਸਰਕਾਰ ਨੇ ਘਟੀਆ ਦਰਜੇ ਦੀ ਨਾਰਮਲ ਸਲਾਈਨ ਸਪਲਾਈ ਕਰਨ ਦੇ ਦੋਸ਼ ਹੇਠ ਕੈਪਟੈਬ ਬਾਇਓਟੈਕ ਕੰਪਨੀ ‘ਤੇ 3 ਸਾਲਾਂ ਲਈ ਲਗਾਈ ਰੋਕ

ਅੰਮ੍ਰਿਤਸਰ ਅਤੇ ਸੰਗਰੂਰ ਦੇ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਰਿਐਕਸ਼ਨ ਹੋਣ ਦੀ ਰਿਪੋਰਟ ਮਿਲਣ ਉਪਰੰਤ ਕੀਤੀ ਗਈ ਸਖ਼ਤ ਕਾਰਵਾਈ: ਸਿਹਤ ਮੰਤਰੀ ਡਾ. ਬਲਬੀਰ ਸਿੰਘ — ਕੰਪਨੀ ਦੀ 3,30,000 ਰੁਪਏ ਦੀ ਕਾਰਗੁਜ਼ਾਰੀ ਸਕਿਊਰਿਟੀ ਕੀਤੀ ਜ਼ਬਤ, ਬਕਾਇਆ ਭੁਗਤਾਨ ਰੋਕੇ: ਡਾ. ਬਲਬੀਰ ਸਿੰਘ — ਸੀਡੀਐਸਸੀਓ ਨੇ ਤੁਰੰਤ ਕਾਰਵਾਈ ਕਰਦਿਆਂ ਮੈਸਰਜ਼ ਕੈਪਟੈਬ ਬਾਇਓਟੈਕ ਦੀਆਂ ਉਤਪਾਦਨ ਪ੍ਰਕਿਰਿਆਵਾਂ ਕੀਤੀਆਂ ਬੰਦ ਚੰਡੀਗੜ੍ਹ, 12 […]

Continue Reading

ਹਰਜੋਤ ਬੈਂਸ ਵੱਲੋਂ 14 ਕਰੋੜ ਰੁਪਏ ਦੀ ਲਾਗਤ ਵਾਲੇ ਹੜ੍ਹ ਸੁਰੱਖਿਆ ਪ੍ਰੋਜੈਕਟਾਂ ਨੂੰ ਜੂਨ ਦੇ ਅੰਤ ਤੱਕ ਮੁਕੰਮਲ ਕਰਨ ਦੇ ਆਦੇਸ਼

ਅਨੰਦਪੁਰ ਸਾਹਿਬ ਹਲਕੇ ਵਿੱਚ ਜਲ ਸਰੋਤਾਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਸਮੁੱਚੇ ਬੁਨਿਆਦੀ ਢਾਂਚੇ ਦਾ ਕੀਤਾ ਜਾ ਰਿਹਾ ਹੈ ਵਿਸਥਾਰ ਤੇ ਮਜ਼ਬੂਤੀਕਰਨ: ਬੈਂਸ ਚੰਡੀਗੜ੍ਹ, 12 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਅਨੰਦਪੁਰ ਸਾਹਿਬ ਹਲਕੇ ਵਿੱਚ ਚੱਲ ਰਹੇ ਹੜ੍ਹ ਸੁਰੱਖਿਆ […]

Continue Reading

ਚਮਤਕਾਰ : ਅਹਿਮਦਾਬਾਦ ਜਹਾਜ਼ ਹਾਦਸੇ ਦੇ 2 ਯਾਤਰੀ ਜਿੰਦਾ ਬਚੇ, 240 ਦੀ ਮੌਤ

ਅਹਿਮਦਾਬਾਦ, 12 ਜੂਨ, ਦੇਸ਼ ਕਲਿਕ ਬਿਊਰੋ :ਏਅਰ ਇੰਡੀਆ ਦਾ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਅੱਜ ਵੀਰਵਾਰ ਦੁਪਹਿਰ ਨੂੰ ਅਹਿਮਦਾਬਾਦ ਵਿੱਚ ਹਾਦਸਾਗ੍ਰਸਤ ਹੋ ਗਿਆ। ਇਸ ਵਿੱਚ 12 ਚਾਲਕ ਦਲ ਦੇ ਮੈਂਬਰਾਂ ਸਮੇਤ 242 ਲੋਕ ਸਵਾਰ ਸਨ। ਹੁਣ ਤੱਕ ਸਿਰਫ ਦੋ ਲੋਕ ਹੀ ਇਸ ਹਾਦਸੇ ਤੋਂ ਬਚ ਸਕੇ ਹਨ। ਬਾਕੀ 240 ਦੀ ਮੌਤ ਦੀ ਹੋ ਗਈ ਹੈ।ਨਿਊਜ਼ ਏਜੰਸੀ […]

Continue Reading

 ਸਰਕਾਰੀ ਸਕੂਲਾਂ ਦੇ 600 ਵਿਦਿਆਰਥੀਆਂ ਦੀ ਰੈਜ਼ੀਡੈਂਸ਼ੀਅਲ ਕੋਚਿੰਗ ਕੈਂਪ ਵਿੱਚ ਜੇ.ਈ.ਈ ਅਤੇ ਨੀਟ ਕੋਚਿੰਗ ਲਈ ਚੋਣ

ਮਾਨ ਸਰਕਾਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ: ਹਰਜੋਤ ਬੈਂਸ * ਹਰੇਕ ਵਿਦਿਆਰਥੀ ਨੂੰ ਆਪਣੇ ਸੁਪਨੇ ਸਾਕਾਰ ਕਰਨ ਦਾ ਮੌਕਾ ਮਿਲਣਾ ਚਾਹੀਦਾ ਹੈ, ਭਾਵੇਂ ਉਹ ਕਿਸੇ ਵੀ ਪਿਛੋਕੜ ਦਾ ਹੋਵੇ: ਸਿੱਖਿਆ ਮੰਤਰੀ ਚੰਡੀਗੜ੍ਹ, 12 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ […]

Continue Reading

HDFC ਬੈਂਕ ‘ਚ ਖਾਤੇ ਵਾਲੇ ਮੁਲਾਜ਼ਮਾਂ ਨੂੰ ਨਹੀਂ ਪਾਈ ਜਾਵੇਗੀ ਤਨਖਾਹ

ਚੰਡੀਗੜ੍ਹ: 2 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਸਾਰੇ ਮਹਿਕਮਿਆਂ ਨੂੰ ਚਿੱਠੀ ਕੱਢ ਕੇ ਮੁਲਾਜ਼ਮਾਂ ਨੂੰ ਆਪਣੇ ਖਾਤੇ ਐਚ ਡੀ ਐਫ ਸੀ ਬੈਂਕ ਚੋਂ ਬੰਦ ਕਰਵਾਕੇ ਸਰਕਾਰ ਵੱਲੋਂ ਜਾਰੀ ਕੀਤੀ ਬੈਂਕਾਂ ਦੀ ਲਿਸਟ ‘ਚ ਸ਼ਾਮਲ ਬੈਂਕਾਂ ਵਿੱਚ ਖਾਤਾ ਖੋਲ੍ਹਣ ਲਈ ਕਿਹਾ ਹੈ । ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਮੁਲਾਜ਼ਮਾਂ ਨੂੰ ਤਨਖਾਹ ਨਹੀਂ […]

Continue Reading

ਅਹਿਮਦਾਬਾਦ ਦੇ ਸਿਵਲ ਹਸਪਤਾਲ ‘ਚ ਲਗਾਤਾਰ ਪਹੁੰਚ ਰਹੀਆਂ ਐਬੂਲੈਸਾਂ

15 ਡਾਕਟਰਾਂ ਦੇ ਵੀ ਜ਼ਖਮੀ ਹੋਣ ਦੀ ਖ਼ਬਰ, Help Line No ਜਾਰੀ, O Negative ਖੂਨ ਦੀ ਘਾਟਅਹਿਮਦਾਬਾਦ, 12 ਜੂਨ, ਦੇਸ਼ ਕਲਿਕ ਬਿਊਰੋ :ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਬੋਇੰਗ 787 ਡ੍ਰੀਮਲਾਈਨਰ ਜਹਾਜ਼ ਦੇ ਹਾਦਸਾਗ੍ਰਸਤ ਹੋਣ ਤੋਂ ਬਾਅਦ, ਐਬੂਲੈਸਾਂ ਰਾਹੀਂ ਲਗਾਤਾਰ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾ ਰਿਹਾ ਹੈ। ਨਾਲ ਹੀ, ਲਾਸ਼ਾਂ ਨੂੰ […]

Continue Reading

CM ਮਾਨ ਅਤੇ ਕੇਜਰੀਵਾਲ ਨੇ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਰਾਹੀਂ ਮਾਲ ਸੁਧਾਰਾਂ ਲਈ ਇਕ ਹੋਰ ਇਨਕਲਾਬੀ ਕਦਮ ਚੁੱਕਿਆ

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ ਇੰਤਕਾਲ, ਰਪਟ ਐਂਟਰੀ ਅਤੇ ਫਰਦ ਬਦਰ ਦੀਆਂ ਸੇਵਾਵਾਂ ਵੀ ਹੁਣ ਆਨਲਾਈਨ ਹਾਸਲ ਹੋਣਗੀਆਂ ਅੰਮ੍ਰਿਤਸਰ, 12 ਜੂਨ: ਦੇਸ਼ ਕਲਿੱਕ ਬਿਓਰੋ  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ‘ਈਜ਼ੀ ਜਮ੍ਹਾਂਬੰਦੀ’ ਪੋਰਟਲ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਨੇ ਆਪਣੇ ਨਾਗਰਿਕਾਂ […]

Continue Reading