ਚੋਣ ਕਮਿਸ਼ਨ ਵੱਲੋਂ ਦੇਸ਼ ਭਰ ਦੇ ਮੀਡੀਆ ਅਫਸਰਾਂ ਲਈ ਇੱਕ ਦਿਨਾਂ ਓਰੀਐਂਟਸ਼ਨ ਪ੍ਰੋਗਰਾਮ 

 ਪੰਜਾਬ ਦੀ ਤਰਫੋਂ ਪੀ.ਆਰ.ਓ. ਨਰਿੰਦਰ ਪਾਲ ਸਿੰਘ ਜਗਦਿਓ ਅਤੇ ਸਵੀਪ ਸਲਾਹਕਾਰ ਮਨਪ੍ਰੀਤ ਅਨੇਜਾ ਵੱਲੋਂ ਸ਼ਮੂਲੀਅਤ ਚੰਡੀਗੜ੍ਹ, 6 ਜੂਨ: ਦੇਸ਼ ਕਲਿੱਕ ਬਿਓਰੋ ਭਾਰਤ ਦੇ ਚੋਣ ਕਮਿਸ਼ਨ ਨੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੀਡੀਆ ਨੋਡਲ ਅਫ਼ਸਰਾਂ ਅਤੇ ਸੋਸ਼ਲ ਮੀਡੀਆ ਨੋਡਲ ਅਫ਼ਸਰਾਂ ਲਈ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈ.ਆਈ.ਆਈ.ਡੀ.ਈ.ਐਮ), ਨਵੀਂ ਦਿੱਲੀ, ਵਿਖੇ ਵੀਰਵਾਰ […]

Continue Reading

ਡੇਂਗੂ ’ਤੇ ਵਾਰ: ਸਿਹਤ ਟੀਮਾਂ ਵਲੋਂ ਨਿੱਜੀ ਹਸਪਤਾਲਾਂ ‘ਚ ਚੈਕਿੰਗ

ਮੋਹਾਲੀ, 6 ਜੂਨ, ਦੇਸ਼ ਕਲਿੱਕ ਬਿਓਰੋ “ਹਰ ਸ਼ੁੱਕਰਵਾਰ, ਡੇਂਗੂ “ਤੇ ਵਾਰ” ਮੁਹਿੰਮ ਤਹਿਤ ਸਿਵਲ ਸਰਜਨ ਡਾ. ਸੰਗੀਤਾ ਜੈਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਵੱਖ-ਵੱਖ ਥਾਈਂ ਜਾ ਕੇ ਚੈਕਿੰਗ ਕੀਤੀ। ਡਾ. ਜੈਨ ਨੇ ਦਸਿਆ ਕਿ ਸਿਹਤ ਟੀਮਾਂ ਨੇ ਨਿੱਜੀ ਹਸਪਤਾਲਾਂ ਵਿਚ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ […]

Continue Reading

ਹਰ ਸ਼ੁਕੱਰਵਾਰ ਡੇਂਗੂ ਤੇ ਵਾਰ ਤਹਿਤ ਡੇਂਗੂ ਸਬੰਧੀ ਲੋਕਾਂ ਨੂੰ ਕੀਤਾ ਜਾਗਰੂਕ

ਮੋਰਿੰਡਾ 6 ਜੂਨ ਭਟੋਆ   ਡਾ.ਸਵਪਨਜੀਤ ਕੌਰ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਤੇ ਡਾ.ਗੋਬਿੰਦ ਟੰਡਨ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਚਮਕੌਰ ਸਾਹਿਬ ਦੀ ਅਗਵਾਈ ਹੇਠ ਸੈਕਟਰ ਕਾਈਨੌਰ ਅਧੀਨ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਤਹਿਤ ਪ੍ਰਾਈਵੇਟ ਹਸਪਤਾਲਾਂ,ਲੈਬੋਰੇਟਰੀਆਂ,ਮੈਡੀਕਲ ਸਟੋਰਾਂ ਤੇ ਡੇਂਗੂ ਸਬੰਧੀ ਸਰਵੇ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦਿਆਂ ਬੇਅੰਤ ਸਿੰਘ ਨੇ ਕਿਹਾ ਕਿ ਕੂਲਰਾਂ,ਗਮਲਿਆਂ,ਫਰਿਜਾਂ ਦੀਆਂ […]

Continue Reading

ਵੱਖ ਵੱਖ ਮੁਲਾਜ਼ਮ ਜਥੇਬੰਦੀਆਂ ਵੱਲੋਂ ਮੁਲਾਜ਼ਮ ਤਾਲਮੇਲ ਸੰਘਰਸ਼ ਕਮੇਟੀ ਪੰਜਾਬ ਦਾ ਗਠਨ

 ਪੰਜਾਬ ਸਰਕਾਰ ਨੇ 18 ਜੂਨ ਤੱਕ ਸੰਘਰਸ਼ ਕਮੇਟੀ ਨੂੰ ਗਲਬਾਤ ਦਾ ਸਦਾ ਨਾ ਦਿਤਾ ਤਾਂ ਤਿਖਾ ਸੰਘਰਸ਼ ਕੀਤਾ ਜਾਵੇਗਾ  ਮੋਰਿੰਡਾ 6 ਜੂਨ ( ਭਟੋਆ )  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਫੀਲਡ ਮੁਲਾਜ਼ਮਾਂ , ਇਨਲਿਸਟਮੈਂਟ ਅਤੇ ਆਊਟਸੋਰਸਿੰਗ ਕਾਮਿਆਂ ਦੀਆਂ ਵੱਖ ਵੱਖ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਹਰਜੀਤ ਸਿੰਘ ਵਾਲੀਆ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਕਾਰਵਾਈ […]

Continue Reading

PM ਮੋਦੀ ਨੇ ਚਨਾਬ ਨਦੀ ‘ਤੇ ਬਣੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਬ੍ਰਿਜ ਦਾ ਤਿਰੰਗਾ ਲਹਿਰਾ ਕੇ ਕੀਤਾ ਉਦਘਾਟਨ

ਸ਼੍ਰੀਨਗਰ, 6 ਜੂਨ, ਦੇਸ਼ ਕਲਿਕ ਬਿਊਰੋ :ਪੀਐਮ ਮੋਦੀ ਨੇ ਅੱਜ ਸ਼ੁੱਕਰਵਾਰ ਨੂੰ ਜੰਮੂ ਦੇ ਰਿਆਸੀ ਜ਼ਿਲ੍ਹੇ ਵਿੱਚ ਚਨਾਬ ਨਦੀ ‘ਤੇ ਬਣੇ ਦੁਨੀਆ ਦੇ ਸਭ ਤੋਂ ਉੱਚੇ ਰੇਲਵੇ ਆਰਚ ਬ੍ਰਿਜ (highest railway bridge) ਦਾ ਤਿਰੰਗਾ ਲਹਿਰਾ ਕੇ ਉਦਘਾਟਨ ਕੀਤਾ। ਪੀਐਮ ਇੱਥੇ ਲਗਭਗ ਇੱਕ ਘੰਟਾ ਰਹੇ। ਇਸ ਦੌਰਾਨ ਉਨ੍ਹਾਂ ਨੇ ਰੇਲਵੇ ਅਧਿਕਾਰੀਆਂ ਅਤੇ ਪੁਲ ਨਿਰਮਾਣ ਕਰਮਚਾਰੀਆਂ ਨਾਲ […]

Continue Reading

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਵਿਖੇ (PET SCAN) ਪੀਈਟੀ ਸਕੈਨ ਸੈਂਟਰ ਸ਼ੁਰੂ

ਨਵੀਂ ਦਿੱਲੀ 6 ਜੂਨ, 2025, ਦੇਸ਼ ਕਲਿੱਕ ਬਿਓਰੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਥਿਤ ਗੁਰੂ ਹਰਕਿਸ਼ਨ ਪੋਲੀਕਲਿਨਿਕ ਵਿੱਚ (PET SCAN ) ਪੀਈਟੀ ਸਕੈਨ ਸੈਂਟਰ ਨੂੰ ਸਮਰਪਿਤ ਕੀਤਾ। ਕੈਂਸਰ ਦੀ ਬਿਮਾਰੀ ਦੀ ਜਲਦੀ ਪਹਿਚਾਣ ਅਤੇ ਇਲਾਜ ਲਈ ਬਣਾਏ ਗਏ ਇਸ ਸਹੂਲਤ ਕੇਂਦਰ ਦੇ ਉਦਘਾਟਨ ਤੋਂ ਪਹਿਲਾਂ ਸ੍ਰੀ ਕਲਕਾ ਦੀ ਅਗਵਾਈ ਹੇਠ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਗੁਰਦੁਆਰਾ ਬੰਗਲਾ ਸਾਹਿਬ ਵਿੱਚ ਅਰਦਾਸ ਕੀਤੀ। ਸ੍ਰੀ ਕਾਲਕਾ ਨੇ  ਦੱਸਿਆ ਕਿ ਇਹ ਸਕੈਨ ਸੈਂਟਰ 6 ਜੂਨ ਨੂੰ ਸ਼ੁਰੂ ਕੀਤਾ ਗਿਆ ਹੈ ਜੋ ਕਿ 1984 ਵਿੱਚ ਅੱਜ ਤੋਂ 41 ਸਾਲ ਪਹਿਲਾਂ ਸ਼੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿੱਚ ਹੋਏ ਸਾਕਾ ਨੀਲਾ ਤਾਰਾ ਦੀ ਤਾਰੀਖ ਨਾਲ ਮਿਲਦੀ ਹੈ, ਜਦੋਂ ਸਿੱਖਾਂ ਦੀ ਸਭ ਤੋਂ ਉੱਚੀ ਪ੍ਰਭੂਸੱਤਾ ਦਾ ਮੁੱਖ ਕੇਂਦਰ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਨੁਕਸਾਨ ਪਹੁੰਚਾਇਆ ਗਿਆ ਸੀ। ਪੀਈਟੀ ਸਕੈਨ ਸੈਂਟਰ ਦੀ ਸ਼ੁਰੂਆਤ 21ਵੀਂ ਸਦੀ ਦੇ ਉਹਨਾਂ ਸ਼ਹੀਦਾਂ ਨੂੰ ਵੀ ਸਮਰਪਿਤ ਹੈ ਜੋ ਜ਼ੁਲਮ ਅਤੇ ਤਾਨਾਸ਼ਾਹੀ ਦੇ ਕਾਰਨ ਸ਼ਹੀਦ ਹੋਏ। ਸ੍ਰੀ ਕਾਲਕਾ ਨੇ ਕਿਹਾ, “ਅਸੀਂ ਆਪਣੇ ਗੁਰੂ ਸਾਹਿਬਾਨਾਂ ਦੇ ਦੱਸੇ ਰਾਹ ਉੱਤੇ ਚੱਲਦੇ ਹੋਏ ਮਨੁੱਖਤਾ ਦੀ ਸੇਵਾ ਕਰ ਰਹੇ ਹਾਂ। ਅਸੀਂ ਸੰਸਾਰ ਨੂੰ ਇਹ ਸਾਫ਼ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਸਿੱਖ ਕੌਮ ਇੱਕ ਅਮਨ ਪਸੰਦ ਅਤੇ ਧਾਰਮਿਕ ਰੂਪ ਵਿੱਚ ਨਿਰਪੱਖ ਭਾਈਚਾਰਾ ਹੈ ਜੋ ਦੁੱਖ ਸਹਿ ਕੇ ਵੀ ਮਨੁੱਖਤਾ ਦੀ ਸੇਵਾ ਲਈ ਆਪਣਾ ਜੀਵਨ ਸਮਰਪਿਤ ਕਰ ਦਿੰਦਾ ਹੈ”। ਉਨ੍ਹਾਂ ਦੱਸਿਆ ਕਿ ਪੀਈਟੀ ਸਕੈਨ ਦੀ ਲਾਗਤ ਬਹੁਤ ਘੱਟ ਰੱਖੀ ਗਈ ਹੈ, ਸਿਰਫ਼ ਟੈਸਟ ਕਰਨ ਵਿੱਚ ਆਉਣ ਵਾਲਾ ਖ਼ਰਚਾ ਹੀ ਲਿਆ ਜਾਵੇਗਾ। “ ਉਨਾਂ ਕਿਹਾ ਕਿ ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਕਿਸੇ ਵੀ ਪਰਿਵਾਰ ਨੂੰ ਇਹ ਸਹੂਲਤ ਲੈਣ ਦੀ ਲੋੜ ਨਾ ਪਏ, ਕਿਉਂਕਿ ਕੈਂਸਰ ਦੇ ਰੋਗ ਦੀ ਪਛਾਣ ਹੋਣ ‘ਤੇ ਪਰਿਵਾਰ ਤੇ  ਦੁੱਖ ਦਾ ਪਹਾੜ ਟੁੱਟ ਪੈਂਦਾ ਹੈ । ਉਨ੍ਹਾਂ ਐਲਾਨ ਕੀਤਾ ਕਿ ਇਹ ਸਹੂਲਤ ਹਰ ਕਿਸੇ ਲਈ ਉਪਲਬਧ ਹੋਵੇਗੀ, ਭਾਵੇਂ ਉਹ ਕਿਸੇ ਵੀ ਧਰਮ ਜਾਂ ਜਾਤੀ ਨਾਲ ਸਬੰਧਤ ਹੋਣ। ਸ੍ਰੀ ਕਾਲਕਾ ਨੇ ਬਾਬਾ ਬਚਨ ਸਿੰਘ ਅਤੇ ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲਿਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਪੀਈਟੀ ਸਕੈਨ ਸੈਂਟਰ ਦੀ ਇਮਾਰਤ ਤਿਆਰ ਕੀਤੀ।ਉਨ੍ਹਾਂ ਇਹ ਵੀ ਦੱਸਿਆ ਕਿ PET SCAN ਮਸ਼ੀਨ ਦੀ ਕੀਮਤ 10 ਕਰੋੜ ਰੁਪਏ ਹੈ ਜੋ ਕਿ ਇੱਕ ਗੁਰੂ ਘਰ ਦੇ ਪ੍ਰੇਮੀ ਪਰਿਵਾਰ ਵੱਲੋਂ ਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ, “ਮੈਨੂੰ ਕਈ ਪ੍ਰਮੁੱਖ ਵਿਅਕਤੀਆਂ ਨੇ ਪੁੱਛਿਆ ਕਿ 6 ਜੂਨ — ਜਿਸ ਦਿਨ 1984 ਵਿੱਚ ਸ਼੍ਰੀ ਦਰਬਾਰ ਸਾਹਿਬ ਵਿੱਚ ਘਲੂਘਾਰਾ ਹੋਇਆ ਸੀ — ਨੂੰ ਹੀ ਸਕੈਨ ਸੈਂਟਰ ਦੀ ਸ਼ੁਰੂਆਤ ਕਿਉਂ ਕੀਤੀ ਗਈ? ਮੈਂ ਉਨ੍ਹਾਂ ਨੂੰ ਕਿਹਾ ਕਿ ਇਹ ਸੰਸਾਰ ਲਈ ਸੁਨੇਹਾ ਹੈ ਕਿ ਜਿੰਨੀ ਵਾਰੀ ਸਿੱਖ ਕੌਮ ਨੂੰ ਦਬਾਇਆ ਜਾਂਦਾ ਹੈ, ਉਹ ਉੱਤਨੀ ਹੀ ਵੱਧ ਤਾਕਤ ਨਾਲ ਵਾਪਸ ਉਭਰਦੀ ਹੈ, ਪਰ ਕਦੇ ਵੀ ਮਨੁੱਖਤਾ ਦੀ ਸੇਵਾ ਕਰਨਾ ਨਹੀਂ ਛੱਡਦੀ।”* ਸ੍ਰੀ ਕਾਲਕਾ ਨੇ ਦਿਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਦਿੱਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਐੱਸ. ਮਨਜਿੰਦਰ ਸਿੰਘ ਸਿਰਸਾ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਦੇ ਕਾਰਜਕਾਲ ਦੌਰਾਨ ਪੋਲੀਕਲਿਨਿਕ ਵਿੱਚ ਮੁਫ਼ਤ ਡਾਇਲਿਸਿਸ, ਘੱਟ ਲਾਗਤ ਵਾਲੀ ਐਮਆਰਆਈ ਅਤੇ ਹੋਰ ਟੈਸਟਾਂ ਦੀ ਸੇਵਾ ਸ਼ੁਰੂ ਹੋਈ ਸੀ।

Continue Reading

ਨਰਿੰਦਰਦੀਪ ਦੀ ਤਸ਼ੱਦਦ ਨਾਲ ਹੋਈ ਮੌਤ ਦੀ ਉੱਚ ਪੱਧਰੀ ਜੁਡੀਸ਼ੀਅਲ ਜਾਂਚ ਕਰਵਾਈ ਜਾਵੇ- ਜਮਹੂਰੀ ਅਧਿਕਾਰ ਸਭਾ

ਬਠਿੰਡਾ: 6 ਜੂਨ, ਦੇਸ਼ ਕਲਿੱਕ ਬਿਓਰੋ ਜਮਹੂਰੀ ਅਧਿਕਾਰ ਸਭਾ ਨੇ ਸਾਰੇ ਘਟਨਾਕ੍ਰਮਦੀ ਸਮੁੱਚੀ ਪੜਤਾਲ ਪਿੱਛੋਂ ਨਰਿੰਦਰਦੀਪ ਸਿੰਘ ਸਿੰਘ ਉਰਫ ਨੰਨੂ ਦੀ ਤਸ਼ੱਦਦ ਨਾਲ ਹੋਈ ਮੌਤ ਬਾਰੇ ਉਚ ਪੱਧਰੀ ਜੁਡੀਸ਼ੀਅਲ ਜਾਂਚ ਦੀ ਮੰਗ ਕਰਦਿਆਂ ਕਿਹਾ ਹੈ ਕਿ ਮੌਤ ਸੜਕ ਹਾਦਸੇ ਨਾਲ ਨਹੀਂ ਬਲਕਿ ਅਥਾਹ ਤਸ਼ਦਦ ਕਾਰਨ ਹੋਈ ਹੈ। ਸਭਾ ਦੇ ਜਿਲਾ ਪ੍ਰਧਾਨ ਪ੍ਰਿੰਸੀਪਲ ਬੱਗਾ ਸਿੰਘ,ਸਹਾਇਕ ਸਕੱਤਰ […]

Continue Reading

ਪੰਜਾਬ ਸਰਕਾਰ ਵੱਲੋਂ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲਾ ਵਿਜੀਲੈਂਸ ਦਾ SSP ਮੁਅੱਤਲ

ਲੁਧਿਆਣਾ, 6 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਸਰਕਾਰ ਨੇ ਲੁਧਿਆਣਾ ਪੱਛਮੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਪੁੱਛਗਿੱਛ ਲਈ ਨੋਟਿਸ ਭੇਜਣ ਵਾਲੇ ਵਿਜੀਲੈਂਸ ਦੇ ਐਸਐਸਪੀ ਨੂੰ ਮੁਅੱਤਲ ਕਰ ਦਿੱਤਾ ਹੈ। ਹੁਣ ਆਸ਼ੂ ਨੂੰ ਵਿਜੀਲੈਂਸ ਸਾਹਮਣੇ ਪੇਸ਼ ਨਹੀਂ ਹੋਣਾ ਪਵੇਗਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਐਸਐਸਪੀ ਅਤੇ ਭਾਰਤ […]

Continue Reading

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ ਆਯੋਜਤ

ਅੰਮ੍ਰਿਤਸਰ, 6 ਜੂਨ- ਦੇਸ਼ ਕਲਿੱਕ ਬਿਓਰੋਜੂਨ 1984 ’ਚ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ੁਬੇਗ ਸਿੰਘ ਸਮੇਤ ਹੋਰ ਸ਼ਹੀਦਾਂ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ […]

Continue Reading

ਪੰਜਾਬ ਪੁਲਿਸ ਨੇ ਦੋ ਤਸਕਰ ਹਥਿਆਰਾਂ ਦੀ ਖੇਪ ਸਮੇਤ ਕੀਤੇ ਕਾਬੂ

ਅੰਮ੍ਰਿਤਸਰ, 6 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਅੰਮ੍ਰਿਤਸਰ ਨੇ ਸਰਹੱਦ ਪਾਰ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੁਖਚੈਨ ਸਿੰਘ ਅਤੇ ਜੁਗਰਾਜ ਸਿੰਘ ਵਜੋਂ ਹੋਈ ਹੈ। ਦੋਵੇਂ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਨੂਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਲਿਆ ਰਹੇ […]

Continue Reading