ਬੀ.ਡੀ.ਪੀ.ਓ. ਦਫ਼ਤਰ ਵਿਖੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਟਰੇਨਿੰਗ ਕੈਪ ਸਫਲਤਾ ਪੂਰਵਕ ਜਾਰੀ
– ਰਾਜ ਅਤੇ ਕੇਂਦਰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਬਾਰੇ ਦਿੱਤੀ ਜਾ ਰਹੀ ਹੈ ਜਾਣਕਾਰੀ ਫ਼ਰੀਦਕੋਟ 12 ਜੂਨ, ਦੇਸ਼ ਕਲਿੱਕ ਬਿਓਰੋ ਦਿਹਾਤੀ ਵਿਕਾਸ ਅਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸ. ਨਰਭਿੰਦਰ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਯੋਗ ਅਗਵਾਈ ਹੇਠ ਗ੍ਰਾਮ ਪੰਚਾਇਤਾ ਦੇ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਦੇ ਬਲਾਕ […]
Continue Reading
