ਮੌਸਮ ਵਿਭਾਗ ਵੱਲੋਂ ਅਗਲੇ ਤਿੰਨ ਦਿਨ ਗਰਮੀ ਦਾ yellow Alert ਜਾਰੀ

ਚੰਡੀਗੜ੍ਹ: 8 ਜੂਨ, ਦੇਸ਼ ਕਲਿੱਕ ਬਿਓਰੋਪੰਜਾਬ ਵਿੱਚ ਤਾਪਮਾਨ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਕੱਲ੍ਹ ਆਮ ਨਾਲੋਂ 1.8 ਡਿਗਰੀ ਸੈਲਸੀਅਸ ਵਾਧਾ ਦਰਜ ਕੀਤਾ ਗਿਆ। ਇਹ ਵਾਧਾ ਅੱਜ ਵੀ ਜਾਰੀ ਰਹਿਣ ਦੀ ਉਮੀਦ ਹੈ, ਪਰ ਇਹ ਰਾਹਤ ਦੀ ਗੱਲ ਹੈ ਕਿ ਅੱਜ ਵੀ ਕੱਲ੍ਹ ਵਾਂਗ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।ਮੌਸਮ ਵਿਭਾਗ ਨੇ ਕੱਲ੍ਹ, ਯਾਨੀ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 08-06-2025 ਧਨਾਸਰੀ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹ ਹਮ ਛੁਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ […]

Continue Reading

ਲੁਧਿਆਣਾ ਪੱਛਮੀ ਵਿੱਚ ਕਾਂਗਰਸੀ ਆਗੂਆਂ ਸਮੇਤ ਕਈ ਸਮਾਜਸੇਵੀ ਪਾਰਟੀ ‘ਚ ਹੋਏ ਸ਼ਾਮਲ 

ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਾਰਿਆਂ ਨੂੰ ਪਾਰਟੀ ਵਿੱਚ ਕਰਾਇਆ ਸ਼ਾਮਲਮ ਲੁਧਿਆਣਾ, 7 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡਾ ਹੁਲਾਰਾ ਮਿਲਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਸੈਂਕੜੇ ਕਾਂਗਰਸੀ ਆਗੂ, ਵਰਕਰ ਅਤੇ ਕਈ ਸਮਾਜ ਸੇਵਕ ਆਪਣੇ ਸਮਰਥਕਾਂ ਸਮੇਤ ‘ਆਪ’ […]

Continue Reading

ਮਜ਼ਦੂਰਾਂ ਦਾ ਮਾਨਸਿਕ ਸੋਸ਼ਣ ਕਰਨ ਜਾ ਰਹੀ ਹੈ ਪੰਜਾਬ ਸਰਕਾਰ : ਅਰਵਿੰਦ ਖੰਨਾ

ਚੰਡੀਗੜ੍ਹ, 7 ਜੂਨ : ਦੇਸ਼ ਕਲਿੱਕ ਬਿਓਰੋ ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਅਰਵਿੰਦ ਖੰਨਾ ਨੇ ਕਿਹਾ ਕਿ ਪੰਜਾਬ ਸਰਕਾਰ ਦਿਹਾੜੀਦਾਰ ਮਜ਼ਦੂਰਾਂ ਦਾ ਮਾਨਸਿਕ ਸੋਸ਼ਣ ਕਰਨ ਦੀਆਂ ਯੋਜਨਾਵਾਂ ‘ਤੇ ਕੰਮ ਕਰ ਰਹੀ ਹੈ। ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਸ਼੍ਰੀ ਖੰਨਾ ਨੇ ਕਿਹਾ ਕਿ ਮਜ਼ਦੂਰਾਂ ਨੂੰ 12 ਘੰਟੇ  ਕੰਮ ਕਰਨ ਦੀ […]

Continue Reading

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ  ਨੈੱਟਵਰਕ ਦਾ ਪਰਦਾਫ਼ਾਸ਼ ; ਛੇ ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 7 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਐਂਟੀ-ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਅੰਮ੍ਰਿਤਸਰ ਨੇ ਜੇਲ੍ਹ ਵਿੱਚ ਬੰਦ ਸਰਗਨਾ ਜੁਗਰਾਜ ਸਿੰਘ ਦੇ ਤਿੰਨ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ […]

Continue Reading

ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਤੋਂ ਤੰਗ ਆ ਕੇ ਕਾਂਗਰਸ ਛੱਡ ‘ਆਪ’ ’ਚ ਵਾਪਸ ਆਏ ਕੌਂਸਲਰ ਸਨੀ ਮਾਸਟਰ

‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਅਤੇ ਮੰਤਰੀ ਤਰੁਣਪ੍ਰੀਤ ਸੌਂਧ ਨੇ ਕੀਤਾ ਸਵਾਗਤ  ਲੁਧਿਆਣਾ, 7 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਸਫਲਤਾ ਮਿਲੀ ਹੈ। ਵਾਰਡ ਨੰਬਰ 58 ਤੋਂ ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਜੋ ਕੁਝ ਦਿਨ ਪਹਿਲਾਂ ‘ਆਪ’ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ […]

Continue Reading

ਸਿਰਸਾ ਪੰਜਾਬ ਦੀ ਥਾਂ ਦਿੱਲੀ ਦੀ ਚਿੰਤਾ ਕਰਨ: ਕੰਗ

ਲੁਧਿਆਣਾ, 7 ਜੂਨ, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਬੁੱਧਵਾਰ ਨੂੰ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਵੱਲੋਂ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਬੇਬੁਨਿਆਦ ਦੋਸ਼ਾਂ ਦਾ ਸਖ਼ਤ ਜਵਾਬ ਦਿੱਤਾ। ‘ਆਪ’ ਆਗੂਆਂ ਮਲਵਿੰਦਰ ਕੰਗ ਅਤੇ ਨੀਲ ਗਰਗ ਨੇ ਸਿਰਸਾ ਦੇ ਸ਼ੱਕੀ ਅਤੀਤ ਅਤੇ ਭਾਜਪਾ ਸ਼ਾਸਨ ਅਧੀਨ ਦਿੱਲੀ ਵਿੱਚ ਤੇਜ਼ੀ ਨਾਲ ਵਿਗੜ ਰਹੇ ਸ਼ਾਸਨ ਨੂੰ […]

Continue Reading

ਮੋਹਾਲੀ ਸਾਇਬਰ ਪੁਲਿਸ ਦੀ ਵੱਡੀ ਕਾਰਵਾਈ,’ਹਨੀ-ਟ੍ਰੈਪ’ ਗੈਂਗ ਦੇ ਤਿੰਨ ਮੁਲਜ਼ਮ ਕਾਬੂ

ਮੋਹਾਲੀ, 7 ਜੂਨ: ਦੇਸ਼ ਕਲਿੱਕ ਬਿਓਰੋ ਸਾਇਬਰ ਠੱਗੀ ਖਿਲਾਫ ਵੱਡੀ ਸਫਲਤਾ ਹਾਸਲ ਕਰਦਿਆਂ Mohali Cyber ​​Police ਨੇ ਇੱਕ ‘ਹਨੀ-ਟ੍ਰੈਪ’ ਗੈਂਗ ਦਾ ਪਰਦਾਫਾਸ਼ ਕਰਦਿਆਂ 3 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਨ੍ਹਾਂ ਨੇ ਇੱਕ ਨੌਜਵਾਨ ਨਾਲ ਦੋਸਤੀ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕੀਤੀ।ਡੀ ਐਸ ਪੀ ਰੁਪਿੰਦਰ ਕੌਰ ਸੋਹੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

Continue Reading

ਬਠਿੰਡੇ ਦੇ ਬੱਸ ਅੱਡੇ ਬਾਰੇ ਲੋਕ ਰਾਏ ਜਾਨਣ ਲਈ ਬਣੀ ਕਮੇਟੀ ਸਾਹਮਣੇ ਪੇਸ਼ ਹੋਈਆਂ ਜਥੇਬੰਦੀਆਂ

ਬਠਿੰਡਾ: 7 ਮਈ, ਦੇਸ਼ ਕਲਿੱਕ ਬਿਓਰੋ ਬਠਿੰਡੇ ਦਾ ਮੌਜੂਦਾ ਬੱਸ ਅੱਡਾ ਬਚਾਓ ਸੰਘਰਸ਼ ਚ ਅੱਜ ਇੱਕ ਨਵੀਂ ਗੱਲ ਹੋਰ ਦੇਖਣ ਨੂੰ ਮਿਲੀ ਕਿ ਡਿਪਟੀ ਕਮਿਸ਼ਨਰ ਵੱਲੋਂ ਮਲੋਟ ਰੋਡ ਤੇ ਬੱਸ ਅੱਡਾ ਲਜਾਏ ਜਾਣ ਤੇ ਇਤਰਾਜ਼ ਸੁਣਨ ਲਈ ਏਡੀਸੀ ਦੀ ਅਗਵਾਈ ਵਿੱਚ ਬਣਾਈ ਕਮੇਟੀ ਸਾਹਮਣੇ ਕਈ ਜਥੇਬੰਦੀਆਂ ਨੇ ਅੱਜ ਪੇਸ਼ ਹੋ ਕੇ ਆਪਣੇ ਇਤਰਾਜ਼ ਦਰਜ਼ ਕਰਵਾਏ […]

Continue Reading

ਪੁਣਛ ਵਿੱਚ ਜਖ਼ਮੀਆਂ ਦੀ ਮਦਦ ਕਰਨ ਵਾਲੇ ਜਗਤਾਰ ਸਿੰਘ ਦਾ ਸਨਮਾਨ 

ਚਮਕੌਰ ਸਾਹਿਬ / ਮੋਰਿੰਡਾ  7 ਜੂਨ ਭਟੋਆ          ਅਪ੍ਰੇਸ਼ਨ ਸਿੰਧੂਰ ਦੌਰਾਨ ਪਾਕਿਸਤਾਨ ਵੱਲੋਂ ਕੀਤੀ ਗੋਲੀਬਾਰੀ ਦੌਰਾਨ ਪੁਣਛ ( ਜੰਮੂ-ਕਸ਼ਮੀਰ ) ਵਿੱਚ ਜਖ਼ਮੀਆਂ ਦੀ ਮੱਦਦ ਕਰਨ ਅਤੇ ਹਸਪਤਾਲ ਲਿਜਾਣ ਵਾਲੇ ਚਮਕੌਰ ਸਾਹਿਬ ਦੇ ਨੌਜਵਾਨ ਜਗਤਾਰ ਸਿੰਘ ਕਾਲਾ ਦਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਦੀ ਅਗਵਾਈ ਹੇਠ ਸਥਾਨਕ ਅਮਨ ਪਸੰਦ ਲੋਕਾਂ […]

Continue Reading