ਪਾਕਿਸਤਾਨੀ TikTok ਸਟਾਰ Sana Yousaf ਦੀ ਹੱਤਿਆ

ਇਸਲਾਮਾਬਾਦ: 3 ਜੂਨ, ਦੇਸ਼ ਕਲਿੱਕ ਬਿਓਰੋਪਾਕਿਸਤਾਨ ਦੀ 17 ਸਾਲਾ ਟਿਕਟੋਕ ਸਟਾਰ ਸਨਾ ਯੂਸਫ਼ (sana yousaf) ਦੀ ਇਸਲਾਮਾਬਾਦ ਵਿੱਚ ਉਸਦੇ ਘਰ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸੋਮਵਾਰ ਨੂੰ ਸੁੰਬਲ ਪੁਲਿਸ ਸਟੇਸ਼ਨ ਖੇਤਰ ਵਿੱਚ ਵਾਪਰੀ। ਦੇਸ਼ ਭਰ ਵਿੱਚ ਇਸ ਤਰ੍ਹਾਂ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।ਜ਼ਿਕਰਯੋਗ ਹੈ ਕਿ ਸਨਾ (sana […]

Continue Reading

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ

ਅੰਮ੍ਰਿਤਸਰ, 3 ਜੂਨ- ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 9 ਜੂਨ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 9 ਜੂਨ 2025 ਨੂੰ ਸਵੇਰੇ 11 ਵਜੇ ਰੱਖੀ […]

Continue Reading

ਨਸ਼ਾ ਨਹੀਂ ਸਗੋਂ ਖੇਡਾਂ ਅਤੇ ਸਿੱਖਿਆ ਨੌਜਵਾਨਾਂ ਦੇ ਸੁਨਿਹਰੇ ਭਵਿੱਖ ਦਾ ਆਧਾਰ – ਵਿਧਾਇਕ ਪ੍ਰਿੰਸੀਪਲ ਬੁੱਧ ਰਾਮ

ਮਾਨਸਾ, 3 ਜੂਨ:           ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਛੁਡਾਊ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦਾ ਸਿਲਸਿਲਾ ਜ਼ਿਲ੍ਹੇ ਅੰਦਰ ਲਗਾਤਾਰ ਜਾਰੀ ਹੈ, ਜਿਸ ਤਹਿਤ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ਼੍ਰੀ ਬੁੱਧ ਰਾਮ ਵੱਲੋਂ ਬੁਢਲਾਡਾ ਹਲਕੇ ਦੇ ਪਿੰਡਾਂ ਰੰਘੜਿਆਲ, ਖੱਤਰੀਵਾਲਾ, ਦਿਆਲਪੁਰਾ, ਕਿਸ਼ਨਗੜ੍ਹ, ਅਕਬਰਪੁਰ ਖੁਡਾਲ ਅਤੇ ਬਹਾਦਰਪੁਰ ਵਿਖੇ ਨਸ਼ਾ ਰੋਕੂ ਰੱਖਿਆ ਕਮੇਟੀਆਂ […]

Continue Reading

ਜੈਨ ਨਰਸਿੰਗ ਕਾਲਜ ਵਿਖੇ ਹਾਈਪਰਟੈਨਸ਼ਨ ਦਿਵਸ ‘ਤੇ ਕੁਇਜ਼ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ, 3 ਜੂਨ: ਦੇਸ਼ ਕਲਿੱਕ ਬਿਓਰੋ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ, ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਅਤੇ ਡਾ. ਕਵਿਤਾ ਸਿੰਘ ਦੀ ਅਗਵਾਈ ਹੇਠ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵਿਕਾਸ ਗਾਂਧੀ ਦੀ ਨਿਗਰਾਨੀ ਹੇਠ ਵਿਸ਼ਵ ਹਾਈਪਰਟੈਨਸ਼ਨ ਦਿਵਸ (Hypertension Day) ਤਹਿਤ, ਇਸ ਸਾਲ ਬਲਾਕ ਵਿੱਚ […]

Continue Reading

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਸ੍ਰੀ ਦਰਬਾਰ ਸਾਹਿਬ ਨਜ਼ਦੀਕ ਵਾਪਰੀ ਬੇਅਦਬੀ ਦੀ ਘਟਨਾ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸਐਡਵੋਕੇਟ ਧਾਮੀ ਨੇ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਤੇ ਮਿਸਾਲੀ ਸਜ਼ਾ ਦੀ ਕੀਤੀ ਮੰਗਅੰਮ੍ਰਿਤਸਰ, 3 ਜੂਨ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਦਰਬਾਰ ਸਾਹਿਬ ਦੇ ਨਜ਼ਦੀਕ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ […]

Continue Reading

ਮਾਨਸਿਕ ਰੋਗਾਂ ਤੇ ਬਜ਼ੁਰਗਾਂ ਦੀ ਦੇਖਭਾਲ ਬਾਰੇ ਆਸ਼ਾ ਵਰਕਰਾਂ ਦੀ ਟਰੇਨਿੰਗ ਹੋਈ

ਬੂਥਗੜ੍ਹ, 3 ਜੂਨ: ਦੇਸ਼ ਕਲਿੱਕ ਬਿਓਰੋ ਸਰਕਾਰੀ ਸਿਹਤ ਸੰਸਥਾਵਾਂ ਵਿਚ ਲੋਕਾਂ ਨੂੰ ਦਿਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੇ ਵਿਸਤਾਰ ਦੇ ਮੰਤਵ ਨਾਲ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਵਿਖੇ 5 ਦਿਨਾਂ ਦੀ ਟਰੇਨਿੰਗ ਕਰਵਾਈ ਗਈ, ਜਿਸ ਵਿਚ ਆਸ਼ਾ ਵਰਕਰਾਂ ਨੇ ਹਿੱਸਾ ਲਿਆ। ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ […]

Continue Reading

ਪੰਜਾਬ-ਹਰਿਆਣਾ ‘ਚ 12 ਜਾਅਲੀ ਵਿਆਹ ਕਰਵਾਉਣ ਵਾਲਾ ਮਾਸਟਰਮਾਈਂਡ ਗ੍ਰਿਫਤਾਰ

ਲਾੜੀ ਕਿਰਾਏ ‘ਤੇ, ਮਾਂ-ਪਿਓ ਤੇ ਰਿਸ਼ਤੇਦਾਰ ਸਾਰੇ ਹੀ ਦਿਹਾੜੀ ‘ਤੇ ਲਿਆਂਦੇ ਜਾਂਦੇ ਸਨਅਪਾਹਜ ਤੇ ਜ਼ਿਆਦਾ ਉਮਰ ਵਾਲੇ ਅਣਵਿਆਹੇ ਵਿਅਕਤੀਆਂ ਨੂੰ ਬਣਾਉਂਦੇ ਸਨ ਸ਼ਿਕਾਰਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :ਜਾਅਲੀ ਵਿਆਹ ਕਰਵਾਉਣ (fake marriages) ਦੇ ਦੋਸ਼ ਵਿੱਚ ਫੜੇ ਗਏ ਮਾਸਟਰਮਾਈਂਡ ਰੇਸ਼ਮ ਸਿੰਘ ਦਾ ਨੈੱਟਵਰਕ ਪੰਜਾਬ ਅਤੇ ਰਾਜਸਥਾਨ ਤੱਕ ਫੈਲਿਆ ਹੋਇਆ ਹੈ। ਪੁਲਿਸ ਨੇ ਖੁਲਾਸਾ ਕੀਤਾ ਹੈ […]

Continue Reading

ਤੁਰਕੀ ‘ਚ ਸਵੇਰੇ-ਸਵੇਰੇ ਆਇਆ ਭੂਚਾਲ, 7 ਲੋਕ ਜ਼ਖਮੀ

ਅੰਕਾਰਾ, 3 ਜੂਨ, ਦੇਸ਼ ਕਲਿਕ ਬਿਊਰੋ :ਅੱਜ ਮੰਗਲਵਾਰ ਸਵੇਰੇ Turkey ਦੇ ਮਾਰਮਾਰਿਸ ਸ਼ਹਿਰ ਵਿੱਚ 5.8 ਤੀਬਰਤਾ ਦਾ ਭੂਚਾਲ ਆਇਆ। ਇਹ ਇਲਾਕਾ ਮੈਡੀਟੇਰੀਅਨ ਤੱਟ ‘ਤੇ ਹੈ। Turkey ਦੀ ਆਫ਼ਤ ਪ੍ਰਬੰਧਨ ਏਜੰਸੀ ਦੇ ਅਨੁਸਾਰ, ਘਰਾਂ ਤੋਂ ਭੱਜਦੇ ਸਮੇਂ ਘੱਟੋ-ਘੱਟ 7 ਲੋਕ ਜ਼ਖਮੀ ਹੋ ਗਏ।ਭੂਚਾਲ ਸਵੇਰੇ 2:17 ਵਜੇ ਆਇਆ ਅਤੇ ਇਸਦਾ ਕੇਂਦਰ ਸਮੁੰਦਰ ਵਿੱਚ ਸੀ। ਭੂਚਾਲ ਦੇ ਝਟਕੇ […]

Continue Reading

SGPC ਦਾ ਮੁਲਾਜ਼ਮ ਜ਼ਰਦਾ ਲੈਂਦਾ ਫੜਿਆ, ਨੌਕਰੀ ਤੋਂ ਕੱਢਿਆ

ਕੋਟਕਪੂਰਾ, 3 ਜੂਨ, ਦੇਸ਼ ਕਲਿਕ ਬਿਊਰੋ :ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਕਰਮਚਾਰੀ (SGPC employee) ਨੂੰ ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਰੋਡ ‘ਤੇ ਇੱਕ ਦੁਕਾਨ ਤੋਂ ਜ਼ਰਦਾ ਲੈਂਦੇ ਫੜਿਆ ਗਿਆ। ਕਰਮਚਾਰੀ ਦੀ ਪਛਾਣ ਹਰਪਿੰਦਰ ਸਿੰਘ ਵਜੋਂ ਹੋਈ ਹੈ ਅਤੇ ਉਹ SGPC ਵਿੱਚ ਇੱਕ ਅਸਥਾਈ ਕਰਮਚਾਰੀ ਹੈ। ਉਸਨੂੰ ਤੁਰੰਤ ਨੌਕਰੀ ਤੋਂ ਕੱਢ ਦਿੱਤਾ ਗਿਆ।ਨੌਜਵਾਨ ਨੂੰ ਸਿੱਖ ਜਥੇਬੰਦੀ […]

Continue Reading

ਪੰਜਾਬ ‘ਚ ਰਾਤੀਂ ਕਈ ਥਾਈਂ ਮੀਂਹ ਪੈਣ ਕਾਰਨ ਮੌਸਮ ਹੋਇਆ ਸੁਹਾਵਣਾ, ਅੱਜ ਵੀ ਮੀਂਹ-ਹਨ੍ਹੇਰੀ ਦਾ Alert ਜਾਰੀ

ਚੰਡੀਗੜ੍ਹ, 3 ਜੂਨ, ਦੇਸ਼ ਕਲਿਕ ਬਿਊਰੋ :ਬੀਤੀ ਰਾਤ ਪੰਜਾਬ ‘ਚ ਕਈ ਥਾਈਂ ਤੇਜ਼ ਹਵਾਵਾਂ ਨਾਲ ਮੀਂਹ ਪਿਆ। ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਮੋਹਾਲੀ ਆਦਿ ਜ਼ਿਲ੍ਹਿਆਂ ਵਿੱਚ ਚੰਗੀ ਬਾਰਿਸ਼ ਹੋਈ। ਇਸ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਤੇ ਜੇਠ ਦੇ ਮਹੀਨੇ ਵਿੱਚ ਵੀ ਮੌਸਮ ਸੁਹਾਵਣਾ ਬਣਿਆ ਹੋਇਆ ਹੈ।2 ਜੂਨ ਨੂੰ ਬਠਿੰਡਾ ਵਿੱਚ ਸਭ ਤੋਂ ਵੱਧ […]

Continue Reading