ਸੀ ਐਮ ਦੀ ਯੋਗਸ਼ਾਲਾ ਦਾ ਲੋਕਾਂ ਨੂੰ ਨਰੋਆ ਜੀਵਨ ਪ੍ਰਦਾਨ ਕਰਨ ਵਿੱਚ ਅਹਿਮ ਰੋਲ- ਐਸ.ਡੀ.ਐਮ ਦਮਨਦੀਪ ਕੌਰ

ਮੋਹਾਲੀ, 05 ਜੂਨ, 2025: ਦੇਸ਼ ਕਲਿੱਕ ਬਿਓਰੋ ਐਸ.ਡੀ.ਐਮ. ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ ‘ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ […]

Continue Reading

ਕੌਮਾਂਤਰੀ ਵਾਤਾਵਰਨ ਦਿਵਸ ਤੇ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

ਫਾਜ਼ਿਲਕਾ, 5 ਜੂਨ, ਦੇਸ਼ ਕਲਿੱਕ ਬਿਓਰੋInternational Environment Day ਮੌਕੇ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਪੌਦਾ ਲਗਾ ਕੇ ਕੀਤਾ। ਇਸ ਮੌਕੇ ਐਸਐਸਪੀ ਸ੍ਰੀ ਗੁਰਮੀਤ ਸਿੰਘ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਰਹੇ।ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਹਰਾ ਭਰਾ ਕਰਨ […]

Continue Reading

ਅਧਿਆਪਕਾਂ ਮੰਗਾਂ ਹੱਲ ਨਾ ਹੋਣ ਦੇ ਵਿਰੋਧ ਵਜੋਂ 11 ਜੂਨ ਨੂੰ ਲੁਧਿਆਣਾ ਸ਼ਹਿਰ ਵਿੱਚ ਹੋਵੇਗਾ ਸੂਬਾਈ ਰੋਸ ਮੁਜ਼ਾਹਰਾ

ਅਧਿਆਪਕ ਆਗੂਆਂ ਨੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਕਮ ਧਰਨੇ ਦਾ ਨੋਟਿਸ ਦਲਜੀਤ ਕੌਰ  ਲੁਧਿਆਣਾ, 5 ਜੂਨ, 2025: ਸਕੂਲ ਅਧਿਆਪਕਾਂ ਦੀਆਂ ਪ੍ਰਮੁੱਖ ਸੰਘਰਸ਼ੀ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਕ੍ਰਾਂਤੀ ਦੇ ਨਾਅਰੇ ਨੂੰ ਖੋਖਲਾ ਕਰਾਰ ਦਿੰਦੇ ਹੋਏ ਅਧਿਆਪਕਾਂ ਦੀਆਂ ਵਿਭਾਗੀ ਤੇ ਵਿੱਤੀ ਮੰਗਾਂ ਦਾ ਹੱਲ ਨਾ ਹੋਣ ਦੇ ਵਿਰੋਧ ਵਜੋਂ […]

Continue Reading

ਸੁਲਤਾਨਪੁਰ ਲੋਧੀ ਦੇ ਅਦਾਲਤੀ ਕੰਪਲੈਕਸ ‘ਚ ਗੁੰਡਾਗਰਦੀ, ਨੌਜਵਾਨ ‘ਤੇ ਹਮਲਾ, ਗੱਡੀ ਦੇ ਸ਼ੀਸ਼ੇ ਭੰਨੇ

ਸੁਲਤਾਨਪੁਰ ਲੋਧੀ, 5 ਜੂਨ, ਦੇਸ਼ ਕਲਿਕ ਬਿਊਰੋ :ਸੁਲਤਾਨਪੁਰ ਲੋਧੀ ਦੇ ਐਸਡੀਐਮ ਦਫ਼ਤਰ ਅਤੇ ਅਦਾਲਤੀ ਕੰਪਲੈਕਸ ਵਿੱਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਅਦਾਲਤ ਦੀ ਸੁਣਵਾਈ ਵਿੱਚ ਸ਼ਾਮਲ ਹੋਣ ਆਏ ਇੱਕ ਨੌਜਵਾਨ ‘ਤੇ ਕੁਝ ਨੌਜਵਾਨਾਂ ਨੇ ਹਮਲਾ ਕਰ ਦਿੱਤਾ ਅਤੇ ਉਸਦੇ ਦੋਸਤ ਦੀ ਗੱਡੀ ਦੇ ਸ਼ੀਸ਼ੇ ਤੋੜ ਦਿੱਤੇ। ਘਟਨਾ ਵਾਪਰਦੇ ਹੀ ਕੰਪਲੈਕਸ ਵਿੱਚ ਹਫੜਾ-ਦਫੜੀ ਮਚ […]

Continue Reading

ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ‘ਤੇ ਭਲਕੇ ਅੰਮ੍ਰਿਤਸਰ ਬੰਦ ਦਾ ਸੱਦਾ

ਪ੍ਰੀਖਿਆਵਾਂ ਮੁਲਤਵੀ, ਪੁਲਿਸ ਨੇ ਕੱਢਿਆ ਫਲੈਗ ਮਾਰਚਅੰਮ੍ਰਿਤਸਰ, 5 ਜੂਨ, ਦੇਸ਼ ਕਲਿਕ ਬਿਊਰੋ :ਆਪ੍ਰੇਸ਼ਨ ਬਲੂ ਸਟਾਰ ਦੀ ਬਰਸੀ ਦੇ ਮੱਦੇਨਜ਼ਰ, ਦਲ ਖਾਲਸਾ ਨੇ ਭਲਕੇ ਸ਼ੁੱਕਰਵਾਰ, 6 ਜੂਨ ਨੂੰ ਅੰਮ੍ਰਿਤਸਰ ਬੰਦ ਦਾ ਸੱਦਾ ਦਿੱਤਾ ਹੈ। ਜਿਸ ਕਾਰਨ ਸੁਰੱਖਿਆ ਏਜੰਸੀਆਂ ਵੀ ਚੌਕਸ ਹੋ ਗਈਆਂ ਹਨ ਅਤੇ ਵਿਦਿਅਕ ਸੰਸਥਾਵਾਂ ਨੇ ਵੀ ਇਸ ਸੰਬੰਧੀ ਸਾਵਧਾਨੀ ਵਰਤਣੀ ਸ਼ੁਰੂ ਕਰ ਦਿੱਤੀ ਹੈ। […]

Continue Reading

ਸ਼ਰਮਨਾਕ : ਜਲੰਧਰ ‘ਚ ਡੇਢ ਸਾਲਾ ਬੱਚੀ ਨਾਲ ਦਰਿੰਦਗੀ, ਨਾਬਾਲਗ ਗ੍ਰਿਫਤਾਰ

ਜਲੰਧਰ, 5 ਜੂਨ, ਦੇਸ਼ ਕਲਿਕ ਬਿਊਰੋ :ਜਲੰਧਰ ਵਿੱਚ ਇੱਕ ਨਾਬਾਲਗ ਨੇ ਡੇਢ ਸਾਲ ਦੀ ਬੱਚੀ ਨਾਲ ਬਲਾਤਕਾਰ ਕੀਤਾ। ਜਦੋਂ ਪਰਿਵਾਰ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਤਾਂ ਪੁਲਿਸ ਨੂੰ ਸੂਚਿਤ ਕੀਤਾ ਗਿਆ। ਇਸ ਮਾਮਲੇ ਵਿੱਚ, ਪੁਲਿਸ ਨੇ ਉੱਤਰ ਪ੍ਰਦੇਸ਼ ਦੇ ਇੱਕ ਪ੍ਰਵਾਸੀ ਨਾਬਾਲਗ ਮੁਲਜ਼ਮ ਵਿਰੁੱਧ ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।ਗ੍ਰਿਫ਼ਤਾਰ ਨਾਬਾਲਗ […]

Continue Reading

ਸਾਕਾ ਨੀਲਾ ਤਾਰਾ ਦੀ 41ਵੀਂ ਬਰਸੀ ‘ਤੇ ਅਕਾਲ ਤਖਤ ਦੇ ਜਥੇਦਾਰ ਦੇ ਸੰਬੋਧਨ ਨੂੰ ਲੈ ਕੇ ਟਕਰਾਅ ਬਰਕਰਾਰ

ਸੁਖਦੇਵ ਸਿੰਘ ਪਟਵਾਰੀ,ਚੰਡੀਗੜ੍ਹ: 5 ਜੂਨ- ਅਪ੍ਰੇਸ਼ਨ ਨੀਲਾ ਤਾਰਾ (Operation Blue Star) ਦੀ 41ਵੀਂ ਬਰਸੀ ਮਨਾਉਣ ਦੇ ਮਾਮਲੇ ਉੱਤੇ ਪੰਥਕ ਸਫਾਂ ਵਿੱਚ ਟਕਰਾਅ ਦੀ ਸਥਿਤੀ ਬਰਕਰਾਰ ਰਹਿੰਦੀ ਹੈ ਜਾਂ ਸ਼ਾਂਤ ਹੋ ਜਾਵੇਗੀ, ਇਸ ਗੱਲ ਨੂੰ ਲੈ ਕੇ ਸਿੱਖ ਪੰਥ ਵਿੱਚ ਭਾਰੀ ਚਿੰਤਾ ਪਾਈ ਜਾ ਰਹੀ ਹੈ। ਜੇਕਰ 6 ਜੂਨ ਨੂੰ (Operation Blue Star) ਦੀ ਬਰਸੀ ਮੌਕੇ […]

Continue Reading

ਪੰਜਾਬ ‘ਚ ਮਾਂ ਨੇ ਪੇਕੇ ਜਾ ਕੇ ਆਪਣੀ 11 ਸਾਲਾ ਧੀ ਨੂੰ 35 ਸਾਲਾ ਵਿਅਕਤੀ ਨਾਲ ਵਿਆਹਿਆ

ਪਿਓ ਨੇ ਸ਼ੋਸ਼ਲ ਮੀਡੀਆ ‘ਤੇ ਤਸਵੀਰਾਂ ਵੇਖ ਕੇ ਪੁਲਿਸ ਨੂੰ ਕੀਤੀ ਸ਼ਿਕਾਇਤ, 9 ਖ਼ਿਲਾਫ਼ ਪਰਚਾ ਦਰਜਲੁਧਿਆਣਾ, 5 ਜੂਨ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ ਬਾਲ ਵਿਆਹ ਦੇ ਇੱਕ ਮਾਮਲੇ ਵਿੱਚ ਥਾਣਾ ਟਿੱਬਾ ਦੀ ਪੁਲਿਸ ਨੇ ਅੰਮ੍ਰਿਤਸਰ ਦੀ ਇੱਕ ਔਰਤ ਵਿਰੁੱਧ ਲੁਧਿਆਣਾ ਵਿੱਚ ਐਫਆਈਆਰ ਦਰਜ ਕੀਤੀ ਹੈ। ਔਰਤ ਨੇ ਆਪਣੀ 11 ਸਾਲਾ ਧੀ ਦਾ ਵਿਆਹ 35 ਸਾਲਾ […]

Continue Reading

ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ UP ਦੇ ਮਥੁਰਾ ‘ਚ ਮੌਤ, 3 ਘੰਟੇ ਟਰੇਨ ‘ਚ ਤੜਫਦਾ ਰਿਹਾ, ਨਹੀਂ ਮਿਲਿਆ ਇਲਾਜ

ਪੰਜਾਬ ਦੇ ਦਿਵਿਆਂਗ ਕ੍ਰਿਕਟਰ ਵਿਕਰਮ ਸਿੰਘ ਦੀ UP ਦੇ ਮਥੁਰਾ ‘ਚ ਮੌਤ, 3 ਘੰਟੇ ਟਰੇਨ ‘ਚ ਤੜਫਦਾ ਰਿਹਾ, ਨਹੀਂ ਮਿਲਿਆ ਇਲਾਜਚੰਡੀਗੜ੍ਹ, 5 ਜੂਨ, ਦੇਸ਼ ਕਲਿਕ ਬਿਊਰੋ :ਪੰਜਾਬ ਦੇ ਦਿਵਿਆਂਗ (cricketer Vikram Singh) (38) ਦੀ ਯੂਪੀ ਦੇ ਮਥੁਰਾ ਵਿੱਚ ਮੌਤ ਹੋ ਗਈ। ਉਹ ਛੱਤੀਸਗੜ੍ਹ ਐਕਸਪ੍ਰੈਸ ਵਿੱਚ ਯਾਤਰਾ ਕਰ ਰਿਹਾ ਸੀ। ਉਹ ਅੱਜ 5 ਜੂਨ ਤੋਂ ਗਵਾਲੀਅਰ […]

Continue Reading

ਅੱਜ ਦਾ ਇਤਿਹਾਸ

5 ਜੂਨ 1659 ਨੂੰ ਮੁਗਲ ਸ਼ਾਸਕ ਔਰੰਗਜ਼ੇਬ ਅਧਿਕਾਰਤ ਤੌਰ ‘ਤੇ ਦਿੱਲੀ ਦੇ ਤਖਤ ‘ਤੇ ਬੈਠਾ ਸੀਚੰਡੀਗੜ੍ਹ, 5 ਜੂਨ, ਦੇਸ਼ ਕਲਿਕ ਬਿਊਰੋ :ਦੇਸ਼ ਤੇ ਦੁਨੀਆ ਵਿੱਚ 5 ਜੂਨ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ।5 ਜੂਨ ਦਾ ਇਤਿਹਾਸ ਇਸ ਪ੍ਰਕਾਰ ਹੈ […]

Continue Reading