ਸੀਈਸੀ ਵੱਲੋਂ ਭਾਰਤ ਦੀ ਚੋਣ ਪ੍ਰਕਿਰਿਆ ਦੁਨੀਆਂ ਸਾਹਮਣੇ ਪੇਸ਼

ਗਿਆਨੇਸ਼ ਕੁਮਾਰ ਨੇ ਸਟਾਕਹੋਮ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਮੁੱਖ ਭਾਸ਼ਣ ਦਿੱਤਾ ਚੰਡੀਗੜ੍ਹ, 11 ਜੂਨ: ਦੇਸ਼ ਕਲਿੱਕ ਬਿਓਰੋ ਭਾਰਤ ਦੀ ਚੋਣ ਪ੍ਰਕਿਰਿਆ ਦੇ ਅਹਿਮ ਪਹਿਲੂਆਂ ਨੂੰ ਉਜਾਗਰ ਕਰਦੇ ਹੋਏ, ਭਾਰਤ ਦੇ ਮੁੱਖ ਚੋਣ ਕਮਿਸ਼ਨਰ (ਸੀਈਸੀ) ਗਿਆਨੇਸ਼ ਕੁਮਾਰ ਨੇ ਕੱਲ੍ਹ ਸ਼ਾਮ ਸਵੀਡਨ ਵਿੱਚ ਸਟਾਕਹੋਮ ਅੰਤਰਰਾਸ਼ਟਰੀ ਚੋਣ ਕਾਨਫਰੰਸ ਵਿੱਚ ਆਪਣਾ ਮੁੱਖ ਭਾਸ਼ਣ ਦਿੱਤਾ। ਉਨ੍ਹਾਂ ਨੇ ਦੁਨੀਆ ਭਰ ਦੇ ਦੇਸ਼ਾਂ […]

Continue Reading

ਭਗਤ ਕਬੀਰ ਜੀ ਦੇ ਦੋਹੇ ਅੱਜ ਵੀ ਸਮਾਜ ਅਤੇ ਮਾਨਵੀ ਜੀਵਨ ਲਈ ਪੂਰਣ ਰੂਪ ਵਿੱਚ ਪ੍ਰਸੰਗਿਕ : ਰਾਜਪਾਲ ਗੁਲਾਬ ਚੰਦ ਕਟਾਰੀਆ

 ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ, ਡਾ. ਕੁਲਦੀਪ ਅਗਨੀਹੋਤਰੀ ਅਤੇ ਪਰਮਜੀਤ ਕੌਰ ਲਾਂਡਰਾਂ ਨੇ ਵੀ ਕੀਤੀ ਸ਼ਮੂਲੀਅਤ                 ਮੋਹਾਲੀ, 11 ਜੂਨ : ਦੇਸ਼ ਕਲਿੱਕ ਬਿਓਰੋਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਭਗਤ ਕਬੀਰ ਜੀ ਦੇ ਪ੍ਰਕਾਸ਼ ਉਤਸਵ ਮੌਕੇ ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਚੰਡੀਗੜ੍ਹ ਗਰੁੱਪ ਆਫ ਕਾਲਜਿਜ਼ ਲਾਂਡਰਾਂ ਕਰਵਾਏ ਸੂਬਾ ਪੱਧਰੀ ਸੈਮੀਨਾਰ ਚ ਸ਼ਿਰਕਤ ਕਰਦਿਆਂ […]

Continue Reading

ਰਾਜਾ ਰਘੂਵੰਸ਼ੀ ਕਤਲ ਮਾਮਲਾ: ਦੋਸ਼ੀਆਂ ਨੇ ਕਬੂਲਿਆ ਜੁਰਮ

ਨਵੀਂ ਦਿੱਲੀ: 11 ਜੂਨ, ਦੇਸ਼ ਕਲਿੱਕ ਬਿਓਰੋRaja Raghuvanshi murder case: ਇੰਦੌਰ ਦੇ 29 ਸਾਲਾ ਟਰਾਂਸਪੋਰਟ ਕਾਰੋਬਾਰੀ ਰਾਜਾ ਰਘੂਵੰਸ਼ੀ, ਜੋ ਆਪਣੇ ਹਨੀਮੂਨ ਲਈ ਉੱਤਰ-ਪੂਰਬੀ ਰਾਜ ਗਿਆ ਸੀ, ਦੀ ਉਸਦੀ ਪਤਨੀ ਸੋਨਮ ਰਘੂਵੰਸ਼ੀ ਨੇ ਉਸਦੇ ਕਥਿਤ ਪ੍ਰੇਮੀ ਰਾਜ ਕੁਸ਼ਵਾਹ ਦੀ ਮਦਦ ਨਾਲ ਹੱਤਿਆ ਕਰ ਦਿੱਤੀ। ਦੋਵਾਂ ਨੇ ਯੋਜਨਾ ਨੂੰ ਅੰਜਾਮ ਦੇਣ ਲਈ ਤਿੰਨ ਕਾਤਲਾਂ ਨੂੰ ਕਿਰਾਏ ‘ਤੇ […]

Continue Reading

ਗਰਭਵਤੀ ਔਰਤਾਂ ਲਈ ਲਗਾਏ ਵਿਸ਼ੇਸ਼ ਜਾਗਰੂਕਤਾ ਤੇ ਜਾਂਚ ਕੈਂਪ

ਸਰਕਾਰੀ ਸਿਹਤ ਸੰਸਥਾਵਾਂ ਵਿਚ ਮਨਾਇਆ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਦਿਵਸ  ਮੋਹਾਲੀ, 11 ਜੂਨ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਵੱਖ ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਮੁਹਿੰਮ ਤਹਿਤ ਸਿਹਤ ਜਾਗਰੂਕਤਾ ਅਤੇ ਜਾਂਚ ਕੈਂਪ ਲਗਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਧਿਕਾਰੀ ਡਾ.ਤਮੰਨਾ ਸਿੰਘਲ ਨੇ […]

Continue Reading

ਪੀਰ ਮੁਛੱਲਾ ਵਿਖੇ ਸਰਕਾਰੀ ਜਗ੍ਹਾ ਤੇ ਮੁੜ ਤੋਂ ਸ਼ੁਰੂ ਹੋਏ ਠੇਕੇ ਦੀ ਅਣ-ਅਧਿਕਾਰਿਤ ਉਸਾਰੀ ਢਾਹੀ ਗਈ

ਨਗਰ ਕੌਂਸਲ ਵਲੋਂ ਅਣ-ਅਧਿਕਾਰਿਤ ਉਸਾਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਜ਼ੀਰਕਪੁਰ, 11 ਜੂਨ: ਦੇਸ਼ ਕਲਿੱਕ ਬਿਓਰੋਨਗਰ ਕੌਂਸਲ ਜ਼ੀਰਕਪੁਰ ਨੇ ਸਰਕਾਰੀ ਜਗ੍ਹਾ ਤੇ ਮੁੜ ਤੋਂ ਸ਼ੁਰੂ ਹੋਏ ਠੇਕੇ ਦੀ ਅਣ-ਅਧਿਕਾਰਿਤ ਉਸਾਰੀ ਨੂੰ ਅੱਜ ਸਵੇਰੇ ਢਾਹ ਦਿੱਤਾ। ਇਸ ਦੇ ਨਾਲ ਹੀ ਨਗਰ ਕੌਂਸਲ ਵਲੋਂ ਭਵਿੱਖ ਵਿੱਚ ਅਜਿਹੀ ਗਲਤੀ ਦੁਬਾਰਾ ਦੁਹਰਾਉਣ ਤੇ ਸਖ਼ਤ ਕਾਰਵਾਈ ਦੀ ਚਿਤਾਵਨੀ […]

Continue Reading

ਸਿਹਤ ਵਿਭਾਗ ਵੱਲੋਂ ਵੱਖ ਪਿੰਡਾਂ ਵਿੱਚ ਗੰਬੂਜੀਆ ਮੱਛੀਆਂ ਟੋਬਿਆਂ ਵਿੱਚ ਛੱਡੀਆਂ

ਮੋਰਿੰਡਾ 11 ਜੂਨ ਭਟੋਆ        ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਬਲਾਕ ਚਮਕੌਰ ਸਾਹਿਬ ਅਧੀਨ ਮਲਟੀਪਰਪਜ਼ ਹੈਲਥ ਵਰਕਰਾਂ ਵੱਲੋਂ ਵੱਖ-ਵੱਖ ਪਿੰਡਾਂ ਦੇ ਟੋਬਿਆਂ ਵਿੱਚ ਮੱਛਰ ਦੇ ਲਾਰਵੇ ਨੂੰ ਖਤਮ ਕਰਨ ਲਈ ਗੰਬੂਜੀਆ ਮੱਛੀਆਂ (Gambusia fish) ਛੱਡੀਆਂ ਗਈਆਂ।ਇਸ ਮੌਕੇ […]

Continue Reading

ਖੰਨਾ ‘ਚ ਫਰਜ਼ੀ ਜ਼ਮਾਨਤ ਰੈਕਟ ਆਇਆ ਸਾਹਮਣੇ, ਜਾਅਲੀ ਆਧਾਰ ਕਾਰਡ, ਮੋਹਰ ਤੇ ਫ਼ਰਦ ਸਣੇ 2 ਗ੍ਰਿਫ਼ਤਾਰ

ਖੰਨਾ, 11 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਜ਼ਿਲ੍ਹੇ ਦੀ ਖੰਨਾ ਪੁਲਿਸ ਨੇ ਇੱਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ ਜੋ ਜਾਅਲੀ ਦਸਤਾਵੇਜ਼ਾਂ ਨਾਲ ਜ਼ਮਾਨਤ ਕਰਵਾਉਂਦਾ ਸੀ। ਪੁਲਿਸ ਨੇ ਗਿਰੋਹ ਦੇ ਮਾਸਟਰਮਾਈਂਡ ਸੁਰਜੀਤ ਸਿੰਘ ਅਤੇ ਉਸਦੇ ਸਾਥੀ ਮਹਿਮਾ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।ਜਾਣਕਾਰੀ ਅਨੁਸਾਰ ਸੁਰਜੀਤ ਪਟਿਆਲਾ ਜ਼ਿਲ੍ਹੇ ਦੇ ਦੁਰਗਾਪੁਰ […]

Continue Reading

AAP ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ ਪ੍ਰੀਤੀ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ

ਮੋਗਾ: 11 ਜੂਨ, ਦੇਸ਼ ਕਲਿੱਕ ਬਿਓਰੋਆਮ ਆਦਮੀ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ AAP ਪਾਰਟੀ ਦੀ ਮਹਿਲਾ ਵਿੰਗ ਦੀ ਸਾਬਕਾ ਪ੍ਰਧਾਨ Preeti Malhotra ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਕੁਝ ਦਿਨ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਪ੍ਰੀਤੀ […]

Continue Reading

ਅਮਰਨਾਥ ਯਾਤਰਾ ਲਈ ਡਿਊਟੀ ‘ਤੇ ਜਾ ਰਹੇ BSF ਜਵਾਨਾਂ ਨੂੰ ਖਸਤਾ ਹਾਲ ਰੇਲਗੱਡੀ ਮੁਹੱਈਆ ਕਰਵਾਈ, 4 ਰੇਲਵੇ ਅਧਿਕਾਰੀ ਮੁਅੱਤਲ

ਨਵੀਂ ਦਿੱਲੀ, 11 ਜੂਨ, ਦੇਸ਼ ਕਲਿਕ ਬਿਊਰੋ :ਅਮਰਨਾਥ ਯਾਤਰਾ ਲਈ ਡਿਊਟੀ ‘ਤੇ ਜਾ ਰਹੇ 1200 ਬੀਐਸਐਫ ਜਵਾਨਾਂ ਨੇ ਰੇਲਗੱਡੀ ਦੀ ਮਾੜੀ ਹਾਲਤ ਦੇਖ ਕੇ ਉਸ ‘ਚ ਚੜ੍ਹਨ ਤੋਂ ਇਨਕਾਰ ਕਰ ਦਿੱਤਾ। ਰੇਲਵੇ ਮੰਤਰਾਲੇ ਨੇ ਇਸ 5 ਦਿਨ ਪੁਰਾਣੇ ਮਾਮਲੇ ਵਿੱਚ 4 ਰੇਲਵੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ।ਜਵਾਨਾਂ ਨੂੰ 6 ਜੂਨ ਨੂੰ ਤ੍ਰਿਪੁਰਾ ਤੋਂ ਅਮਰਨਾਥ […]

Continue Reading

ਜਲ ਸਪਲਾਈ ਤੇ ਸੀਵਰੇਜ ਬੋਰਡ ਅਤੇ MC ਦੇ ਆਊਟਸੋਰਸ ਵਰਕਰਾਂ ਵੱਲੋ ਹੱਕੀ ਮੰਗਾਂ ਲਈ ਰੋਸ ਮਾਰਚ

 ਮੋਰਿੰਡਾ 11 ਜੂਨ ਭਟੋਆ  ਜਲ  ਸਪਲਾਈ ਤੇ ਸੀਵਰੇਜ ਬੋਰਡ ਆਊਟਸੋਰਸ ਵਰਕਰਜ਼ ਯੂਨੀਅਨ ਰਜਿ: ਪੰਜਾਬ ਵੱਲੋਂ ਸੀਵਰਮੈਨਾਂ, ਪੰਪ ਓਪਰੇਟਰਾਂ, ਡਰਾਇਵਰਾਂ, ਫਿਟਰਾਂ, ਕੀਮੈਨ, ਮਾਲੀ, ਚੌਕੀਦਾਰਾਂ, ਬੇਲਦਾਰਾਂ ਅਤੇ ਕਲੈਰੀਕਲ ਕੇਡਰ ਦੇ ਕੱਚੇ ਕਾਮਿਆਂ ਦੇ ਹੱਕੀ ਮੰਗਾਂ ਲਈ ਸ਼ਹਿਰ ਵਿੱਚ ਰੋਸ ਮਾਰਚ ਕਰਕੇ  ਨਗਰ ਕੌਂਸਲ ਦੇ ਅਹਾਤੇ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ […]

Continue Reading