AAP ਸੁਪਰੀਮੋ ਕੇਜਰੀਵਾਲ ਤੇ CM ਭਗਵੰਤ ਮਾਨ ਅੱਜ ਲੁਧਿਆਣਾ ‘ਚ ਕੱਢਣਗੇ ਰੋਡ ਸ਼ੋਅ

ਲੁਧਿਆਣਾ, 30 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਵਿੱਚ 19 ਜੂਨ ਨੂੰ ਉਪ ਚੋਣ ਹੋ ਰਹੀ ਹੈ। ਅੱਜ, ਸ਼ੁੱਕਰਵਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਘੁਮਾਰ ਮੰਡੀ ਵਿੱਚ ਇੱਕ ਮੈਗਾ ਰੋਡ ਸ਼ੋਅ ਕਰਨਗੇ। ਜਿਸ ਤੋਂ ਬਾਅਦ ਅਰੋੜਾ ਆਪਣੇ ਪਰਿਵਾਰਕ ਮੈਂਬਰਾਂ ਅਤੇ ਪਾਰਟੀ ਦੇ ਕਈ ਸੀਨੀਅਰ ਆਗੂਆਂ ਅਤੇ ਸਮਰਥਕਾਂ ਦੀ ਮੌਜੂਦਗੀ ਵਿੱਚ ਆਪਣੀ […]

Continue Reading

ਅੱਜ ਦਾ ਇਤਿਹਾਸ

30 ਮਈ 2012 ਨੂੰ Viswanathan Anand ਪੰਜਵੀਂ ਵਾਰ World Chess Champion ਬਣੇ ਸਨਚੰਡੀਗੜ੍ਹ, 30 ਮਈ, ਦੇਸ਼ ਕਲਿਕ ਬਿਊਰੋ :ਦੇਸ਼ ਅਤੇ ਦੁਨੀਆ ਵਿੱਚ 30 ਮਈ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿੱਚ ਹਮੇਸ਼ਾ ਲਈ ਦਰਜ ਹੋ ਗਈਆਂ ਹਨ। 30 ਮਈ ਦਾ ਇਤਿਹਾਸ ਇਸ ਪ੍ਰਕਾਰ ਹੈ :-

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 30-05-2025 ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥ ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥ ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥ ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥ ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ […]

Continue Reading

ਓਰੀਐਂਟੇਸ਼ਨ ਪ੍ਰੋਗਰਾਮ: ਉੱਘੇ ਪੇਸ਼ੇਵਰਾਂ ਨੇ ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪੜ੍ਹਾਇਆ ਜ਼ਿੰਦਗੀ ਵਿੱਚ ਸਫ਼ਲਤਾ ਦਾ ਪਾਠ

ਚੰਡੀਗੜ੍ਹ, 29 ਮਈ- ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਉੱਚੀਆਂ ਬੁਲੰਦੀਆਂ ਛੂਹਣ ਦੀ ਭਾਵਨਾ ਪੈਦਾ ਕਰਨ, ਵੱਡੇ ਸੁਪਨੇ ਦੇਖਣ ਅਤੇ ਦ੍ਰਿੜ੍ਹ ਇਰਾਦੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਕੂਲ ਆਫ਼ ਐਮੀਨੈਂਸ (ਐਸ.ਓ.ਈ.) ਕੈਂਪਸਾਂ ਵਿੱਚ ਨਵੇਂ ਦਾਖਲ ਹੋਏ […]

Continue Reading

ਅਖੌਤੀ ਕਿਸਾਨ ਯੂਨੀਅਨਾਂ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਆੜ ‘ਚ ਦੁਕਾਨਾਂ ਖੋਲ੍ਹ ਰੱਖੀਆਂ: ਮੁੱਖ ਮੰਤਰੀ

ਚੌਧਰ ਚਮਕਾਉਣ ਲਈ ਪੰਜਾਬ ਵਾਸੀਆਂ ਨੂੰ ਗੁੰਮਰਾਹ ਨਾ ਕਰੋ-ਮੁੱਖ ਮੰਤਰੀ ਵੱਲੋਂ ਅਕਾਲੀਆਂ ਅਤੇ ਕਿਸਾਨ ਯੂਨੀਅਨਾਂ ਨੂੰ ਤਾੜਨਾ ਬਾਦਲ-ਮਜੀਠੀਆ ਕੁਨਬੇ ਵਿੱਚ ਸਭ ਕੁਝ ਠੀਕ ਨਹੀਂ, ਅਕਾਲੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤਿਆਬਠਿੰਡਾ, 29 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਕਾਲੀ ਲੀਡਰਾਂ […]

Continue Reading

ਕਿਸਾਨ ਪੱਖੀ ਲੈਂਡ ਪੂਲਿੰਗ ਨੀਤੀ ਦਾ ਮੰਤਵ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਹੈ: ਮੁੱਖ ਮੰਤਰੀ

ਬਠਿੰਡਾ, 29 ਮਈ: ਦੇਸ਼ ਕਲਿੱਕ ਬਿਓਰੋਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਵੀਂ ਲੈਂਡ ਪੂਲਿੰਗ ਸਕੀਮ (land pooling scheme) ਦਾ ਮੰਤਵ ਕਿਸਾਨਾਂ ਲਈ ਪੱਕੀ ਆਮਦਨ ਦਾ ਸਰੋਤ ਮੁਹੱਈਆ ਕਰਨਾ ਹੈ ਕਿਉਂਕਿ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ। ਇੱਥੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਲੈਂਡ ਪੂਲਿੰਗ ਸਕੀਮ […]

Continue Reading

ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਈ: ਦੇਸ਼ ਕਲਿੱਕ ਬਿਓਰੋ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 7352 ਲਾਭਪਾਤਰੀਆਂ (Scheduled Caste beneficiaries) ਨੂੰ 37.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, […]

Continue Reading

ਜਸਟਿਸ NV ਅੰਜਾਰੀਆ, ਵਿਜੇ ਬਿਸ਼ਨੋਈ ਅਤੇ AS ਚੰਦੂਰਕਰ ਸੁਪਰੀਮ ਕੋਰਟ ਦੇ ਜੱਜ ਨਿਯੁਕਤ

ਨਵੀਂ ਦਿੱਲੀ, 29 ਮਈ, ਦੇਸ਼ ਕਲਿਕ ਬਿਊਰੋ :ਜਸਟਿਸ NV ਅੰਜਾਰੀਆ, ਵਿਜੇ ਬਿਸ਼ਨੋਈ ਅਤੇ AS ਚੰਦੂਰਕਰ ਨੂੰ ਸੁਪਰੀਮ ਕੋਰਟ ਦੇ ਜੱਜ ਨਿਯੁਕਤ (Supreme Court judges) ਕੀਤਾ ਗਿਆ ਹੈ। ਇਹ ਜਾਣਕਾਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਦਿੱਤੀ। ਇਸ ਤੋਂ ਪਹਿਲਾਂ, ਸੀਜੇਆਈ ਬੀਆਰ ਗਵਈ ਦੀ ਅਗਵਾਈ ਵਾਲੇ ਸੁਪਰੀਮ ਕੋਰਟ ਕਾਲਜੀਅਮ ਨੇ ਇਨ੍ਹਾਂ ਜੱਜਾਂ ਦੇ (as Supreme Court […]

Continue Reading

ਜਲੰਧਰ ਦੀ 20 ਸਾਲਾ ਮਾਡਲ ਰੇਚਲ ਗੁਪਤਾ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਵਾਪਸ ਕੀਤਾ

56 ਮਿੰਟ ਦਾ ਭਾਵੁਕ ਵੀਡੀਓ ਪੋਸਟ ਕਰਦਿਆਂ ਰੋ-ਰੋ ਦੱਸੇ ਕਾਰਨਜਲੰਧਰ, 29 ਮਈ, ਦੇਸ਼ ਕਲਿਕ ਬਿਊਰੋ :Rachel Gupta: ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤਣ ਵਾਲੀ ਪਹਿਲੀ ਭਾਰਤੀ ਅਤੇ ਜਲੰਧਰ ਦੀ 20 ਸਾਲਾ ਮਾਡਲ, ਰੇਚਲ ਗੁਪਤਾ (Rachel Gupta) ਨੇ ਆਪਣਾ ਤਾਜ ਵਾਪਸ ਕਰ ਦਿੱਤਾ ਹੈ। ਉਸਨੇ ਆਪਣੇ ਸੋਸ਼ਲ ਮੀਡੀਆ ਅਕਾਊਂਟਸ ‘ਤੇ 56 ਮਿੰਟ ਦਾ ਇੱਕ ਭਾਵੁਕ ਵੀਡੀਓ […]

Continue Reading

ਜ਼ਿਲ੍ਹੇ ‘ਚ ਬਾਲ ਭਲਾਈ ਕਮੇਟੀ ਦੇ ਅਹੁਦੇਦਾਰਾਂ ਦੀਆਂ ਅਸਾਮੀਆਂ ਲਈ ਅਰਜ਼ੀਆਂ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 29 ਮਈ, ਦੇਸ਼ ਕਲਿੱਕ ਬਿਓਰੋ  Child Welfare Committee office bearers: ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਦੱਸਿਆ ਕਿ ਬਾਲ ਭਲਾਈ ਕਮੇਟੀਆਂ ਅਤੇ ਬਾਲ ਨਿਆਂ ਬੋਰਡ ਦੇ ਚੇਅਰਪਰਸਨ ਅਤੇ ਮੈਂਬਰਾਂ ਦੀ ਚੋਣ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਹ ਕਮੇਟੀਆਂ ਬਾਲ ਨਿਆਂ (ਬੱਚਿਆਂ ਦੀ […]

Continue Reading