ਅਮਰੀਕਾ ਨੇ ਅੱਜ ਤੋਂ 12 ਦੇਸ਼ਾਂ ਦੇ ਨਾਗਰਿਕਾਂ ਦੇ ਦਾਖਲੇ ‘ਤੇ ਲਗਾਈ ਪਾਬੰਦੀ

ਵਾਸਿੰਗਟਨ ਡੀਸੀ, 9 ਜੂਨ, ਦੇਸ਼ ਕਲਿਕ ਬਿਊਰੋ :12 ਦੇਸ਼ਾਂ ਦੇ ਨਾਗਰਿਕਾਂ ਦੇ ਅਮਰੀਕਾ ਵਿੱਚ ਦਾਖਲੇ ‘ਤੇ ਪਾਬੰਦੀ ਅੱਜ ਤੋਂ ਲਾਗੂ ਹੋ ਜਾਵੇਗੀ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਸ ਸੰਬੰਧੀ 4 ਜੂਨ ਨੂੰ ਇੱਕ ਆਦੇਸ਼ ਜਾਰੀ ਕੀਤਾ ਸੀ, ਜੋ ਅੱਜ, 9 ਜੂਨ ਤੋਂ ਲਾਗੂ ਹੋਵੇਗਾ।12 ਦੇਸ਼ਾਂ ਤੋਂ ਇਲਾਵਾ, ਅੱਜ ਤੋਂ 7 ਹੋਰ ਦੇਸ਼ਾਂ ਦੇ ਨਾਗਰਿਕਾਂ ‘ਤੇ […]

Continue Reading

IAS ਅਧਿਕਾਰੀ 10 ਲੱਖ ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ, ਘਰੋਂ ਮਿਲੇ 47 ਲੱਖ ਰੁਪਏ

ਭੁਵਨੇਸ਼ਵਰ, 9 ਜੂਨ, ਦੇਸ਼ ਕਲਿਕ ਬਿਊਰੋ :ਸਬ-ਕਲੈਕਟਰ ਧੀਮਾਨ ਚਕਮਾ (IAS, 2021 ਬੈਚ) ਨੂੰ 10 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ। ਉਹ ਇੱਕ ਵਪਾਰੀ ਤੋਂ 20 ਲੱਖ ਰੁਪਏ ਦੀ ਰਿਸ਼ਵਤ ਮੰਗ ਰਿਹਾ ਸੀ ਅਤੇ ਇਹ ਪਹਿਲੀ ਕਿਸ਼ਤ ਸੀ।ਮੁਲਜ਼ਮ ਅਧਿਕਾਰੀ ਨੇ ਧਮਕੀ ਦਿੱਤੀ ਸੀ ਕਿ ਜੇਕਰ ਪੈਸੇ ਨਹੀਂ ਦਿੱਤੇ ਗਏ ਤਾਂ ਕਾਰੋਬਾਰੀ ਵਿਰੁੱਧ […]

Continue Reading

ਈ-ਰਿਕਸ਼ਾ ਚਾਰਜਿੰਗ ਦੌਰਾਨ ਲੱਗੀ ਅੱਗ, ਦੋ ਲੋਕਾਂ ਦੀ ਮੌਤ

ਨਵੀਂ ਦਿੱਲੀ, 9 ਜੂਨ, ਦੇਸ਼ ਕਲਿਕ ਬਿਊਰੋ :ਐਤਵਾਰ ਰਾਤ ਨੂੰ ਈ-ਰਿਕਸ਼ਾ ਚਾਰਜਿੰਗ ਦੌਰਾਨ ਲੱਗੀ ਅੱਗ ਵਿੱਚ ਦੋ ਲੋਕਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਇੱਕ 24 ਸਾਲਾ ਨੌਜਵਾਨ ਅਤੇ ਇੱਕ 60 ਸਾਲਾ ਬਜ਼ੁਰਗ ਸ਼ਾਮਲ ਹਨ। ਸ਼ੁਰੂਆਤੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਈ-ਰਿਕਸ਼ਾ ਚਾਰਜਿੰਗ ਮੰਨਿਆ ਜਾ ਰਿਹਾ ਹੈ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।ਇਹ ਘਟਨਾ […]

Continue Reading

ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਨੂੰ ਅੱਜ ਸਾਲ ਪੂਰਾ ਹੋਇਆ, BJP ਪ੍ਰਧਾਨ JP ਨੱਡਾ ਕਰਨਗੇ ਪ੍ਰੈਸ ਕਾਨਫਰੰਸ

ਨਵੀਂ ਦਿੱਲੀ, 9 ਜੂਨ, ਦੇਸ਼ ਕਲਿਕ ਬਿਊਰੋ :ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਨੂੰ ਅੱਜ (ਸੋਮਵਾਰ) 1 ਸਾਲ ਪੂਰਾ ਹੋ ਗਿਆ ਹੈ। ਇਸ ਦੇ ਨਾਲ ਹੀ, ਮੋਦੀ ਸਰਕਾਰ ਦੇ ਤਿੰਨ ਕਾਰਜਕਾਲਾਂ ਨੇ 11 ਸਾਲ ਪੂਰੇ ਕਰ ਲਏ ਹਨ। ਇਸ ਮੌਕੇ ‘ਤੇ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੁਪਹਿਰ 12 ਵਜੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪ੍ਰੈਸ […]

Continue Reading

ਅੱਜ ਦਾ ਇਤਿਹਾਸ

9 ਜੂਨ 1964 ‘ਚ ਇਸ ਦਿਨ ਜਵਾਹਰ ਲਾਲ ਨਹਿਰੂ ਦੀ ਮੌਤ ਤੋਂ ਬਾਅਦ ਲਾਲ ਬਹਾਦਰ ਸ਼ਾਸਤਰੀ ਨੇ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲਿਆ ਸੀਚੰਡੀਗੜ੍ਹ, 9 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 9 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਰਿਹਾ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 09-06-2025 ਸੋਰਠਿ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ […]

Continue Reading

ਸ਼੍ਰੀ ਮੁਕਤਸਰ ਸਾਹਿਬ ਤੋਂ ਤਿੰਨ ਕਥਿਤ ਅਪਰਾਧੀ ਗ੍ਰਿਫ਼ਤਾਰ; 174 ਗ੍ਰਾਮ ਹੈਰੋਇਨ, ਦੋ ਪਿਸਤੌਲਾਂ ਬਰਾਮਦ

— ਆਪਣੇ ਵਿਰੋਧੀ ਨੂੰ ਖਤਮ ਕਰਨ ਦੀ ਯੋਜਨਾ ਬਣਾ ਰਹੇ ਸਨ ਗ੍ਰਿਫ਼ਤਾਰ ਕੀਤੇ ਤਿੰਨੇਂ ਦੋਸ਼ੀ : ਡੀਜੀਪੀ ਗੌਰਵ ਯਾਦਵ — ਪੁਲਿਸ ਨੂੰ ਦੇਖ ਕੇ ਦੋਸ਼ੀਆਂ ਨੇ ਭੱਜਣ ਦੀ ਕੀਤੀ ਕੋਸ਼ਿਸ਼,  ਪਰ ਪੁਲਿਸ ਨੇ ਕਰ ਲਿਆ ਕਾਬੂ : ਏ.ਡੀ.ਜੀ.ਪੀ. ਪ੍ਰਮੋਦ ਬਾਨ — ਜਾਂਚ ਮੁਤਾਬਿਕ ਅਪਰਾਧਿਕ ਪਿਛੋਕੜ ਵਾਲੇ ਹਨ ਤਿੰਨੇ ਦੋਸ਼ੀ ; ਹੋਰ ਸਬੰਧਾਂ ਦੀ ਕੀਤੀ ਜਾ […]

Continue Reading

ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਸਬੰਧੀ ਅਪਮਾਨਜਨਕ ਟਿੱਪਣੀ ਬੇਹੱਦ ਘਟੀਆ ਹਰਕਤ- ਐਡਵੋਕੇਟ ਧਾਮੀ

ਅੰਮ੍ਰਿਤਸਰ, 8 ਜੂਨ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਕਮੇਟੀ ਨੂੰ ‘ਸ਼੍ਰੋਮਣੀ ਗੋਲਕ ਪ੍ਰਬੰਧਕ ਕਮੇਟੀ’ ਆਖਣ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਦੀ ਇਹ ਟਿੱਪਣੀ ਨਿਰਅਧਾਰ, ਸਿੱਖਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀ ਅਤੇ ਸਿੱਖ […]

Continue Reading

‘ਯੁੱਧ ਨਸ਼ਿਆਂ ਵਿਰੁਧ’ ਦਾ 99ਵਾਂ ਦਿਨ: 144 ਨਸ਼ਾ ਤਸਕਰ 6.7 ਕਿਲੋ ਹੈਰੋਇਨ ਸਮੇਤ ਕਾਬੂ

‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ 89 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪੇ੍ਰਰਿਆ ਚੰਡੀਗੜ੍ਹ, 8 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ “ਯੁੱਧ ਨਸ਼ਿਆਂ ਵਿਰੁਧ” ਦੇ 99ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 144 ਨਸ਼ਾ ਤਸਕਰਾਂ ਨੂੰ […]

Continue Reading

ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਕੀਤੇ ਬਿਨਾਂ ਬਿਹਤਰ ਸਮਾਜ ਦੀ ਸਿਰਜਣਾ ਨਹੀਂ ਕੀਤੀ ਜਾ ਸਕਦੀ-ਗੜ੍ਹੀ

*ਅਨੁਸੂਚਿਤ ਜਾਤੀਆਂ ਦੇ ਹੱਕਾਂ ਲਈ ਹਮੇਸ਼ਾ ਡਟ ਕੇ ਖੜ੍ਹਾ ਹਾਂ-ਜਸਵੀਰ ਸਿੰਘ ਗੜ੍ਹੀ* ਮਾਨਸਾ, 08 ਜੂਨ: ਦੇਸ਼ ਕਲਿੱਕ ਬਿਓਰੋ           ਜਦੋਂ ਤੱਕ ਸਮਾਜ ਦੇ ਵਿੱਚੋਂ ਜਾਤ ਆਧਾਰਿਤ ਵਿਤਕਰੇ ਨੂੰ ਖ਼ਤਮ ਨਹੀਂ ਕੀਤਾ ਜਾਂਦਾ, ਓਦੋਂ ਤੱਕ ਅਸੀਂ ਬਿਹਤਰ ਸਮਾਜ ਦੀ ਕਲਪਨਾ ਨਹੀਂ ਕਰ ਸਕਦੇ। ਸਾਨੂੰ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਨੇ ‘ਪੜ੍ਹੋ – ਜੁੜੋ – ਸੰਘਰਸ਼ ਕਰੋ’ ਦਾ ਇੱਕ ਬਹੁਤ ਹੀ ਵਧੀਆ ਸੰਦੇਸ਼ ਦਿੱਤਾ ਹੈ, ਸਾਨੂੰ ਇਸ ਸੰਦੇਸ਼ ‘ਤੇ ਅਮਲ […]

Continue Reading