ਵਿਸ਼ਵ ਤੰਬਾਕੂ ਰਹਿਤ ਦਿਵਸ ਮੌਕੇ ਤੰਬਾਕੂ ਦੀ ਵਰਤੋਂ ਨਾ ਕਰਨ ਦਾ ਲਿਆ ਪ੍ਰਣ

ਦਲਜੀਤ ਕੌਰ  ਸੰਗਰੂਰ, 31 ਮਈ, 2025: No Tobacco Day: ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਡਾ. ਹਤਿੰਦਰ ਕੌਰ ਕਲੇਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੀ ਅਗਵਾਈ ਹੇਠ ਸਿਵਲ ਸਰਜਨ ਡਾ. ਸੰਜੇ ਕਾਮਰਾ ਵੱਲੋਂ ਵਿਸ਼ਵ ਤੰਬਾਕੂ ਰਹਿਤ ਦਿਵਸ (No Tobacco Day) ਮੌਕੇ ਤੰਬਾਕੂ ਦੀ […]

Continue Reading

ਜਮਹੂਰੀ ਅਧਿਕਾਰ ਸਭਾ ਵੱਲੋਂ ਬੱਸ ਅੱਡਾ ਬਚਾਓ ਸੰਘਰਸ਼ ਦੀ ਹਮਾਇਤ ਦਾ ਐਲਾਨ

ਬਠਿੰਡਾ: 31 ਮਈ, ਦੇਸ਼ ਕਲਿੱਕ ਬਿਓਰੋ ਬਠਿੰਡਾ ਸ਼ਹਿਰ ਦੇ ਮੌਜੂਦਾ ਬੱਸ ਅੱਡੇ ਨੂੰ ਮਲੋਟ ਰੋਡ ਸੱਤ ਕਿਲੋਮੀਟਰ ਦੂਰ ਬਾਹਰ ਸ਼ਿਫਟ ਕਰਨ ਵਿਰੁੱਧ ਚੱਲ ਰਹੇ ਸੰਘਰਸ਼ ਨੇ ਅੱਜ ਇੱਕ ਨਵਾਂ ਰੂਪ ਧਾਰ ਲਿਆ ਜਦੋਂ ਪਿਛਲੇ ਸਵਾ ਮਹੀਨੇ ਤੋਂ ਡੀਸੀ ਦਫਤਰ ਮੂਹਰੇ ਅੰਬੇਦਕਰ ਪਾਰਕ ਵਿੱਚ ਜਲ ਰਹੇ ਧਰਨੇ ਵਿੱਚ ਆ ਕੇ ਜਮਹੂਰੀ ਅਧਿਕਾਰ ਸਭਾ ਦੀ ਸਮੁੱਚੀ ਟੀਮ […]

Continue Reading

ਲੁਧਿਆਣਾ ਜ਼ਿਮਨੀ ਚੋਣ ’ਚ ਆਪ ਉਮੀਦਵਾਰ ਸੰਜੀਵ ਅਰੋੜਾ ਦੀ ਵੱਡੇ ਅੰਤਰ ਨਾਲ ਜਿੱਤ ਪੱਕੀ: ਬਰਸਟ

ਚੰਡੀਗੜ੍ਹ, 31 ਮਈ, ਦੇਸ਼ ਕਲਿੱਕ ਬਿਓਰੋ ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ Sanjeev Arora ਨੂੰ ਲੋਕਾਂ ਦਾ ਭਰਪੂਰ ਪਿਆਰ ਅਤੇ ਸਾਥ ਮਿਲ ਰਿਹਾ ਹੈ ਅਤੇ ਜਿਮਨੀ ਚੋਣ ਵਿੱਚ ਸੰਜੀਵ ਅਰੋੜਾ ਦੀ ਜਿੱਤ ਪੱਕੀ ਹੈ। ਇਹ ਦਾਅਵਾ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. […]

Continue Reading

ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਹੋ ਰਹੀ ਸਾਜਿਸ਼ ਤੋਂ ਬਚਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਜ਼ਰੂਰੀ :ਗਿਆਨੀ ਹਰਪ੍ਰੀਤ ਸਿੰਘ

ਡੇਰਾਬੱਸੀ / ਚੰੜੀਗੜ: 3 ਮਈ, ਦੇਸ਼ ਕਲਿੱਕ ਬਿਓਰੋ ਮੁਹਾਲੀ ਦੇ ਹਲਕਾ ਡੇਰਾਬੱਸੀ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਫਸੀਲ ਤੋ ਬਣੀ ਭਰਤੀ ਕਮੇਟੀ ਦੀ ਮੀਟਿੰਗ ਦੌਰਾਨ ਕਰੀਬ ਡੇਢ ਦਹਾਕੇ ਬਾਅਦ ਪੰਥਕ ਰੰਗ ਵੇਖਣ ਨੂੰ ਮਿਲਿਆ। ਹਲਕੇ ਦੀ ਪੰਥਕ ਛਾਪ ਨੂੰ ਸਿਆਸੀ ਤੌਰ ਤੇ ਪ੍ਰਭਾਵਹੀਣ ਕੀਤੇ ਜਾਣ ਤੋਂ ਬਾਅਦ ਅੱਜ ਇੱਕ ਵਾਰ ਮੁੜ ਮਰਹੂਮ ਸਿਆਸਤਦਾਨ […]

Continue Reading

ਪੰਜਾਬ ਪੁਲਿਸ ਦੇ ASI ਨੇ ਨੌਜਵਾਨ ਨੂੰ ਗੋਲੀ ਮਾਰ ਕੇ ਨਹਿਰ ‘ਚ ਸੁੱਟਿਆ, ਪੁੱਛਗਿੱਛ ‘ਚ ਖੁਲਾਸਾ

ਲੁਧਿਆਣਾ, 31 ਮਈ, ਦੇਸ਼ ਕਲਿਕ ਬਿਊਰੋ : ਲੁਧਿਆਣਾ ਵਿੱਚ, ਇੱਕ ਏਐਸਆਈ ਨੇ ਸ਼ਰਾਬੀ ਹਾਲਤ ਵਿੱਚ ਆਪਣੇ ਦੋ ਸਾਥੀਆਂ ਨਾਲ ਮਜ਼ਾਕ ਕਰਦੇ ਹੋਏ, ਇੱਕ ਵਿਅਕਤੀ ਨੂੰ ਰਿਵਾਲਵਰ ਨਾਲ ਗੋਲੀ ਮਾਰ ਦਿੱਤੀ। ਗੋਲੀ ਲੱਗਣ ਕਾਰਨ ਨੌਜਵਾਨ ਦੀ ਮੌਤ ਹੋ ਗਈ। ਏਐਸਆਈ ਮ੍ਰਿਤਕ ਦੀ ਲਾਸ਼ ਦੇਖ ਕੇ ਘਬਰਾ ਗਿਆ ਅਤੇ ਆਪਣੇ ਸਾਥੀਆਂ ਦੀ ਮਦਦ ਨਾਲ ਉਸਨੂੰ ਆਪਣੀ ਕਾਰ […]

Continue Reading

ਇਲਾਕੇ ਦੀ ਪ੍ਰਤਿਭਾ IAS ਬਣੀ ਡਾ: ਜਸਪ੍ਰੀਤ ਕੌਰ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ/ ਮੋਰਿੰਡਾ 31 ਮਈ ਭਟੋਆ  “ਕੇਵਲ ਅਤੇ ਕੇਵਲ ਸਿੱਖਿਆ ਹੀ ਹੈ, ਜਿਹੜੀ ਵਿਦਿਆਰਥੀਆਂ ਨੂੰ ਚੰਗੇ ਇਨਸਾਨ ਬਣਨ ਦਾ ਵਰਦਾਨ ਦਿੰਦੀ ਹੈ ਅਤੇ ਜੀਵਨ ਭਰ ਸਿੱਖਣ ਦੀ ਜਗਿਆਸਾ, ਉਸਨੂੰ ਹੋਰ ਪ੍ਰਭਾਵੀ ਬਣਾਉਂਦਾ ਰਹਿੰਦੀ ਹੈ।’’ ਇਹ ਵਿਚਾਰ ਪਿੰਡ ਬਸੀ ਗੁੱਜਰਾਂ ਦੀਆਂ ‘ਕੰਗ ਯਾਦਗਾਰੀ ਅਤੇ ਡਰੀਮਲੈਂਡ ਪਬਲਿਕ ਸਕੂਲ’ ਸਿੱਖਿਆ-ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੂੰ, ਹਾਲ […]

Continue Reading

27 ਸਾਲ ਸੇਵਾ ਨਿਭਾ ਬਲਵੰਤ ਕੁਮਾਰ ਡੀ.ਸੀ. ਦਫਤਰ ਤੋਂ ਹੋਏ ਸੇਵਾਮੁਕਤ

ਸ਼ਾਨਦਾਰ ਸੇਵਾਵਾਂ ਦੇਣ ਬਦਲੇ ਅਧਿਕਾਰੀਆਂ ਨੇ ਦਿੱਤੀ ਵਿਦਾਇਗੀ ਪਾਰਟੀ , ਅਜਿਹੇ ਕਰਮਚਾਰੀਆਂ ਦੀ ਰਹਿੰਦੀ ਹੈ ਦਫਤਰਾਂ ਵਿਚ ਲੋੜ ਫਾਜ਼ਿਲਕਾ 31 ਮਈ, ਦੇਸ਼ ਕਲਿੱਕ ਬਿਓਰੋ 27 ਸਾਲਾਂ ਦੀ ਸਾਨਦਾਰ ਸੇਵਾਵਾਂ ਨਿਭਾ ਕੇ ਬਲਵੰਤ ਕੁਮਾਰ ਡੀ.ਸੀ. ਦਫਤਰ ਫਾਜ਼ਿਲਕਾ ਤੋਂ ਮਹੀਨਾ ਮਈ 2025 ਵਿਚ ਸੇਵਾ ਮੁਕਤ ਹੋ ਗਏ ਹਨ। ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਜ) […]

Continue Reading

ਪੰਜਾਬ ‘ਚ ਅੱਗ ਲੱਗਣ ਕਾਰਨ ਥਾਣੇ ਬਾਹਰ ਖੜੀਆਂ 4 ਕਾਰਾਂ ਸੜ ਕੇ ਸੁਆਹ

ਗੁਰਦਾਸਪੁਰ, 31 ਮਈ, ਦੇਸ਼ ਕਲਿਕ ਬਿਊਰੋ :ਗੁਰਦਾਸਪੁਰ ਜ਼ਿਲ੍ਹੇ ਦੇ ਦੀਨਾਨਗਰ ਵਿੱਚ ਪੁਲਿਸ ਸਟੇਸ਼ਨ ਦੇ ਬਾਹਰ ਨਾਨੋਨੰਗਲ ਰੋਡ ‘ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਸ਼ੁੱਕਰਵਾਰ ਰਾਤ ਲਗਭਗ 8:45 ਵਜੇ ਟ੍ਰਾਂਸਫਾਰਮਰ ਤੋਂ ਨਿਕਲਦੀਆਂ ਚੰਗਿਆੜੀਆਂ ਨੇ ਪਹਿਲਾਂ ਜ਼ਮੀਨ ‘ਤੇ ਉੱਗੀ ਘਾਹ ਨੂੰ ਸਾੜ ਦਿੱਤਾ। ਇਸ ਤੋਂ ਬਾਅਦ, ਅੱਗ ਨੇ ਨੇੜੇ ਖੜ੍ਹੀਆਂ ਚਾਰ ਕਾਰਾਂ ਨੂੰ ਆਪਣੀ ਲਪੇਟ […]

Continue Reading

ਭਾਜਪਾ ਵੱਲੋਂ ਲੁਧਿਆਣਾ ਜ਼ਿਮਨੀ ਚੋਣ ਲਈ ਉਮੀਦਵਾਰ ਦਾ ਐਲਾਨ

ਲੁਧਿਆਣਾ: 31 ਮਈ, ਦੇਸ਼ ਕਲਿੱਕ ਬਿਓਰੋਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ। ਵੋਟਿੰਗ 19 ਜੂਨ ਨੂੰ ਹੋਵੇਗੀ, ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 23 ਜੂਨ, 2025 ਨੂੰ ਕੀਤਾ ਜਾਵੇਗਾ।

Continue Reading

World No Tobacco Day: ਤੰਬਾਕੂ ਦੇ ਸੇਵਨ ਨਾਲ ਕਈ ਤਰ੍ਹਾਂ ਦੇ ਕੈਂਸਰ ਹੋ ਸਕਦੇ ਹਨ

ਫਾਜ਼ਿਲਕਾ 31 ਮਈ : ਦੇਸ਼ ਕਲਿੱਕ ਬਿਓਰੋ World No Tobacco Day: ਅੱਜ ਵਿਸ਼ਵ ਤੰਬਾਕੂ ਵਿਰੋਧੀ ਦਿਵਸ (World No Tobacco Day) ਦੇ ਮੌਕੇ ‘ਤੇ ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਮਹਾਂਮਾਰੀ ਵਿਗਿਆਨੀ ਡਾ. ਸੁਨੀਤਾ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ, ਬਲਾਕ ਸੀ.ਐਚ.ਸੀ. ਖੂਈਖੇੜਾ ਅਧੀਨ ਪਿੰਡ ਬਕੈਣ ਵਾਲਾ ਵਿੱਚ […]

Continue Reading