ਸਰਕਾਰੀ ਸਕੂਲਾਂ ਦੇ 44 ਵਿਦਿਆਰਥੀਆਂ ਨੇ ਆਈ.ਆਈ.ਟੀਜ਼. ਵਿੱਚ ਮਾਰੀ ਐਂਟਰੀ, ਪੰਜਾਬ ਸਰਕਾਰ ਵੱਲੋਂ ਅਗਲੇ ਸਾਲ ਗਿਣਤੀ ਦੁੱਗਣੀ ਕਰਨ ਦਾ ਟੀਚਾ

ਚੰਡੀਗੜ੍ਹ, 5 ਜੂਨ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਵਿੱਚ ਵਿਸ਼ਵ ਪੱਧਰੀ ਸਿੱਖਿਆ ਨੂੰ ਯਕੀਨੀ ਬਣਾ ਕੇ ਅਕਾਦਮਿਕ ਉੱਤਮਤਾ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਉਣ ਵਾਲੇ ਸੈਸ਼ਨ ਵਿੱਚ ਇੰਡੀਅਨ ਇੰਸਟੀਚਿਊਟਜ਼ ਆਫ ਟੈਕਨੋਲੌਜੀ (ਆਈ.ਆਈ.ਟੀਜ਼.) ਵਿੱਚ ਦਾਖਲਾ ਪ੍ਰਾਪਤ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਗਿਣਤੀ ਦੁੱਗਣੀ […]

Continue Reading

ਮਾਨ ਦੀ ਲਲਕਾਰ, ਲੁਧਿਆਣਾ ਤਿਆਰ: ਮੁੱਖ ਮੰਤਰੀ ਮਾਨ ਦੀ ਰੈਲੀ ਵਿੱਚ ਲੋਕਾਂ ਦੇ ਭਾਰੀ ਇਕੱਠ ਨੇ ਦਿਖਾਇਆ ਵਿਰੋਧੀਆਂ ਨੂੰ ਸ਼ੀਸ਼ਾ

ਲੁਧਿਆਣਾ, 5 ਜੂਨ, ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਦੇ ਹੈਬੋਵਾਲ ਅਤੇ ਗੋਪਾਲ ਨਗਰ ਇਲਾਕਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਦੇ ਨਾਲ ਮੰਤਰੀ ਹਰਭਜਨ ਸਿੰਘ ਈਟੀਓ, ਵਿਧਾਇਕ ਗੁਰਪ੍ਰੀਤ ਸਿੰਘ ਬਾਨਾਵਾਲੀ ਅਤੇ ਚੌਧਰੀ ਮਦਨ ਲਾਲ ਬੱਗਾ, ਲੁਧਿਆਣਾ ਦੇ […]

Continue Reading

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਨੂੰ ਵੱਡਾ ਝਟਕਾ!  ਕਾਂਗਰਸ ਛੱਡ ਕੇ ਦਰਜਨਾਂ ਪਰਿਵਾਰ ‘ਆਪ’ ਵਿੱਚ ਹੋਏ ਸ਼ਾਮਲ

ਲੁਧਿਆਣਾ, 5 ਜੂਨ, ਦੇਸ਼ ਕਲਿੱਕ ਬਿਓਰੋ ਲੁਧਿਆਣਾ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਅੱਜ ਫਿਰ ਵੱਡੀ ਕਾਮਯਾਬੀ ਮਿਲੀ ਹੈ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਵੀਰਵਾਰ ਨੂੰ, ਜ਼ਿਮਨੀ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਚੰਦਨ ਚਨਾਲੀਆ ਸਮੇਤ ਲਗਭਗ ਦੋ ਦਰਜਨ ਕਾਂਗਰਸੀ ਪਰਿਵਾਰ ‘ਆਪ’ ਵਿੱਚ ਸ਼ਾਮਲ ਹੋ […]

Continue Reading

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸ਼ਹੀਦੀ ਦਿਹਾੜਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਜਾਵੇਗਾ- ਹਰਜੋਤ ਬੈਂਸ

ਚੰਡੀਗੜ੍ਹ/ ਰੂਪਨਗਰ, 05 ਜੂਨ: ਦੇਸ਼ ਕਲਿੱਕ ਬਿਓਰੋ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸ਼ਰਧਾਲੂਆਂ ਤੇ ਸੰਗਤਾਂ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ ਜਿਸ ਲਈ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦਾ ਚਹੁੰ ਮੁਖੀ ਵਿਕਾਸ ਕਰਵਾਇਆ ਜਾਵੇਗਾ। […]

Continue Reading

ਸਿੱਖਿਆ ਕ੍ਰਾਂਤੀ ਪਹਿਲ ਸਦਕਾ ਪੰਜਾਬ ਦੇ ਨੌਜਵਾਨ ਆਏ ਦਿਨ ਲਿਖ ਰਹੇ ਸਫ਼ਲਤਾ ਦੀ ਕਹਾਣੀ: ਮੁੱਖ ਮੰਤਰੀ

ਜੇ.ਈ.ਈ. ਐਡਵਾਂਸ ਪ੍ਰੀਖਿਆ ਪਾਸ ਕਰਨ ਵਾਲੇ 44 ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ ਚੰਡੀਗੜ੍ਹ, 5 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸਿੱਖਿਆ ਖੇਤਰ ਨੂੰ ਸੁਰਜੀਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ (Education Revolution) ਪਹਿਲਕਦਮੀ ਨੇ ਇੱਕ ਵਾਰ ਫਿਰ ਸੂਬੇ ਨੂੰ ਮੂਹਰਲੀ ਕਤਾਰ […]

Continue Reading

ਵਿਸ਼ਵ ਵਾਤਾਵਰਣ ਦਿਵਸ, 2025 ਮੌਕੇ ਮੋਹਾਲੀ ਵਿਖੇ ਰਾਜ ਪੱਧਰੀ ਸਮਾਗਮ

ਸਥਾਨਕ ਸਰਕਾਰ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਵਾਤਾਵਰਣ ਦੀ ਸੁਰੱਖਿਆ ਲਈ ‘ਬੀਟ ਪਲਾਸਟਿਕ ਪ੍ਰਦੂਸ਼ਣ’ ਦੀ ਪਾਲਣਾ ਕਰਨ ਦਾ ਸੱਦਾ ਚੰਡੀਗੜ੍ਹ / ਐਸ.ਏ.ਐਸ. ਨਗਰ, 5 ਜੂਨ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਲੋਕਾਂ ਨੂੰ ਵਾਤਾਵਰਣ ਦੀ ਸੁਰੱਖਿਆ ਲਈ ਪਲਾਸਟਿਕ ਦੀ ਵਰਤੋਂ ਛੱਡਣ ਅਤੇ ਇਸ ਸਾਲ ਦੇ […]

Continue Reading

ਜੂਨ 1984 ਦਾ ਤੀਸਰਾ ਵੱਡਾ ਘੱਲੂਘਾਰਾ ਕਾਂਗਰਸ ਸਰਕਾਰ ਦੇ ਮੱਥੇ ਤੋਂ ਕਦੇ ਨਾ ਮਿਟਣ ਵਾਲਾ ਕਲੰਕ : ਪ੍ਰੋ. ਬਡੂੰਗਰ 

ਪਟਿਆਲਾ, 5 ਮਈ, ਦੇਸ਼ ਕਲਿੱਕ ਬਿਓਰੋ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ 1984 ਵਿੱਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸਿੱਖਾਂ ਦੇ ਸਰਬ ਉੱਚ ਅਸਥਾਨ ਸ੍ਰੀ ਅਕਾਲ ਤਖਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਉੱਤੇ ਟੈਂਕਾਂ ਤੋਪਾਂ ਨਾਲ ਹਮਲੇ ਕਰਵਾ ਕੇ ਢਹਿ ਢੇਰੀ ਕੀਤੇ ਜਾਣ ਤੇ ਵਾਪਰੇ ਘੱਲੂਘਾਰੇ ਨਾਲ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅੱਜ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ

ਮੋਹਾਲੀ, 05 ਜੂਨ, 2025: ਦੇਸ਼ ਕਲਿੱਕ ਬਿਓਰੋ ਜਸਟਿਸ ਦੀਪਕ ਸਿੱਬਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ-ਕਮ- ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਦੇ […]

Continue Reading

ਪਾਕਿ-ਸਮਰਥਿਤ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; ਛੇ ਆਧੁਨਿਕ ਪਿਸਤੌਲਾਂ ਸਮੇਤ ਦੋ ਗ੍ਰਿਫ਼ਤਾਰ

ਚੰਡੀਗੜ੍ਹ/ਤਰਨਤਾਰਨ, 5 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਅਪਰਾਧ ਵਿਰੁੱਧ ਚੱਲ ਰਹੀ ਜੰਗ ਦੌਰਾਨ ਵੱਡੀ ਸਫਲਤਾ ਤਹਿਤ ਤਰਨਤਾਰਨ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਨਾਲ ਚਲਾਏ ਜਾ ਰਹੇ ਹਥਿਆਰ ਤਸਕਰੀ ਮਾਡਿਊਲ ਨੂੰ ਬੇਅਸਰ ਕੀਤਾ ਅਤੇ ਇਸਦੇ ਦੋ ਕਾਰਕੁੰਨਾਂ ਨੂੰ ਛੇ ਅਤਿ-ਆਧੁਨਿਕ ਪਿਸਤੌਲ –ਜਿਨ੍ਹਾਂ ਵਿੱਚ ਚਾਰ 9 ਐਮਐਮ ਗਲੌਕ […]

Continue Reading

ਅੰਮ੍ਰਿਤਸਰ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰ 4 ਕਿਲੋ ਹੈਰੋਇਨ ਨਾਲ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 5 ਜੂਨ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਿਆਂ ਵਿਰੋਧੀ ਮੁਹਿੰਮ ਦੌਰਾਨ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਅੰਤਰਰਾਸ਼ਟਰੀ ਨਾਰਕੋ-ਤਸਕਰੀ ਕਾਰਟੈਲਾਂ ਦਾ ਪਰਦਾਫਾਸ਼ ਕੀਤਾ ਹੈ, ਜਿਸ ਵਿੱਚ ਇੱਕ ਔਰਤ ਸਮੇਤ ਛੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ 4 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਹੈ। […]

Continue Reading