ਕਮਲ ਭਾਬੀ ਕਤਲ ਦੇ 6 ਘੰਟੇ ਬਾਅਦ ਮਹਿਰੋਂ UAE ਭੱਜਿਆ

ਬਠਿੰਡਾ: 15 ਜੂਨ, ਦੇਸ਼ ਕਲਿੱਕ ਬਿਓਰੋਕਮਲ ਭਾਬੀ ਕਤਲ ਮਾਮਲੇ ਦਾ ਮਾਸਟਰਮਾਈਂਡ ਅੰਮ੍ਰਿਤਪਾਲ ਮਹਿਰੋਂ ਕਤਲ ਦੇ 6 ਘੰਟਿਆਂ ਬਾਅਦ ਹੀ UAE ਚਲਾ ਗਿਆ। ਇਸ ਗੱਲ ਦਾ ਵੱਡਾ ਖੁਲਾਸਾ ਬਠਿੰਡਾ ਦੇ ਐਸ ਐਸ ਪੀ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਤਲ ਮਾਮਲੇ ਦਾ ਮਾਸਟਰਮਾਈਂਡ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਫਰਾਰ […]

Continue Reading

ਅਸਮਾਨੀ ਬਿਜਲੀ ਡਿੱਗਣ ਨਾਲ 2 ਬੱਚਿਆਂ ਸਮੇਤ 5 ਦੀ ਮੌਤ

ਪ੍ਰਯਾਗਰਾਜ: 15 ਜੂਨ, ਦੇਸ਼ ਕਲਿੱਕ ਬਿਓਰੋPrayagraj News: ਪ੍ਰਯਾਗਰਾਜ ਦੀ ਬਾਰਾ ਤਹਿਸੀਲ ਦੇ ਪਿੰਡ ਸੋਨਬਰਸਾ ਵਿੱਚ ਅਸਮਾਨੀ ਬਿਜਲੀ ਡਿੱਗਣ ਨਾਲ ਦੋ ਮਾਸੂਮ ਬੱਚਿਆਂ ਸਮੇਤ 5 ਲੋਕਾਂ ਦੀ ਮੌਤ ਹੋ ਗਈ ਜਿਸ ਵਿੱਚ ਇੱਕ ਪਰਿਵਾਰ ਦੇ ਪਤੀ ਪਤਨੀ ਅਤੇ ਦੋ ਬੱਚੇ ਸ਼ਾਮਲ ਹਨ। ਪਰਿਵਾਰ ਦਾ ਕੋਈ ਵੀ ਮੈਂਬਰ ਨਹੀਂ ਬਚਿਆ। ਘਟਨਾ ਤੋਂ ਤੁਰੰਤ ਬਾਅਦ ਇਲਾਕੇ ਵਿੱਚ ਹਫੜਾ […]

Continue Reading

PM ਮੋਦੀ ਤਿੰਨ ਦੇਸ਼ਾਂ ਦੀ ਯਾਤਰਾ ਲਈ ਰਵਾਨਾ

ਨਵੀਂ ਦਿੱਲੀ : 15 ਜੂਨ, ਦੇਸ਼ ਕਲਿੱਕ ਬਿਓਰੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਸਾਇਪ੍ਰਸ, ਕੈਨੇਡਾ ਅਤੇ ਕਰੋਏਸ਼ੀਆ ਦੀ ਤਿੰਨ ਦੇਸ਼ਾਂ ਦੀ ਯਾਤਰਾ ‘ਤੇ ਰਵਾਨਾ ਹੋ ਗਏ ਹਨ। ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਜਾਰੀ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਯਾਤਰਾ ਅੱਤਵਾਦ ਦੇ ਹਰ ਰੂਪ ਅਤੇ ਪ੍ਰਗਟਾਵੇ ਨਾਲ ਨਜਿੱਠਣ ਲਈ ਵਿਸ਼ਵ ਪੱਧਰੀ […]

Continue Reading

ਪੰਜਾਬ ਦੀ 24 ਸਾਲਾ ਲੜਕੀ ਨੇ ਮਾਲਦੀਪ ‘ਚ ਕੀਤੀ ਖੁਦਕਸ਼ੀ

ਮੋਹਾਲੀ: 15 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਦੇ ਕਸਬਾ ਬਨੂੜ ਦੀ ਰਹਿਣ ਵਾਲੀ 24 ਸਾਲਾ ਗੁਰਪ੍ਰੀਤ ਕੌਰ ਨੇ ਮਾਲਦੀਵ ਵਿੱਚ ਖੁਦਕੁਸ਼ੀ ਕਰ ਲਈ ਹੈ। ਸਿਰਫ ਛੇ ਮਹੀਨੇ ਪਹਿਲਾਂ ਹੀ ਉਹ ਵਰਕ ਪਰਮਿਟ ‘ਤੇ ਮਾਲਦੀਵ ਗਈ ਸੀ। ਮ੍ਰਿਤਕਾ ਗੁਰਪ੍ਰੀਤ ਦੀ ਲਾਸ਼ ਭਾਰਤ ਪਹੁੰਚ ਗਈ ਹੈ। ਪੁਲਿਸ ਮਾਲਦੀਪ ਪੁਲਿਸ ਵੱਲੋਂ ਭੇਜੇ ਦਸਤਾਵੇਜਾਂ ਦੀ ਪੜਤਾਲ ਕਰ ਰਹੀ ਹੈ। ਪੁਲਿਸ […]

Continue Reading

ਮੌਸਮ ਹੋਇਆ ਸੁਹਾਵਣਾ, ਹਲਕੀ ਬਾਰਸ਼ ਦੀ ਸੰਭਾਵਨਾ

ਚੰਡੀਗੜ੍ਹ: 15 ਜੂਨ, ਦੇਸ਼ ਕਲਿੱਕ ਬਿਓਰੋਪਿਛਲੇ ਕਈ ਦਿਨਾਂ ਤੋਂ ਸਖ਼ਤ ਗਰਮੀ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਲੋਕਾਂ ਨੂੰ ਅੱਜ ਗਰਮੀ ਦੀ ਲਹਿਰ ਤੋਂ ਰਾਹਤ ਮਿਲ ਸਕਦੀ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ, ਸੂਬੇ ਦੇ ਤਾਪਮਾਨ ਵਿੱਚ 0.7 ਡਿਗਰੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 15-06-2025 ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ […]

Continue Reading

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਨੇ ਨੌਜਵਾਨ ਅਧਿਕਾਰੀਆਂ ਨੂੰ ਦਿੱਤੀ ਵਧਾਈ, ਪੰਜਾਬ ਤੇ ਦੇਸ਼ ਦਾ ਮਾਣ ਵਧਾਉਣ ਲਈ ਕੀਤਾ ਪ੍ਰੇਰਿਤ • ਹੁਣ ਤੱਕ 178 ਕੈਡਿਟ ਹਥਿਆਰਬੰਦ ਸੈਨਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣੇ ਚੰਡੀਗੜ੍ਹ, 14 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦਾ ਮਾਣ ਵਧਾਉਂਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਮੋਹਾਲੀ ਦੇ ਛੇ ਸਾਬਕਾ ਕੈਡਿਟ ਅੱਜ ਭਾਰਤੀ ਫੌਜ ਅਤੇ ਭਾਰਤੀ […]

Continue Reading

ਲੁਧਿਆਣਾ ਵਿੱਚ ਨਾਇਬ ਸੈਣੀ ਨੂੰ ਦਿਖਾਏ ਕਾਲੇ ਝੰਡੇ: ਪੰਜਾਬ ਦਾ ਪਾਣੀ ਖੋਹਣ ਦੇ ਮੁੱਦੇ ‘ਤੇ ਜਨਤਾ ਨੇ ਉਨ੍ਹਾਂ ਨੂੰ ਘੇਰਿਆ

ਪਾਣੀ ਚੋਰ ਵਾਪਸ ਜਾਓ” ਦੇ ਲਗਾਏ ਨਾਅਰੇ ਲੁਧਿਆਣਾ, 14 ਜੂਨ, ਦੇਸ਼ ਕਲੱਕ ਬਿਓਰੋ ਲੁਧਿਆਣਾ ਪੱਛਮੀ ਵਿੱਚ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਲੁਧਿਆਣਾ ਦੇ ਦੌਰੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਲੋਕਾਂ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਹਰਿਆਣਾ ਵੱਲੋਂ ਪੰਜਾਬ […]

Continue Reading

ਵਿਸ਼ਵ ਖ਼ੂਨਦਾਨੀ ਦਿਵਸ ਮੌਕੇ 113 ਯੂਨਿਟ ਖ਼ੂਨ ਇਕੱਤਰ

*ਖ਼ੂਨਦਾਨ ਕਰਕੇ ਬਚਾਈ ਜਾ ਸਕਦੀ ਹੈ ਕੀਮਤੀ ਜਾਨ-ਸਿਵਲ ਸਰਜਨ* *ਕਿਹਾ, ਸਮਾਜ ਸੇਵੀ ਸੰਸਥਾਵਾਂ ਖੂਨਦਾਨ ਕੈਂਪ ਲਗਾ ਕੇ ਵੱਡਮੁੱਲਾ ਯੋਗਦਾਨ ਪਾ ਰਹੀਆਂ ਹਨ* ਮਾਨਸਾ, 14 ਜੂਨ:     ਵਿਸ਼ਵ ਖੂਨ ਦਾਨ ਦਿਵਸ ਦੇ ਮੌਕੇ ਨੇਕੀ ਫਾਉਂਡੇਸ਼ਨ ਬੁਢਲਾਡਾ ਦੇ ਸਹਿਯੋਗ ਨਾਲ ਮਨਦੀਪ ਸ਼ਰਮਾ ਦੀ ਅਗਵਾਈ ਵਿਚ ਡੀ.ਪੀ.ਐਸ. ਜਿੰਮ ਬੁਢਲਾਡਾ ਵਿਖੇ ਮੈਗਾ ਖ਼ੂਨ ਦਾਨ ਕੈਂਪ ਲਗਾਇਆ ਗਿਆ।    […]

Continue Reading

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

ਮੋਹਾਲੀ, 14 ਜੂਨ: ਦੇਸ਼ ਕਲਿੱਕ ਬਿਓਰੋਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ “20 ਸਾਲਾਂ ਦੀ ਸੇਵਾ ਦਾ ਜਸ਼ਨ: ਧੰਨਵਾਦ ਖੂਨ ਦਾਨੀਆਂ!” ਥੀਮ ਹੇਠ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਡਾ. ਸੁਨੀਤਾ ਭਗਤ, ਸੰਯੁਕਤ ਨਿਰਦੇਸ਼ਕ, ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਪੰਜਾਬ (ਪੀ.ਐੱਸ.ਏ.ਸੀ.ਐੱਸ.) ਨੇ ਖ਼ੂਨ ਦਾਨ ਦੇ ਮਹੱਤਵ ਅਤੇ ਲੋਕ ਭਲਾਈ […]

Continue Reading