ਨਹੀਂ ਰਹੇ ਕੱਦਾਵਰ ਅਕਾਲੀ ਨੇਤਾ ਸੁਖਦੇਵ ਸਿੰਘ ਢੀਂਡਸਾ

ਮੋਹਾਲੀ: 28 ਮਈ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਤੇ ਸਾਬਕਾ ਮੈਂਬਰ ਪਾਰਲੀਮੈਂਟ ਸ. ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦਿਹਾਂਤ ਹੋ ਗਿਆ। ਉਹ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਅੱਜ ਉਨ੍ਹਾ ਨੇ ਫੋਰਟਿਸ ਹਸਪਤਾਲ ਮੋਹਾਲੀ ਵਿੱਚ 5 ਵਜੇ ਸ਼ਾਮ ਨੂੰ ਆਖਰੀ ਸਾਹ ਲਏ।ਸ. ਸੁਖਦੇਵ ਸਿੰਘ ਢੀਂਡਸਾ ਪੰਜਾਬ ‘ਚ ਅਕਾਲੀ ਦਲ […]

Continue Reading

Cricket ਸਟੇਡੀਅਮ ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ “ਨੋ ਫਲਾਇੰਗ ਜ਼ੋਨ” ਘੋਸ਼ਿਤ

ਮੋਹਾਲੀ, 28 ਮਈ 2025: ਦੇਸ਼ ਕਲਿੱਕ ਬਿਓਰੋ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆ ਮਹਾਰਾਜਾ ਯਾਦਵਿੰਦਰਾ ਕ੍ਰਿਕਟ ਸਟੇਡੀਅਮ  ਮੁੱਲਾਂਪੁਰ ਅਤੇ ਇਸ ਦੇ ਆਲੇ-ਦੁਆਲੇ ਏਰੀਆ ਵਿੱਚ ਨੂੰ ਨੋ-ਡਰੋਨ ਅਤੇ ਨੋ ਫਲਾਈ ਜ਼ੋਨ (No Flying Zone) ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ […]

Continue Reading

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ, ਸੂਬਾ ਮੁੜ ਤੋਂ ਬਣੇਗਾ ਰੰਗਲਾ ਪੰਜਾਬ: ਗੁਰਮੀਤ ਸਿੰਘ ਖੁੱਡੀਆਂ

ਸ੍ਰੀ ਮੁਕਤਸਰ ਸਾਹਿਬ/ਮਲੋਟ/ਗਿੱਦੜਬਾਹਾ/ਲੰਬੀ, 27 ਮਈ,ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਦਾ ਸੱਦਾ ਦਿੰਦੇ ਹੋਏ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕੈਬਨਿਟ ਮੰਤਰੀ ਪੰਜਾਬ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਵਿਧਾਨ ਸਭਾ ਹਲਕਾ ਲੰਬੀ ਦੇ ਪਿੰਡ ਲੁਹਾਰਾ, ਕਿੱਲਿਆਂਵਾਲੀ, ਵੜਿੰਗ ਖੇੜਾ, ਫੱਤਾ ਕੇਰਾ ਵਿਖੇ ਰੱਖਿਆ ਕਮੇਟੀਆਂ ਨਾਲ […]

Continue Reading

Morinda police ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ 

ਮੋਰਿੰਡਾ 28 ਮਈ ਭਟੋਆ  Morinda police ਨੇ ਚੋਰੀ ਦੇ ਮੋਟਰਸਾਈਕਲ ਸਮੇਤ ਦੋ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ  ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਇੰਸਪੈਕਟਰ ਸ਼ਵਿੰਦਰ ਸਿੰਘ ਐਸਐਚ ਓ Morinda police ਨੇ ਦੱਸਿਆ ਕਿ ਏਐਸਆਈ ਅਵਤਾਰ ਸਿੰਘ ਵੱਲੋਂ ਸਿਪਾਹੀ ਜਗਤਾਰ ਸਿੰਘ, ਸਿਪਾਹੀ ਅਮਨਦੀਪ ਸਿੰਘ ਅਤੇ ਸਿਪਾਹੀ ਜਗਮੀਤ ਸਿੰਘ ਦੀ ਪੁਲਿਸ ਪਾਰਟੀ ਸਮੇਤ ਮੋਰਿੰਡਾ ਕਰਾਲੀ […]

Continue Reading

ਸੁਰੱਖਿਆ ਮਾਮਲੇ ‘ਚ ਮਜੀਠੀਆ ਦੀ ਪਟੀਸ਼ਨ ‘ਤੇ ਅਗਲੀ ਸੁਣਵਾਈ 10 ਜੁਲਾਈ ਨੂੰ

ਚੰਡੀਗੜ੍ਹ: 28 ਮਈ, ਦੇਸ਼ ਕਲਿੱਕ ਬਿਓਰੋਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਪਣੀ ਸੁਰੱਖਿਆ ਲਈ ਪਾਈ ਪਟੀਸ਼ਨ ਬਾਰੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਵਧੀਕ ਸਾਲਿਸਟਰ ਜਨਰਲ ਕਿਸੇ ਹੋਰ ਅਦਾਲਤ ’ਚ ਰੁੱਝੇ ਹੋਏ ਹੋਣ ਕਾਰਨ ਕੇਂਦਰ ਵੱਲੋਂ ਪੇਸ਼ ਹੋਏ ਵਕੀਲ ਨੇ ਕੋਰਟ ਤੋਂ ਸਮਾਂ ਮਗਿਆਤਾਂ ਅਦਾਲਤ ਵੱਲੋਂ […]

Continue Reading

ਚੰਡੀਗੜ੍ਹ ‘ਚ ਕਰੋਨਾ ਪਾਜ਼ੇਟਿਵ ਵਿਅਕਤੀ ਦੀ ਮੌਤ

ਚੰਡੀਗੜ੍ਹ: 28 ਮਈ, ਦੇਸ਼ ਕਲਿੱਕ ਬਿਓਰੋCorona positive person dies in Chandigarh: ਅੱਜ ਚੰਡੀਗੜ੍ਹ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਕੋਰੋਨਾ ਪਾਜ਼ੇਟਿਵ ਮਰੀਜ਼ ਦੀ ਮੌਤ ਹੋਈ ਹੈ। ਮ੍ਰਿਤਕ ਪਿਛਲੇ ਚਾਰ ਦਿਨਾਂ ਤੋਂ ਹਸਪਤਾਲ ਵਿਚ ਦਾਖਲ ਸੀ ਅਤੇ ਇਲਾਜ ਚੱਲ ਰਿਹਾ ਸੀ ਤੇ ਉਸ ਨੂੰ ਸਾਹ ਲੈਣ ਵਿਚ ਸਮੱਸਿਆ ਆ ਰਹੀ ਸੀ। ਮ੍ਰਿਤਕ ਵਿਅਕਤੀ ਲੁਧਿਆਣਾ ਜ਼ਿਲ੍ਹੇ […]

Continue Reading

ਸਰਕਾਰੀ ਸਕੂਲ ‘ਚ ਵੜਿਆ ਬਾਂਦਰ, ਕਈ ਵਿਦਿਆਰਥਣਾਂ ‘ਤੇ ਕੀਤਾ ਹਮਲਾ, ਛੁੱਟੀ ਕਰਨੀ ਪਈ

ਚੰਡੀਗੜ੍ਹ, 28 ਮਈ, ਦੇਸ਼ ਕਲਿਕ ਬਿਊਰੋ :ਇੱਕ ਸਰਕਾਰੀ ਸਕੂਲ ਵਿੱਚ ਇੱਕ ਬਾਂਦਰ (Monkey) ਵੜ ਗਿਆ। ਬਾਂਦਰ ਨੇ ਵਰਾਂਡੇ ਵਿੱਚ ਪੜ੍ਹ ਰਹੀਆਂ 6 ਵਿਦਿਆਰਥਣਾਂ ਦੇ ਹੱਥਾਂ-ਪੈਰਾਂ ‘ਤੇ ਦੰਦ ਮਾਰ ਦਿੱਤੇ।ਇਸ ਦੌਰਾਨ ਬਾਕੀ ਵਿਦਿਆਰਥਣਾਂ ਆਪਣੇ ਆਪ ਨੂੰ ਬਚਾਉਣ ਲਈ ਭੱਜੀਆਂ ਤਾਂ ਬਾਂਦਰ (Monkey) ਨੇ 3 ਹੋਰ ਵਿਦਿਆਰਥਣਾਂ ‘ਤੇ ਵੀ ਹਮਲਾ ਕਰ ਦਿੱਤਾ। ਇਸ ਤੋਂ ਬਾਅਦ ਸਕੂਲ ਸਟਾਫ਼ […]

Continue Reading

LSG ਦੇ ਕਪਤਾਨ Rishabh Pant# ਨੂੰ 30 ਲੱਖ ਜੁਰਮਾਨਾ

ਲਖਨਊ: 28 ਮਈ, ਦੇਸ਼ ਕਲਿੱਕ ਬਿਓਰੋਲਖਨਊ ਸੁਪਰ ਜਾਇੰਟਸ LSG ਦੇ ਕਪਤਾਨ ਰਿਸ਼ਭ ਪੰਤ (Rishabh Pant) ਨੂੰ RCB ਵਿਰੁੱਧ ਮੈਚ ਦੌਰਾਨ ਹੌਲੀ ਓਵਰ-ਰੇਟ ਬਣਾਈ ਰੱਖਣ ਦੇ ਦੋਸ਼ ਹੇਠ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।ਇਹ IPL ਦੇ Code of Conduct ਦੇ ਤਹਿਤ LSG ਦਾ ਸੀਜ਼ਨ ਦਾ ਤੀਜਾ ਓਵਰ-ਰੇਟ ਅਪਰਾਧ ਹੈ। ਇਸ ਵਾਰ-ਵਾਰ ਉਲੰਘਣਾ ਦੇ ਨਤੀਜੇ […]

Continue Reading

ਖੰਨਾ ‘ਚ 3 ਨਾਬਾਲਗ ਕੁੜੀਆਂ ਲਾਪਤਾ

ਖੰਨਾ, 28 ਮਈ, ਦੇਸ਼ ਕਲਿਕ ਬਿਊਰੋ :ਖੰਨਾ ਦੇ ਗਲਵੱਡੀ ਇਲਾਕੇ ਤੋਂ ਤਿੰਨ ਨਾਬਾਲਗ ਕੁੜੀਆਂ ਲਾਪਤਾ ਹੋ ਗਈਆਂ ਹਨ। ਤਿੰਨੋਂ ਕੁੜੀਆਂ 25 ਮਈ ਦੀ ਦੁਪਹਿਰ ਨੂੰ ਆਪਣੇ ਘਰਾਂ ਤੋਂ ਗਾਇਬ ਹੋ ਗਈਆਂ ਸਨ। ਲਾਪਤਾ ਕੁੜੀਆਂ ਦੀ ਉਮਰ 8, 11 ਅਤੇ 13 ਸਾਲ ਹੈ। ਸ਼ਿਕਾਇਤ ਮਿਲਣ ‘ਤੇ ਪੁਲਿਸ ਨੇ ਤਿੰਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।ਜਾਣਕਾਰੀ ਅਨੁਸਾਰ […]

Continue Reading

ਇਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ, ਡੌਂਕਰਾਂ ਨੇ ਪਰਿਵਾਰ ਨੂੰ ਵੀਡੀਓ ਕਾਲ ਕਰਕੇ ਮੰਗੇ ਕਰੋੜਾਂ ਰੁਪਏ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋਨੌਜਵਾਨਾਂ ਵਿੱਚ ਡੰਕੀ ਰੂਟ ਰਾਹੀਂ ਵਿਦੇਸ਼ ਜਾਣ ਦਾ ਰੁਝਾਨ ਰੁਕਣ ਦਾ ਨਾਂ ਨਹੀਂ ਲੈ ਰਿਹਾ। ਅਜੇ ਵੀ ਕਈ ਨੌਜਵਾਨ ਏਜੰਟਾਂ ਦੇ ਜਾਲ ਵਿੱਚ ਫਸ ਕੇ ਡੰਕੀ ਰੂਟ ਰਾਹੀਜ ਵਿਦੇਸ਼ ਜਾਣ ਦਾ ਰਾਹ ਚੁਣ ਲੈਂਦੇ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਕਿ ਹੁਸ਼ਿਆਰਪੁਰ ਦੇ ਇੱਕ ਏਜੰਟ ਰਾਹੀਂ ਸੰਗਰੂਰ, ਨਵਾਂ ਸ਼ਹਿਰ […]

Continue Reading