AG ਦਫਤਰ ‘ਚ SC ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਪ੍ਰੋ ਬਲਜਿੰਦਰ ਕੌਰ 

ਐਡਵੋਕੇਟ ਜਨਰਲ ਦੇ ਦਫਤਰ ਵਿੱਚ ਐਸ.ਸੀ ਭਾਈਚਾਰੇ ਨੂੰ ਰਾਖਵਾਂਕਰਨ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ : ਪ੍ਰੋ ਬਲਜਿੰਦਰ ਕੌਰ  ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਡਕਰ ਦੀ ਸੋਚ ਅਨੁਸਾਰ ਕੰਮ ਕਰ ਰਹੀ ਹੈ ਤਲਵੰਡੀ ਸਾਬੋ (ਬਠਿੰਡਾ),18 ਅਪ੍ਰੈਲ : ਦੇਸ਼ ਕਲਿੱਕ ਬਿਓਰੋ ਚੀਫ਼ ਵਿੱਪ ਤੇ ਤਲਵੰਡੀ ਸਾਬੋ ਤੋਂ […]

Continue Reading

ਵਿਧਾਇਕ ਡਾ. ਚਰਨਜੀਤ ਸਿੰਘ ਵੱਲੋਂ ਚਾਰ ਸਕੂਲਾਂ ਦੇ 66. 50 ਲੱਖ ਰੁਪਏ ਦੇ ਵਿਕਾਸ ਕੰਮਾਂ ਦੇ ਉਦਘਾਟਨ

ਮੋਰਿੰਡਾ 18 ਅਪ੍ਰੈਲ  ਭਟੋਆ   ਸ੍ਰੀ ਚਮਕੌਰ ਸਾਹਿਬ ਹਲਕੇ ਦੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਵੱਲੋਂ ਅੱਜ ਘੜੂੰਆਂ  ਕਾਨੂੰਗੋਈ ਚ ਪੈਂਦੇ ਚਾਰ ਸਕੂਲਾਂ ਵਿੱਚ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ 66.50 ਲੱਖ ਰੁਪਏ ਦੇ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ।  ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨਾ   ਕਿਹਾ ਕਿ ਅੱਜ ਇਕੱਲੇ ਘੜੂੰਆ  ਦੇ  ਇਹਨਾਂ […]

Continue Reading

ਸਕੂਲ ਬੋਰਡ ਵਲੋਂ ਵਿਦਿਆਰਥੀਆਂ ਨੂੰ ਝਟਕਾ, ਵਧੀਆਂ ਫੀਸਾਂ

ਮੋਹਾਲੀ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਵਿਦਿਆਰਥੀਆਂ ਨੂੰ ਝਟਕਾ ਦਿੱਤਾ ਹੈ। ਬੋਰਡ ਨੇ ਵੱਖ-ਵੱਖ ਫੀਸਾਂ ਵਿੱਚ ਵਾਧਾ ਕੀਤਾ ਹੈ। ਇਸ ਨਾਲ ਲੋਕਾਂ ਦੀਆਂ ਜੇਬਾਂ ‘ਤੇ ਬੋਝ ਪਵੇਗਾ। ਬੋਰਡ ਵੱਲੋਂ ਲਈਆਂ ਜਾਣ ਵਾਲੀਆਂ ਸਾਰੀਆਂ ਫੀਸਾਂ ਵਧਾ ਦਿੱਤੀਆਂ ਗਈਆਂ ਹਨ। ਇਹ ਹੁਕਮ ਬੋਰਡ ਵੱਲੋਂ ਸਾਰੀਆਂ ਸਬੰਧਤ ਸ਼ਾਖਾਵਾਂ ਨੂੰ ਜਾਰੀ ਕੀਤੇ ਗਏ ਹਨ।ਅਕਾਦਮਿਕ […]

Continue Reading

ਪੰਜਾਬ ‘ਚ ਅੱਜ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ, ਅਲਰਟ ਜਾਰੀ

ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫਾਨ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 13 ਜ਼ਿਲ੍ਹਿਆਂ […]

Continue Reading

ਪੰਜਾਬ ਸਰਕਾਰ ਵੱਲੋਂ ਲਾਅ ਅਫਸਰਾਂ ਦੀ ਭਰਤੀ ਲਈ ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਨੇ ਲਾਅ ਅਫਸਰਾਂ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ ਅਤੇ ਇਸ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।

Continue Reading

ਅੱਜ ਦਾ ਇਤਿਹਾਸ

18 ਅਪ੍ਰੈਲ1906 ਨੂੰ ਸੈਨ ਫਰਾਂਸਿਸਕੋ ਵਿੱਚ ਇੱਕ ਵਿਨਾਸ਼ਕਾਰੀ ਭੂਚਾਲ ਆਇਆ, ਜਿਸ ਨੇ ਲਗਭਗ 4,000 ਲੋਕਾਂ ਦੀ ਜਾਨ ਲੈ ਲਈ। ਚੰਡੀਗੜ੍ਹ, 18 ਅਪ੍ਰੈਲ, ਦੇਸ਼ ਕਲਿਕ ਬਿਊਰੋ : ਦੇਸ਼ ਅਤੇ ਦੁਨੀਆ ਵਿਚ 18 ਅਪ੍ਰੈਲ ਦਾ ਇਤਿਹਾਸ ਕਈ ਮਹੱਤਵਪੂਰਨ ਘਟਨਾਵਾਂ ਦਾ ਗਵਾਹ ਹੈ ਅਤੇ ਕਈ ਮਹੱਤਵਪੂਰਨ ਘਟਨਾਵਾਂ ਇਤਿਹਾਸ ਦੇ ਪੰਨਿਆਂ ਵਿਚ ਸਦਾ ਲਈ ਦਰਜ ਹੋ ਗਈਆਂ ਹਨ। 18 […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 18-04-2025 ਧਨਾਸਰੀ ਮਹਲਾ ੫ ॥ ਜਹ ਜਹ ਪੇਖਉ ਤਹ ਹਜੂਰਿ ਦੂਰਿ ਕਤਹੁ ਨ ਜਾਈ ॥ ਰਵਿ ਰਹਿਆ ਸਰਬਤ੍ਰ ਮੈ ਮਨ ਸਦਾ ਧਿਆਈ ॥੧॥ ਈਤ ਊਤ ਨਹੀ ਬੀਛੁੜੈ ਸੋ ਸੰਗੀ ਗਨੀਐ ॥ ਬਿਨਸਿ ਜਾਇ ਜੋ ਨਿਮਖ ਮਹਿ ਸੋ ਅਲਪ ਸੁਖੁ ਭਨੀਐ ॥ ਰਹਾਉ ॥ ਪ੍ਰਤਿਪਾਲੈ ਅਪਿਆਉ ਦੇਇ ਕਛੁ ਊਨ […]

Continue Reading

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ ਜਲੰਧਰ/ਚੰਡੀਗੜ੍ਹ, 17 ਅਪ੍ਰੈਲ , ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਾਂਗਰਸ ਪਾਰਟੀ ‘ਤੇ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਬਾਰੇ […]

Continue Reading

ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ 87.75 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਨਾਲ ਹੋਵੇਗੀ ਪੁਲਾਂ ਦੀ ਉਸਾਰੀ: ਹਰਜੋਤ ਬੈਂਸ

ਚੰਡੀਗੜ੍ਹ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਲਈ 87.75 ਕਰੋੜ ਰੁਪਏ ਤੋਂ ਵੱਧ ਦੇ ਪੁਲਾਂ ਦੀ ਉਸਾਰੀ ਅਤੇ ਢਾਂਚਾਗਤ ਵਿਕਾਸ ਪ੍ਰੋਜੈਕਟਾਂ ਦਾ ਐਲਾਨ ਕੀਤਾ। ਇਨ੍ਹਾਂ ਪ੍ਰੋਜੈਕਟਾਂ ਦਾ ਉਦੇਸ਼ ਪੇਂਡੂ ਵਿਕਾਸ ਨੂੰ ਹੁਲਾਰਾ ਦੇਣਾ ਅਤੇ ਮੌਨਸੂਨ ਸੀਜ਼ਨ ਦੌਰਾਨ ਸੜਕੀ […]

Continue Reading

’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਮੁਹਿੰਮ ਨਹੀਂ, ਬਲਕਿ ਪਰਿਵਰਤਨ ਦੀ ਲਹਿਰ : ਡਾ. ਰਵਜੋਤ ਸਿੰਘ

ਚੰਡੀਗੜ੍ਹ / ਹੁਸ਼ਿਆਰਪੁਰ, 17 ਅਪ੍ਰੈਲ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ’ਪੰਜਾਬ ਸਿੱਖਿਆ ਕ੍ਰਾਂਤੀ’ (‘Punjab Education Revolution’) ਮੁਹਿੰਮ ਤਹਿਤ ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ 4 ਸਰਕਾਰੀ ਸਕੂਲਾਂ ਵਿਚ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਪੂਰੇ ਹੋਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ […]

Continue Reading