ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵੱਲੋਂ ਪਲੇਸਮੈਂਟ ਕੈਂਪ 25 ਸਤੰਬਰ ਨੂੰ

ਫਾਜ਼ਿਲਕਾ: 23 ਸਤੰਬਰ, ਦੇਸ਼ ਕਲਿੱਕ ਬਿਓਰੋਜਿਲ੍ਹਾ ਰੋਜ਼ਗਾਰ ਅਫਸਰ ਸ਼੍ਰੀ ਮਤੀ ਵੈਸ਼ਾਲੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 25 ਸਤੰਬਰ 2025 ਦਿਨ ਵੀਰਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਫਾਜਿਲਕਾ ਵਿਖੇ ਇਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਉਨ੍ਹਾ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਪੇਟੀਐਮ ਕੰਪਨੀ ਦੁਆਰਾ ਫੀਲਡ ਐਕਸੀਕਿਉਟਿਵ ਅਤੇ ਪੁਖਰਾਜ ਹੈਲਥ ਕੇਅਰ ਵੱਲੋਂ […]

Continue Reading

ਟ੍ਰੈਫਿਕ ਪੁਲਿਸ ਵੱਲੋਂ ਸਕੂਲ ਦੇ ਵਿਦਿਆਰਥੀਆਂ ਲਈ ਨਸ਼ਿਆਂ ਤੋਂ ਖਬਰਦਾਰ ਕਰਨ ਤੇ ਟ੍ਰੈਫਿਕ ਨਿਯਮਾਂ ਬਾਰੇ ਵਿਸ਼ੇਸ਼ ਸੈਮੀਨਾਰ

ਮੋਹਾਲੀ, 23 ਸਤੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸੀਨੀਅਰ ਕਪਤਾਨ ਪੁਲਿਸ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ, ਡੀ.ਐਸ.ਪੀ. ਟ੍ਰੈਫਿਕ ਕਰਨੈਲ ਸਿੰਘ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਬਿੰਦਗੜ੍ਹ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੀ ਵਰਤੋਂ ਤੋਂ ਬਚਣ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਜਾਗਰੂਕ ਕੀਤਾ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਨਸ਼ਿਆਂ […]

Continue Reading

ਹਰ ਗਰਭਵਤੀ ਔਰਤ ਦੇ ਚਾਰ ਸਿਹਤ ਮੁਆਇਨੇ ਜ਼ਰੂਰੀ : ਡਾ. ਤਮੰਨਾ ਸਿੰਘਲ

ਸਰਕਾਰੀ ਸਿਹਤ ਸੰਸਥਾਵਾਂ ਵਿਚ ਸੁਰੱਖਿਅਤ ਜਣੇਪੇ ਲਈ ਕੀਤੀ ਗਈ ਵਿਸ਼ੇਸ਼ ਜਾਂਚ ਮੋਹਾਲੀ, 23 ਸਤੰਬਰ : ਦੇਸ਼ ਕਲਿੱਕ ਬਿਓਰੋ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਅੱਜ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ (ਪੀ.ਐਮ.ਐਸ.ਐਮ.ਏ.) ਦਿਵਸ ਮਨਾਇਆ ਗਿਆ, ਜਿਸ ਤਹਿਤ ਇਸਤਰੀ ਰੋਗਾਂ ਦੇ ਮਾਹਰ ਡਾਕਟਰਾਂ ਵਲੋਂ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸੁਰੱਖਿਅਤ ਜਣੇਪੇ […]

Continue Reading

ਏ ਆਈ ਦੀ ਦੁਰਵਰਤੋਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਵੀਡੀਓ ਬਣਾਏ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਕਾਰਵਾਈਆਂ ਨੂੰ ਰੋਕਣ ਲਈ ਜਲਦ ਕੀਤੀ ਜਾਵੇਗੀ ਮਾਹਿਰਾਂ ਨਾਲ ਮੀਟਿੰਗ ਅੰਮ੍ਰਿਤਸਰ, 23 ਸਤੰਬਰ-ਦੇਸ਼ ਕਲਿੱਕ ਬਿਓਰੋਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗ਼ਲਤ ਵੀਡੀਓ ਬਣਾਏ ਜਾਣ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ […]

Continue Reading

ਵਿਧਾਇਕ ਸੇਖੋਂ ਨੇ ਕੋਟਕਪੂਰਾ ਰੋਡ ਵਾਲੀਆਂ ਨਹਿਰਾਂ ਤੇ ਬਣੇ ਨਵੇਂ ਪੁਲਾਂ ਦਾ ਪੰਜ ਪਿਆਰਿਆਂ ਤੋਂ ਕਰਵਾਇਆ ਉਦਘਾਟਨ

ਫ਼ਰੀਦਕੋਟ 23 ਸਤੰਬਰ, ਦੇਸ਼ ਕਲਿੰਕ ਬਿਓਰੋ   ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਤੇ ਨਗਰ ਕੀਰਤਨ ਦੌਰਾਨ ਕੋਟਕਪੂਰਾ ਰੋਡ ਵਾਲੀਆਂ ਨਹਿਰਾਂ ਤੇ ਬਣੇ ਨਵੇਂ ਪੁਲਾਂ ਦਾ ਉਦਘਾਟਨ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪੰਜ ਪਿਆਰਿਆਂ ਤੋਂ ਕਰਵਾਇਆ ਅਤੇ ਕਿਹਾ ਕਿ ਅੱਜ ਦਾ ਦਿਨ ਬਹੁਤ ਹੀ ਭਾਗਾਂ ਵਾਲਾ ਦਿਨ ਹੈ, ਲੋਕਾਂ ਦਾ ਪ੍ਰਾਜੈਕਟ ਲੋਕਾਂ ਨੂੰ […]

Continue Reading

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਬਾਸਮਾ ਅਤੇ ਚੰਡਿਆਲਾ ਵਿੱਚ ਪਰਾਲੀ ਪ੍ਰਬੰਧਨ ਜਾਗਰੂਕਤਾ ਕੈਂਪਾਂ ‘ਚ ਕਿਸਾਨਾਂ ਨਾਲ ਮੀਟਿੰਗਾਂ

ਕਿਸਾਨਾਂ ਵੱਲੋਂ ਦਿੱਤੇ ਝੋਨੇ ਪਰਾਲੀ ਨਾ ਸਾੜਨ ਦੇ ਭਰੋਸੇ ਨੂੰ ਵਾਤਾਵਰਣ ਸੰਭਾਲ ਵੱਲ ਹਾਂ-ਪੱਖੀ ਕਦਮ ਕਰਾਰ ਦਿੱਤਾ ਕਿਹਾ, ਜ਼ਿਲ੍ਹਾ ਪ੍ਰਸ਼ਾਸਨ ਪਰਾਲੀ ਸੰਭਾਲ ਚ ਹਰ ਸੰਭਵ ਮੱਦਦ ਕਰੇਗਾ ਬਨੂੜ/ਡੇਰਾਬੱਸੀ, 23 ਸਤੰਬਰ: ਦੇਸ਼ ਕਲਿੱਕ ਬਿਓਰੋਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਪਿੰਡ ਬਾਸਮਾ (ਮੋਹਾਲੀ) ਅਤੇ ਪਿੰਡ ਚੰਡਿਆਲਾ (ਡੇਰਾਬੱਸੀ) ਵਿੱਚ ਪਰਾਲੀ ਪ੍ਰਬੰਧਨ […]

Continue Reading

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਸ਼ਾਮਲ ਬਦਮਾਸ਼ਾਂ ਨੂੰ ਭਾਰਤ ਲਿਆਉਣ ਦੀ ਤਿਆਰੀ ਸ਼ੁਰੂ

ਚੰਡੀਗੜ੍ਹ, 23 ਸਤੰਬਰ, ਦੇਸ਼ ਕਲਿਕ ਬਿਊਰੋ :ਵਿਦੇਸ਼ਾਂ ਵਿੱਚ ਲੁਕੇ ਹੋਏ NDPS ਅਤੇ ਹਿੰਸਕ ਅਪਰਾਧਾਂ ਵਿੱਚ ਸ਼ਾਮਲ ਵੱਡੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਭਾਰਤ ਵਾਪਸ ਲਿਆਉਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਇਨ੍ਹਾਂ ਵਿੱਚ ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ, ਅਭਿਨੇਤਰੀ ਦਿਸ਼ਾ ਪਟਾਨੀ ਦੇ ਘਰ ‘ਤੇ ਗੋਲੀਬਾਰੀ ਲਈ ਜ਼ਿੰਮੇਵਾਰ ਰੋਹਿਤ ਗੋਦਾਰਾ, ਹਰਿਆਣਾ ਦਾ ਰਣਦੀਪ ਮਲਿਕ ਅਤੇ ਲਾਰੈਂਸ […]

Continue Reading

ਤਿੰਨ ਮੰਜ਼ਿਲਾ ਇਮਾਰਤ ਢਹਿਣ ਕਾਰਨ ਦੋ ਲੋਕਾਂ ਦੀ ਮੌਤ 12 ਜ਼ਖਮੀ

ਇੰਦੌਰ, 23 ਸਤੰਬਰ, ਦੇਸ਼ ਕਲਿਕ ਬਿਊਰੋ :ਇੰਦੌਰ ਵਿੱਚ ਸੋਮਵਾਰ ਰਾਤ ਲਗਭਗ 9:15 ਵਜੇ ਇੱਕ ਵੱਡਾ ਹਾਦਸਾ ਵਾਪਰਿਆ। ਸ਼ਹਿਰ ਦੇ ਰਾਣੀਪੁਰਾ ਖੇਤਰ ਵਿੱਚ ਇੱਕ ਤਿੰਨ ਮੰਜ਼ਿਲਾ ਇਮਾਰਤ ਢਹਿ ਗਈ। ਇੱਕ ਨੌਜਵਾਨ ਔਰਤ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਮਹੀਨਿਆਂ ਦੀ ਇੱਕ ਬੱਚੀ ਸਮੇਤ 12 ਹੋਰ ਜ਼ਖਮੀ ਹੋ ਗਏ। ਜ਼ਖਮੀਆਂ ਵਿੱਚੋਂ ਚਾਰ ਦੀ ਹਾਲਤ […]

Continue Reading

ਬਜ਼ੁਰਗ ਔਰਤ ਨੇ ਮਾਰੀ ਨਹਿਰ ‘ਚ ਛਾਲ, ਗੋਤਾਖੋਰਾਂ ਨੂੰ ਲਾਸ਼ ਮਿਲੀ

ਲੁਧਿਆਣਾ, 23 ਸਤੰਬਰ, ਦੇਸ਼ ਕਲਿਕ ਬਿਊਰੋ :ਗੋਤਾਖੋਰਾਂ ਨੇ ਰਾਤ 10:45 ਵਜੇ ਦੇ ਕਰੀਬ ਲੁਧਿਆਣਾ ਦੀ ਗਿੱਲ ਨਹਿਰ ‘ਚੋਂ ਇੱਕ ਬਜ਼ੁਰਗ ਔਰਤ ਦੀ ਲਾਸ਼ ਬਰਾਮਦ ਕੀਤੀ। ਔਰਤ ਬਲੱਡ ਸੈੱਲ ਡਿਸਆਰਡਰ ਤੋਂ ਪੀੜਤ ਸੀ। ਆਪਣੀ ਬਿਮਾਰੀ ਤੋਂ ਪ੍ਰੇਸ਼ਾਨ ਹੋ ਕੇ ਉਸਨੇ ਗਿੱਲ ਨਗਰ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ।ਗੋਤਾਖੋਰਾਂ ਨੂੰ ਨਹਿਰ ਦੇ ਕੰਢੇ ਇੱਕ ਲਿਫਾਫਾ […]

Continue Reading

ਪਾਕਿਸਤਾਨ ਨੇ ਆਪਣੇ ਹੀ ਨਾਗਰਿਕਾਂ ‘ਤੇ ਸੁੱਟੇ ਲੇਜ਼ਰ-ਗਾਈਡੇਡ ਬੰਬ, ਔਰਤਾਂ-ਬੱਚਿਆਂ ਸਣੇ 30 ਦੀ ਮੌਤ

ਇਸਲਾਮਾਬਾਦ, 23 ਸਤੰਬਰ, ਦੇਸ਼ ਕਲਿਕ ਬਿਊਰੋ :ਪਾਕਿਸਤਾਨੀ ਹਵਾਈ ਸੈਨਾ ਨੇ ਚੀਨੀ ਜੇ-17 ਜਹਾਜ਼ਾਂ ਤੋਂ ਅੱਠ ਲੇਜ਼ਰ-ਗਾਈਡੇਡ ਬੰਬ ਆਪਣੇ ਹੀ ਨਾਗਰਿਕਾਂ ‘ਤੇ ਸੁੱਟੇ। ਪਾਕਿਸਤਾਨੀ ਹਵਾਈ ਸੈਨਾ ਨੇ ਇਹ ਹਮਲਾ ਖੈਬਰ ਪਖਤੂਨਖਵਾ ਸੂਬੇ ਦੀ ਤਿਰਾਹ ਘਾਟੀ ਦੇ ਇੱਕ ਪਿੰਡ ‘ਤੇ ਕੀਤਾ।ਮੀਡੀਆ ਰਿਪੋਰਟਾਂ ਅਨੁਸਾਰ, ਹਵਾਈ ਹਮਲੇ ਵਿੱਚ ਔਰਤਾਂ ਅਤੇ ਬੱਚਿਆਂ ਸਮੇਤ ਲਗਭਗ 30 ਲੋਕ ਮਾਰੇ ਗਏ। ਹਾਲਾਂਕਿ, ਨਿਊਜ਼ […]

Continue Reading