ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ PSPCL ਵੱਲੋਂ ਪ੍ਰਬੰਧ ਮੁਕੰਮਲ: ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 30 ਮਈ : ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਨੇ ਗਰਮੀਆਂ ਅਤੇ ਝੋਨੇ ਦੇ ਸੀਜ਼ਨ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਅਤੇ ਸ਼ਿਕਾਇਤਾਂ ਕੁਸ਼ਲ ਢੰਗ ਨਾਲ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਭਾਰੀ ਮੀਂਹ ਅਤੇ ਹਨੇਰੀ/ਤੂਫ਼ਾਨ ਕਾਰਨ ਬਿਜਲੀ ਸਪਲਾਈ ‘ਚ ਵਿਘਨ […]

Continue Reading

ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਚੁਕਾਈ ਸਹੁੰ

ਪਿੰਡ ਚੱਠੇ ਸੇਖਵਾਂ, ਉਪਲੀ ਅਤੇ ਸਿਬੀਆ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ  ਦਲਜੀਤ ਕੌਰ  ਸੰਗਰੂਰ, 30 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਇਸੇ ਮੁਹਿੰਮ ਤਹਿਤ […]

Continue Reading

ਬੱਸ ਅੱਡਾ ਸੰਘਰਸ਼ ਕਮੇਟੀ ਨੇ ਕੀਤਾ ਪ੍ਰਦਰਸ਼ਨ, ਵੰਡੀ ਪ੍ਰਚਾਰ ਸਮੱਗਰੀ

ਬਠਿੰਡਾ: 30 ਮਈ, ਦੇਸ਼ ਕਲਿੱਕ ਬਿਓਰੋ ਬੱਸ ਅੱਡਾ ਬਚਾਉਣ ਲਈ 24 ਅਪ੍ਰੈਲ ਤੋਂ ਅੰਬੇਡਕਰ ਪਾਰਕ ਵਿੱਚ ਚੱਲ ਰਹੇ ਸੰਘਰਸ਼ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਘਰਸ਼ ਕਮੇਟੀ ਵੱਲੋਂ ਬੱਸ ਅੱਡੇ ਦੇ ਮੁੱਖ ਗੇਟ ‘ਤੇ ਪੂਰੀ ਟੀਮ ਨੇ ਹੱਥਾਂ ਵਿੱਚ ਬੈਨਰ ਫੜ ਕੇ ਪ੍ਰਦਰਸ਼ਨ ਕੀਤਾ। ਇਸ ਦੌਰਾਨ ਬੱਸ ਅੱਡੇ ਵਿੱਚ ਆਉਣ-ਜਾਣ ਵਾਲੇ ਲੋਕਾਂ ਨੂੰ ਬੱਸ […]

Continue Reading

ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ

– ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਵੀ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਦਲਜੀਤ ਕੌਰ  ਸੰਗਰੂਰ, 30 ਮਈ, 2025: ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਸਰੀਰ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ ਵਿਖੇ […]

Continue Reading

ਸ਼ਹਿਰ ਸੰਗਰੂਰ ‘ਚ 31 ਮਈ ਨੂੰ ਬਲੈਕ ਆਊਟ ਤੇ ਮੌਕ ਡਰਿੱਲ ਦਾ ਹੋਵੇਗਾ ਅਭਿਆਸ 

– ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਫਵਾਹਾਂ ਤੋਂ ਬਚਣ ਅਤੇ ਸਹਿਯੋਗ ਦੀ ਕੀਤੀ ਅਪੀਲ ਦਲਜੀਤ ਕੌਰ  ਸੰਗਰੂਰ, 30 ਮਈ, 2025: ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਓਪਰੇਸ਼ਨ ਸ਼ੀਲਡ ਤਹਿਤ ਦਿੱਤੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 31 ਮਈ ਨੂੰ ਰਾਤ 8:00 ਵਜੇ ਤੋਂ 9:00 ਵਜੇ ਤੱਕ ਸੰਗਰੂਰ ਸ਼ਹਿਰ ਵਿਚ Blackout ਦੀ ਮੌਕ ਡਰਿੱਲ ਕਰਵਾਈ ਜਾਵੇਗੀ। […]

Continue Reading

ਸਿੱਧੂ ਮੂਸੇਵਾਲੇ ਦੀ ਤੀਜੀ ਬਰਸੀ ਮੌਕੇ ਸ੍ਰੀ ਚਮਕੌਰ ਸਾਹਿਬ `ਚ ਕਢਿਆ ਮੋਮਬੱਤੀ ਮਾਰਚ

 ਸ੍ਰੀ ਚਮਕੌਰ ਸਾਹਿਬ / ਮੋਰਿੰਡਾ 30 ਮਈ ਭਟੋਆ  ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੀ ਤੀਜੀ ਬਰਸੀ ਮੌਕੇ  ਇਲਾਕੇ ਦੇ ਨੌਜਵਾਨਾਂ ਵੱਲੋਂ ਨੌਜਵਾਨ ਆਗੂ ਵਰਿੰਦਰ ਸਿੰਘ ਬਾਜਵਾ ਧੋਲਰਾਂ ਦੀ ਅਗਵਾਈ ਹੇਠ  ਦੇਰ ਸ਼ਾਮ ਸਥਾਨਕ ਘੋੜੇ ਵਾਲੇ ਚੌਂਕ ਵਿਚ  ਮੋਮਬੱਤੀ ਮਾਰਚ ਕਢਿਆ ਗਿਆ। ਇਹ ਮਾਰਚ ਸ਼ਹਿਰ ਅੰਦਰ ਸਮੂਹ ਬਜਾਰਾਂ ,ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਮੁੜ ਘੋੜੇ ਵਾਲੇ ਚੌਂਕ […]

Continue Reading

ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫ਼ਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਸਭਾਵਾਂ ਦਾ ਕੀਤਾ ਗਿਆ ਆਯੋਜਨ

ਫ਼ਰੀਦਕੋਟ 30 ਮਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਜੰਗੀ ਪੱਧਰ ਤੇ ਕਾਰਵਾਈ ਉਲੀਕੀ ਗਈ ਹੈ ਅਤੇ ਨਸ਼ਾ ਮੁਕਤੀ ਯਾਤਰਾ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ , ਪੰਚਾਇਤਾਂ ਤੇ ਪਿੰਡਾਂ ਦੇ ਵਸਨੀਕਾਂ ਦਾ ਪੂਰਨ ਸਹਿਯੋਗ ਲਿਆ ਜਾ ਰਿਹਾ ਹੈ । ਇਹ ਪ੍ਰਗਟਾਵਾ ਵਿਧਾਇਕ […]

Continue Reading

NEET-PG ਪ੍ਰੀਖਿਆ ਇੱਕੋ ਵਾਰੀ ਹੋਵੇ: ਸੁਪਰੀਮ ਕੋਰਟ

ਨਵੀਂ ਦਿੱਲੀ: 30 ਮਈ, ਦੇਸ਼ ਕਲਿੱਕ ਬਿਓਰੋNEET-PG exam: ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਨਿਰਦੇਸ਼ ਦਿੱਤਾ ਹੈ ਕਿ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ ਪੋਸਟ ਗ੍ਰੈਜੂਏਟ (NEET PG exam) ਦੋ ਦੀ ਬਜਾਏ ਇੱਕ ਹੀ ਵਾਰ ਲਈ ਜਾਵੇਗੀ। ਮਾਮਲੇ ਦੀ ਸੁਣਵਾਈ ਕਰਦੇ ਹੋਏ, ਅਦਾਲਤ ਨੇ ਕਿਹਾ ਕਿ ਕਿਸੇ ਵੀ ਦੋ ਪ੍ਰਸ਼ਨ ਪੱਤਰਾਂ ਨੂੰ ਕਦੇ ਵੀ ਇੱਕੋ […]

Continue Reading

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਿੰਘੇਵਾਲਾ ਫੈਕਟਰੀ ਧਮਾਕੇ ਦੇ ਪੀੜਤਾਂ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 30 ਮਈ: ਦੇਸ਼ ਕਲਿੱਕ ਬਿਓਰੋ ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਵਿਖੇ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨਾਲ ਜ਼ਖਮੀ ਹੋਏ ਪੀੜਤਾਂ ਦਾ ਹਾਲ ਜਾਨਣ ਲਈ ਏਮਜ਼ ਹਸਪਤਾਲ, ਬਠਿੰਡਾ ਵਿਖੇ ਪਹੁੰਚੇ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਲਾਜ ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ […]

Continue Reading

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 30 ਮਈ : ਦੇਸ਼ ਕਲਿੱਕ ਬਿਓਰੋ             ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।             ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ […]

Continue Reading